ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਅਧੀਨ ਇਲਾਕੇ ਵਿੱਚ ਗੁਰਪੁਰਬ ਦੇ ਮੌਕੇ ਤੇ ਸ਼ਾਮ 8.00 ਵਜੇ ਤੋਂ ਰਾਤ 10.00 ਵਜੇ ਤੱਕ ਹੀ ਪਟਾਕੇ ਚਲਾਏ ਜਾਣ।ਇਸ ਤੋਂ ਇਲਾਵਾ ਹੋਰ …
Read More »Daily Archives: November 23, 2018
ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਦੇ ਸਠਿਆਲਾ ਤੇ ਉਦੋਕੇ ਖੁਰਦ ਵਿਖੇ ਲੱਗਣਗੇ ਕੈਂਪ -ਏ.ਡੀ.ਸੀ
ਬਾਬਾ ਬਕਾਲਾ, 22 ਨਵੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਲੈ ਕੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸਬ ਡਵੀਜਨ ਬਾਬਾ ਬਕਾਲਾ ਦੇ ਪਿੰਡ ਸਠਿਆਲਾ ਤੇ ਉਦੋਕੇ ਖੁਰਦ ਵਿਖੇ 23 ਨਵੰਬਰ ਨੂੰ ਕੈਂਪ ਲਗਾਏ ਜਾਣਗੇ।ਇਨ੍ਹਾਂ ਕੈਂਪਾਂ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ ਵੱਲੋਂ ਉਦੋਕੇ ਖੁਰਦ ਵਿਖੇ …
Read More »‘ਸਵੱਛ ਭਾਰਤ ਮਿਸ਼ਨ’ ਬਾਰੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਇਕ ਪਵਿੱਤਰ ਨਗਰੀ ਹੋਣ ਕਰਕੇ ਇਥੇ ਦੇ ਨਿਵਾਸੀਆਂ ਦੀ ਆਪਣੇ ਇਸ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦੀ ਜਿੰਮੇਵਾਰੀ ਹੋਰ ਵੱਧ ਜਾਂਦੀ ਹੈ।ਇਸ ਜਿੰਮੇਵਾਰੀ ਤੋਂ ਸਾਨੂੰ ਪਿਛੇ ਨਹੀਂ ਰਹਿਣਾ ਚਾਹੀਦਾ ਅਤੇ ਰਲ ਮਿਲ ਕੇ ਸ਼ਹਿਰ ਨੂੰ ਦੇਸ਼ ਭਰ ਵਿਚ ਸਫ਼ਾਈ ਦੇ ਮਾਮਲੇ ਵਿਚ ਵੀ ਮੋਹਰੀ ਬਣਾਉਨਾ ਚਾਹੀਦਾ ਹੈ। ਇਨ੍ਹਾਂ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ `ਅਜੋਕਾ ਦੌਰ ਤੇ ਗੁਰੂ ਜੀ ਦੀਆਂ ਸਿੱਖਿਆਵਾਂ` ਬਾਰੇ ਲੈਕਚਰ
ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿੱਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਮਨਾਉਣ ਅਤੇ ਉਨ੍ਹਾਂ ਦੁਆਰਾ ਅਜੋਕੇ ਸੰਸਾਰ ਸਿੱਖਿਆ ਦੇ ਪ੍ਰਸੰਗ ਵਿੱਚ ਲੈਕਚਰ ਦਾ ਆਯੋਜਨ ਕੀਤਾ ਗਿਆ।ਵਿਸ਼ੇਸ਼ ਬੁਲਾਰੇ ਦੇ ਰੂਪ ਵਿੱਚ ਹਰਮੋਹਿੰਦਰ ਸਿੰਘ ਬੇਦੀ, ਕੇਂਦਰੀ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਦੇ ਚਾਂਸਲਰ ਨੇ ਆਪਣੇ ਵਿਚਾਰਾਂ ਨੂੰ ਸਾਰਿਆਂ ਸਾਹਮਣੇ ਰੱਖਿਆ।ਡੀ.ਏ.ਵੀ ਕਾਲਜ …
Read More »Chhina hails Modi Government for Kartarpur Corridor
Amritsar, Nov., 22 (Punjab Post Bureau) – BJP senior leader Rajinder Mohan Singh Chhina today hailed the announcement by Centre’s Modi government to start construction of Kartarpur Sahib Gurdwara Corridor on the Indian side of the international border. He said the NDA government has fulfilled the long pending demand of the Sikhs as the devotees would freely pay obeisance at …
Read More »ਛੀਨਾ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਲਈ ਕੇਂਦਰ ਸਰਕਾਰ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਸਬੰਧੀ ਕੇਂਦਰ ਸਰਕਾਰ ਵਲੋਂ ਵਿੱਤ ਮੰਤਰੀ ਅਰੁਣ ਜੇਤਲੀ ਨੇ ਇਕ ਪ੍ਰੈਸ ਕਾਨਫਰੰਸ ’ਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰ੍ਰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਦੇ ਫ਼ੈਸਲੇ ਦਾ ਅੱਜ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਵਾਗਤ ਕਰਦਿਆਂ ਇਸ ਨੂੰ ਇਕ ਇਤਿਹਾਸ ਫ਼ੈਸਲਾ ਦੱਸਿਆ।ਛੀਨਾ ਨੇ ਕਿਹਾ …
Read More »ਵਿਆਹ ਦੀ 33ਵੀਂ ਵਰੇਗੰਢ ਮੁਬਾਰਕ – ਸਰੀਸ਼ ਸਲਵਾਨ ਤੇ ਸੋਨੀਆ ਸਲਵਾਨ
ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਅਮਨ) – ਸਰੀਸ਼ ਸਲਵਾਨ ਤੇ ਸੋਨੀਆ ਸਲਵਾਨ ਵਾਸੀ ਖੰਡਵਾਲਾ ਅੰਮ੍ਰਿਤਸਰ ਨੇ ਆਪਣੇ ਵਿਆਹ ਦੀ 33ਵੀਂ ਵਰ੍ਹੇਗੰਢ ਮਨਾਈ।
Read More »
Punjab Post Daily Online Newspaper & Print Media