Tuesday, May 21, 2024

Monthly Archives: November 2018

ਪਿੰਡ ਸ਼ਰਮੋ ਲਾਹੜੀ ਵਿਖੇ ਇੱਕ ਰੋਜ਼ਾ ਦੁੱਧ ਉਤਪਾਦਕ ਜਾਗਰੂਕਤਾ ਲੱਗਾ ਕੈਂਪ

ਪਠਾਨਕੋਟ, 23 ਨਵੰਬਰ (ਪੰਜਾਬ ਪੋਸਟ ਬਿਊਰੋ) – ਡੇਅਰੀ ਵਿਕਾਸ ਵਿਭਾਗ ਪਠਾਨਕੋਟ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਲਾਕ ਘਰੋਟਾ ਦੇ ਪਿੰਡ ਸ਼ਰਮੋ ਲਾਹੜੀ ਵਿਖੇ ਇੱਕ ਰੋਜ਼ਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਲੋਕਾਂ ਨੂੰ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। …

Read More »

ਸਵ: ਸਰਦੂਲ ਸਿੰਘ ਬੰਡਾਲਾ ਦੀ ਯਾਦ `ਚ ਕ੍ਰਿਕਟ ਟੂਰਰਨਾਮੈਂਟ 25 ਨਵੰਬਰ ਨੂੰ

ਜੰਡਿਆਲਾ ਗੁਰੂ, 23 ਨਵੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਤੋਂ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਪਿਤਾ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਜੰਡਿਆਲਾ ਗੁਰੂ ਦੇ ਉਘੇ ਕਾਂਗਰਸੀ ਨੇਤਾ ਸਵ: ਸਰਦੂਲ ਸਿੰਘ ਬੰਡਾਲਾ ਦੀ ਯਾਦ ਵਿੱਚ 25 ਨਵੰਬਰ ਐਤਵਾਰ ਤੋਂ ਜੋਤੀਸਰ ਗਰਾਊਂਡ ਵਿੱਚ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ।ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੋਂਸਲਰ ਭੁਪਿੰਦਰ ਸਿੰਘ ਹੈਪੀ ਨੇ …

Read More »

ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ ਪਿਲਾਈਆਂ ਪੋਲੀਓ ਬੂੰਦਾਂ

ਧੂਰੀ, 23 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਿਵਲ ਸਰਜਨ ਸੰਗਰੂਰ ਡਾ. ਅਰੁਣ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਾ. ਜਸਵੰਤ ਸਿੰਘ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਸ਼ੇਰਪੁਰ ਦੀ ਯੋਗ ਅਗਵਾਈ ਵਿੱਚ ਸੀ.ਐਚ.ਸੀ ਸ਼ੇਰਪੁਰ ਅਧੀਨ ਆਉਂਦੇ ਪਿੰਡਾਂ ਵਿੱਚ 18 ਤੋਂ 20 ਨਵੰਬਰ ਤੱਕ ਮਾਈਗ੍ਰੇਟਰੀ ਪਲਸ ਪੋਲੀਓ ਤਹਿਤ 3 ਮੋਬਾਇਲ ਟੀਮਾਂ ਬਣਾ ਕੇ ਭੱਠਿਆਂ, ਪਥੇਰਾ, ਝੁੱਗੀ-ਝੋਪੜੀਆਂ, ਸਲੱਮ ਏਰੀਏ ਵਿੱਚ 563 ਬੱਚਿਆਂ ਨੂੰ ਪੋਲੀਓ …

Read More »

ਸੱਤਿਆ ਸਾਈ ਬਾਬਾ ਦਾ ਜਨਮ ਦਿਨ ਮਨਾਇਆ

 ਧੂਰੀ, 23 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼੍ਰੀ ਸੱਤਿਆ ਸਾਈ ਸੇਵਾ ਸੰਗਠਨ ਦੀ ਜ਼ਿਲਾ੍ਹ ਸੰਗਰੂਰ ਬਰਨਾਲਾ ਅਤੇ ਧੂਰੀ ਇਕਾਈ ਵੱਲੋਂ ਸ਼੍ਰੀ ਸੱਤਿਆ ਸਾਈ ਬਾਬਾ ਜੀ ਦਾ 93ਵਾਂ ਅਵਤਾਰ ਦਿਵਸ ਮੰਗਲਾ ਆਸ਼ਰਮ ਧੂਰੀ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੋਗਰਾਮ ਵਿੱਚ ਰਾਈਸੀਲਾ ਹੈਲਥ ਫੂਡਜ਼ ਦੇ ਐਮ.ਡੀ ਡਾ. ਏ.ਆਰ ਸ਼ਰਮਾ ਅਤੇ ਨਗਰ ਕੌਂਸਲ ਧੂਰੀ ਦੇ ਪ੍ਰਧਾਨ ਅਸ਼ਵਨੀ ਧੀਰ ਵਿਸ਼ੇਸ਼ ਤੌਰ `ਤੇ ਸ਼ਾਮਿਲ …

Read More »

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਐਲਾਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ

ਅੰਮ੍ਰਿਤਸਰ, 23 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰਤ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ  ਸਬੰਧੀ ਕੀਤੀ ਗਈ ਪਹਿਲਕਦਮੀ ਦਾ ਸ਼੍ਰੋਮਣੀ ਕਮੇਟੀ ਨੇ ਭਰਵਾਂ ਸਵਾਗਤ ਕੀਤਾ ਹੈ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਡੇਰਾ ਬਾਬਾ ਨਾਨਕ ਸਰਹੱਦ ਤੋਂ ਪਾਕਿਸਤਾਨ ਸਰਹੱਦ ਨਾਲ ਜੁੜਦੇ ਭਾਰਤੀ ਇਲਾਕੇ ਤੱਕ …

Read More »

PM bows on Guru Nanak Jayanti

Delhi, Nov. 23 (Punjab Post Bureau) – The Prime Ministe, Shri Narendra Modi has bowed to Sri Guru Nanak DevJi, on Guru Nanak Jayanti.  “Shri Guru Nanak Dev Ji taught us the path of truth, righteousness and compassion. He was committed towards eradicating injustice and inequality from society. He also believed in the power of education. We bow to him …

Read More »

ਹਿਤੇਸ਼ ਸਾਰੰਗਲ ਤੇ ਦੀਪਿਕਾ- ਵਿਆਹ ਦੀਆਂ ਢੇਰ ਸਾਰੀਆਂ ਮੁਬਾਰਕਾਂ

ਬਟਾਲਾ, 23 ਨਵੰਬਰ (ਪੰਜਾਬ ਪੋਸਟ – ਨਰਿੰਦਰ ਬਰਨਾਲਾ) – ਹਿਤੇਸ਼ ਸਾਰੰਗਲ ਸਪੁੱਤਰ ਤਿਲਕ ਰਾਜ ਸਾਰੰਗਲ ਵਾਸੀ ਗੁਰਦਾਸਪੁਰ ਦਾ ਵਿਆਹ ਦੀਪਿਕਾ ਪੁੱਤਰੀ ਵਿਨੋਦ ਕੁਮਾਰ ਵਾਸੀ ਬਟਾਲਾ ਨਾਲ਼ ਹੋਇਆ।

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –     ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ-ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ …

Read More »