Tuesday, November 24, 2026

Daily Archives: November 25, 2018

ਪ੍ਰਧਾਨ ਮੰਤਰੀ ਵਲੋਂ ਅੰਬਰੀਸ਼ ਦੇ ਅਕਾਲ ਚਲਾਣੇ ’ਤੇ ਅਫਸੋਸ

ਦਿੱਲੀ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਬਰੀਸ਼ ਦੇ ਅਕਾਲ ਚਲਾਣੇ ’ਤੇ ਸੋਗ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਨੇ ਕਿਹਾ, `ਅੰਬਰੀਸ਼ ਨੂੰ ਹਮੇਸ਼ਾਂ ਇੱਕ ਅਭਿਨੇਤਾ ਦੇ ਰੂਪ ਵਿੱਚ ਉਨ੍ਹਾਂ ਦੇ ਯਾਦਗਾਰੀ ਪ੍ਰਦਰਸ਼ਨ ਅਤੇ ਰਾਜਨੀਤੀ ਵਿੱਚ ਵਿਆਪਕ ਯੋਗਦਾਨ ਲਈ ਯਾਦ ਕੀਤਾ ਜਾਵੇਗਾ।ਉਹ ਰਾਜ ਅਤੇ ਕੇਂਦਰੀ ਪਧਰ ’ਤੇ ਕਰਨਾਟਕ ਦੀ ਭਲਾਈ ਲਈ ਇੱਕ ਬੁਲੰਦ ਅਵਾਜ਼ ਸਨ।ਉਨ੍ਹਾਂ ਦੇ …

Read More »

ਅੱਜ ਬਿਜਲੀ ਬੰਦ ਰਹੇਗੀ

ਭੀਖੀ/ ਮਾਨਸਾ, 25 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਾਨਕ ਸਬ ਡਵੀਜ਼ਨ ਦੇ ਜੇ.ਈ ਬਿੱਕਰ ਸਿੰਘ ਨੇ ਦੱਸਿਆ ਕਿ ਭਲਕੇ ਸਵੇਰ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਸ਼ਹਿਰੀ ਫੀਡਰ ਮਾਨਸਾ-ਸੁਨਾਮ ਰੋਡ, ਰਾਮਬਾਗ ਰੋਡ, ਬਰਨਾਲਾ ਰੋਡ ਅਤੇ ਸਮਾਓਂ ਪਿੰਡ ਦੀ ਬਿਜਲੀ ਬੰਦ ਰਹੇਗੀ।ਇਸ ਸਮੇਂ ਦੌਰਾਨ ਪੁਰਾਣੇ ਟਰਾਂਸਫਾਰਮਰਾਂ ਦੀ ਬਦਲੀ ਕੀਤੀ ਜਾਵੇਗੀ।

Read More »

ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਸਰਕਾਰੀ ਸੀਨੀ: ਸੈਕੰ: ਕੋਟਲਾ ਦੀਆਂ ਹੂੰਝਾ ਫੇਰ ਜਿੱਤਾਂ

ਖਿਡਾਰੀਆਂ ਨੂੰ ਬੂਟ, ਕੋਟੀਆਂ, ਬਦਾਮਾਂ ਦੀਆਂ ਗਿਰੀਆਂ ਤੇ ਟਰੈਕ ਸੂਟ ਵੰਡੇ ਗਏ ਸਮਰਾਲਾ, 24 ਨਵੰਬਰ (ਪੰਜਾਬ ਪੋਸਟ – ਕੰਗ) – ਸਰਕਾਰੀ ਸੀਨੀ: ਸੈਕੰ: ਸਕੂਲ ਕੋਟਾਲਾ ਦੇ ਵਿਦਿਆਰਥੀਆਂ ਨੂੰ ਦਾਨੀ ਸੱਜਣਾ ਵੱਲੋਂ ਦਾਨ ਦੀ ਲੜੀ ਨੂੰ ਅੱਗੇ ਤੋਰਦੇ ਹੋਏ 90 ਬੂਟਾਂ ਦੇ ਜੋੜੇ ਅਤੇ 90 ਗਰਮ ਕੋਟੀਆਂ ਦਾਨੀ ਸੱਜਣ ਬਲਵੀਰ ਸਿੰਘ ਮਾਂਗਟ ਯੂ.ਐਸ.ਏ ਤੇ ਇੰਦਰਜੀਤ ਸਿੰਘ ਮਾਂਗਟ ਯੂ.ਐਸ.ਏ ਵੱਲੋਂ ਹਰਪ੍ਰੀਤ ਸਿੰਘ …

Read More »

ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਮੀਟਿੰਗ `ਚ ਰਚਨਾਵਾਂ ਦੀ ਬਰਸਾਤ

ਸਮਰਾਲਾ, 24 ਨਵੰਬਰ (ਪੰਜਾਬ ਪੋਸਟ – ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ।ਸਭਾ ਦੇ ਸੀਨੀਅਰ ਮੀਤ ਪ੍ਰਧਾਨ ਮੇਘ ਸਿੰਘ ਜਵੰਦਾ ਨੇ ਆਏ ਹੋਏ ਸਾਹਿਤਕਾਰਾਂ ਨੂੰ ਜੀ ਆਇਆ ਨੂੰ ਆਖਿਆ ਤੇ ਸਭਾ ਵਿੱਚ ਪਹਿਲੀ ਵਾਰ ਪਹੁੰਚੇ ਗੀਤਕਾਰ ਹਰਜਿੰਦਰ ਸਿੰਘ ਗੋਪਾਲੋਂ ਨੂੰ ਸਭਾ ਵੱਲੋਂ ਜੀ ਆਇਆ ਕਿਹਾ।ਉਪਰੰਤ ਬਿ੍ਰਗੇਡੀਅਰ ਕੁਲਦੀਪ …

Read More »

ਲੋਕ ਇਨਸਾਫ ਪਾਰਟੀ ਸੜਕਾਂ ਦੀ ਮਾੜੀ ਹਾਲਤ ਸਬੰਧੀ ਜਲਦ ਸ਼ੁਰੂ ਕਰੇਗੀ ਸੰਘਰਸ਼ – ਕੁਲਜਿੰਦਰ ਧੀਮਾਨ

ਸਮਰਾਲਾ, 24 ਨਵੰਬਰ (ਪੰਜਾਬ ਪੋਸਟ – ਕੰਗ) – ਪੰਜਾਬ ਦੀ ਸਭ ਤੋਂ ਪੁਰਾਣੀ ਤਹਿਸੀਲ ਸਮਰਾਲਾ ਵਿੱਚੋਂ ਲੰਘਦੀਆਂ ਮੁੱਖ ਸੜਕਾਂ ਅਤੇ ਆਲੇ ਦੀਆਂ ਦੁਆਲੇ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਬਹੁਤ ਹੀ ਤਰਸਯੋਗ ਹਾਲਤ ਹੈ, ਜਿਸ ਲਈ ਮੌਜੂਦਾ ਸਰਕਾਰ ਦੀ ਅਣਗਹਿਲੀ ਪ੍ਰਤੱਖ ਨਜ਼ਰ ਆ ਰਹੀ ਹੈ, ਇਹ ਸ਼ਬਦ ਲੋਕ ਇਨਸਾਫ ਪਾਰਟੀ ਵਿਧਾਨ ਸਭਾ ਹਲਕਾ ਸਮਰਾਲਾ ਤੋਂ ਯੂਥ ਵਿੰਗ ਦੇ ਪ੍ਰਧਾਨ ਕੁਲਜਿੰਦਰ …

Read More »

Guru Nanak Dev University celebrates 49th Foundation Day with great enthusiasm

The real goal of education is intellectual empowerment: Prof. Ved Parkash Amritsar, Nov. 24 (Punjab Post Bureau) – Guru Nanak Dev University celebrated 49th Foundation Day with great enthusiasm here today at various venues in the University campus. Academicians, scholars, students and eminent personalities participated in these celebrations and had Guru Ka Langar  arranged in the University lawns. The winner of the painting …

Read More »

ਐਮ.ਪੀ ਗੁਰਜੀਤ ਔਜਲਾ ਨੇ ਪਾਕਿਸਤਾਨ ਹਾਕੀ ਟੀਮ ਦਾ ਵਾਹਗਾ ਪਹੁੰਚਣ `ਤੇ ਕੀਤਾ ਸਵਾਗਤ

ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਨੇ ਪਾਕਿਸਤਾਨ ਦੀ ਹਾਕੀ ਟੀਮ ਦਾ ਭਾਰਤ ਵਿਖੇ ਹੋ ਰਹੇ ਹਾਕੀ ਵਿਸ਼ਵ ਕੱਪ ਖੇਡਣ ਲਈ ਵਾਹਗਾ ਸਰਹੱਦ ਪਹੁੰਚਣ ’ਤੇ ਫੁਲ ਮਲਾਵਾਂ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।ਔਜਲਾ ਨੇ ਕਿਹਾ ਕਿ ਪਾਕਿਸਤਾਨ ਦੀ ਹਾਕੀ ਟੀਮ ਦਾ ਭਾਰਤ ਨਾਲ ਮੈਚ ਖੇਡਣ ਨਾਲ ਦੋਹਾਂ ਦੇਸ਼ਾਂ ਦੇ ਸਬੰਧ ਸੁਖਾਲੇ …

Read More »

ਸਰਕਾਰੀ ਸਕੀਮਾਂ ਦੇ ਲਾਭ ਤੋਂ ਕਿਸੇ ਲੋੜਵੰਦ ਵਿਅਕਤੀ ਨੂੰ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ-ਡਿਪਟੀ ਕਮਿਸ਼ਨਰ

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪ੍ਰਾਪਤ 7647 ਅਰਜੀਆਂ ਚੋਂ 1293 ਨੂੰ ਮੌਕੇ ਤੇ ਹੀ ਲਾਭ ਦਿੱਤੇ ਗਏ ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਲੈ ਕੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸਠਿਆਲਾ, ਉਦੋਕੇ ਖੁਰਦ, ਵੈਰੋਕੇ, ਵੇਰਕਾ ਅਤੇ ਰਮਦਾਸ  ਵਿਖੇ ਬੀਤੇ ਦਿਨੀਂ ਕੈਂਪ ਲਗਾਏ ਗਏ ਸਨ।ਇਨ੍ਹਾਂ ਕੈਂਪਾਂ ਦਾ …

Read More »

ਸੰਸਾਰ ਜੰਗ ਪਹਿਲੀ ਤੇ ਦੂਜੀ `ਚ ਸ਼ਮੂਲੀਅਤ ਕਰਨ ਵਾਲੇ ਸਿੱਖ ਫੌਜੀਆਂ ਦੀ ਯਾਦ `ਚ ਸਮਾਗਮ

ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਿਸ਼ਵ ਯੁੱਧ ਪਹਿਲਾ ਤੇ ਦੂਜਾ ਸ਼ਹੀਦ ਵੈਲਫੇਅਰ ਸੁਸਾਇਟੀ ਸੁਲਤਾਨਵਿੰਡ ਪਿੰਡ ਵੱਲੋਂ ਇਹਨਾਂ ਸੰਸਾਰ ਜੰਗਾਂ ਵਿੱਚ ਬਹਾਦਰੀ ਨਾਲ ਲੜ ਕੇ ਸ਼ਹੀਦ ਹੋਏ ਅਤੇ ਲੜਾਈਆਂ ਵਿੱਚ ਸ਼ਾਮਲ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਚੇਅਰਮੈਨ ਤੇ ਸੁਸਾਇਟੀ ਚੇਅਰਮੈਨ ਹਰਜਾਪ ਸਿੰਘ ਸੁਲਤਾਨਵਿੰਡ ਮੈਂਬਰ ਸ਼ਰੋਮਣੀ ਕਮੇਟੀ ਦੀ ਅਗਵਾਈ `ਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸੰਸਾਰ ਜੰਗ …

Read More »

ਮਾਧਵ ਵਿਦਿਆ ਨਿਕੇਤਨ ਸਕੂਲ ਵਿਖੇ ਮਨਾਇਆ ਲਾਲਾ ਲਾਜਪਤ ਰਾਏ ਦਾ ਸ਼ਹੀਦੀ ਦਿਹਾੜਾ

ਵਿਸ਼ੇਸ਼ ਤੋਰ `ਤੇ ਪਹੁੰਚੇ ਪੰਜਾਬੀ ਗਾਇਕ ਹੰਸਰਾਜ ਹੰਸ ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ੍ਰੀ ਮਾਧਵ ਵਿਦਿਆ ਨਿਕੇਤਨ ਸੀਨੀ. ਸੈਕੰ. ਸਕੂਲ ਵਿਖੇ ਅਜ਼ਾਦੀ ਘੁਲਾਟੀਏ ਸ਼ੇਰ-ਏ-ਪੰਜਾਬ ਲਾਲਾ ਲਾਜਪਤ ਰਾਏ ਦਾ 90ਵਾਂ ਸ਼ਹੀਦੀ ਦਿਨ ਕਮੇਟੀ, ਪ੍ਰਿੰਸੀਪਲ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ।ਪੰਜਾਬੀ ਗਾਇਕ ਹੰਸਰਾਜ ਹੰਸ ਵਿਸ਼ੇਸ਼ ਤੋਰ `ਤੇ ਪਹੁੰਚੇ, ਜਿੰਨਾਂ ਦਾ ਪ੍ਰਿੰਸੀਪਲ ਅਜੇ ਚੌਧਰੀ ਨੇ …

Read More »