ਭੀਖੀ, 23 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਪੁਲਿਸ ਨੇ ਇਕ ਅੰਨ੍ਹੇ ਕਤਲ ਦਾ ਮਾਮਲਾ ਦੋ ਘੰਟਿਆਂ `ਚ ਸੁਲਝਾਉਣ ਦਾ ਦਾਅਵਾ ਕੀਤਾ ਹੈ।ਇਸ ਕੇਸ ਵਿਚ ਇਕ ਵਿਅਕਤੀ ਨੂੰ ਉਸ ਦੀ ਘਰਵਾਲੀ ਨੇ ਆਪਣੇ ਕਿਸੇ ਮਿੱਤਰ ਦੇ ਸਹਿਯੋਗ ਨਾਲ ਮਿਲ ਕੇ ਬੇਰਹਿਮੀ ਨਾਲ ਮਾਰ ਕੇ ਉਸ ਦੀ ਲਾਸ਼ ਮਾਨਸਾ ਨੇੜਲੇ ਜਵਾਹਰਕੇ ਪਿੰਡ ਦੀ ਨਹਿਰ `ਚ ਸੁੱਟ ਦਿੱਤੀ ਗਈ ਸੀ। …
Read More »Daily Archives: November 24, 2018
ਬਾਬਾ ਲਾਲ ਸਿੰਘ ਵਲੋਂ ਸਭ ਧਰਮਾਂ ਦੀਆਂ ਸੰਗਤਾਂ ਨੂੰ 25 ਨੂੰ ਬਰਗਾੜੀ ਪਹੁੰਚਣ ਦੀ ਅਪੀਲ
ਭੀਖੀ, 23 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਰਬਤ ਖਾਲਸਾ ਵਲੋਂ ਥਾਪੇ ਸੀ੍ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਜੋ ਸੰਘਰਸ਼ ਬਰਗਾੜੀ ਵਿਖੇ ਸੁਰੂ ਕੀਤਾ ਹੈ, ਉਥੇ ਹਰ ਰੋਜ ਸੰਗਤਾਂ ਦੇਸ਼ ਵਿਦੇਸ਼ ਤੋਂ ਵੀ ਹੁੰਮ ਹੁੰਮਾ ਪਹੁੰਚਦੀਆਂ ਹਨ।ਇਸ ਇਨਸਾਫ ਮੋਰਚੇ ਦਿਨੋ ਦਿਨ ਵਧ ਰਹੀ ਲੋਕਪਿ੍ਅਤਾ ਨੇ ਜਿੱਥੇ ਬਾਦਲਾਂ ਦੀ ਨੀਂਦ ਹਰਾਮ ਕਰ ਕੇ ਰੱਖ ਦਿੱਤੀ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕ. ਸਕੂਲ ਜੀ.ਟੀ.ਰੋਡ ਦੇ ਜਸਕਰਨ ਨੇ ਜਿੱਤਿਆ ਸੋਨ ਤਗਮਾ
ਅੰਮ੍ਰਿਤਸਰ, 23 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਕਰਨਾਟਕਾ ਵਿੱਚ ਸੀ.ਬੀ.ਐਸ.ਈ ਨੈਸ਼ਨਲ ਵਲੋਂ ਅਯੋਜਿਤ ਡਿਸਕਸ ਥ੍ਰੋ `ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸਕੈ. ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀ ਜਸਕਰਨ ਸੂਰਤ ਸਿੰਘ ਬਾਜਵਾ ਨੇ ਆਪਣੀ ਤਾਕਤ ਦੇ ਜੌਹਰ ਦਿਖਾਉਂਦੇ ਹੋਏ ਡਿਸਕਸ ਥ੍ਰੋ ਦਾ 43 ਮੀਟਰ ਦਾ ਪੁਰਾਣਾ ਰਿਕਾਰਡ ਤੋੜ ਕੇ 54.20 ਮੀਟਰ ਦਾ ਨਵਾਂ ਰਿਕਾਰਡ ਬਣਾ ਕੇ ਸੋਨੇ ਦਾ ਤਗਮਾ ਹਾਸਲ …
Read More »ਪਿੰਡ ਸ਼ਰਮੋ ਲਾਹੜੀ ਵਿਖੇ ਇੱਕ ਰੋਜ਼ਾ ਦੁੱਧ ਉਤਪਾਦਕ ਜਾਗਰੂਕਤਾ ਲੱਗਾ ਕੈਂਪ
ਪਠਾਨਕੋਟ, 23 ਨਵੰਬਰ (ਪੰਜਾਬ ਪੋਸਟ ਬਿਊਰੋ) – ਡੇਅਰੀ ਵਿਕਾਸ ਵਿਭਾਗ ਪਠਾਨਕੋਟ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਲਾਕ ਘਰੋਟਾ ਦੇ ਪਿੰਡ ਸ਼ਰਮੋ ਲਾਹੜੀ ਵਿਖੇ ਇੱਕ ਰੋਜ਼ਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਲੋਕਾਂ ਨੂੰ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। …
Read More »President’s Message on the Eve of Martyrdom Day of Guru Teg Bahadur
Delhi, Nov. 23 (Punjab Post Bureau) – The President of India Shri Ram Nath Kovind in his message on the eve of the martyrdom day of Guru Tegh Bahadur has said, “On the sacred occasion of the observation of the Martyrdom Day of Guru Teg Bahadur, I pay respectful homage to him. Guru Teg Bahadur emphasised the values of freedom …
Read More »Govt. to observe remembrance of 100 years of the historical Jallianwalla Bagh massacre
Delhi, Nov. 23 (Punjab Post Bureau) – Government of India has decided to mark the remembrance of 100 years of the historical Jallianwalla Bagh Massacre next year.The Minister of State for Culture(I/c), Dr. Mahesh Sharma visited the Jallianwalla Bagh in Amritsar, Punjab today along with Minister of State (IC) for Housing and Urban Affairs Hardeep Singh Puri and officials from ASI …
Read More »ਸਵ: ਸਰਦੂਲ ਸਿੰਘ ਬੰਡਾਲਾ ਦੀ ਯਾਦ `ਚ ਕ੍ਰਿਕਟ ਟੂਰਰਨਾਮੈਂਟ 25 ਨਵੰਬਰ ਨੂੰ
ਜੰਡਿਆਲਾ ਗੁਰੂ, 23 ਨਵੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਤੋਂ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਪਿਤਾ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਜੰਡਿਆਲਾ ਗੁਰੂ ਦੇ ਉਘੇ ਕਾਂਗਰਸੀ ਨੇਤਾ ਸਵ: ਸਰਦੂਲ ਸਿੰਘ ਬੰਡਾਲਾ ਦੀ ਯਾਦ ਵਿੱਚ 25 ਨਵੰਬਰ ਐਤਵਾਰ ਤੋਂ ਜੋਤੀਸਰ ਗਰਾਊਂਡ ਵਿੱਚ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ।ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੋਂਸਲਰ ਭੁਪਿੰਦਰ ਸਿੰਘ ਹੈਪੀ ਨੇ …
Read More »ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ ਪਿਲਾਈਆਂ ਪੋਲੀਓ ਬੂੰਦਾਂ
ਧੂਰੀ, 23 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਿਵਲ ਸਰਜਨ ਸੰਗਰੂਰ ਡਾ. ਅਰੁਣ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਾ. ਜਸਵੰਤ ਸਿੰਘ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਸ਼ੇਰਪੁਰ ਦੀ ਯੋਗ ਅਗਵਾਈ ਵਿੱਚ ਸੀ.ਐਚ.ਸੀ ਸ਼ੇਰਪੁਰ ਅਧੀਨ ਆਉਂਦੇ ਪਿੰਡਾਂ ਵਿੱਚ 18 ਤੋਂ 20 ਨਵੰਬਰ ਤੱਕ ਮਾਈਗ੍ਰੇਟਰੀ ਪਲਸ ਪੋਲੀਓ ਤਹਿਤ 3 ਮੋਬਾਇਲ ਟੀਮਾਂ ਬਣਾ ਕੇ ਭੱਠਿਆਂ, ਪਥੇਰਾ, ਝੁੱਗੀ-ਝੋਪੜੀਆਂ, ਸਲੱਮ ਏਰੀਏ ਵਿੱਚ 563 ਬੱਚਿਆਂ ਨੂੰ ਪੋਲੀਓ …
Read More »ਸੱਤਿਆ ਸਾਈ ਬਾਬਾ ਦਾ ਜਨਮ ਦਿਨ ਮਨਾਇਆ
ਧੂਰੀ, 23 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼੍ਰੀ ਸੱਤਿਆ ਸਾਈ ਸੇਵਾ ਸੰਗਠਨ ਦੀ ਜ਼ਿਲਾ੍ਹ ਸੰਗਰੂਰ ਬਰਨਾਲਾ ਅਤੇ ਧੂਰੀ ਇਕਾਈ ਵੱਲੋਂ ਸ਼੍ਰੀ ਸੱਤਿਆ ਸਾਈ ਬਾਬਾ ਜੀ ਦਾ 93ਵਾਂ ਅਵਤਾਰ ਦਿਵਸ ਮੰਗਲਾ ਆਸ਼ਰਮ ਧੂਰੀ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੋਗਰਾਮ ਵਿੱਚ ਰਾਈਸੀਲਾ ਹੈਲਥ ਫੂਡਜ਼ ਦੇ ਐਮ.ਡੀ ਡਾ. ਏ.ਆਰ ਸ਼ਰਮਾ ਅਤੇ ਨਗਰ ਕੌਂਸਲ ਧੂਰੀ ਦੇ ਪ੍ਰਧਾਨ ਅਸ਼ਵਨੀ ਧੀਰ ਵਿਸ਼ੇਸ਼ ਤੌਰ `ਤੇ ਸ਼ਾਮਿਲ …
Read More »ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਐਲਾਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ
ਅੰਮ੍ਰਿਤਸਰ, 23 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰਤ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਸਬੰਧੀ ਕੀਤੀ ਗਈ ਪਹਿਲਕਦਮੀ ਦਾ ਸ਼੍ਰੋਮਣੀ ਕਮੇਟੀ ਨੇ ਭਰਵਾਂ ਸਵਾਗਤ ਕੀਤਾ ਹੈ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਡੇਰਾ ਬਾਬਾ ਨਾਨਕ ਸਰਹੱਦ ਤੋਂ ਪਾਕਿਸਤਾਨ ਸਰਹੱਦ ਨਾਲ ਜੁੜਦੇ ਭਾਰਤੀ ਇਲਾਕੇ ਤੱਕ …
Read More »
Punjab Post Daily Online Newspaper & Print Media