ਭੀਖੀ/ਮਾਨਸਾ, 18 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸੰਗਰਾਂਮ ਸਿੰਘ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਮਾਨਸਾ ਨੇ ਭੰਮੇ ਕਲਾਂ ਬਹੁਮੰਤਵੀ ਸਹਿਕਾਰੀ ਸਭਾ ਵਿਖੇ 65ਵੇਂ ਸਹਿਕਾਰੀ ਹਫਤੇ ਦੇ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਲੋਕਾਂ ਦੇ ਆਪਸੀ ਸਹਿਯੋਗ ਨਾਲ ਸਹਿਕਾਰੀ ਸਭਾਵਾਂ ਪ੍ਰਗਤੀ ਦੇ ਰਾਹ `ਤੇ ਚੱਲ ਰਹੀਆਂ ਹਨ। ਖੇਤੀ ਉਪਜ ਵਧਾਉਣ ਅਤੇ ਕਿਸਾਨਾਂ ਨੂੰ ਸਾਹੁਕਾਰੇ ਦੇ ਮੱਕੜ ਜਾਲ ਵਿੱਚੋਂ ਕੱਢਣ ਲਈ ਸਹਿਕਾਰੀ …
Read More »Monthly Archives: November 2018
ਅਗਸਤ-ਸਤੰਬਰ ਮਹੀਨੇ ਲਾਭਪਾਤਰੀਆਂ ਨੂੰ ਜਾਰੀ ਕੀਤੀਆਂ 15959 ਫਰਦਾਂ – ਜ਼ਿਲ੍ਹਾ ਸਿਸਟਮ ਮੈਨੇਜ਼ਰ
ਭੀਖੀ/ਮਾਨਸਾ, 18 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਸਹੂਲਤਾਂ `ਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਦੇ ਸੇਵਾਵਾਂ ਪ੍ਰਦਾਨ ਕਰਨ ਲਈ ਜ਼ਿਲ੍ਹੇ ਅੰਦਰ ਖੋਲ੍ਹੇ ਗਏ 7 ਫਰਦ ਕੇਂਦਰ ਲੋਕਾਂ ਲਈ ਕਾਫੀ ਸਹਾਈ ਸਿੱਧ ਹੋ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਸਟਮ ਮੈਨੇਜ਼ਰ ਪੰਜਾਬ ਲੈਂਡ ਰਿਕਾਰਡ ਸੋਸਾਇਟੀ ਇੰਜੀਨੀਅਰ ਪ੍ਰਸ਼ਾਂਤ ਗਰਗ ਨੇ ਦੱਸਿਆ …
Read More »ਬਾਲ ਅਧਿਕਾਰ ਸਪਤਾਹ ਦੇ ਤਹਿਤ ਲਗਾਇਆ ਜਾਗਰੂਕਤਾ ਕੈਂਪ
ਭੀਖੀ/ਮਾਨਸਾ, 18 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਬਾਲ ਅਧਿਕਾਰ ਸਪਤਾਹ ਦੌਰਾਨ ਮਨਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਤੇ ਚਾਈਲਡ ਲਾਈਨ ਮਾਨਸਾ ਵਲੋਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਦੇ ਅਧਿਕਾਰਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ ਕੈਂਪ ਦੌਰਾਨ ਲੀਗਲ-ਕਮ-ਪ੍ਰੋਬੇਸ਼ਨ ਅਫਸਰ ਹਰਜੋਤ ਸਿੰਘ ਮਾਨਸ਼ਾਹੀਆ ਨੇ ਬੱਚਿਆਂ ਨੂੰ ਬਾਲ ਵਿਆਹ, ਬਾਲ ਮਜਦੂਰੀ ਆਦਿ ਕੁਰੀਤੀਆਂ ਖਿਲਾਫ ਬਣੇ ਕਾਨੂੰਨ ਤੋਂ …
Read More »ਜਿਲਾ ਮਾਨਸਾ ਤੋਂ 19 ਨਵੰਬਰ ਨੂੰ 28ਵਾਂ ਜੱਥਾ ਬਰਗਾੜੀ ਲਈ ਹੋਵੇਗਾ ਰਵਾਨਾ – ਅਤਲਾ
ਭੀਖੀ/ਮਾਨਸਾ, 18 ਨਵੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਸ੍ਰੋਮਣੀ ਅਕਾਲੀ ਦਲ (ਅ) ਦੇ ਜਿਲਾ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੱਛੋਆਣਾ ਅਤੇ ਸੁਖਚੈਨ ਸਿੰਘ ਅਤਲਾ ਦੀ ਅਗਵਾਈ ਵਿੱਚ ਮਾਨਸਾ ਜਿਲੇੇ ਤੋਂ 28ਵਾਂ ਜੱਥਾ ਇਨਸਾਫ ਮੋਰਚੇ ਵਿੱਚ ਸਾਮਲ ਹੋਣ ਲਈ 19 ਨਵੰਬਰ ਦਿਨ ਸੋਮਵਾਰ ਸਵੇਰੇ 9.00 ਵਜੇ ਗੁਰਦੁਆਰਾ ਸਾਹਿਬ ਸੰਤ ਬਾਬਾ ਅਤਰ ਸਿੰਘ ਅਤੇ ਸੰਤ ਬਾਬਾ ਲੱਖਾ ਸਿੰਘ ਜੀ ਅਤਲਾ ਕਲਾਂ ਤੋਂ …
Read More »ਗੁਰਪੁਰਬ ਵਾਲੇ ਦਿਨ ਪਟਾਖੇ ਚਲਾਉਣ ਦਾ ਸਮਾਂ ਕੀਤਾ ਨਿਰਧਾਰਤ
ਭੀਖੀ/ਮਾਨਸਾ, 18 ਨਵੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ 23 ਨਵੰਬਰ 2018 ਨੂੰ ਗੁਰਪੁਰਬ ਵਾਲੇ ਦਿਨ ਪਟਾਖੇ ਚਲਾਉਣ ਦਾ ਸਮਾਂ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ (ਇੱਕ ਘੰਟਾ) ਅਤੇ ਰਾਤ 9.00 ਵਜੇ ਤੋਂ ਰਾਤ 10 ਵਜੇ ਤੱਕ …
Read More »ਜ਼ਿਲ੍ਹੇ ਦੀਆਂ ਮੰਡੀਆਂ `ਚ ਹੋਈ 6.53 ਲੱਖ ਮੀਟਰਕ ਟਨ ਝੋਨੇ ਦੀ ਆਮਦ
ਏਜੰਸੀਆਂ ਨੇ ਕੀਤੀ 6.49 ਲੱਖ ਮੀਟਰਕ ਟਨ ਦੀ ਖਰੀਦ ਭੀਖੀ/ਮਾਨਸਾ, 18 ਨਵੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਲੰਘੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 6.53 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਬਲਦੇਵ ਰਾਜ …
Read More »BBK Women lifts Overall Championship Trophy in GNDU Inter Zonal Youth Festival after 19 Years
Amritsar, Nov. 18 (Punjab Post Bureau) – Continuing its winning streak BBK DAV College for Women won Overall Championship Trophy in Inter-Zonal Youth Festival of GNDU held at Apeejay College of Fine Arts Jalandhar from November 13 -16. The college won the championship trophy by scoring 120 marks and winning positions in all the 26 events in which the college …
Read More »ਦੂਜੀ ਵਾਰ ਪ੍ਰਧਾਨ ਬਣਨ ’ਤੇ ਦਫਤਰ ਪੁੱਜੇ ਲੌਂਗੋਵਾਲ ਦਾ ਅਧਿਕਾਰੀਆਂ ਤੇ ਮੁਲਾਜ਼ਮਾਂ ਵਲੋਂ ਭਰਵਾਂ ਸਵਾਗਤ
ਅੰਮ੍ਰਿਤਸਰ 17 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦੂਸਰੀ ਵਾਰ ਪ੍ਰਧਾਨ ਚੁਣੇ ਜਾਣ ਉਪਰੰਤ ਪਹਿਲੀ ਵਾਰ ਦਫ਼ਤਰ ਪਹੁੰਚਣ ’ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਗੋਬਿੰਦ ਸਿੰਘ ਲੌਂਗੋਵਾਲ ਦਾ ਭਰਵਾਂ ਸਵਾਗਤ ਕੀਤਾ ਗਿਆ। ਪ੍ਰਧਾਨ ਲੌਂਗੋਵਾਲ ਸਮੇਤ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਖੁਸ਼ਵਿੰਦਰ ਸਿੰਘ ਭਾਟੀਆ ਨੂੰ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਦਿਲਜੀਤ ਸਿੰਘ ਬੇਦੀ, …
Read More »ਭਗਵੰਤ ਮਾਨ ਲੋਕ ਸਭਾ ਹਲਕਾ ਸੰਗਰੂਰ ਤੋਂ ਸ਼ਾਨਦਾਰ ਜਿੱਤ ਹਾਸਲ ਕਰਨਗੇ- ਘੁੱਲੀ
ਧੂਰੀ, 17 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਲੋਕ ਸਭਾ ਚੌਣਾਂ 2019 ਵਿੱਚ ਪੰਜਾਬ ਵਿੱਚ 13 ਦੀਆਂ 13 ਸੀਟਾਂ `ਤੇ ਆਮ ਆਦਮੀ ਪਾਰਟੀ ਜਿੱਤ ਪ੍ਰਾਪਤ ਕਰੇਗੀ ਅਤੇ ਪਿਛਲੀਆਂ ਲੋਕ ਸਭਾ ਚੋਣਾਂ ਦੀ ਤਰ੍ਹਾਂ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਐਮ.ਪੀ ਭਗਵੰਤ ਮਾਨ ਪੰਜਾਬ ਵਿੱਚ ਵੋਟਾਂ ਦੀ ਸਭ ਤੋਂ ਵੱਡੀ ਗਿਣਤੀ ਵਿੱਚ ਜਿੱਤ ਪ੍ਰਾਪਤ ਕਰਕੇ ਇਤਿਹਾਸ ਸਿਰਜਨਗੇ।ਇਹਨਾਂ ਵਿਚਾਰਾਂ …
Read More »ਅੰਤ੍ਰਿੰਗ ਕਮੇਟੀ ਮੈਂਬਰ ਬਣੇ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਦਾ ਸਨਮਾਨ
ਧੂਰੀ, 17 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਧੂਰੀ ਦੇ ਸੀਨੀਅਰ ਅਕਾਲੀ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਨੂੰ ਲੰਘੇ ਦਿਨੀ ਸ੍ਰੋਮਣੀ ਗੁਰੂਦੁਆਰਾ ਪ੍ਹਬੰਧਕ ਕੇਮਟੀ ਦੀ ਅੰਤ੍ਰਿੰਗ ਕਮੇਟੀ ਦਾ ਮੈਂਬਰ ਨਿਯੁੱਕਤ ਕੀਤੇ ਜਾਣ ਉਪਰੰਤ ਸਿਟੀ ਲਾਈਟ ਕਲੱਬ ਵਲੋਂ ਪ੍ਰਧਾਨ ਸੁਰਿੰਦਰ ਪਾਲ ਸਿੰਘ ਨੀਟਾ ਦੀ ਅਗਵਾਈ ਹੇਠ ਭੁਪਿੰਦਰ ਸਿੰਘ ਭਲਵਾਨ ਨੂੰ ਸਨਮਾਨਿਤ ਕੀਤਾ ਗਿਆ।ਇਸ ਮੋਕੇ ਭੁਪਿੰਦਰ ਸਿੰਘ ਭਲਵਾਨ …
Read More »
Punjab Post Daily Online Newspaper & Print Media