Tuesday, November 24, 2026

Monthly Archives: November 2018

ਮਾਲ ਰੋਡ ’ਤੇ ਪਏ ਟੋਏ ਦੀ ਮੁਰੰਮਤ ਨਾ ਹੋਣ `ਤੇ ਭਾਜਪਾ ਵਲੋਂ ਪ੍ਰਦਰਸ਼ਨ

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਕਾਰ ਅਤੇ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ’ਤੇ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਦੀ ਅਗਵਾਈ ’ਚ ਕੈਪਟਨ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ।ਉਨਾਂ ਨਾਲ ਭਾਜਪਾ ਜ਼ਿਲ੍ਹਾ ਪ੍ਰਧਾਨ ਸ੍ਰੀ ਆਨੰਦ ਸ਼ਰਮਾ ਤੋਂ ਇਲਾਵਾ ਕੇਵਲ ਕੁਮਾਰ, ਰਾਜੇਸ਼ ਹਨੀ, ਰਾਕੇਸ਼ ਗਿੱਲ, ਜਰਨੈਲ ਸਿੰਘ ਢੋਟ, ਸ਼ੁਸ਼ੀਲ ਦੇਵਗਨ ਮੌਜ਼ੂਦ ਸਨ, ਜਿਨ੍ਹਾਂ ਨੇ ਆਪਣਾ ਰੋਸ …

Read More »

ਸਬ ਜੂਨੀਅਰ, ਜੂਨੀਅਰ ਤੇ ਸੀਨੀਅਰ ਵਰਗ ਦੇ 3 ਰੋਜ਼ਾ ਬਾਕਸਿੰਗ ਮੁਕਾਬਲੇ ਸਮਾਪਤ

 `ਬੇਟੀ ਬਚਾਓੁ ਬੇਟੀ ਪੜ੍ਹਾਓੁ` ਮੁਹਿੰਮ ਦੇ ਸਾਰਥਿਕ ਸਿੱਟੇ ਨਿਕਲਣੇ ਸ਼ੁਰੂ – ਬੀਬੀ ਔਜਲਾ ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ-  ਸੰਧੂ) – ਸੂਬਾ ਬਾਕਸਿੰਗ ਐਸੋਸੀਏਸ਼ਨ ਦੇ ਦਿਸ਼ਾ-ਨਿਰਦੇਸ਼ਾਂ `ਤੇ ਜ਼ਿਲ੍ਹਾ ਬਾਕਸਿੰਗ ਐਸੋਸੀਏਸ਼ਨ ਦੇ ਪ੍ਰਬੰਧਾਂ ਹੇਠ ਪ੍ਰਭਾਕਰ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਿਖੇ ਆਯੋਜਿਤ ਤਿੰਨ ਰੋਜਾ ਸਬ ਜੂਨੀਅਰ, ਜੂਨੀਅਰ ਤੇ ਸੀਨੀਅਰ ਵਰਗ ਦੀ ਜ਼ਿਲ੍ਹਾ ਪੱਧਰੀ ਬਾਕਸਿੰਗ ਚੈਂਪੀਅਨਸ਼ਿਪ ਸਮਾਪਤ ਹੋ ਗਈ।ਲੜਕੇ ਲੜਕੀਆਂ ਦੇ ਵਰਗ ਵਿੱਚ ਸਰਕਾਰੀ …

Read More »

ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਭਾਈ ਮਰਦਾਨਾ ਜੀ ਗੁਰੂ ਘਰ ਦੇ …

Read More »

Columbian Dancers Rock Stage During Khalsa College International Folk Festival at KCE

Fusion of Columbian and Punjabi Folklore at International Festival Amritsar, Nov. 29 (Punjab Post Bureau) – The dance troupe from Columbia today rocked the stage with their mesmerizing performances at Khalsa College of Education (KCE) during the 6th Khalsa International Folk Festival. The glimpses of the fusion of Columbian and Punjabi folklore was writ large as the dancers from the South …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਕੋਲੰਬੀਆ ਤੇ ਪੰਜਾਬੀ ਫੋਕ ਸੁਮੇਲ ਦੇ ਦਿੱਸਿਆ ਅਦਭੁੱਤ ਨਜ਼ਾਰਾ

6ਵੇਂ ਖ਼ਾਲਸਾ ਕਾਲਜ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ ਮੌਕੇ ਕੋਲੰਬੀਅਨ ਕਲਾਕਾਰਾਂ ਨੇ ਬੰਨ੍ਹਿਆ ਰੰਗ     ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਕੋਲੰਬੀਆ ਤੋਂ ਆਏ ਕਲਾਕਾਰਾਂ ਨੇ ‘6ਵੇਂ ਖਾਲਸਾ ਕਾਲਜ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ’ ਦੌਰਾਨ ਕਲਾ ਦੇ ਜੌਹਰ ਵਿਖਾਏ।ਇਸ ਰੰਗਾਰੰਗ ਪ੍ਰੋਗਰਾਮ ਦੌਰਾਨ ਕੋਲੰਬੀਆ ਦੀ ਟੀਮ ‘ਪਾਲਮਾ ਅਫ਼ਰੀਕਨ-ਕੋਲੰਬੀਆ ਫ਼ੋਕ ਡਾਂਸ ਸਕੂਲ’ ਨੇ ਆਪਣੇ ਦੇਸ਼ ਦੇ ਰਵਾਇਤੀ …

Read More »

ਬਗੈਰ ਲਾਇਸੈਂਸ ਟਰੈਵਲ ਏਜੰਟਾਂ `ਤੇ ਕੀਤੀ ਜਾਵੇਗੀ ਕਾਰਵਾਈ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋ ਦਿੱਤੇ ਹੁਕਮਾਂ ਅਨੁਸਾਰ ਟਰੈਵਲ ਏਜੰਟਾਂ ਵੱਲੋਂ ਕਿਸੇ ਵੀ ਮਾਧਿਅਮ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ ਵਿਚ ਰਜਿਸਟੇ੍ਰਸ਼ਨ ਨੰਬਰ ਦਰਜ ਕਰਨਾ ਲਾਜ਼ਮੀ ਕੀਤਾ ਗਿਆ ਹੈ।ਇਸ ਸਬੰਧੀ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਵਿੱਖ ਵਿੱਚ ਕਿਸੇ ਵੀ ਟਰੈਵਲ ਏਜੰਟ ਦੀ ਕਿਸੇ ਵੀ ਤਰ੍ਹਾਂ ਦੀ …

Read More »

ਬਿਨਾਂ ਰਜਿਸਟਰੇਸ਼ਨ ਚੱਲਦੇ ਈ ਰਿਕਸ਼ਾ ਦੇ ਕੀਤੇ ਜਾਣਗੇ ਚਲਾਨ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਵੱਲੋਂ ਸੜਕ ਸੁਰੱਖਿਆ ਨੂੰ ਲੈ ਕੇ ਪ੍ਰਸਾਸ਼ਨਿਕ ਞਅਤੇ ਪੁਲਿਸ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ ਗਈ। ੲਸ ਮੀਟਿੰਗ ਵਿੱਚ ਰਜਨੀਸ਼ ਅਰੋੜਾ ਰਿਜਨਲ ਟਰਾਂਸਪੋਰਟ ਅਥਾਰਟੀ, ਹਰਜੀਤ ਸਿੰਘ ਏ.ਡੀ.ਸੀ.ਪੀ ਕਰਾਈਮ, ਇੰਸਪੈਕਟਰ ਕੁਲਦੀਪ ਕੌਰ, ਇੰਸਪੈਕਟਰ ਹਰਪਾਲ ਸਿੰਘ ਦਿਹਾਤੀ ਪੁਲਿਸ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।      ਮੀਟਿੰਗ ਨੂੰ ਸੰਬੋਧਨ ਕਰਦਿਆਂ …

Read More »

ਮ੍ਰਿਤਕ ਹਵਾਲਾਤੀ ਦੀ ਲਾਸ਼ ਸ਼ਨਾਖਤ ਲਈ ਰੱਖੀ

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੇਂਦਰੀ ਜੇਲ ਸੁਪਰਡੈਂਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਹਵਾਲਾਤੀ ਦਿਲਬਾਗ ਸਿੰਘ ਪੁੱਤਰ ਉਜਾਗਰ ਸਿੰਘ ਵਾਸੀ ਕਾਲਾ ਨੰਗਲ ਥਾਣਾ ਸਦਰ ਗੁਰਦਾਸਪੁਰ ਅਤੇ ਹੁਣ ਬੈਕ ਸਾਈਡ ਗੁਰਦਵਾਰਾ ਭੂਰੀ ਵਾਲਾ ਤਰਨਤਾਰਨ ਰੋਡ, ਕਿਰਾਏਦਾਰ ਨੇੜੇ ਮਾਈ ਜੀਵਾਂ ਦੀਆਂ ਕਬਰਾਂ ਮੁਹੱਲਾ ਗੁੱਜਰਪਰਾ ਨੂੰ 15 ਮਾਰਚ, 2018 ਨੂੰ ਐਨ.ਡੀ.ਸੀ.ਪੀ ਐਕਟ ਤਹਿਤ ਥਾਣਾ ਈ ਡਵੀਜਨ ਵਲੋਂ ਗ੍ਰਿਫਤਾਰ …

Read More »

1 ਤੋਂ 4 ਦਸੰਬਰ ਤੱਕ ਚੰਡੀਗੜ੍ਹ ਵਿਖੇ ਲੱਗੇਗਾ ਐਗਰੋਟੈਕ 2018 ਮੇਲਾ- ਡਿਪਟੀ ਕਮਿਸ਼ਨਰ

ਹਰੇਕ ਪਿੰਡ ਵਿੱਚ ਲਗਾਏ ਜਾਣਗੇ 550 ਪੌਦੇ ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਮਹੀਨਵਾਰ ਮੀਟਿੰਗਾਂ ਦੌਰਾਨ ਖੇਤੀਬਾੜੀ ਵਿਭਾਗ, ਬਾਗਬਾਨੀ, ਪਸ਼ੂ ਪਾਲਣ, ਮੱਛੀ ਪਾਲਣ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕੀਤੀ ਗਈ।ਮੀਟਿੰਗ ਦੌਰਾਨ ਉਨ੍ਹਾਂ ਦੇ ਨਾਲ ਦਲਬੀਰ ਸਿੰਘ ਛੀਨਾ ਮੁੱਖ ਖੇਤੀਬਾੜੀ ਅਫਸਰ, ਡਾ: ਭੂਪਿੰਦਰ ਸਿੰਘ ਢਿਲੋਂ ਸਹਿਯੋਗੀ ਡਾਇਰੈਕਟਰ ਕੇ.ਵੀ.ਕੇ, ਅਮਨਦੀਪ ਸਿੰਘ ਬਿਜਲੀ ਵਿਭਾਗ, ਵਿਜੈ …

Read More »

ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਦੇ 14ਵਾਂ ਜੀਅ ਦਇਆ ਪ੍ਰਵਾਨ ਸਮਾਗਮ 1 ਦਸੰਬਰ ਨੂੰ

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਦੇ 1 ਦਸੰਬਰ ਨੂੰ ਆਯੋਜਿਤ ਕੀਤੇ ਜਾ ਰਹੇ 14ਵਾਂ ਸਲਾਨਾ ਜੀਅ ਦਇਆ ਪ੍ਰਵਾਨ ਸਮਾਗਮ ਦਾ ਪੋਸਟਰ ਰਲੀਜ਼ ਕਰ ਕੇ ਸਮਾਗਮ ਲਈ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।ਇਸ ਸਬੰਧੀ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਹੋਈ ਮੀਟਿੰਗ ਉਪਰੰਤ ਭਾਈ ਗੁਰਇਕਬਾਲ ਸਿੰਘ ਅਤੇ ਭਾਈ …

Read More »