ਭੀਖੀ/ਮਾਨਸਾ, 18 ਨਵੰਬਰ (ਪੰਜਾਬ ਪੋਸਟ- ਕਮਲ ਕਾਂਤ) – ਸਥਾਨਕ ਸਬ ਡਵੀਜ਼ਨ ਦੇ ਜੇ.ਈ ਬਿੱਕਰ ਸਿੰਘ ਨੇ ਦੱਸਿਆ ਕਿ ਭਲਕੇ ਸਵੇਰ 9 ਵਜੇ ਤੋਂ ਸ਼ਾਮ 5 ਵਜੇ ਤੱਕ ਥਾਣਾ ਰੋਡ ਤੇ ਧਲੇਵਾਂ ਰੋਡ, ਢਿੱਲੋਂ ਪੱਤੀ, ਨੈਸ਼ਨਲ ਕਾਲਜ, ਦਫ਼ਤਰ ਸਬ ਤਹਿਸੀਲ ਦੀ ਬਿਜਲੀ ਬੰਦ ਰਹੇਗੀ।
Read More »Monthly Archives: November 2018
ਡੀ.ਜੀ.ਪੀ ਪੰਜਾਬ ਸੁਰੇਸ਼ ਅਰੋੜਾ ਨੇ ਗ੍ਰਨੇਡ ਹਮਲੇ ਵਾਲੀ ਥਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਡੀ.ਜੀ.ਪੀ ਪੰਜਾਬ ਸੁਰੇਸ਼ ਅਰੋੜਾ ਰਾਜਾਸਾਂਸੀ ਨੇੜੇ ਨਿਰੰਕਾਰੀ ਭਵਨ `ਚ ਹੋਏ ਗ੍ਰਨੇਡ ਹਮਲੇ ਦਾ ਜਾਇਜ਼ਾ ਲੈਣ ਲਈ ਪਹੁੰਚੇ।ਉਨਾਂ ਕਿਹਾ ਕਿ ਇਸ ਮਾਮਲੇੇ ਦੀ ਜਾਂਚ ਅੱਤਵਾਦੀ ਹਮਲੇ ਵਜੋਂ ਕੀਤੀ ਜਾ ਰਹੀ ਹੈ।ਆਈ.ਜੀ ਬਾਰਡਰ ਰੇਂਜ ਐਸ.ਪੀ.ਐਸ ਪਰਮਾਰ, ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ ਐਸ.ਐਸ.ਪੀ ਪਰਮਪਾਲ ਸਿੰਘ ਤੋਂ ਇਲਾਵਾ ਹੋਰ ਵੀ ਸੀਨੀਅਰ ਅਧਿਕਾਰੀ ਘਟਨਾ ਸਥਾਨ ’ਤੇ ਤਰੁੰਤ …
Read More »Punjab CM orders police top brass to rush Adliwal Village to probe grenade attack
Reviews law & order, vows to bring culprits to Book, Ensure peace at all costs Chandigarh, Nov. 18 (Punjab Post Bureau) – Punjab Chief Minister Captain Amarinder Singh on Sunday ordered the Home Secretary, DG Police, DG Law and Order and DG Intelligence to immediately rush to Village Adliwal, Raja Sansi, to personally supervise the investigations into the suspected hand …
Read More »ਗ੍ਰਨੇਡ ਹਮਲੇ ਦੇ ਦੋਸ਼ੀਆਂ ਨੂੰ ਹਰ ਹਾਲਤ `ਚ ਕਾਨੂੰਨ ਦੇ ਕਟਹਿਰੇ ’ਚ ਖੜ੍ਹਾ ਕੀਤਾ ਜਾਵੇਗਾ- ਮੁੱਖ ਮੰਤਰੀ
ਜਾਂਚ ਲਈ ਪੁਲੀਸ ਦੇ ਉਚ ਅਫਸਰਾਂ ਨੂੰ ਤੁਰੰਤ ਪਿੰਡ ਅਦਲੀਵਾਲ ਪਹੁੰਚਣ ਦੇ ਦਿੱਤੇ ਹੁਕਮ ਚੰਡੀਗੜ੍ਹ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਵਿਖੇ ਨਿਰੰਕਾਰੀ ਭਵਨ ’ਚ ਹੋਏ ਸ਼ੱਕੀ ਹੈਂਡ ਗ੍ਰਨੇਡ ਹਮਲੇ ਦੀ ਜਾਂਚ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਸੂਬੇ ਦੇ ਗ੍ਰਹਿ ਸਕੱਤਰ, ਪੁਲੀਸ ਮੁਖੀ, ਡੀ.ਜੀ.ਪੀ ਅਮਨ …
Read More »ਮੁੱਖ ਮੰਤਰੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਦੇਣ ਤੇ ਜਖਮੀਆਂ ਦੇ ਮੁਫਤ ਇਲਾਜ਼ ਦਾ ਐਲਾਨ
ਜਖਮੀਆਂ ਦਾ ਕਰਵਾਇਆ ਜਾਵੇਗਾ ਮੁਫ਼ਤ ਇਲਾਜ ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) -ਪੰਜਾਬ ਸਰਕਾਰ ਵਲੋਂ ਰਾਜਾਸਾਂਸੀ ਨੇੜੇ ਅਦਲੀਵਾਲ ਵਿਖੇ ਹੋਏ ਬੰਬ ਧਮਾਕੇ ਵਿੱਚ ਮਾਰੇ ਗਏ 3 ਵਿਅਕਤੀਆਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ ਅਤੇ ਜ਼ਖਮੀਆਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ।ਸਿੱਖਿਆ ਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ …
Read More »ਸਿੱਖਿਆ ਮੰਤਰੀ ਸੋਨੀ ਨੇ ਹਸਪਤਾਲ ਪਹੁੰਚ ਕੇ ਜਾਣਿਆ ਜ਼ਖਮੀਆਂ ਦਾ ਹਾਲ
ਅਦਲੀਵਾਲ ਪਹੁੰਚ ਕੇ ਘਟਨਾ ਵਾਲੇ ਸਥਾਨ ਦਾ ਵੀ ਕੀਤਾ ਦੌਰਾ ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿੱਖਿਆ ਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਰਾਜਾਸਾਂਸੀ ਨੇੜੇ ਅਦਲੀਵਾਲ ਪਿੰਡ `ਚ ਹੋਏ ਬੰਬ ਧਮਾਕੇ ਦੇ ਜ਼ਖਮੀਆਂ ਦਾ ਹਾਲਚਾਲ ਪੁੱਛਣ ਹਸਪਤਾਲ ਪੁੱਜੇ। ਗ੍ਰਨੇਡ ਹਮਲੇ `ਚ ਜਖਮੀ ਹੋਏ ਵਿਅਕਤੀਆਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਅਤੇ ਆਈ.ਵੀ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।ਹਸਪਤਾਲ ਪੁੱਜੇ ਮੰਤਰੀ …
Read More »ਛੀਨਾ ਵਲੋਂ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਦੇ ਨਿਰੰਕਾਰੀ ਭਵਨ ’ਤੇ ਹੋਏ ਹਮਲੇ ਕੀਤਾ ਨਿੰਦਾ
ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਵਿਖੇ ਸੰਤ ਨਿਰੰਕਾਰੀ ਭਵਨ ’ਚ ਚਲ ਰਹੇ ਧਾਰਮਿਕ ਸਮਾਗਮ ਮੌਕੇ ਹੋਏ ਹਮਲੇ ਦੀ ਕਰੜੇ ਸ਼ਬਦਾਂ ’ਚ ਨਿੰਦਾ ਕੀਤੀ।ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਆਈ.ਐਸ.ਆਈ ਏਜੰਸੀ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ, ਇਸ ਸਦਕਾ ਹੀ ਇਹੋ ਜਿਹੀ ਘਟਨਾਵਾਂ ਨੂੰ ਬਾਹਰਲੀਆਂ …
Read More »19ਵੀਆਂ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਰਾਜ ਪੱਧਰੀ ਖੇਡਾਂ ਦਾ ਇਨਾਮ ਵੰਡ ਸਮਾਰੋਹ ਆਯੋਜਿਤ
ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਮੁੱਖ ਸ਼ਾਖਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ ਰੋਡ ਦਾ ਵਾਤਾਵਰਨ ਅੱਜ ਵਿਸ਼ੇਸ਼ ਉਤਸ਼ਾਹ ਅਤੇ ਆਨੰਦ ਨਾਲ ਭਰ ਗਿਆ।ਜਦੋਂ 19ਵੀਆਂ ਰਾਜ ਪੱਧਰੀ ਖੇਡ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਆਨਰੇਰੀ ਸਕੱਤਰ ਤੇ ਨਰਿੰਦਰ ਸਿੰਘ ਖੁਰਾਣਾ ਮੁੱਖ ਮਹਿਮਾਨ ਵਜੋਂ ਅਤੇ ਮੈਂਬਰ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵਨਿਊ ਵਿਖੇ ਪ੍ਰੀ ਪ੍ਰਾਇਮਰੀ ਖੇਡਾਂ ਦਾ ਆਯੋਜਨ
ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਗੋਲਡਨ ਐਵੀਨਿਊ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰੀ ਪ੍ਰਾਇਮਰੀ ਖੇਡਾਂ ਦਾ ਆਯੋਜਨ ਕੀਤਾ ਗਿਆ।ਸਮਾਗਮ `ਚ ਪੁੱਜੇ ਸਕੂਲ ਦੇ ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ, ਜਸਵਿੰਦਰ ਸਿੰਘ ਐਡਵੋਕੇਟ ਅਤੇ ਕੁਲਜੀਤ ਸਿੰਘ ਸਾਹਨੀ ਦਾ ਸਕੂਲ ਦੀ ਬੈਗਪਾਈਪਰ ਬੈਂਡ ਟੀਮ ਵਲੋਂ ਸਵਾਗਤ ਕੀਤਾ ਗਿਆ। ਪ੍ਰੀ ਨਰਸਰੀ ਤੋਂ ਪਹਿਲੀ ਜਮਾਤ ਤੱਕ ਦੇ …
Read More »ਸਮਰਾਲਾ ਸਕੂਲ (ਲੜਕੇ) `ਚ ਲਗਾਇਆ ਫੌਜੀ ਹਥਿਆਰਾਂ ਦਾ ਸਿਖਲਾਈ ਕੈਂਪ
ਸਮਰਾਲਾ, 18 ਨਵੰਬਰ (ਪੰਜਾਬ ਪੋਸਟ- ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ 19 ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਵਾਈ.ਐਸ ਰੇਡੂ ਤੇ ਸੂਬੇਦਾਰ ਮੇਜਰ ਰਣਜੀਤ ਸਿੰਘ ਦੀ ਰਹਿਨੁਮਾਈ ਹੇਠ ਕੈਡਿਟਾਂ ਨੂੰ ਫੌਜੀ ਹਥਿਆਰਾਂ ਦੀ ਸਿਖਲਾਈ ਅਤੇ ਟ੍ਰੇਨਿੰਗ ਦੇਣ ਲਈ ਇੱਕ ਰੋਜ਼ਾ ਕੈਂਪ ਲਗਾਇਆ ਗਿਆ।ਕੈਂਪ ਦੀ ਅਗਵਾਈ ਸਕੂਲ ਪ੍ਰਿੰਸੀਪਲ ਦਵਿੰਦਰ ਸਿੰਘ ਅਤੇ ਲੈਫ਼ਟੀਨੈਂਟ ਜਤਿੰਦਰ ਕੁਮਾਰ ਵਲੋਂ …
Read More »
Punjab Post Daily Online Newspaper & Print Media