Tuesday, November 24, 2026

Daily Archives: November 27, 2018

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਦਾ ਪਵਿੱਤਰ ਜਲ ਲੈ ਕੇ ਪਾਕਿਸਤਾਨ ਪੁੱਜੇ ਗੁਰਜੀਤ ਔਜਲਾ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਦਾ ਪਵਿੱਤਰ ਜਲ ਲੈ ਕੇ ਅਟਾਰੀ ਵਾਹਗਾ ਸਰਹੱਦ ਦੇ ਸੜਕੀ ਰਸਤੇ ਰਵਾਨਾ ਹੋਏ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਪਾਕਿਸਤਾਨ ਪਹੁੰਚ ਗਏ ਹਨ।ਉਹ ਬੁਧਵਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਕੋਰੀਡੋਰ ਦੇ ਉਦਘਾਟਨ ਸਮਾਗਮ ਵਿੱਚ ਸ਼ਾਮਲ ਹੋਣਗੇ।

Read More »

ਕਰਤਾਰਪੁਰ ਲਾਂਘੇ ਸਬੰਧੀ ਨੀਂਹ ਪੱਥਰ ਸਮਾਗਮ ’ਚ ਸ਼ਾਮਲ ਹੋਣ ਲਈ ਪਾਕਿਸਤਾਨ ਪੁੱਜੇ ਲੌਂਗੋਵਾਲ

ਵਾਹਗਾ ਸਰਹੱਦ ਵਿਖੇ `ਤੇ ਬਿਸ਼ਨ ਸਿੰਘ ਅਤੇ ਹੋਰਾਂ ਨੇ ਕੀਤਾ ਭਰਵਾਂ ਸਵਾਗਤ ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –     ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਕਿਸਤਾਨ ਸਥਿਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਪਾਕਿਸਤਾਨ ਸਰਕਾਰ ਵੱਲੋਂ ਕਰਵਾਏ ਜਾ ਰਹੇ ਨੀਂਹ ਪੱਥਰ ਸਮਾਗਮ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ …

Read More »

ਅਹਿਮ ਤੇ ਵਿਸ਼ੇਸ਼ – ਸੰਖੇਪ ਖਬਰਾਂ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ ਬਿਊਰੋ) –  28 ਨਵੰਬਰ ਬੁੱਧਵਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਭਾਰਤੀ ਸਮੇਂ ਮੁਤਾਬਿਕ 12.30 ਵਜੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਰੱਖਿਆ ਜਾਵੇਗਾ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦਾ ਨੀਂਹ ਪੱਥਰ।               ਡੇਰਾ ਬਾਬਾ ਨਾਨਕ (ਭਾਰਤ) ਵਿਖੇ 26 ਨਵੰਬਰ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਤੇ ਪੰਜਾਬ ਦੇ ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਕਰਤਾਪੁਰ …

Read More »

ਬਾਰ ਕੌਂਸਲ ਚੋਣਾਂ ਵਿੱਚ ਐਡਵੋਕੇਟ ਕਰਨਜੀਤ ਸਿੰਘ ਨੇ ਵੱਡੀ ਜਿੱਤ ਨਾਲ ਰਚਿਆ ਇਤਿਹਾਸ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ-  ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਐਂਡ ਹਰਿਆਣਾ ਬਾਰ ਕੌਂਸਲ ਚੋਣਾਂ ਵਿੱਚ ਕਰਨਜੀਤ ਸਿੰਘ ਵਲੋਂ ਪੰਜਾਬ ਅਤੇ ਹਰਿਆਣਾ ਦਾ ਪਹਿਲਾ ਰਿਕਾਰਡ ਤੋੜ ਕੇ ਸ਼ਾਨਦਾਰ ਜਿੱਤ ਹਾਸਲ ਕਰਕੇ ਇਤਿਹਾਸ ਰਚਿਆ ਗਿਆ ਹੈ।ਐਡਵੋਕੇਟ ਗੁਰਪ੍ਰੀਤ ਸਿੰਘ ਖੁਰਮਣੀਆਂ (ਆਨਰੇਰੀ ਕਨੂੰਨੀ ਸਲਾਹਕਾਰ ਪੰਜਾਬ ਪੋਸਟ)  ਨੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਤੋਂ 107 ਉਮੀਦਵਾਰ ਚੋਣ ਮੈਦਾਨ ਵਿੱਚ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ 550ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਆਰੰਭ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ  ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਿੱਖ ਪੰਥ ਦੇ ਸੰਸਥਾਪਕ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭੀ ਗਈ ਸਮਾਗਮਾਂ ਦੀ ਲੜੀ ਤਹਿਤ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਸੈਮੀਨਾਰ ਆਯੋਜਿਤ ਕੀਤਾ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਆਯੋਜਿਤ ਪ੍ਰੋਗਰਾਮ ਵਿੱਚ ਗਲੋਬਲ …

Read More »

Seminar on Life and Philosophy of Guru Nanak at KCE

Amritsar, Nov. 27 (Punjab Post Bureau) – With the advent of Guru Nanak a new chapter was added to the history of the world and the teachings of Guru Nanak would continue to show the path of righteousness, peaceful coexistence and world peace. This was stated by Prof. Gurinder Singh Mann, a retired professor of Religious Studies from Columbia University, …

Read More »

28-day SERB inaugurates at GNDU

Amritsar, Nov. 27 (Punjab Post Bureau) – A 28-day SERB (Science and Engineering Research Board, New Delhi) School on Nonlinear Dynamics was inaugurated here today in the Lecture Theater Complex of the Guru Nanak Dev University. This workshop is being organized by the Department of Physics of the university and sponsored by Science and Engineering Research Board, New Delhi. A …

Read More »

ਮਿਸ਼ਨ ਤਦਰੁਸਤ ਪਜਾਬ ਤਹਿਤ ਮਨਾਇਆ ਗਿਆ ਨੈਸ਼ਨਲ ਮਿਲਕ ਡੇਅ

ਅੰਮ੍ਰਿਤਸਰ, 27 ਨਵਬਰ (ਪੰਜਾਬ ਪੋਸਟ ਪ੍ਰੀਤਮ ਸਿੰਘ) – ਪਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤਦਰੁਸਤ ਪਜਾਬ ਤਹਿਤ ਅੱਜ ਨੈਸ਼ਨਲ ਮਿਲਕ ਡੇਅ 2018 ਕਰਾਉਣ ਦੀ ਕੜ੍ਹੀ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਸਾਰੰਗੜ੍ਹਾ ਬਲਾਕ ਚੁਗਾਵਾਂ ਵਿਖੇ ਪਸ਼ੂ ਪਾਲਣ ਵਿਭਾਗ ਅਤੇ ਨੈਸ਼ਲੇ ਇੰਡੀਆਂ ਲਿਮਟਿਡ ਦੇ ਸਹਿਯੋਗ ਨਾਲ ਇੱਕ ਸਮਾਰੋਹ ਦਾ ਅਯੋਜਨ ਕੀਤਾ ਗਿਆ । ਇਸ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਡਾ: ਪਵਨ ਕੁਮਾਰ …

Read More »

ਟ੍ਰੈਫਿਕ ਨਿਯਮਾਂ ਤੇ ਮੋਟਰ ਵਹੀਕਲ ਐਕਟ ਬਾਰੇ ਬੱਚਿਆਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ, 27 ਨਵਬਰ (ਪੰਜਾਬ ਪੋਸਟ  ਪ੍ਰੀਤਮ ਸਿੰਘ) – ਕਮਿਸ਼ਨਰ ਪੁਲਿਸ ਐਸ.ਐਸ.ਸ੍ਰੀਵਾਸਤਵ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਸਪੈਸ਼ਲ ਮੁਹਿੰਮ ਤਹਿਤ ਅੱਜ ਟ੍ਰੈਫਿਕ ਪੁਲਿਸ ਅਤੇ ਸਾਂਝ ਕੇਂਦਰ ਈਸਟ ਵਲੋ ਮਾਡਰਨ ਵੇਅਜ ਮਾਡਲ ਸਕੂਲ ਤਿਲਕ ਨਗਰ ਵਿਖੇ ਇੱਕ ਬਹੁ ਮੰਤਵੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਇਸ ਸੈਮੀਨਾਰ ਵਿੱਚ ਇੰਸ: ਅਮੋਲਕ ਸਿੰਘ ਇੰਚਾਰਜ ਟ੍ਰੈਫਿਕ ਜੋਨ 01, ਸਬ-ਇੰਸਪੈਕਟਰ ਪਰਮਜੀਤ ਸਿੰਘ ਇੰਚਾਰਜ ਟ੍ਰੈਫਿਕ …

Read More »

ਜਿਲ੍ਹਾ ਪ੍ਰਸ਼ਾਸਨ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ  ਪ੍ਰੀਤਮ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਵਿਧਾਨ ਦਿਵਸ ਅੱਜ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਮਨਾਇਆ ਗਿਆ। ਜਿਸ ਵਿੱਚ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਜਨਰਲ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਵਿਧਾਨ ਪ੍ਰਤੀ ਸੁੰਹ ਚੁਕਾਈ।ਉਨ੍ਹਾਂ ਦੱਸਿਆ ਕਿ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਵਿੱਚ ਅਸੀਂ, ਭਾਰਤ ਦੇ ਲੋਕ, ਭਾਰਤ ਨੂੰ ਇੱਕ ਪ੍ਰਭੁਸੱਤਾ ਸੰਪਨ, ਸਮਾਜਵਾਦੀ ਧਰਮ ਨਿਰਪੱਖ, ਪਰਜਾਤੰਤਰਿਕ ਗਣਤੰਤਰ ਬਣਾਉਣ ਦਾ …

Read More »