Tuesday, November 24, 2026

Monthly Archives: November 2018

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਰਵਾਨਾ ਹੋਇਆ ਜੱਥਾ

ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ 23 ਨਵੰਬਰ ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1227 ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ।ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ, ਜਿਨ੍ਹਾਂ ਨੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ.ਰੋਡ ਨੇ ਜਿੱਤੀ ਰਾਜ ਪੱਧਰੀ ਅੰਤਰ-ਸਕੂਲ ਓਵਰਆਲ ਟਰਾਫੀ

ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ਼ੇਰੇ ਪੰਜਾਬ ਲਾਲਾ ਲਾਜਪਤ ਰਾਏ ਦੇ ਸ਼ਹੀਦੀ ਦਿਵਸ ਮੌਕੇ ਮਾਧਵ ਵਿਦਿਆ ਨਿਕੇਤਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਰਾਜ ਪੱਧਰੀ ਅੰਤਰ-ਸਕੂਲ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਲਗਭਗ 30 ਸਕੂਲਾਂ ਦੇ 400 ਵਿਦਿਆਰਥੀਆਂ ਨੇ ਸਲੋਗਨ ਲਿਖਣ, ਅੰਗਰੇਜ਼ੀ ਭਾਸ਼ਣ, ਹਿੰਦੀ ਕੁਇਜ਼, ਸਮੂਹ ਗਾਣਾ, ਵਿਅਕਤੀਗਤ ਗਾਣਾ, ਕਵਿਤਾ ਉਚਾਰਨ, ਗਰੁੱਪ ਡਾਂਸ, …

Read More »

ਸਰਕਾਰੀਆ ਵਲੋਂ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਦੇ ਜਿਲ੍ਹਾ ਪੱਧਰੀ ਕੈਂਪ ਦਾ ਉਦਘਾਟਨ

ਕੈਂਪ ਦੌਰਾਨ ਦਿਵਆਂਗਾਂ ਦਾ ਮੌਕੇ ਤੇ ਹੀ ਮੈਡੀਕਲ ਕਰਾ ਕੇ ਦਿੱਤੇ ਟਰਾਈਸਾਈਕਲ ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਲੈ ਕੇ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਵੱਲੋਂ ਜਿਲੇ ਵਿੱਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜਿਲ੍ਹਾ ਪੱਧਰੀ ਕੈਂਪ ਆਈ ਟੀ ਆਈ ਰਣਜੀਤ ਐਵੀਨਿਊ ਵਿਖੇ ਲਗਾਏ ਗਏ ਕੈਂਪ ਦਾ ਉਦਘਾਟਨ ਸੁਖਬਿੰਦਰ …

Read More »

ਡਿਪਟੀ ਕਮਿਸ਼ਨਰ ਕੇਂਦਰੀ (ਫਸਲਾਂ) ਵਲੋਂ ਸਬਸਿਡੀ `ਤੇ ਮੁਹੱਈਆ ਕਰਵਾਏ ਗਏ ਸੰਦਾਂ ਦਾ ਨਿਰੀਖਣ

ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਨੈਸ਼ਨਲ ਗਰੀਨ ਟ੍ਰਬਿਊਨਲ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਤੇ ਮੁਕੰਮਲ ਪਾਬੰਦੀ ਹੈ।ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਉਤਸ਼ਾਹਿਤ ਕਰਨ ਅਤੇ ਪਰਾਲੀ ਨੂੰ ਜਮੀਨ ਵਿੱਚ ਹੀ ਮਿਲਾਉਣ ਲਈ ਬਹੁਤ ਹੀ ਵੱਡੇ ਪੱਧਰ `ਤੇ ਕਿਸਾਨਾਂ ਨੂੰ ਮਸ਼ੀਨਰੀ ਉਪਲੱਬਧ ਕਰਵਾਈ ਜਾ ਰਹੀ ਹੈ ਇਹਨਾਂ ਮਸ਼ੀਨਾਂ ਸਬੰਧੀ …

Read More »

1300 ਪਟਵਾਰੀਆਂ ਦੀ ਛੇਤੀ ਕੀਤੀ ਜਾਵੇਗੀ ਭਰਤੀ – ਸੁਖਬਿੰਦਰ ਸਰਕਾਰੀਆ

ਜਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਫਤਰ ਦਾ ਸਰਕਾਰੀਆ ਨੇ ਕੀਤਾ ਉਦਘਾਟਨ ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਨਵੇਂ ਬਣੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਪੰਜਾਬ ਸਰਕਾਰ ਵੱਲੋਂ ਨਵ ਨਿਰਮਿਤ ਜਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਰਸਮੀ ਉਦਘਾਟਨ ਸੁਖਬਿੰਦਰ ਸਿੰਘ ਸਰਕਾਰੀਆ ਮਾਲ, ਪੁਨਰਵਾਸ, ਜਲ ਸਰੋਤ ਮੰਤਰੀ ਪੰਜਾਬ ਵੱਲੋਂ ਕਰਨ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ …

Read More »

International Recognition for DAV Public Students

Amritsar, Nov. 21 (Punjab Post Bureau) – Kazakhistan National Federation and Asian – Pacific Federation of UNESCO Clubs and Associations organised an Art Competition, “The Planet of Art” – Astana City of Peace. The wonderful paintings of the students of DAV Public School Lawrence Road were selected first at the National level and then at the International Level.             The …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਲਈ ਕਲਾ ਪ੍ਰਤੀਯੋਗਤਾ ਦਾ ਆਯੋਜਨ

ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਯੂ.ਐਨ.ਈ.ਐਸ.ਸੀ.ਓ ਕਲੱਬ ਅਤੇ ਐਸੋਸੀਏਸ਼ਨ ਦੀ ਕਜ਼ਾਕਿਸਤਾਨ ਨੈਸ਼ਨਲ ਫੈਡਰੇਸ਼ਨ ਅਤੇ ਏਸ਼ੀਅਨ ਪੈਸੇਫਿਕ ਫੈਡਰੇਸ਼ਨ ਦੁਆਰਾ `ਦ ਪਲਾਨੈਟ ਆਫ਼ ਆਰਟ ਅਸਟਾਨਾ ਸਿਟੀ ਆਫ਼ ਪੀਸ` ਕਲਾ ਪ੍ਰਤੀਯੋਗਤਾ ਦਾ ਆਯੋਜਨ ਕੀਤਾ  ਗਿਆ।ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਅੰਮ੍ਰਿਤਸਰ ਦੇ ਵਿਦਿਆਰਥੀਆਂ ਦੁਆਰਾ ਕੀਤੀ ਗਈ ਚਿੱਤਰਕਾਰੀ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਚੁਣੀ ਗਈ।ਬੱਚਿਆਂ ਦੀ ਰਚਨਾਮਕਤਾ ਅਤੇ ਨਵੀਨਤਾ …

Read More »

`84 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਅਦਾਲਤ ਵੱਲੋਂ ਸੁਣਾਈ ਸਜ਼ਾ ਦਾ ਛੀਨਾ ਵਲੋਂ ਸਵਾਗਤ

ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਸੰਨ 1984 ’ਚ ਦਿੱਲੀ ਵਿਖੇ ਹੋਏ ਸਿੱਖ ਕਤਲੇਆਮ ਨਾਲ ਸਬੰਧਿਤ ਇਕ ਮਾਮਲੇ ’ਚ 2 ਦੋਸ਼ੀਆਂ ਯਸ਼ਪਾਲ ਸਿੰਘ ਤੇ ਨਰੇਸ਼ ਸ਼ਹਿਰਾਵਤ ਨੂੰ ਅਦਾਲਤ ਵਲੋਂ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਮਾਣਯੋਗ ਅਦਾਲਤ ਵੱਲੋਂ ਦੰਗਿਆਂ ਦੇ ਕਸੂਰਵਾਰਾਂ ਨੂੰ …

Read More »

ਤੰਦਰੁਸਤ ਮਿਸ਼ਨ ਤਹਿਤ ਜ਼ਿਲ੍ਹੇ ਦੇ ਪੰਜੇ ਬਲਾਕਾਂ `ਚ ਬਣਨਗੇ 154 ਖੇਡ ਮੈਦਾਨ, 11 ਦਾ ਕੰਮ ਸ਼ੁਰੂ

ਭੀਖੀ/ਮਾਨਸਾ, 20 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) -ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬਾ ਸਰਕਾਰ ਵੱਲੋਂ ਮਾਨਸਾ ਜ਼ਿਲ੍ਹੇ ਦੇ ਹਰ ਬਲਾਕ ਵਿੱਚ ਵੱਡੀ ਗਿਣਤੀ ਵਿੱਚ ਖੇਡ ਮੈਦਾਨ ਤਿਆਰ ਕਰਵਾਉਣ ਲਈ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਬੰਧੀ ਪ੍ਰੈਸ ਨੂੰ ਜਾਰੀ ਇੱਕ ਬਿਆਨ ਰਾਹੀਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਤੰਦਰੁਸਤ ਮਿਸ਼ਨ ਤਹਿਤ ਜ਼ਿਲ੍ਹੇ ਅੰਦਰ 154 ਖੇਡ ਮੈਦਾਨ ਮਗਨਰੇਗਾ ਸਕੀਮ …

Read More »

ਸਿੱਧੀ ਬਿਜਾਈ ਦੀ ਮਸ਼ੀਨਰੀ ਖ਼ਰੀਦਣ ਲਈ ਕਿਸਾਨਾਂ ਨੂੰ ਦਿੱਤੀ 5.24 ਕਰੋੜ ਦੀ ਸਬਸਿਡੀ

ਭੀਖੀ/ਮਾਨਸਾ, 21 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਦੀ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਾਨਸਾ ਵਲੋਂ ਸਾਉਣੀ-2018 ਦੌਰਾਨ ਕਿਸਾਨਾਂ ਅਤੇ ਕਿਸਾਨ ਗਰੁੱਪਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਹੈਪੀ ਸੀਡਰ, ਜ਼ੀਰੋ ਟਿੱਲ ਡਰਿੱਲ, ਸੁਪਰ ਐਸ.ਐਮ.ਐਸ, ਪੈਡੀ ਸਟਰਾਅ, ਚੌਪਰ, ਹਾਈਡਰੌਲਿਕ ਰਿਬਰਸੀਬਲ ਪਲਾਓ ਅਤੇ ਮਲਚਰ ਆਦਿ ਮਸ਼ੀਨਾਂ ਖ਼ਰੀਦਣ ਲਈ 5.24 ਕਰੋੜ …

Read More »