ਅੰਮ੍ਰਿਤਸਰ, 17 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਥਾਨਕ ਚੌਕ ਚਾਟੀਵਿੰਡ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਬਾਬਾ ਦੀਪ ਸਿੰਘ …
Read More »Monthly Archives: November 2018
ਸੰਗਰਾਂਦ ਦਿਹਾੜੇ ਲਾਂਘਾ ਖੁੱਲਣ ਲਈ ਅਕਾਲਪੁਰਖ ਪ੍ਰਮੇਸ਼ਰ ਅੱਗੇ ਕੀਤੀ ਅਰਦਾਸ
ਅੰਮ੍ਰਿਤਸਰ, 17 ਨਵੰਬਰ (ਪੰਜਾਬ ਪੋਸਟ ਬਿਊਰੋ) – ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਜੱਦੋਜਹਿਦ ਕਰ ਰਹੀ ਜਥੇਬੰਦੀ ਸੰਗਤ ਲਾਂਘਾ ਕਰਤਾਰਪੁਰ ਨੇ ਸੰਗਰਾਂਦ ਦੇ ਦਿਹਾੜੇ `ਤੇ ਲਾਂਘਾ ਖੁੱਲਣ ਲਈ ਅਕਾਲਪੁਰਖ ਪ੍ਰਮੇਸ਼ਰ ਅੱਗੇ ਅਰਦਾਸ ਕੀਤੀ ਕਿ ਉਹ ਕੇਂਦਰ ਸਰਕਾਰ ਨੂੰ ਸੁਮੱਤ ਬਖਸ਼ੇ ਕਿ ਲਾਂਘਾ ਖੁੱਲੇ ਤੇ ਦੋਵਾਂ ਗਰੀਬ ਮੁਲਕਾਂ, ਭਾਰਤ ਤੇ ਪਾਕਿਸਤਾਨ ਦਰਮਿਆਨ ਅਮਨ ਹੋਵੇ। ਲਾਂਘਾ ਖੁੱਲਣ ਵਿਚ ਹੋ ਰਹੀ ਦੇਰੀ ਕਰਕੇ ਸੰਗਤਾਂ …
Read More »ਚੀਫ ਖਾਲਸਾ ਦੀਵਾਨ ਦੀ ਲੁਧਿਆਣਾ ਲੋਕਲ ਕਮੇਟੀ ਵਲੋਂ ਨਿਰਮਲ ਸਿੰਘ ਟੀਮ ਦੀ ਹਮਾਇਤ
ਦੀਵਾਨ ’ਚ ਆਈਆਂ ਖਾਮੀਆਂ ਨੂੰ ਦੂਰ ਕਰਨ ਦੀ ਕਰਾਂਗੇ ਕੋਸ਼ਿਸ਼ ਅੰਮ੍ਰਿਤਸਰ, 17 ਨਵੰਬਰ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਦੀ 2 ਦਸੰਬਰ ਨੂੰ ਹੋਣ ਜਾ ਰਹੀ ਚੋਣ ਸੰਬੰਧੀ ਪ੍ਰਧਾਨਗੀ ਦੇ ਉਮੀਦਵਾਰ ਨਿਰਮਲ ਸਿੰਘ ਵਲੋਂ ਚੋਣ ਸਰਗਰਮੀਆਂ ’ਚ ਤੇਜੀ ਲਿਆਂਦੀ ਜਾ ਰਹੀ ਹੈ, ਚੀਫ ਖਾਲਸਾ ਦੀਵਾਨ ਦੀ ਲੁਧਿਆਨਾ ਨਾਲ ਸੰਬਧਿਤ ਲੋਕਲ ਕਮੇਟੀ ਵਲੋਂ ਨਿਰਮਲ ਸਿੰਘ ਦੀ ਪੂਰੀ ਟੀਮ ਨੂੰ ਸਹਿਯੋਗ …
Read More »ਜਨਮ ਦਿਨ ਮੁਬਾਰਕ – ਨਵਦੀਪ ਸਿੰਘ
ਅੰਮ੍ਰਿਤਸਰ, 17 ਨਵੰਬਰ (ਪੰਜਾਬ ਪੋਸਟ- ਅਮਨ) – ਪਿੰਡ ਪੰਡੋਰੀ ਵੜੈਚ ਜਿਲਾ ਅੰਮ੍ਰਿਤਸਰ ਵਾਸੀ ਸਵਿੰਦਰ ਸਿੰਘ ਅਤੇ ਜਸਬੀਰ ਕੌਰ ਨੂੰ ਹੋਣਹਾਰ ਬੇਟੇ ਨਵਦੀਪ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ – ਨਮਿਤ ਬਬੂਟਾ
ਅੰਮ੍ਰਿਤਸਰ, 17 ਨਵੰਬਰ (ਪੰਜਾਬ ਪੋਸਟ- ਅਮਨ) – ਅੰਮ੍ਰਿਤਸਰ ਵਾਸੀ ਸੁਭਾਸ਼ ਬਬੂਟਾ ਅਤੇ ਸੀਮਾ ਬਬੂਟਾ ਨੂੰ ਹੋਣਹਾਰ ਬੇਟੇ ਨਮਿਤ ਬਬੂਟਾ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »Blood Donation Camp at Guru Nanak Dev University
Amritsar, Nov. 16 (Punjab Post Bureau) – The NSS Unit I of the Law Department and NSS Unit II of Guru Nanak Dev University in association with the Blood Bank of Guru Nanak Dev Hospital organised a blood donation camp on the university campus which was sponsored by HDFC Bank Amritsar. A blood donors’ directory was also prepared on the …
Read More »ਘੱਟਗਿਣਤੀ ਸਿੱਖ ਕੌਮ ਨੂੰ ਇਨਸਾਫ਼ ਲੈਣ ਤੋਂ ਰੋਕਣ ਦੇ ਮਨਸੂਬੇ ਘੜੇ ਜਾ ਰਹੇ ਹਨ – ਜੀ.ਕੇ
ਆਪਣੇ ਗੁੱਸੇ ਨੂੰ ਸਿਰਸਾ ਨੇ ਸਿੱਖ ਕੌਮ ਦੀ ਭਾਵਨਾ ਦੇ ਵਜੋਂ ਕੀਤਾ ਪਰਿਭਾਸ਼ਿਤ ਨਵੀਂ ਦਿੱਲੀ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨਾਲ ਕੱਲ ਪਟਿਆਲਾ ਹਾਊਸ ਕੋਰਟ ਵਿਖੇ ਹੋਈ ਬਦਸਲੂਕੀ ਨੂੰ ਕਮੇਟੀ ਨੇ ਮੰੰਦਭਾਗਾ ਅਤੇ ਕੌਮ ਨਾਲ ਧੱਕਾ ਕਰਾਰ ਦਿੱਤਾ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਸਿਰਸਾ ਨੇ ਕਮੇਟੀ ਦਫ਼ਤਰ …
Read More »ਔਰਤਾਂ ਦੀ ਸੁਰੱਖਿਆ ਤੇ ਸਾਂਝ ਕੇਂਦਰਾਂ ਦੀਆਂ ਸੇਵਾਵਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਐਸ.ਸ੍ਰੀਵਾਸਤਵ ਆਈ.ਪੀ.ਐਸ ਦੇ ਨਿਰਦਸ਼ਾਂ ਅਨੁਸਾਰ ਸੁਰੂ ਕੀਤੀ ਗਈ ਸਪੈਸ਼ਲ ਮੁਹਿੰਮ ਤਹਿਤ ਸਕੂਲ/ਕਾਲਜ ਦੇ ਵਿਦਿਆਰਥੀਆਂ ਟਰੈਫਿਕ ਨਿਯਮਾਂ, ਵਾਤਾਵਰਨ ਬਚਾਉਣ, ਔਰਤਾਂ ਦੀ ਸੁਰੱਖਿਆ ਅਤੇ ਸਾਂਝ ਕੇਂਦਰਾ ਦੀਆਂ ਸੇਵਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦੇਣ ਲਈ ਦਿਲਬਾਗ ਸਿੰਘ ਏ.ਡੀ.ਸੀ.ਪੀ ਟ੍ਰੈਫਿਕ, ਪਰਮਜੀਤ ਸਿੰਘ ਸਬ ਇੰਸਪੈਕਟਰ ਟ੍ਰੈਫਿਕ ਇੰਚਾਰਜ, ਸਬ ਇੰਸਪੈਕਟਰ ਅਮਰਜੀਤ ਸਿੰਘ ਸਾਂਝ ਕੇਂਦਰ ਛੇਹਰਟਾ ਵੱਲੋ …
Read More »ਨਿਰਮਲ ਸਿੰਘ ਤੇ ਸਾਥੀਆਂ ਵਲੋਂ ਸਿੱਖੀ, ਸਿੱਖਿਆ ਤੇ ਪ੍ਰਬੰਧਕੀ ਸੁਧਾਰ ਪ੍ਰਤੀ ਚੋਣ ਮੈਨੀਫੈਸਟੋ ਜਾਰੀ
ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਦੀ ਚੋਣ ਲਈ ਪ੍ਰਧਾਨਗੀ ਲਈ ਉਮੀਦਵਾਰ ਨਿਰਮਲ ਸਿੰਘ ਠੇਕੇਦਾਰ, ਭਾਗ ਸਿੰਘ ਅਣਖੀ, ਰਾਜਮਹਿੰਦਰ ਸਿੰਘ ਮਜੀਠੀਆ ਅਤੇ ਧਨਰਾਜ ਸਿੰਘ ਵਲੋਂ ਦੀਵਾਨ ਦੀਆਂ ਚੋਣਾਂ ’ਚ ਖੜੇ ਉਮੀਦਵਾਰ ਸੁਰਿੰਦਰ ਸਿੰਘ ਰੁਮਾਲਿਆਂ ਵਾਲਾ, ਇੰਦਰਬੀਰ ਸਿੰਘ ਨਿੱਜਰ, ਅਮਰਜੀਤ ਸਿੰਘ ਵਿਕਰਾਂਤ, ਸਵਿੰਦਰ ਸਿੰਘ ਕਥੂਨੰਗਲ ਅਤੇ ਸੁਖਦੇਵ ਸਿੰਘ ਮੱਤੇਵਾਲ ਦੀ ਮੌਜੂਦਗੀ ਅਤੇ ਰਜਿੰਦਰਮੋਹਨ ਸਿੰਘ ਛੀਨਾ, ਨਰਿੰਦਰ ਸਿੰਘ …
Read More »ਸਰਕਾਰੀ ਬਹੁ-ਤਕਨੀਕੀ ਕਾਲਜ ਵਿਖੇ ਲਗਾਇਆ ਗਿਆ ਮੈਗਾ ਰੋਜ਼ਗਾਰ ਮੇਲਾ
ਰੁਜ਼ਗਾਰ ਮੇਲਿਆਂ ਦੌਰਾਨ 3 ਲੱਖ ਤੋਂ ਵੱਧ ਬੇਰੁਜ਼ਗਾਰਾਂ ਨੂੰ ਦਿੱਤਾ ਰੁਜਗਾਰ – ਸੋਨੀ ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਰਕਾਰੀ ਬਹੁ ਤਕਨੀਕੀ ਕਾਲਜ ਛੇਹਰਟਾ ਵਿਖੇ ਦੂਜਾ ਮੈਗਾ ਰੁਜਗਾਰ ਮੇਲਾ ਲਗਾਇਆ ਗਿਆ।ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜਗਾਰ ਦੇਣ ਦੇ ਕੀਤੇ ਜਾ ਰਹੇ ਉਪਰਾਲਿਆਂ ਸਦਕਾ 1361 ਨੌਜਵਾਨਾਂ ਨੇ ਮੇਲੇ ਵਿੱਚ ਭਾਗ ਲਿਆ।47 ਵੱਖ ਵੱਖ ਕੰਪਨੀਆਂ ਨੇ ਡਿਪਲੋਮਾ ਹੋਲਡਰ, ਗਰੇਜੂਏਟ, ਡਿਗਰੀ ਹੋਲਡਰ …
Read More »
Punjab Post Daily Online Newspaper & Print Media