Amritsar, Nov. 20 (Punjab Post Bureau) – Vatsal Kapoor a student of Std – IV of DAV Public School Lawrence Road Amritsar bagged Silver Medal in the Battle of Champions Shotokai Inter Continental Karate Championship held recently at Badminton Hall. He participated in the U–11 category and competed with other counterparts in a very interesting match. Regional Officer Punjab …
Read More »Monthly Archives: November 2018
ਡੀ.ਏ.ਵੀ ਪਬਲਿਕ ਸਕੂਲ ਨੇ ਕਰਾਟੇ ਚੈਂਪੀਅਨਸ਼ਿਪ `ਚ ਜਿੱਤਿਆ ਸਿਲਵਰ ਮੈਡਲ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ `ਚ ਚੌਥੀ ਜਮਾਤ ਦੇ ਵਿਦਿਆਰਥੀ ਵਤਸਲ ਕਪੂਰ ਨੇ ਬੈਡਮਿੰਟਨ ਹਾਲ ਅੰਮ੍ਰਿਤਸਰ ਵਿੱਚ ਹੋਈ ਕਰਾਟੇ ਚੈਂਪੀਅਨਸ਼ਿ਼ਪ “ਚੈਂਪੀਅਨਸ਼ਿਪ ਛੋਟੋਕਾਏ ਇੰਟਰ ਕੋਂਟੀਨੈਂਟਲ“ ਵਿੱਚ ਸਿਲਵਰ ਮੈਡਲ ਜਿੱਤਿਆ।ਵਤਸਲ ਕਪੂਰ ਨੇ ਅੰਡਰ-11 ਕੈਟਾਗਰੀ ਵਿੱਚ ਭਾਗ ਲਿਆ ਅਤੇ ਹੋਰ ਅਜਿਹੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਇਹ ਮੈਚ ਬਹੁਤ ਹੀ ਰੁਮਾਂਚਿਤ ਰਿਹਾ। …
Read More »ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਰਿਹਾ ਸ਼ਾਨਦਾਰ
ਭੀਖੀ/ਮਾਨਸਾ, 20 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ.ਐਸ.ਸੀ (ਮੈਥੇਮੈਟਿਕਸ) ਭਾਗ ਪਹਿਲਾ ਸਮੈਸਟਰ-2 ਦਾ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ। ਨੈਸ਼ਨਲ ਕਾਲਜ ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪਿ੍ਰੰਸੀਪਲ ਸਤਿੰਦਰਪਾਲ ਸਿੰਘ ਢਿਲੋ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਪ੍ਰਿੰਸੀਪਲ ਨੇ ਦੱਸਿਆ ਸਾਰੇ ਹੀ ਵਿਦਿਆਰਥੀ …
Read More »ਸਰਦੀ ਤੇ ਕੋਹਰੇ ਤੋਂ ਸਾਵਧਾਨ ਰਹਿਣ ਦੀ ਡੀ.ਸੀ ਮਾਨਸਾ ਨੇ ਕੀਤੀ ਅਪੀਲ
ਭੀਖੀ/ਮਾਨਸਾ, 20 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਰਦੀ ਦੇ ਮੌਸਮ ਦੀ ਸ਼ੁਰੂਆਤ ਦੌਰਾਨ ਸੰਘਣੀ ਧੁੰਦ ਕਾਰਨ ਦੁਰਘਟਨਾਵਾਂ ਦੀ ਸੰਭਾਵਨਾ ਨੂੰ ਵੇਖਦੇ ਹੋਏ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਨਗਰ ਕੌਂਸਲ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਯੋਗ ਕਦਮ ਚੁੱਕਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸੜਕਾਂ ਤੇ ਮੁਕੰਮਲ ਮਾਰਕਿੰਗ, ਸਾਈਨ ਬੋਰਡ ਹੋਣੇ ਚਾਹੀਦੇ ਹਨ …
Read More »ਬਾਲ ਅਧਿਕਾਰ ਸਪਤਾਹ ਤਹਿਤ ਰੈਲੀ ਕੱਢੀ
ਭੀਖੀ/ਮਾਨਸਾ, 20 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਬਾਲ ਅਧਿਕਾਰ ਸਪਤਾਹ ਦੌਰਾਨ ਮਨਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਤੇ ਚਾਈਲਡ ਲਾਈਨ ਮਾਨਸਾ ਵਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਬੱਚਿਆਂ ਦੇ ਅਧਿਕਾਰਾਂ ਨੂੰ ਸਮਰਪਿਤ ਇਕ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਨੂੰ ਸਹਾਇਕ ਕਮਿਸ਼ਨਰ (ਜ) ਨਵਦੀਪ ਕੁਮਾਰ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। …
Read More »ਵਿਆਹ ਦੀ 31ਵੀਂ ਵਰੇਗੰਢ ਮੁਬਾਰਕ – ਸ਼ਮਸ਼ੇਰ ਸਿੰਘ ਸੰਧੂ ਤੇ ਸੁਰਿੰਦਰਪਾਲ ਕੌਰ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸ਼ਮਸ਼ੇਰ ਸਿੰਘ ਸੰਧੂ ਤੇ ਸੁਰਿੰਦਰਪਾਲ ਕੌਰ ਸੰਧੂ ਵਾਸੀ ਪਿੰਡ ਲੁੱਧਰ ਜਿਲ੍ਹਾ ਅੰਮ੍ਰਿਤਸਰ ਨੇ ਆਪਣੇ ਵਿਆਹ ਦੀ 31ਵੀਂ ਵਰ੍ਹੇਗੰਢ ਮਨਾਈ।
Read More »‘ਵਾਰਿਸ ਵਿਰਸੇ ਦੇ’ ਨਾਂ ਦੀ ਜਥੇਬੰਦੀ ਪੰਜਾਬੀ ਬੋਲੀ ਤੇ ਵਿਰਸੇ ਦੀ ਕਰੇਗੀ ਰਾਖੀ
ਨਵੀਂ ਦਿੱਲੀ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਬੋਲੀ ਅਤੇ ਵਿਰਸੇ ਨੂੰ ਸੰਭਾਲਣ ਲਈ ਵੱਖ-ਵੱਖ ਖੇਤਰਾਂ ’ਚ ਕਾਰਜ ਕਰ ਰਹੇ ਭਾਸ਼ਾ ਅਤੇ ਸੰਗੀਤ ਪ੍ਰੇਮੀਆਂ ਨੇ ‘ਵਾਰਿਸ ਵਿਰਸੇ ਦੇ’ ਨਾਂ ’ਤੇ ਗੈਰ ਸਿਆਸੀ ਜੱਥੇਬੰਦੀ ਬਣਾਈ ਹੈ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਡੀ-ਬਲਾਕ, ਟੈਗੋਰ ਗਾਰਡਨ ਵਿਖੇ ਭਾਸ਼ਾ ਪ੍ਰੇਮੀਆਂ ਦੀ ਹੋਈ ਪਲੇਠੀ ਇੱਕਤਰਤਾ ਦੌਰਾਨ ਪੰਜਾਬੀ ਭਾਸ਼ਾ ਦਾ ਪ੍ਰਚਾਰ-ਪ੍ਰਸਾਰ ਕਰਨ ਤੇ ਪੰਜਾਬੀ ਸਾਹਿਤ …
Read More »ਦਿਹਾਤੀ ਮਜ਼ਦੂਰ ਸਭਾ ਨੇ ਅਵਾਰਾ ਪਸ਼ੂਆਂ ਤੇ ਕੁੱਤਿਆਂ ਖਿਲਾਫ ਖੋਹਲਿਆ ਮੋਰਚਾ
ਜੰਡਿਆਲਾ, 19 ਨਵੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਭਾਰਤ ਦੇ ਸੂਬਿਆਂ ਅਤੇ ਵਿਸ਼ੇਸ਼ ਤੋਰ `ਤੇ ਪੰਜਾਬ ਵਿੱਚ ਅਵਾਰਾ ਪਸ਼ੂ ਤੇ ਕੁੱਤੇ ਲੋਕਾਂ ਲਈ ਮੁਸੀਬਤ ਬਣੇ ਹੋਏ ਹਨ।ਅਵਾਰਾ ਪਸ਼ੂ ਕਿਸਾਨਾਂ ਦੀਆਂ ਮਿਹਨਤ ਨਾਲ ਪਾਲੀਆਂ ਫ਼ਸਲਾਂ ਦਾ ਬਹੁਤ ਨੁਕਸਾਨ ਕਰਦੇ ਹਨ।ਸਬਜ਼ੀ ਅਤੇ ਫਰੂਟ ਮੰਡੀਆਂ ਵਿੱਚ ਹਰਲ ਹਰਲ ਕਰਦੇ ਹਨ, ਇਹ ਪਸ਼ੂ ਰੇਹੜੀ ਫੜੀ ਅਤੇ ਸਬਜ਼ੀ ਫਰੂਟ ਦੀ ਆੜਤ ਵਾਲਿਆਂ ਦੇ ਜੀਅ …
Read More »ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦੇ ਬੱਚਿਆਂ ਨੇ ਜਿੱਤੇ ਵੱਖ-ਵੱਖ ਮੁਕਾਬਲੇ
ਜੰਡਿਆਲਾ, 19 ਨਵੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੁਲ਼ ਦੇ ਬੱਚਿਆਂ ਨੇ ਮੁੜ ਇਤਿਹਾਸ ਦੁਹਰਾਉਂਦਿਆਂ ਡਾ. ਗੁਰਦਿਆਲ ਸਿੰਘ ਫੁੱਲ ਯਾਦਗਾਰੀ ਮੇਲੇ ਵਿੱਚ ਹੂੰਝਾ ਫੇਰ ਜਿੱਤਾਂ ਪ੍ਰਾਪਤ ਕੀਤੀਆਂ ਹਨ।ਡਾ. ਗੁਰਦਿਆਲ ਸਿੰਘ ਫੁੱਲ ਯਾਦਗਾਰੀ ਟਰੱਸਟ ਵੱਲੋਂ ਪੰਡਿਤ ਕਿਸ਼ਨ ਦਵੇਸਰ ਜੀ ਦੀ ਅਗਵਾਈ ਵਿੱਚ ਸੇਂਟ ਜੋਨਸ ਸਕੂਲ ਹੁਸ਼ਿਆਰ ਨਗਰ (ਅੰਮ੍ਰਿਤਸਰ) ਵਿੱਚ ਭਾਸ਼ਣ ਅਤੇ ਗੀਤਾਂ ਦੇ ਮੁਕਾਬਲੇ ਕਰਵਾਏ ਗਏ, …
Read More »ਗ੍ਰੇਨੇਡ ਹਮਲੇ ਦੇ ਦੋ ਮ੍ਰਿਤਕਾਂ ਦਾ ਹੋਇਆ ਅੰਤਿਮ ਸੰਸਕਾਰ
ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਰਾਜਾਸਾਂਸੀ ਨੇੜੇ ਨਿਰੰਕਾਰੀ ਭਵਨ ਵਿਖੇ ਕੱਲ ਹੋਏ ਗ੍ਰੇਨੇਡ ਹਮਲੇ ਵਿੱਚ ਮਾਰੇ ਗਏ ਦੋ ਮ੍ਰਿਤਕਾਂ ਸੰਦੀਪ ਸਿੰਘ ਵਾਸੀ ਰਾਜਾਸਾਂਸੀ ਅਤੇ ਕੁਲਦੀਪ ਸਿੰਘ ਬੱਗਣ ਕਲਾਂ ਦਾ ਸਸਕਾਰ ਕਰ ਦਿੱਤਾ ਗਿਆ।ਇਸ ਮੌਕੇ ਮਾਲ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਸਿੱਖਿਆ ਮੰਤਰੀ ਓ.ਪੀ ਸੋਨੀ ਅਤੇ ਵਿਧਾਇਕ ਤਰਸੇਮ ਸਿੰਘ ਡੀ.ਸੀ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਵੀ ਪੰਜਾਬ ਸਰਕਾਰ ਵੱਲੋਂ …
Read More »
Punjab Post Daily Online Newspaper & Print Media