ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਡੀ.ਏ.ਵੀ ਯੂਨੀਵਰਸਿਟੀ, ਜਲੰਧਰ ਦੁਆਰਾ ਯੂਥ ਫਲੇਅਰ ਇੰਟਰ ਸਕੂਲ ਮੁਕਾਬਲੇ ਆਯੋਜਿਤ ਕੀਤੇ ਗਏ।ਡੀ.ਏ.ਵੀ ਯੂਨੀਵਰਸਿਟੀ, ਜਲੰਧਰ ਦੁਆਰਾ ਹੁਨਰ, ਬੁੱਧੀ ਅਤੇ ਗਿਆਨ ਨਾਲ ਸੰਬੰਧਿਤ ਸਮਾਰੋਹ ਆਯੋਜਿਤ ਕੀਤਾ ਗਿਆ।ਪੂਰੇ ਭਾਰਤ ਵਿਚੋਂ 1000 ਤ੍ਵੋ ਵੀ ਜਿਆਦਾ ਡੀ.ਏ.ਵੀ ਸਕੂਲ ਦੇ ਵਿਅਿਦਾਰਥੀਆਂ ਨੇ ਵੱਖ-ਵੱਖ ਵਰਗਾਂ ਵਿੱਚ ਭਾਗ ਲਿਆ।ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ 17 ਮੁਕਾਬਲਿਆਂ ਵਿੱਚ …
Read More »Daily Archives: November 27, 2018
ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ
ਨਾਨਕਸਰ, 27 ਨਵੰਬਰ (ਪੰਜਾਬ ਪੋਸਟ ਬਿਊਰੋ) – ਨਾਨਕਸਰ ਤੋਂ ਬਾਬਾ ਗੁਰਮੇਲ ਸਿੰਘ, ਬਾਬਾ ਘਾਲਾ ਸਿੰਘ, ਬਾਬਾ ਲੱਖਾ ਸਿੰਘ, ਬਾਬਾ ਸੇਵਾ ਸਿੰਘ, ਬਾਬਾ ਗੁਰਚਰਨ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਉਪਰਾਲੇ ਸਦਕਾ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਨਾਨਕਸਰ ਕਲੇਰਾਂ ਤੋਂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ 550 ਸਾਲ ਗੁਰੂ ਨਾਨਕ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ …
Read More »ਸਾਂਝ ਕੇਂਦਰ ਵਿਖੇ ਲਗਾਇਆ ਖ਼ੂਨਦਾਨ ਕੈਂਪ
ਖੂਨਦਾਨ ਦਾ ਮਾਨਵਤਾ ਦੀ ਸੇਵਾ ਵਿੱਚ ਅਹਿਮ ਸਥਾਨ- ਐਸ.ਐਸ.ਪੀ ਭੀਖੀ/ਮਾਨਸਾ, 27 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਬ-ਡਵੀਜ਼ਨ ਸਾਂਝ ਕੇਂਦਰ ਮਾਨਸਾ ਵਿਖੇ ਐਚ.ਡੀ.ਐਫ.ਸੀ ਬੈਂਕ ਅਤੇ ਸਾਂਝ ਕੇਂਦਰ ਦੇ ਸਾਂਝੇ ਉਪਰਾਲੇ ਤਹਿਤ ਇਕ ਰੋਜ਼ਾ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦਘਾਟਨ ਐਸ.ਐਸ.ਪੀ ਮਾਨਸਾ ਮਨਧੀਰ ਸਿੰਘ ਨੇ ਕੀਤਾ।ਕੈਂਪ ਵਿੱਚ 30 ਵਿਅਕਤੀਆਂ ਵਲੋਂ 29 ਯਨਿਟਾ ਖੂਨਦਾਨ ਕੀਤਾ ਗਿਆ। ਐਸ.ਐਸ.ਪੀ ਨੇ …
Read More »ਨੈਸ਼ਨਲ ਪੱਧਰ ‘ਤੇ ਜਿੱਤਿਆ ਗੋਲਡ ਮੈਡਲ ਜੇਤੂ ਖਿਡਾਰੀਆਂ ਸਨਮਾਨ
ਖੇਡਾਂ ਅਨੁਸਾਸਨ ਤੇ ਜੀਵਨ ਸੰਵਾਰਦੀਆਂ ਹਨ- ਪ੍ਰਿੰ. ਕਮਲੇਸ਼ ਕੌਰ ਬਟਾਲਾ, 27 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਆਲਗੜ ਨੇ ਜਿਲਾ ਟੂਰਨਾਮੈਟ ਕਮੇਟੀ ਵੱਲੋ ਕਰਵਾਈਆਂ ਖੇਡਾਂ ਵਿੱਚ ਫੁਟਬਾਲ ਖੇਡਾਂ ਵਿੱਚ ਨੈਸਨਲ ਪੱਧਰ ‘ਤੇ ਗੋਲਡ ਮੈਡਲ ਜਿੱਤਿਆ ਹੈ।ਜੇਤੂ ਖਿਡਾਰੀਆਂ ਨੂੰ ਸਕੂਲ ਵਿਚ ਕਰਵਾਏ ਗਏ ਪ੍ਰਭਾਵਸਾਲੀ ਸਮਾਗਮ ਵਿੱਚ ਪਹੁੰਚੀਆਂ ਨਾਮਵਰ ਸਖਸੀਅਤਾਂ ਵਲੋਂ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਕਮਲੇਸ਼ ਕੌਰ ਤੇ ਕੋਚ …
Read More »ਪੰਜ ਸਿੰਘ ਸਾਹਿਬਾਨ ਦੀ ਮੀਟਿੰਗ `ਚ ਅਹਿਮ ਵਿਚਾਰਾਂ
ਭਾਈ ਬਲਵੰਤ ਸਿੰਘ ‘ਰਾਜੋਆਣਾ’ ਦੀ ਰਿਹਾਈ ਸਬੰਧੀ ਸ਼ਰੋਮਣੀ ਕਮੇਟੀ ਨੂੰ ਯਤਨ ਕਰਨ ਦੇ ਆਦੇਸ਼ ਅੰਮ੍ਰਿਤਸਰ, 26 (ਪੰਜਾਬ ਪੋਸਟ ਬਿਊਰੋ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤ ਸਾਹਿਬਾਨ ਦੇ ਜਥੇਦਾਰ ਸਿੰਘ ਸਾਹਿਬਾਨਾ ਦੀ ਇਕੱਤਰਤਾ ਅੱਜ ਮਿਤੀ 11 ਮੱਘਰ ਸੰਮਤ ਨਾਨਕਸ਼ਾਹੀ 550 ਮੁਤਾਬਿਕ 26 ਨਵੰਬਰ 2018 ਨੂੰ ਹੋਈ।ਜਿਸ ਵਿਚ ਦੀਰਘ ਵਿਚਾਰਾਂ ਕਰਕੇ ਹੇਠ ਲਿਖੇ ਫੈਸਲੇ ਲਏ ਗਏ:- ਜਿਸ ਵਿਚ …
Read More »
Punjab Post Daily Online Newspaper & Print Media