Tuesday, April 30, 2024

Monthly Archives: November 2018

ਡੀ.ਸੀ ਮਾਨਸਾ ਵਲੋਂ ਜ਼ਿਲ੍ਹਾ ਰੁਜ਼ਗਾਰ ਉਤਪਤੀ ਅੇ ਕਾਰੋਬਾਰ ਬਿਊਰੋ ਦੀ ਨਵੀਂ ਇਮਾਰਤ ਦਾ ਉਦਘਾਟਨ

ਭੀਖੀ, 25 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਸਰਕਾਰ ਦੁਆਰਾ ਘਰ-ਘਰ ਰੁਜ਼ਗਾਰ ਦੇਣ ਦੀ ਸੋਚ ਸਦਕਾ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਜ਼ਿਲ੍ਹਾ ਰੁਜ਼ਗਾਰ ਉਤਪਤੀ ਅਤੇ ਕਾਰੋਬਾਰ ਬਿਊਰੋ ਦੀ ਨਵੀਂ ਇਮਾਰਤ ਦਾ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਉਦਘਾਟਨ ਕੀਤਾ।         ਡਿਪਟੀ ਕਮਿਸ਼ਨਰ ਨੇ ਇਸ ਮੇਂ ਕਿਹਾ ਕਿ 4900 ਵਰਗ ਫੁੱਟ ਵਿਚ ਤਿਆਰ ਅਤਿ ਆਧੁਨਿਕ ਸਹੂਲਤਾਂ ਨਾਲ …

Read More »

ਸਿਹਤ ਜਾਂਚ ਕੈਂਪ `ਚ ਕੀਤਾ 60 ਮਰੀਜ਼ਾਂ ਦਾ ਚੈਕਅਪ

ਭੀਖੀ, 25 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਲਗਾਏ ਗਏ ਸਿਹਤ ਜਾਂਚ ਅਤੇ ਜਾਗਰੂਕਤਾ ਕੈਂਪ ਦੌਰਾਨ 60 ਮਰੀਜ਼ਾਂ ਦਾ ਚੈਕਅਪ ਕੀਤਾ ਗਿਆ। ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲਗਾਏ ਜਾਂਦੇ ਸਿਹਤ ਜਾਂਚ ਕੈਂਪਾਂ ਦੀ ਲੜੀ ਤਹਿਤ ਅੱਜ ਕੈਂਪ ਵਿਚ ਆਏ ਮਰੀਜ਼ਾਂ ਦੀ …

Read More »

ਪਰਾਲੀ ਨਾ ਸਾੜਨ ਵਾਲੇ 50 ਕਿਸਾਨਾਂ ਨੂੰ ਵੰਡੇ ਪ੍ਰਸ਼ੰਸ਼ਾ ਪੱਤਰ

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਗਿਣਤੀ `ਚ ਹੋ ਰਿਹਾ ਵਾਧਾ ਸ਼ਲਾਘਾਯੋਗ -ਏ.ਡੀ.ਸੀ ਭੀਖੀ, 25 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਅੱਜ ਸਰਦੂਲਗੜ੍ਹ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਿਵਸ ਮਨਾਇਆ ਗਿਆ, ਜਿਸ ਦੌਰਾਨ ਪਰਾਲੀ ਨਾ ਸਾੜਨ ਵਾਲੇ 50 ਕਿਸਾਨਾਂ ਨੂੰ ਵਧੀਕ ਡਿਪਟੀ ਕਮਿਸ਼ਨਰ (ਡੀ) ਗੁਰਮੀਤ ਸਿੱਧੂ ਵਲੋਂ ਪ੍ਰਸ਼ੰਸ਼ਾ ਪਤਰ ਦੇ ਕੇ ਸਨਮਾਨਿਆ ਗਿਆ। …

Read More »

ਹਰਿਆਣਾ ਮਾਅਰਕਾ ਦੇਸੀ ਸ਼ਰਾਬ ਦੀਆਂ 360 ਬੋਤਲਾਂ ਬਰਾਮਦ, ਤਸਕਰ ਕਾਬੂ

ਭੀਖੀ, 23 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਪੁਲਿਸ ਨੇ ਗੁਆਂਢੀ ਸੂਬੇ ਹਰਿਆਣਾ ਤੋਂ ਗ਼ੈਰ ਕਾਨੂੂੰਨੀ ਤਰੀਕੇ ਨਾਲ ਪੰਜਾਬ ਵਿੱਚ ਸ਼ਰਾਬ ਸਪਲਾਈ ਕਰ ਰਹੇ ਤਸਕਰ ਨੂੰ 360 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ ਹੈ।     ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਮਨਧੀਰ ਸਿੰਘ ਨੇ ਦੱਸਿਆ ਕਿ ਪਿੰਡ ਦਲੇਲਵਾਲਾ ਵਿਖੇ ਚੈਕਿੰਗ ਦੌਰਾਨ ਕਾਲੇ ਰੰਗ ਦੀ ਸਵਿਫ਼ਟ ਕਾਰ ਨੂੰ ਰੋਕ ਕੇ ਤਲਾਸ਼ੀ ਕੀਤੀ …

Read More »

64ਵੀਆਂ ਸਕੂਲ ਖੇਡਾਂ `ਚ ਜ਼ਿਲ੍ਹਾ ਮਾਨਸਾ ਦੇ ਖਿਡਾਰੀਆਂ ਦੀ ਝੰਡੀ

ਅੰਡਰ-14 ਵਰਗ ਕਬੱਡੀ ਚੈਂਪੀਅਨਸ਼ਿਪ `ਚ ਜ਼ਿਲ੍ਹਾ ਮਾਨਸਾ ਮੋਹਰੀ ਭੀਖੀ, 23 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਦੇ ਵੱਖ-ਵੱਖ ਹਿਸਿਆਂ `ਚ ਅਥਲੈਟਿਕਸ, ਬਾਕਸਿੰਗ, ਬਾਸਕਿਟਬਾਲ, ਕਬੱਡੀ, ਕੁਸ਼ਤੀ ਅਤੇ ਜੁਡੋ ਖੇਡਾਂ ਦੀਆਂ 64ਵੀਆਂ ਸਕੂਲ ਸਟੇਟ ਚੈਂਪੀਅਨਸ਼ਿਪਾਂ ਦੌਰਾਨ ਜ਼ਿਲ੍ਹਾ ਮਾਨਸਾ ਦੇ 14 ਖਿਡਾਰੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ।ਇਸ ਤੋਂ ਇਲਾਵਾ ਹਰਿਆਣਾ `ਚ ਹੋਈ ਆਲ ਇੰਡੀਆ ਇੰਟਰ ਯੂਨੀਵਰਸਿਟੀ ਕੁਸ਼ਤੀ ਚੈਂਪੀਅਨਸ਼ਿਪ ਵੀ ਜ਼ਿਲ੍ਹੇ ਦੇ …

Read More »

ਅੰਤਰਰਾਸ਼ਟਰੀ ਮੱਛੀ ਪਾਲਣ ਦਿਵਸ ਮੌਕੇ ਝੀਂਗਾ ਫਾਰਮਿੰਗ ਸਬੰਧੀ ਵਿਸ਼ੇਸ ਸੈਮੀਨਾਰ

ਭੀਖੀ, 23 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਅੰਤਰਰਾਸ਼ਟਰੀ ਮੱਛੀ ਪਾਲਣ ਦਿਵਸ ਮੌਕੇ ਜ਼ਿਲ੍ਹੇ ਵਿੱਚ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਜ਼ਿਲ੍ਹੇ ਦੇ ਮੱਛੀ ਕਾਸ਼ਤਕਾਰਾਂ ਨੇ ਭਾਗ ਲਿਆ।ਇਸ ਦੌਰਾਨ ਸੰਬੋਧਨ ਕਰਦਿਆਂ ਸਹਾਇਕ ਡਾਇਰੈਕਟਰ ਮੱਛੀ ਪਾਲਣ ਸੁਖਵਿੰਦਰ ਸਿੰਘ ਵਾਲੀਆ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਝੀਂਗਾ ਮੱਛੀ ਦੇ ਕਲਚਰ ਦੀਆਂ ਬਹੁਤ ਜਿਆਦਾ ਸੰਭਾਵਨਾਵਾ ਹਨ, ਕਿਉਂਕਿ ਝੁਨੀਰ ਬਲਾਕ ਅਤੇ ਬੁਢਲਾਡਾ ਬਲਾਕ …

Read More »

ਭਾਈ ਬਹਿਲੋ ਸਰਕਾਰੀ ਸੈਕੰਡਰੀ ਸਕੂਲ ਫਫੜੇ ਭਾਈਕੇ `ਚ ਐਨ.ਐਸ.ਐਸ.ਕੈਂਪ

ਭੀਖੀ, 23 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਕੌਮੀ ਸੇਵਾ ਯੋਜਨਾ ਯੂਨਿਟ ਵਲੋਂ ਭਾਈ ਬਹਿਲੋ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਫਫੜੇ ਭਾਈਕੇ ਵਿਖੇ ਐਨ.ਐਸ.ਐਸ ਕੈਂਪ ਲਗਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਸਮਾਜ ਵਿਚ ਸੇਵਾ ਭਾਵਨਾ ਨਾਲ ਵਿਚਰਣ ਦੀ ਪ੍ਰੇਰਨਾ ਦਿੱਤੀ ਗਈ।     ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਰਘਬੀਰ ਮਾਨ ਨੇ ਦੱਸਿਆ ਕਿ ਇਸ ਕੌਮੀ ਸੇਵਾ ਯੋਜਨਾ ਯੂਨਿਟ ਵਿੱਚ ਹਾਜ਼ਰ ਵਿਦਿਆਰਥੀਆਂ ਵਲੋਂ …

Read More »

ਜ਼ਿਲ੍ਹਾ ਪੁਲਿਸ ਵਲੋਂ ਅੰਨ੍ਹੇ ਕਤਲ ਦੀ ਗੁੱਥੀ ਦੋ ਘੰਟਿਆਂ `ਚ ਸੁਲਝਾਉਣ ਦਾ ਦਾਅਵਾ

ਭੀਖੀ, 23 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਪੁਲਿਸ ਨੇ ਇਕ ਅੰਨ੍ਹੇ ਕਤਲ ਦਾ ਮਾਮਲਾ ਦੋ ਘੰਟਿਆਂ `ਚ ਸੁਲਝਾਉਣ ਦਾ ਦਾਅਵਾ ਕੀਤਾ ਹੈ।ਇਸ ਕੇਸ ਵਿਚ ਇਕ ਵਿਅਕਤੀ ਨੂੰ ਉਸ ਦੀ ਘਰਵਾਲੀ ਨੇ ਆਪਣੇ ਕਿਸੇ ਮਿੱਤਰ ਦੇ ਸਹਿਯੋਗ ਨਾਲ ਮਿਲ ਕੇ ਬੇਰਹਿਮੀ ਨਾਲ ਮਾਰ ਕੇ ਉਸ ਦੀ ਲਾਸ਼ ਮਾਨਸਾ ਨੇੜਲੇ ਜਵਾਹਰਕੇ ਪਿੰਡ ਦੀ ਨਹਿਰ `ਚ ਸੁੱਟ ਦਿੱਤੀ ਗਈ ਸੀ।        …

Read More »

ਬਾਬਾ ਲਾਲ ਸਿੰਘ ਵਲੋਂ ਸਭ ਧਰਮਾਂ ਦੀਆਂ ਸੰਗਤਾਂ ਨੂੰ 25 ਨੂੰ ਬਰਗਾੜੀ ਪਹੁੰਚਣ ਦੀ ਅਪੀਲ

ਭੀਖੀ, 23 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਰਬਤ ਖਾਲਸਾ ਵਲੋਂ ਥਾਪੇ ਸੀ੍ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਜੋ ਸੰਘਰਸ਼ ਬਰਗਾੜੀ ਵਿਖੇ ਸੁਰੂ ਕੀਤਾ ਹੈ, ਉਥੇ ਹਰ ਰੋਜ ਸੰਗਤਾਂ ਦੇਸ਼ ਵਿਦੇਸ਼ ਤੋਂ ਵੀ ਹੁੰਮ ਹੁੰਮਾ ਪਹੁੰਚਦੀਆਂ ਹਨ।ਇਸ ਇਨਸਾਫ ਮੋਰਚੇ ਦਿਨੋ ਦਿਨ ਵਧ ਰਹੀ ਲੋਕਪਿ੍ਅਤਾ ਨੇ ਜਿੱਥੇ ਬਾਦਲਾਂ ਦੀ ਨੀਂਦ ਹਰਾਮ ਕਰ ਕੇ ਰੱਖ ਦਿੱਤੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕ. ਸਕੂਲ ਜੀ.ਟੀ.ਰੋਡ ਦੇ ਜਸਕਰਨ ਨੇ ਜਿੱਤਿਆ ਸੋਨ ਤਗਮਾ

ਅੰਮ੍ਰਿਤਸਰ, 23 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਕਰਨਾਟਕਾ ਵਿੱਚ ਸੀ.ਬੀ.ਐਸ.ਈ ਨੈਸ਼ਨਲ ਵਲੋਂ  ਅਯੋਜਿਤ ਡਿਸਕਸ ਥ੍ਰੋ `ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸਕੈ. ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀ ਜਸਕਰਨ ਸੂਰਤ ਸਿੰਘ ਬਾਜਵਾ ਨੇ ਆਪਣੀ ਤਾਕਤ ਦੇ ਜੌਹਰ ਦਿਖਾਉਂਦੇ ਹੋਏ ਡਿਸਕਸ ਥ੍ਰੋ ਦਾ 43 ਮੀਟਰ ਦਾ ਪੁਰਾਣਾ ਰਿਕਾਰਡ ਤੋੜ ਕੇ 54.20 ਮੀਟਰ ਦਾ ਨਵਾਂ ਰਿਕਾਰਡ ਬਣਾ ਕੇ ਸੋਨੇ ਦਾ ਤਗਮਾ ਹਾਸਲ …

Read More »