ਪਠਾਨਕੋਟ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਨੌਜਵਾਨਾਂ ਖੇਡਾਂ ਵਿੱਚ ਆਪਣੀ ਰੂਚੀ ਬਣਾਉਣੀ ਚਾਹੀਦੀ ਹੈ ਅਤੇ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਵਿਦਿਆਰਥੀਆਂ ਨੂੰ ਦੂਰ ਰਹਿਣਾ ਚਾਹੀਦਾ ਹੈ ਅਤੇ ਆਪਣੇ ਨੇੜੇ ਦੇ ਲੋਕਾਂ, ਘਰ ਦੇ ਮੈਂਬਰਾਂ ਤੇ ਹੋਰ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸਨਰ (ਜ) ਨੇ ਕਲਗੀਧਰ ਟਰੱਸਟ …
Read More »Monthly Archives: November 2018
ਆਨਲਾਈਨ ਰੋਡਵੇਜ ਬੱਸ ਟਿਕਟ ਦੀ ਬੁਕਿੰਗ `ਚ ਜਿਲ੍ਹਾ ਪਠਾਨਕੋਟ ਬਣਿਆ ਪੰਜਾਬ ਦਾ ਮੋਹਰੀ ਜਿਲ੍ਹਾ
ਪਠਾਨਕੋਟ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਰੋਡਵੇਜ ਵਿਭਾਗ ਪਠਾਨਕੋਟ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਇੱਕ ਨਿਵੇਕਲੀ ਪਹਿਲ ਕੀਤੀ ਗਈ ਹੈ, ਜਿਸ ਅਧੀਨ ਲੋਕ ਹੁਣ ਪਠਾਨਕੋਟ ਤੋਂ ਦਿੱਲੀ ਅਤੇ ਪਠਾਨਕੋਟ ਤੋਂ ਚੰਡੀਗੜ੍ਹ ਤੱਕ ਦਾ ਸਫਰ ਤੈਅ ਕਰਨ ਦੇ ਲਈ ਪੰਜਾਬ ਰੋਡਵੇਜ ਦੀ ਆਨ ਲਾਈਨ ਟਿਕਟ ਬੂਕਿੰਗ ਕਰਵਾ ਸਕਦੇ ਹਨ। ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਪੰਜਾਬ ਰੋਡਵੇਜ ਦੀ ਬੱਸ ਵਿੱਚ …
Read More »ਪੋਲੀਓ ਬੂੰਦਾਂ ਪਿਲਾਉਣ ਦੀਆਂ ਤਿਆਰੀਆਂ ਮੁੰਕਮਲ
ਪਠਾਨਕੋਟ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਦੇ ਅਧੀਨ 18 ਨਵੰਬਰ ਤੋਂ ਸ਼ੁਰੁ ਹੋ ਰਹੇ ਪਲਸ ਪੋਲਿਓ ਮਾਈਗਰੇਟਰੀ ਰਾਊਂਡ ਸਬੰਧੀ ਸਿਵਲ ਸਰਜਨ ਡਾ. ਨੈਨਾ ਸਲਾਥੀਆ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਉਨ੍ਹਾਂ ਦੱਸਿਆ ਕਿ ਮੁਹਿੰਮ ਨੂੰ ਸਫਲ ਬਣਾਉਣ ਲਈ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈ ਜਾਣਗੀਆਂ। ਜਿਲਾ ਪਠਾਨਕੋਟ ਦੇ ਅਧੀਨ …
Read More »ਸਿਵਲ ਹਸਪਤਾਲ ਪਠਾਨਕੋਟ ਤੋਂ ਫੂਡ ਸੈਫਟੀ ਵੈਨ ਡਿਪਟੀ ਕਮਿਸ਼ਨਰ ਨੇ ਕੀਤੀ ਰਵਾਨਾ
ਪਠਾਨਕੋਟ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਅਤੇ ਸਿਵਲ ਸਰਜਨ ਡਾ. ਨੈਨਾ ਸਲਾਥੀਆ ਵਲੋਂ ਸਾਂਝੇ ਤੌਰ `ਤੇ ਫੂਡ ਸੈਫਟੀ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਹ ਵੈਨ ਜਿਲ੍ਹੇ ਦੇ ਵੱਖ-ਵੱਖ ਕਸਬਿਆਂ ਅਤੇ ਪਿੰਡਾਂ ਵਿੱਚ ਰੂਟ ਪਲਾਨ ਮੁਤਾਬਿਕ ਦੁੱਧ ਅਤੇ ਦੁੱਧ ਤੋਂ ਬਣਿਆ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ‘ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ
ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਦੇਖ-ਰੇਖ ਕਰਵਾਏ ਗਏ ਧਾਰਮਿਕ ਸਮਾਗਮ ਦੀ ਸ਼ੁਰੂਆਤ ਕਾਲਜ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸ੍ਰੀ ਜਪੁਜੀ ਸਾਹਿਬ ਦਾ ਪਾਠ ਕਰਨ ਨਾਲ ਕੀਤੀ …
Read More »ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ ਤੇ ਕੁਇਜ਼ ਮੁਕਾਬਲੇ 2018 ਸੰਪਨ
ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ- ਸੰਧੂ) – ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅੰਦਰ ਲੁਕੀ ਪ੍ਰਤਿਭਾ ਨੂੰ ਉਭਾਰਣ ਤੇ ਨਿਖਾਰਣ ਲਈ ਪੰਜਾਬ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰ.) ਸਲਵਿੰਦਰ ਸਿੰਘ ਸਮਰਾ ਦੀ ਯੋਗ ਅਗਵਾਈ `ਚ ਸਰਕਾਰੀ ਹਾਈ ਸਕੂਲ ਪੁਤਲੀਘਰ (ਗਵਾਲ ਮੰਡੀ) ਵਿਖੇ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ ਤੇ ਕੁਇਜ਼ ਮੁਕਾਬਲਾ 2018 ਦਾ ਆਯੋਜਨ ਕੀਤਾ ਗਿਆ । ਮੁੱਖ ਅਧਿਆਪਕ ਅਮਰਜੀਤ ਸਿੰਘ ਭਿੰਡਰ …
Read More »ਆਮ ਆਦਮੀ ਪਾਰਟੀ ਦੇ ਸਿੱਖ ਵਿਰੋਧੀ ਪ੍ਰਚਾਰ ਪਿੱਛੇ ਕੇਜਰੀਵਾਲ ਦਾ ਹੱਥ – ਸਿਰਸਾ
ਭਗਵੰਤ ਮਾਨ ਅਤੇ ਫੁਲਕਾ ਨੂੰ ਆਮ ਆਦਮੀ ਪਾਰਟੀ ਛੱਡਣ ਦੀ ਸਿਰਸਾ ਨੇ ਦਿੱਤੀ ਚੁਨੌਤੀ ਨਵੀਂ ਦਿੱਲੀ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਰਕਾਰ ’ਤੇ ਕਾਬਜ਼ ਆਮ ਆਦਮੀ ਪਾਰਟੀ ਵੱਲੋਂ ਸਿੱਖ ਦੇ ਖਿਲਾਫ਼ ਜਹਿਰ ਉਗਲਣ ਦੇ ਮਾਮਲੇ ’ਚ ਸਿਆਸਤ ਭਖ ਗਈ ਹੈ। ਜੂਨ 1984 ’ਚ ਕਾਂਗਰਸ ਸਰਕਾਰ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਾਹੁਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ …
Read More »ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਰਾਹੀਂ ਸਿੱਖ ਇਤਿਹਾਸ ਨੂੰ ਉਭਾਰਨ ਦੀ ਕੋਸ਼ਿਸ਼ ਗੁਰਦੁਆਰਾ ਬੰਗਲਾ ਸਾਹਿਬ ਵਿਖੇ 10 ਦਿਨ ਤਕ ਚਲੇਗੀ ਪ੍ਰਦਰਸ਼ਨੀ
ਨਵੀਂ ਦਿੱਲੀ, 17 ਨਵੰਬਰ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਇਤਿਹਾਸ ਅਤੇ ਵਿਚਾਰਧਾਰਾ ਦੀ ਜਾਣਕਾਰੀ ਦੇਣ ਲਈ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸਨੀ ਦੀ ਅੱਜ ਸ਼ੁਰੂਆਤ ਹੋਈ।ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਕੰਢੇ 17 ਨਵੰਬਰ ਤੋਂ 26 ਨਵੰਬਰ ਤਕ ਉਕਤ ਪ੍ਰਦਰਸ਼ਨੀ ਲਗਾਈ ਗਈ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਲੱਗਣਗੇ ਕੈਂਪ-ਡੀ.ਸੀ
ਅੰਮਿ੍ਤਸਰ, 18 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਬੰਧੀੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਜਿਲੇ੍ਹ ਵਿੱਚ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ 21 ਨਵੰਬਰ ਨੂੰ ਜਿਲ੍ਹਾ ਪੱਧਰੀ ਕੈਂਪ ਅੰਮ੍ਰਿਤਸਰ ਅਤੇ 23 ਨਵੰਬਰ ਨੂੰ 5 ਕੈਂਪ ਉਦੋਕੇ, ਸਠਿਆਲਾ, ਵੈਰੋਕੇ, ਵੇਰਕਾ ਅਤੇ ਰਮਦਾਸ ਵਿਖੇ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਕਮਲਦੀਪ ਸਿੰੰਘ ਸੰਘਾ ਵੱਲੋਂ ਬੀਤੀ ਸ਼ਾਮ …
Read More »CBSE Capacity Building Programme held at DAV Public School
Amritsar, Nov. 18 (Punjab Post Bureau) – A two day Capacity Building Programme for English teachers teaching Std XII was held at DAV Public School Lawrence Road from November 16 to 17. The workshop was organised by CBSE Panchkula with the aim to enhance the methodology and understanding of the curriculum according to the CBSE rubrics among the teaching fraternity. …
Read More »
Punjab Post Daily Online Newspaper & Print Media