ਭੀਖੀ/ਮਾਨਸਾ, 15 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਬਾਲ ਦਿਵਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਅਤੇ ਚਾਈਲਡ ਹੈਲਪਲਾਈਨ ਵਲੋਂ ਸਥਾਨਕ ਬੱਚਤ ਭਵਨ ਵਿਖੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ, ਜਿਥੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਲਈ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਹੁੰ ਚੁਕਾਈ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਲ ਦਿਵਸ ਦੇ ਇਸ ਮੌਕੇ …
Read More »Monthly Archives: November 2018
ਵਿਦਿਆਰਥੀਆਂ ਦੇ ਬੋਧਿਕ ਵਿਕਾਸ ਲਈ ਅਨੁਸ਼ਾਸਨ ਅਤਿ ਜਰੂਰੀ
ਭੀਖੀ/ਮਾਨਸਾ, 15 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿਲਵਰ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਸਮਾਓ ਵਿਖੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਅਤੇ ਬੱਚਿਆਂ ਦੇ ਮਹਿਬੂਬ ਨੇਤਾ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸਮਰਪਿਤ ਬਾਲ ਦਿਵਸ ਤੇ ਵਿਦਿਆਰਥੀਆਂ ਦੇ ਬੋਧਿਕ ਅਤੇ ਸਰੀਰਕ ਵਿਕਾਸ ਲਈ ਵੱਖ-ਵੱਖ ਸਾਹਿਤਕ, ਸੱਭਿਆਚਾਰਕ ਅਤੇ ਸਰੀਰਕ ਵੰਨਗੀਆ ਕਰਵਾਈਆਂ ਗਈਆਂ।ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਦੀ ਚੇਅਰਪਰਸਨ ਅੰਜੂ ਸਿੰਗਲਾ ਨੇ ਕਿਹਾ …
Read More »ਨਿਰਮਲ ਸਿੰਘ ਠੇਕੇਦਾਰ ਵਲੋਂ 2 ਦਸੰਬਰ ਨੂੰ ਚੋਣ ਨਿਸ਼ਾਨ ਨਗਾਰੇ ’ਤੇ ਮੋਹਰ ਲਾਉਣ ਦੀ ਅਪੀਲ
ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਦੀ 2 ਦਸੰਬਰ ਹੋਣ ਜਾ ਰਹੀ ਵੱਕਾਰੀ ਚੋਣ ਲਈ ਪ੍ਰਧਾਨਗੀ ਦੇ ਉਮੀਦਵਾਰ ਨਿਰਮਲ ਸਿੰਘ ਠੇਕੇਦਾਰ ਨੇ ਕਿਹਾ ਕਿ ਉਹਨਾਂ ਵਲੋਂ ਖੜੇ ਕੀਤੇ ਗਏ ਸਾਰੇ ਉਮੀਦਵਾਰਾਂ ਨੂੰ ਦੀਵਾਨ ਦੇ ਸਮੂਹ ਮੈਬਰਾਂ ਦਾ ਸਹਿਯੋਗ ਮਿਲ ਰਿਹਾ ਹੈ ਅਤੇ ਉਨਾਂ ਦੀ ਜਿੱਤ ਨਿਸ਼ਚਿਤ ਹੈ।ਉਹਨਾਂ ਕਿਹਾ ਕਿ ਪ੍ਰਮਾਤਮਾ ਨੇ ਸੇਵਾ ਬਖਸ਼ੀ ਤਾਂ ਉਹ ਸਮਾਜਿਕ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਡਿਜ਼ੀਟਲ ਸਾਖ਼ਰਤਾ ਕਾਰਜਸ਼ਾਲਾ `ਬਿਯੋਂਡ ਫੇਕ ਨਿਊਜ਼` ਦਾ ਆਯੋਜਨ
ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਸੀ ਚੈਨਲ ਵਲੋਂ ਵਿਦਿਆਰਥੀਆਂ ਵਿੱਚ ਝੂਠੀਆਂ ਖ਼ਬਰਾ ਅਤੇ ਇਹੋ ਜਿਹੀਆਂ ਖ਼ਬਰਾ ਪ੍ਰਤੀ ਨਿਆਂਪੂਰਨ ਤਰੀਕੇ ਨਾਲ ਜਾਗਰੁਕਤਾ ਪੈਦਾ ਕਰਨ ਲਈ ਇੱਕ ਰੋਜ਼ਾ ਡਿਜ਼ੀਟਲ ਸਾਖ਼ਰਤਾ ਕਾਰਜਸ਼ਾਲਾ, “ਬਿਯੋਂਡ ਫੇਕ ਨਿਊਜ਼“ ਦਾ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ `ਚ ਆਯੋਜਨ ਕੀਤਾ ਗਿਆ।ਵਿਦਿਆਰਥੀਆਂ ਨੂੰ ਝੂਠੀਆਂ ਖ਼ਬਰਾਂ ਵਿੱਚ ਫ਼ਰਕ ਦੱਸਣ ਲਈ ਪ੍ਰਮਾਣਿਤ ਤਰੀਕਿਆਂ ਦੀ ਜਾਣਕਾਰੀ ਦਿੱਤੀ ਗਈ।ਕਾਰਜਸ਼ਾਲਾ ਤੋਂ …
Read More »ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਹੋਈ
ਧੂਰੀ, 15 ਨਵੰਬਰ (ਪ੍ਰਵੀਨ ਗਰਗ) ਧੂਰੀ, 15 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਮੂਲ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ।ਸ਼ੋਕ ਮਤੇ ਵਿੱਚ ਗੁਰਚਰਨ ਰਾਮਪੁਰੀ, ਬਸੰਤ ਕੁਮਾਰ ਰਤਨ, ਦਰਸ਼ਨ ਸਿੰਘ ਗਿੱਲ ਅਤੇ ਕੇਂਦਰੀ ਲੇਖਕ ਸਭਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਦੀ ਮਾਤਾ ਜੀ ਦੇ ਅਕਾਲ …
Read More »ਧੂਰੀ ਵਿਖੇ ਰਾਜ ਪੱਧਰੀ ਰੋਜ਼ਗਾਰ ਮੇਲੇ `ਚ 205 ਪ੍ਰਾਰਥੀਆਂ ਨੂੰ ਮਿਲੀਆਂ ਨੌਕਰੀਆਂ
ਉਚੇਰੀ ਸਿੱਖਿਆ ਲਈ ਹਰੇਕ ਸਬ-ਡਵੀਜ਼ਨ ’ਚ ਸਥਾਪਤ ਹੋਵੇਗਾ ਕਾਲਜ- ਰਜ਼ੀਆ ਸੁਲਤਾਨਾ ਧੂਰੀ, 15 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਸੰਗਰੂਰ ’ਚ ਦੂਜੇ ਪੜਾਅ ਤਹਿਤ ਅੱਜ ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ ਰਾਜ ਪੱਧਰੀ ਰੋਜ਼ਗਾਰ ਮੇਲੇ ਵਿੱਚ 205 ਪ੍ਰਾਰਥੀਆਂ ਨੂੰ ਵੱਖ-ਵੱਖ ਕੰਪਨੀਆਂ ਵਿੱਚ ਨੌਕਰੀ ਲਈ ਮੌਕੇ ’ਤੇ ਹੀ …
Read More »ਸਿਮਰਤ ਖੰਗੂੜਾ ਵਲੋਂ ਅਧਿਆਪਕਾਂ ਦੀਆਂ ਮੰਗਾਂ ਪੰਜਾਬ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ
ਧੂਰੀ, 15 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਾਂਝਾ ਮੋਰਚਾ ਅਧਿਆਪਕ ਯੂਨੀਅਨ ਦੇ ਇਕੱਤਰ ਹੋਏ ਅਧਿਆਪਕਾਂ ਨੇ ਸਥਾਨਕ ਰਾਮ ਬਾਗ ’ਚ ਇਕੱਠੇ ਹੋ ਕੇ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ।ਇਸ ਸਮੇਂ ਵਿਧਾਇਕ ਦੀ ਪਤਨੀ ਸਿਮਰਤ ਖੰਗੂੜਾ ਨੇ ਆ ਕੇ ਧਰਨਾਕਾਰੀਆਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਭਰੌਸਾ ਦਿਵਾਇਆ …
Read More »ਲੋੜਵੰਦ ਬੱਚਿਆਂ ਨੂੰ ਬਾਲ ਦਿਵਸ ਮੌਕੇ ਵੰਡੇ ਗਰਮ ਕੱਪੜੇ
ਧੂਰੀ, 15 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਅਗਰਵਾਲ ਵੂਮੈਨ ਸਭਾ ਵੱਲੋਂ ਪ੍ਰਧਾਨ ਪੂਜਾ ਜਿੰਦਲ ਦੀ ਅਗੁਵਾਈ ਵਿੱਚ ਬਾਲ ਦਿਵਸ ਮੌਕੇ ਗਰੀਬ ਲੋੜਵੰਦ ਬੱਚਿਆਂ ਨੂੰ ਜਰਸੀਆਂ, ਬੂਟ, ਜੁਰਾਬਾਂ, ਕੋਟੀਆਂ, ਕੰਬਲ ਆਦਿ ਵੰਡ ਕੇ ਇੱਕ ਨਿਵੇਕਲੀ ਪਹਿਲ ਕੀਤੀ ਗਈ ਹੈ। ਸੰਸਥਾ ਦੀ ਪ੍ਰਧਾਨ ਪੂਜਾ ਜ਼ਿੰਦਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅੱਗਰਵਾਲ ਵੂਮੈਨ ਸਭਾ ਦੀਆਂ ਮੈਂਬਰਜ਼ਾਂ ਵੱਲੋਂ ਵੱਖ-ਵੱਖ ਪਰਿਵਾਰਾਂ ਵਿੱਚੋਂ ਗਰੀਬ …
Read More »ਪੰਜਾਬ ਦੀਆਂ ਖੰਡ ਮਿੱਲਾਂ `ਚ ਲਗਾਏ ਜਾਣਗੇ ਈਥੋਨੋਲ ਤੇ ਬਿਜਲੀ ਪੈਦਾਵਰ ਦੇ ਪਲਾਂਟ-ਰੰਧਾਵਾ
ਕਿਸਾਨਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ ਦਾ ਭੁਗਤਾਨ ਛੇਤੀ ਹੋਵੇਗਾ ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਪੰਜਾਬ ਦੀ ਸਹਿਕਾਰੀ ਖੇਤਰ ਦੀਆਂ ਖੰਡ ਮਿਲਾਂ, ਜੋ ਕਿ ਲਗਾਤਾਰ ਘਾਟੇ ਵਿਚ ਚੱਲ ਰਹੀਆਂ ਹਨ, ਨੂੰ ਮੁਨਾਫੇ ਵਿਚ ਲਿਆਉਣ ਲਈ ਜਿੱਥੇ ਇੰਨਾਂ ਦੀ ਸਮਰੱਥਾ ਵਿਚ ਵਾਧਾ ਕੀਤਾ ਜਾਵੇਗਾ, ਉਥੇ ਮਿਲਾਂ ਵਿਚੋਂ ਪੈਦਾ …
Read More »ਮਹਾਰਾਸ਼ਟਰ ਅਤੇ ਪੰਜਾਬ ਦੇ ਸਹਿਕਾਰਤਾ ਮੰਤਰੀਆਂ ਵਲੋਂ ਮਾਰਕਫੈਡ ਦੇ ਆਊਟਲੈਟ ਦਾ ਦੌਰਾ
ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਬੀਤੀ ਰਾਤ ਮਹਾਂਰਾਸ਼ਟਰ ਦੇ ਸਹਿਕਾਰਤਾ ਮੰਤਰੀ ਸੁਭਾਸ਼ ਦੇਸ਼ਮੁੱਖ ਅਤੇ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਰਣਜੀਤ ਐਵੀਨਿਊ ਸਥਿਤ ਮਾਰਕਫੈਡ ਦੇ ਆਊਟਲੈਟ ਸਟੋਰ ਦਾ ਦੌਰਾ ਕੀਤਾ ਗਿਆ।ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਮਾਰਕਫੈਡ ਬਾਲ ਮੁਕੰਦ ਸ਼ਰਮਾ ਨੇ ਸੁਭਾਸ਼ ਦੇਸ਼ਮੁੱਖ ਨੂੰ ਮਾਰਕਫੈਡ ਦੇ ਉਤਪਾਦ, ਪੈਕਿੰਗ ਅਤੇ ਕੁਆਲਟੀ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ।ਦੇਸ਼ਮੁੱਖ ਸਹਿਕਾਰੀ ਅਦਾਰੇ ਮਾਰਕਫੈਡ …
Read More »
Punjab Post Daily Online Newspaper & Print Media