ਹੁਣ ਤੱਕ ਡੇਂਗੂ ਦੇ 244 ਕੇਸ ਪਾਜਟਿਵ ਪਾਏ ਗਏ ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਮਹੀਨਾਵਾਰ ਮੀਟਿੰਗਾਂ ਦੌਰਾਨ ਸਿਹਤ ਵਿਭਾਗ ਦੇ ਕੰਮਕਾਜ਼ ਦੀ ਸਮੀਖਿਆ ਅਤੇ ਡਾਕਟਰਾਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ, ਸਹਾਇਕ ਸਿਵਲ ਸਰਜਨ …
Read More »Daily Archives: November 29, 2018
ਮੱਧ ਪ੍ਰਦੇਸ਼ ਤੋਂ ਆਈ 3 ਕਿਲੋ ਅਫੀਮ ਨਾਲ ਇੱਕ ਹੋਰ ਗ੍ਰਿਫ਼ਤਾਰ
ਨਸ਼ਾ ਤਸਕਰਾਂ ਨੂੰ ਕਿਸੇ ਕੀਮਤ `ਤੇ ਬਖਸ਼ਿਆ ਨਹੀਂ ਜਾਵੇਗਾ – ਐਸ.ਐਸ.ਪੀ ਮਨਧੀਰ ਸਿੰਘ ਭੀਖੀ/ਮਾਨਸਾ, 28 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਸੀ.ਆਈ.ਏ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਲਿਆਂਦੀ 3 ਕਿੱਲੋ ਅਫੀਮ ਸਮੇਤ ਇੱਕ ਵਿਅਕਤੀ ਨੂੰ ਕਾਰ ਸਮੇਤ ਗ੍ਰਿਫਤਾਰ ਕਰ ਲਿਆ। …
Read More »
Punjab Post Daily Online Newspaper & Print Media