Friday, May 17, 2024

Monthly Archives: November 2018

KCGC organizes colourful Religious Procession on Guru Nanak’s Gurpurab

Amritsar, Nov. 22 (Punjab Post Bureau) – Khalsa College Governing Council, a conglomerate of educational institutions including historic Khalsa College today commemorated the 549th birth anniversary of Sikhism’s founder, Guru Nanak Dev Ji, with a colourful mega-religious procession. The parade passed through the city’s main roads and streets with religious fervour and devotion writ large as `Nagar Kirtan’ which started …

Read More »

ਨਗਰ ਕੀਰਤਨ ਖਾਲਸਾ ਕਾਲਜ ’ਤੋਂ ਆਰੰਭ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਅਲੌਕਿਕ ਨਗਰ ਕੀਰਤਨ ਕੱਢਿਆ ਗਿਆ। ਨਗਰ ਕੀਰਤਨ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …

Read More »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ

ਜੰਡਿਆਲਾ ਗੁਰੂ, 22 ਨਵੰਬਰ (ਪੰਜਾਬ ਪੋਸਟ-  ਹਰਿੰਦਰ ਪਾਲ ਸਿੰਘ) – ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ `ਚ ਮਹਾਨ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਨਗਰ ਕੀਰਤਨ ਦੌਰਾਨ ਫੁਲਾਂ, ਸਫਾਈ ਤੇ …

Read More »

`ਗੁਰੂ ਨਾਨਕ ਬਾਣੀ ਦੀ ਬਹੁਪੱਖੀ ਸਾਰਥਿਕਤਾ: 21ਵੀਂ ਸਦੀ ਦੇ ਸੰਦਰਭ ਵਿੱਚ` ਵਿਸ਼ੇ `ਤੇ ਦੋ-ਰੋਜ਼ਾ ਸੈਮੀਨਾਰ ਸੰਪੰਨ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਅਧਿਐਨ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਵਿਖੇ `ਗੁਰੂ ਨਾਨਕ ਬਾਣੀ ਦੀ ਬਹੁਪੱਖੀ ਸਾਰਥਿਕਤਾ: 21ਵੀਂ ਸਦੀ ਦੇ ਸੰਦਰਭ ਵਿਚ` ਵਿਸ਼ੇ ਉਪਰ ਦੋ-ਰੋਜ਼ਾ ਸੈਮੀਨਾਰ ਸੰਪੰਨ ਹੋਇਆ।ਸੈਮੀਨਾਰ ਦਾ ਉਦਘਾਟਨ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. ਕਮਲਜੀਤ ਸਿੰਘ ਨੇ ਕੀਤਾ।ਉਨ੍ਹਾਂ ਆਪਣੇ ਉਦਘਾਟਨੀ ਸ਼ਬਦਾਂ ਵਿਚ ਆਖਿਆ ਕਿ ਅੱਜ ਵਿਸ਼ਵ ਪੱਧਰ ਉਪਰ ਗੁਰੂ ਨਾਨਕ …

Read More »

Technology Session on “Robotic Process Automation and it’s Footprints” organized

Amritsar, Nov. 22 (Punjab Post Bureau) – A reputed multinational IT company Amdocs visited GNDU, Amritsar on 22nd November, 2018. The company organized a technology session on the topic of “Robotic Process Automation and its Footprints” in coordination with Placement Department of GNDU. A team of 7 officials from Amdocs-Pune office lead by Mr. Sanjay D’Costa visited GNDU, Amritsar and …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀ ਲੈ ਸਕਣਗੇ ਸਾਲ 1992 ਤੋਂ ਪੈਂਡਿਗ ਮੈਡਲ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਾਲਾਨਾ ਕੰਨਵੋਕੇਸ਼ਨ ਸਾਲ-1992 ਤੋਂ ਸਾਲ-2017 ਦੋਰਾਨ ਜੋ ਪ੍ਰੀਖਿਆਰਥੀ ਮੈਡਲ ਲੈਣ ਦੇ ਯੋਗ ਸਨ, ਉਹਨਾਂ ਵਿਚੋਂ ਕੁੱਝ ਪ੍ਰੀਖਿਆਰਥੀ ਕਨਵੋਕੇਸ਼ਨ ਵਿਚ ਸ਼ਾਮਲ ਨਹੀਂ ਹੋਏ ਜਿਸ ਕਰਕੇ ਉਹਨਾਂ ਦੇ ਮੈਡਲ ਯੂਨੀਵਰਸਿਟੀ ਪਾਸ ਪੈਂਡਿੰਗ ਪਏ ਹਨ, ਜਿਸ ਦੀ ਲਿਸਟ ਯੂਨੀਵਰਸਿਟੀ ਵੈਬਸਾਈਟ `ਤੇ ਅਪਲੋਡ ਕੀਤੀ ਗਈ ਹੈ। ਇਹਨਾਂ ਸਾਰੇ ਪ੍ਰੀਖਿਆਰਥੀਆਂ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਨਵੀਂ ਦਿੱਲੀ, 22 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ `ਚ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਆਰੰਭ ਹੋ ਕੇ ਚਾਂਦਨੀ ਚੌਂਕ, ਫਤਿਹਪੁਰੀ, ਖਾਰੀ ਬਾਉਲੀ, ਲਾਹੌਰੀ ਗੇਟ, ਕੁਤਬਰੋਡ, ਤੇਲੀਵਾੜਾ, ਆਜ਼ਾਦ ਮਾਰਕੀਟ, ਪੁਲ …

Read More »

ਗੁਰਪੁਰਬ ਮੌਕੇ ਪਟਾਕੇ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਚਲਾਏ ਜਾਣ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਅਧੀਨ ਇਲਾਕੇ ਵਿੱਚ ਗੁਰਪੁਰਬ ਦੇ ਮੌਕੇ ਤੇ ਸ਼ਾਮ 8.00 ਵਜੇ ਤੋਂ ਰਾਤ 10.00 ਵਜੇ ਤੱਕ ਹੀ ਪਟਾਕੇ ਚਲਾਏ ਜਾਣ।ਇਸ ਤੋਂ ਇਲਾਵਾ ਹੋਰ …

Read More »

ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਦੇ ਸਠਿਆਲਾ ਤੇ ਉਦੋਕੇ ਖੁਰਦ ਵਿਖੇ ਲੱਗਣਗੇ ਕੈਂਪ -ਏ.ਡੀ.ਸੀ

ਬਾਬਾ ਬਕਾਲਾ, 22 ਨਵੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਲੈ ਕੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸਬ ਡਵੀਜਨ ਬਾਬਾ ਬਕਾਲਾ ਦੇ ਪਿੰਡ ਸਠਿਆਲਾ ਤੇ ਉਦੋਕੇ ਖੁਰਦ ਵਿਖੇ 23 ਨਵੰਬਰ ਨੂੰ ਕੈਂਪ ਲਗਾਏ ਜਾਣਗੇ।ਇਨ੍ਹਾਂ ਕੈਂਪਾਂ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ ਵੱਲੋਂ ਉਦੋਕੇ ਖੁਰਦ ਵਿਖੇ …

Read More »

‘ਸਵੱਛ ਭਾਰਤ ਮਿਸ਼ਨ’ ਬਾਰੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਇਕ ਪਵਿੱਤਰ ਨਗਰੀ ਹੋਣ ਕਰਕੇ ਇਥੇ ਦੇ ਨਿਵਾਸੀਆਂ ਦੀ ਆਪਣੇ ਇਸ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦੀ ਜਿੰਮੇਵਾਰੀ ਹੋਰ ਵੱਧ ਜਾਂਦੀ ਹੈ।ਇਸ ਜਿੰਮੇਵਾਰੀ ਤੋਂ ਸਾਨੂੰ ਪਿਛੇ ਨਹੀਂ ਰਹਿਣਾ ਚਾਹੀਦਾ ਅਤੇ ਰਲ ਮਿਲ ਕੇ ਸ਼ਹਿਰ ਨੂੰ ਦੇਸ਼ ਭਰ ਵਿਚ ਸਫ਼ਾਈ ਦੇ ਮਾਮਲੇ ਵਿਚ ਵੀ ਮੋਹਰੀ ਬਣਾਉਨਾ ਚਾਹੀਦਾ ਹੈ।     ਇਨ੍ਹਾਂ …

Read More »