Tuesday, November 24, 2026

Monthly Archives: November 2018

64ਵੇਂ ਪੰਜਾਬ ਅੰਤਰਰਾਸ਼ਟਰੀ ਕਰਾਟੇ ਟੂਰਨਾਮੈਂਟ `ਚ ਸੇਂਟ ਸੋਲਜ਼ਰ ਸਕੂਲ ਨੇ ਜਿੱਤੇ ਮੈਡਲ

ਜੰਡਿਆਲਾ, 16 ਨਵੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸਥਾਨਕ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦੇ ਬੱਚਿਆਂ ਨੇ ‘ਕਰਾਟੇ ਮਾਰਸ਼ਲ’ ਆਰਟ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਂਦਿਆਂ ਮੈਡਲ ਹਾਸਿਲ ਕੀਤੇ ਹਨ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਊਨ ਹਾਲ ਵਿਖੇ ਹੋਈ 64ਵੇਂ ਪੰਜਾਬ ਅੰਤਰਰਾਸ਼ਟਰੀ ਕਰਾਟੇ ਟੂਰਨਾਮੈਂਟ ਵਿੱਚ 22 ਜਿਲਿਆਂ ਤੋਂ ਅੰਡਰ-14, 17 ਅਤੇ 19 ਲੜਕੇ/ਲੜਕੀਆਂ ਦੇ ਮੁਕਾਬਲੇ ਕਰਵਾਏ ਗਏ।ਅੰਡਰ-14 ਲੜਕਿਆਂ ਦੀ ਓਵਰਆਲ ਟਰਾਫੀ ਅੰਮ੍ਰਿਤਸਰ ਨੇ …

Read More »

ਬਾਸਕਟਬਾਲ ਟੂਰਨਾਮੈਂਟ (ਲੜਕੀਆਂ) `ਚ ਮਾਲ ਰੋਡ ਸਕੂਲ ਦੀਆਂ ਟੀਮਾਂ ਚੈਂਪੀਅਨ

ਸਿੱਖਿਆ ਮੰਤਰੀ ਸੋਨੀ ਨੇ ਜੇਤੂ ਖਿਡਾਰਣਾਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) –  ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਮਾਲ ਰੌਡ ਅੰਮ੍ਰਿਤਸਰ ਦੀ ਬਾਸਕਟਬਾਲ ਗ੍ਰਾਊਂਡ ਵਿਚ ਪੰਜ ਰੋਜਾ 64ਵੀਆਂ ਪੰਜਾਬ ਰਾਜ ਪੱਧਰੀ ਬਾਸਕਟ ਬਾਲ (ਲੜਕੀਆਂ) ਮੁਕਾਬਲੇ ਆਯੋਜਿਤ ਕਰਵਾਏ ਗਏ ਜਿਸ ਵਿਚ 23 ਜ਼ਿਲ੍ਹਿਆਂ ਦੀਆਂ ਟੀਮਾਂ ਨੇ ਭਾਗ ਲਿਆ।ਮਾਲ ਰੋਡ ਸਕੂਲ ਬਾਸਕਟਬਾਲ ਵਿੰਗ ਦੀ ਅੰਡਰ-17 ਵਰਗ ਦੀ …

Read More »

2 ਹਫਤੇ ਡੇਅਰੀ ਸਿਖਲਾਈ ਕੋਰਸ ਦੀ ਕੌਂਸਲਿੰਗ 19 ਤੋਂ – ਡਿਪਟੀ ਡਾਇਰੈਕਟਰ ਡੇਅਰੀ

ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਅਤੇ ਇੰਦਰਜੀਤ ਸਿੰਘ ਸਰਾਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵਲੋਂ 2 ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ 19 ਨਵੰਬਰ ਤੋਂ 1 ਦਸੰਬਰ ਤੱਕ ਚਲਾਇਆ ਜਾ ਰਿਹਾ ਹੈ।      ਇਸ ਸਬੰਧੀ ਜਾਣਕਾਰੀ ਦਿੰਦਿਆਂ …

Read More »

100 ਕਰੋੜ ਦੀ ਲਾਗਤ ਨਾਲ ਵਾਲਡ ਸਿਟੀ ਦੀ ਬਾਹਰੀ ਸਰਕੁਲਰ ਰੋਡ ਦਾ ਹੋਵੇਗਾ ਵਿਕਾਸ

ਅੰਮ੍ਰਿਤਸਰ ਸਮਾਰਟ ਸਿਟੀ ਵਲੋਂ ਸਟੇਕ-ਹੋਲਡਰਜ਼ ਨਾਲ ਮੀਟਿੰਗ ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅੰਮਿ੍ਤਸਰ ਸਮਾਰਟ ਸਿਟੀ ਲਿਮ. ਵਲੋਂ ਬੀਤੇ ਦਿਨ ਸਟੇਕ-ਹੋਲਡਰਜ਼ (ਹਿੱਤਧਾਰਕਾਂ) ਨਾਲ ਮੀਟਿੰਗ ਕੀਤੀ ਗਈ।ਜਿਸ ਦੀ ਪ੍ਰਧਾਨਗੀ ਅੰਮ੍ਰਿਤਸਰ ਸਮਾਰਟ ਸਿਟੀ ਦੀ ਸੀ.ਈ.ਓ ਮੈਡਮ ਕੋਮਲ ਮਿੱਤਲ ਆਈ.ਏ.ਐਸ ਵਲੋਂ ਕੀਤੀ ਗਈ, ਜਦਕਿ ਰਾਜੀਵ ਸੇਖੜੀ ਨੋਡਲ ਅਫਸਰ ਅੰਮ੍ਰਿਤਸਰ ਸਮਾਰਟ ਸਿਟੀ ਕਮ ਸੁਪਰੀਟੈਂਡੈਂਟ ਇੰਜੀਨੀਅਰ ਇੰਪਰੂਵਮੈਂਟ ਟਰੱਸਟ, ਕਰਨਲ ਮਨੂੰ ਚੌਧਰੀ, ਟੀਮ …

Read More »

ਸਵੱਛਤਾ ਰੈਂਕਿੰਗ ਉਪਰ ਲਿਆਉਣ `ਚ ਅੰਮ੍ਰਿਤਸਰ ਵਾਸੀਆਂ ਸਹਿਯੋਗ ਜਰੂਰੀ- ਮੇਅਰ ਰਿੰਟੂ

ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਗੁਰੂ ਨਗਰੀ ਅੰਮਿ੍ਰਤਸਰ ਦੀ ਸਾਫ਼-ਸਫਾਈ ਵਿਚ ਸੁਧਾਰ ਹੋ ਰਿਹਾ ਹੈ।ਭਾਰਤ ਸਰਕਾਰ ਵਲੋਂ ਦੇਸ਼ ਭਰ ਵਿਚ ਚਲਾਏ ਗਏ ਸਵੱਛ ਭਾਰਤ ਅਭਿਆਨ ਵਿਚ ਅੰਮ੍ਰਿਤਸਰ ਸ਼ਹਿਰ ਹੌਲੀ-ਹੌਲੀ ਉਪਰਲੇ ਸਥਾਨਾਂ ’ਤੇ ਪਹੁੰਚ ਰਿਹਾ ਹੈ। ਦੇਸ਼ ਭਰ ਵਿਚ ਹਰ ਵਰ੍ਹੇ ਹੋਣ ਵਾਲੇ ਸਵੱਛਤਾ ਸਰਵੇਖਣ ਦੀ ਲੜੀ ਵਿਚ ਮੋਹਰੀ ਬਣਨ ਲਈ ਅੰਮਿ੍ਰਤਸਰ ਵਾਸੀਆਂ ਦੇ ਸਹਿਯੋਗ ਦੀ ਬਹੁਤ …

Read More »

ਤਰੱਕੀ ਮਿਲਣ `ਤੇ ਇੰਸਪੈਕਟਰ ਬਣੇ ਰੀਡਰ ਸਬ ਇੰਸਪੈਕਟਰ ਤਰਸੇਮ ਸਿੰਘ

ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਡੀ.ਸੀ.ਪੀ ਇੰਨਵੇਸੀਟੇਗਸਨ ਦੇ ਰੀਡਰ ਸਬ ਇੰਸਪੈਕਟਰ ਤਰਸੇਮ ਸਿੰਘ ਤਰੱਕੀ ਮਿਲਣ `ਤੇ ਇੰਸਪੈਕਟਰ ਬਣਾਏ ਗਏ ਹਨ।ਤਸਵੀਰ ਵਿੱਚ ਤਰਸੇਮ ਸਿੰਘ ਨੂੰ ਇੰਸਪੈਕਟਰ ਦਾ ਸਟਾਰ ਲਗਾਉਂਦੇ ਹੋਏ ਪੁਲਿਸ ਕਮਿਸ਼ਨਰ ਐਸ.ਸ੍ਰੀਵਾਸਤਵ ਤੇ ਡੀ.ਸੀ.ਪੀ ਇੰਨਵੈਸਟੀਗੇਸ਼ਨ ਜਗਮੋਹਨ ਸਿੰਘ ।  

Read More »

ਦੁਰਗਾ ਮੰਦਿਰ ਤੋਂ ਕਾਤ੍ਰਿਕ ਮਹਾਤਮ ਦੀਆਂ ਪ੍ਰਭਾਤ ਫੇਰੀਆਂ 12 ਤੋਂ 22 ਨਵੰਬਰ ਤੱਕ

ਸਮਰਾਲਾ, 16 ਨਵੰਬਰ (ਪੰਜਾਬ ਪੋਸਟ- ਕੰਗ) – ਦੁਰਗਾ ਮੰਦਿਰ ਸਮਰਾਲਾ ਤੋਂ ਬਾਬਾ ਜਗਨ ਨਾਥ ਦੀ ਅਗਵਾਈ ਵਿੱਚ ਹਰ ਸਾਲ ਦੀ ਇਸ ਸਾਲ ਵੀ ਕਾਤਿ੍ਰਕ ਮਹਾਤਮ ਦੀਆਂ ਪ੍ਰਭਾਤ ਫੇਰੀਆਂ ਸਾਰੇ ਸਮਰਾਲਾ ਸ਼ਹਿਰ ਦੀਆਂ ਗਲੀਆਂ-ਮੁਹੱਲਿਆਂ ਵਿੱਚ ਭਗਤਾਂ ਸਮੇਤ 12 ਨਵੰਬਰ ਤੋਂ 22 ਨਵੰਬਰ 2018 ਤੱਕ ਕੱਢੀਆਂ ਜਾ ਰਹੀਆਂ ਹਨ।ਇਸ ਤੋਂ ਇਲਾਵਾ 23 ਨਵੰਬਰ 2018 ਨੂੰ ਤੁਲਸੀ ਜੀ ਦਾ ਵਿਆਹ ਬੜੀ ਧੂਮ ਧਾਮ …

Read More »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਮਨਾਇਆ

 ਚਾਰ ਸਾਬਕਾ ਮੁਲਾਜ਼ਮਾਂ ਦਾ ਕੀਤਾ ਗਿਆ ਸਨਮਾਨ ਅੰਮ੍ਰਿਤਸਰ 16 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 1920 ਵਿਚ ਅਨੇਕਾਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸਿੱਖ ਕੌਮ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ ਸੰਸਥਾ ਦੇ ਸਮੂਹ ਮੁਲਾਜ਼ਮਾਂ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੰਥਕ ਜਾਹੋ-ਜਲਾਲ ਨਾਲ ਮਨਾਇਆ ਗਿਆ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਸ਼ਮੂਲੀਅਤ …

Read More »

ਜਿਲ੍ਹਾ ਪ੍ਰਸ਼ਾਸਨ ਤੇ ਆਰਮੀ ਆਪਸੀ ਵਲੋਂ 22 ਪੁਲਾਂ ਦੀ ਹੋਵੇਗੀ ਮੁਰੰਮਤ – ਗੁਰਜੀਤ ਔਜਲਾ

ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਹੱਦੀ ਖੇਤਰ ਦੇ ਖਸਤਾ ਹਾਲਤ ਪੁਲਾਂ ਦੀ ਮੁਰੰਮਤ ਦਾ ਕੰਮ ਜਲਦ ਸ਼ੁਰੂ ਕਰਨ ਲਈ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਜਿਲ੍ਹਾ ਪ੍ਰਸ਼ਾਸਨ ਅਤੇ ਆਰਮੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਗੁਰਜੀਤ ਸਿੰਘ ਔਜਲਾ ਨੇ ਇਸ ਮੌਕੇ ਦੱਸਿਆ ਕਿ ਭਾਰਤ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਖੇਤਰ ‘ਚ ਵਗਦੇ ਸੱਕੀ ਨਾਲੇ ਅਤੇ ਹੋਰਨਾਂ ਵੱਖ-ਵੱਖ …

Read More »

ਰੋਜ਼ਗਾਰ ਮੇਲੇ ਦੇ ਪਹਿਲੇ ਦਿਨ 137 ਨੌਜਵਾਨਾਂ ਦੀ ਹੋਈ ਚੋਣ

ਘਰ-ਘਰ ਰੁਜ਼ਗਾਰ ਤਹਿਤ ਲਗਾਏ ਜਾ ਰਹੇ ਰੁਜ਼ਗਾਰ ਮੇਲਿਆਂ ਦਾ ਲਾਹਾ ਲੈਣ ਨੌਜਵਾਨ – ਡੀ.ਸੀ ਭੀਖੀ/ਮਾਨਸਾ, 15 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ)  – ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਅੱਜ ਤੀਜੇ ਰਾਜ ਪੱਧਰੀ ਰੁਜ਼ਗਾਰ ਮੇਲੇ ਦੀ ਸ਼ੁਰੂਆਤ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ ਹੋਈ। ਮੇਲੇ ਦੇ ਪਹਿਲੇ ਦਿਨ 16 ਕੰਪਨੀਆਂ ਨੇ ਸ਼ਿਰਕਤ ਕੀਤੀ। ਇਸ ਮੇਲੇ ਵਿੱਚ ਤਕਰੀਬਨ …

Read More »