ਦਿੱਲੀ ਕਮੇਟੀ ਨੇ ਦੋਸ਼ੀਆਂ ਲਈ ਫਾਂਸੀ ਦੀ ਕੀਤੀ ਮੰਗ ਨਵੀਂ ਦਿੱਲੀ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੇ ਜੱਜ ਅਜੈ ਪਾਂਡੇ ਨੇ ਅੱਜ ਇਤਿਹਾਸਕ ਫੈਸਲਾ ਸੁਣਾਉਂਦੇ ਹੌਏ 1984 ਸਿੱਖ ਕਤਲੇਆਮ ਦੇ ਇੱਕ ਮਾਮਲੇ ’ਚ ਯਸ਼ਪਾਲ ਸਿੰਘ ਅਤੇ ਨਰੇਸ਼ ਸ਼ਹਿਰਾਵਤ ਨੂੰ ਦੋਸ਼ੀ ਕਰਾਰ ਦਿੱਤਾ। ਦੋਸ਼ੀ ਕਰਾਰ ਦੇਣ ਤੋਂ ਬਾਅਦ ਦੋਨੋਂ ਦੋਸ਼ੀਆਂ ਨੂੰ ਪੁਲਿਸ ਨੇ ਹਿਰਾਸਤ ’ਚ …
Read More »Monthly Archives: November 2018
ਅਰਬਨ ਹਾਟ ਨੂੰ ਪਬਲਿਕ ਪ੍ਰਾਈਵੇਟ ਭਾਈਵਾਲੀ ਤਹਿਤ ਵਿਕਸਿਤ ਕੀਤਾ ਜਾਵੇਗਾ- ਤ੍ਰਿਪਤ ਬਾਜਵਾ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਨੂੰ ਸੰਭਾਲਣ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (ਪੀ.ਪੀ.ਪੀ) ਤਹਿਤ ਅਰਬਨ ਹਾਟ ਅੰਮਿ੍ਰਤਸਰ ਨੂੰ ਠੇਕੇ ‘ਤੇ ਦਿੱਤਾ ਗਿਆ ਹੈ।ਇਹ ਅਰਬਨ ਹਾਟ ਮਹਾਰਾਜਾ ਰਣਜੀਤ ਸਿੰਘ ਦੇ ਸਮਰ ਪੈਲੇਸ ਨਜ਼ਦੀਕ ਸਥਿਤ ਹੈ।ਕਿ੍ਰਸਟਲ ਚੌਂਕ ਇਸ ਸਾਈਟ ਦੇ ਉੱਤਰ-ਪੱਛਮ ਕਿਨਾਰੇ ‘ਤੇ ਹੈ।ਕੂਪਰ ਰੋਡ …
Read More »ਪੰਜਾਬ ਦੇ ਸਰਕਾਰੀ ਸਕੂਲਾਂ `ਚ ਮਨਾਇਆ ਪੰਡਿਤ ਨਹਿਰੂ ਦਾ ਜਨਮ ਦਿਨ
ਬੱਚਿਆਂ ਨਾਲ ਮਿਲ ਕੇ ਕੱਟਿਆ ਕੇਕ ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਅੱਜ ਬਾਲ ਦਿਵਸ ਮੌਕੇ ਸ੍ਰੀ ਓਮ ਪ੍ਰਕਾਸ਼ ਸੋਨੀ ਸਿਖਿਆ ਮੰਤਰੀ ਪੰਜਾਬ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਮਾਲ ਰੋਡ ਵਿਖੇ ਬੱਚਿਆਂ ਵਿੱਚ ਕੇਕ ਕੱਟ ਕੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਸੋਨੀ ਨੇ ਗੱਲ ਕਰਦਿਆਂ …
Read More »ਰੇਲ ਹਾਦਸੇ ਦੇ 21 ਪੀੜਤ ਪਰਿਵਾਰਾਂ ਨੂੰ ਪੰਜਾਬ ਰੇਡੀਓ ਲੰਦਨ ਨੇ ਵੰਡੀ ਸਹਾਇਤਾ ਰਾਸ਼ੀ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਦੁਸਿਹਰੇ ਵਾਲੇ ਦਿਨ ਅੰਮਿ੍ਰਤਸਰ ਵਿਖੇ ਵਾਪਰੇ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਜਿਥੇ ਪੰਜਾਬ ਸਰਕਾਰ ਨੇ 5-5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਹੈ, ਉਥੇ ਕਈ ਸਮਾਜ ਸੇਵੀ ਸੰਸਥਾਵਾਂ ਵੀ ਇੰਨਾਂ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ।ਇਸੇ ਲੜੀ ਤਹਿਤ ਅੱਜ ਪੰਜਾਬ ਰੇਡੀਓ ਲੰਦਨ ਨੇ ਮਾਰੇ ਗਏ 21 ਪਰਿਵਾਰਾਂ ਦੀਆਂ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ, ਜਿੰਨਾਂ ਦਾ ਮੰਨਣਾ ਸੀ ਕਿ ਬੱਚੇ ਦੇਸ਼ ਦਾ ਭਵਿੱਖ ਹਨ।ਬੱਚਿਆਂ ਦਾ ਇਹ ਦਿਨ ਯਾਦਗਾਰ ਬਨਾਉਣ ਲਈ ਸਕੂਲ ਦੇ ਅਧਿਆਪਕਾਂ ਨੇ ਸਿੱਖਿਆਦਾਇਕ ਗੀਤਾਂ ਅਤੇ …
Read More »19 ਵੀਆਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਪ੍ਰਾਇਮਰੀ ਖੇਡਾਂ ਟੁਰਨਾਮੈਂਟ (ਰੂਰਲ)-2018 ਦਾ ਉਦਘਾਟਨ
ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ਼ ਸੁਲਤਾਨਵਿੰਡ ਲਿੰਕ ਰੋਡ ਵਿਖੇ 19 ਵੀਆਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਪ੍ਰਾਇਮਰੀ ਖੇਡਾਂ ਟੁਰਨਾਮੈਂਟ (ਰੂਰਲ)-2018 ਦਾ ਉਦਘਾਟਨ ਕੀਤਾ ਗਿਆ।ਧਨਰਾਜ ਸਿੰਘ ਕਾਰਜਕਾਰੀ ਪ੍ਰਧਾਨ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਮੁੱਖ ਮਹਿਮਾਨ ਵੱਜੋ ਪਧਾਰੇ।ਸਕੂਲ ਦੇ ਮੈਂਬਰ ਇੰਚਾਰਜ਼ ਸੁਰਜੀਤ ਸਿੰਘ, ਇੰਜੀ. ਨਵਦੀਪ ਸਿੰਘ, ਰਣਦੀਪ ਸਿੰਘ ਤੇ ਮੈਡਮ ਪ੍ਰਿੰਸੀਪਲ …
Read More »ਬਾਲ ਦਿਵਸ ਸਬੰਧੀ `ਚ ਅੰਤਰ-ਜਮਾਤ ਨਾਟਕ ਮੁਕਾਬਲਾ
ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਦੇ ਪ੍ਰਾਇਮਰੀ ਵਿਭਾਗ ਵਿੱਚ ‘ਅੰਤਰ ਜਮਾਤ ਅੰਗਰੇਜ਼ੀ ਨਾਟਕ’ ਮੁਕਾਬਲੇ ਕਰਵਾਏ ਗਏ। ਇਹ ਨਾਟਕ ਮੁਕਾਬਲੇ ਪੰਡਲ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ’ਤੇ ਮਨਾਏ ਜਾਂਦੇ ‘ਬਾਲ ਦਿਵਸ’ ਨੂੰ ਸਮਰਪਿਤ ਸਨ।ਨਾਟਕਾਂ ਦਾ ਮੁੱਖ ਉਦੇਸ਼ ਸਮਾਜਿਕ ਕੁਰੀਤੀਆਂ ਪ੍ਰਤੀ ਵਿਦਿਅਰਥੀਆਂ …
Read More »ਅਧਿਆਪਕਾਂ ਤੇ ਭਰਾਤਰੀ ਜਥੇਬੰਦੀਆਂ ਵਲੋਂ ਕਾਂਗਰਸੀ ਵਿਧਾਇਕ ਅਮਰੀਕ ਸਿੰਘ ਢਿੱਲੋਂ ਦਾ ਘਿਰਾਓ
ਸਮਰਾਲਾ, 13 ਨਵੰਬਰ (ਪੰਜਾਬ ਪੋਸਟ- ਕੰਗ) – 8886 ਐਸ.ਐਸ.ਏ/ਰਮਸਾ/ਮਾਡਲ/ਆਦਰਸ਼ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂ ’ਤੇ ਉਨ੍ਹਾਂ ਦੀ 65-75 ਫੀਸਦ ਤੱਕ ਦੀ ਤਨਖਾਹ ਕਟੌਤੀ ਕਰਨ, 5178 ਅਧਿਆਪਕਾਂ ਨੂੰ ਨਵੰਬਰ 2017 ਤੋਂ ਬਣਦਾ ਹੱਕ ਦਵਾਉਣ ਅਤੇ ਸਮੂਹ ਕੱਚੇ ਅਧਿਆਪਕਾਂ ਅਤੇ ਵਲੰਟੀਅਰਾਂ ਨੂੰ ਪੱਕੇ ਕਰਾਉਣ, ਸੰਘਰਸ਼ ਦੌਰਾਨ ਮੁਅੱਤਲੀਆਂ ਅਤੇ ਬਦਲੀਆਂ ਕਰਨ, ਅਧਿਆਪਕਾਂ ਤੋਂ ਲਏ ਜਾਂਦੇ ਗੈਰ ਵਿੱਦਿਅਕ ਕੰਮਾਂ ਦੇ ਵਿਰੋਧ ਵਜੋਂ, ਆਪਸ਼ਨ …
Read More »ਪ੍ਰਵਾਸੀ ਭਾਰਤੀ ਗੁਰਬਚਨ ਸਿੰਘ ਗਰੇਵਾਲ ਵਲੋਂ ਪ੍ਰਾਇਮਰੀ ਸਕੂਲ ਕੋਟਾਲਾ ਨੂੰ ਇੱਕ ਲੱਖ ਦਾ ਦਾਨ
ਸਮਰਾਲਾ, 13 ਨਵੰਬਰ (ਪੰਜਾਬ ਪੋਸਟ- ਕੰਗ) – ਇਥੋਂ ਨੇੜਲੇ ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਵਿਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਸਮਰਾਲਾ ਇਲਾਕਾ ਤੋਂ ਇਲਾਵਾ ਪੂਰੇ ਪੰਜਾਬ ਵਿੱਚ ਆਪਣੀ ਵੱਖਰੀ ਤੇ ਨਿਵੇਕਲੀ ਪਹਿਚਾਣ ਬਣਾ ਚੁੱਕਾ ਹੈ।ਜਿਸ ਕਾਰਨ ਸਕੂਲ ਦੀਆਂ ਗਤੀਵਿਧੀਆਂ ਦੀ ਚਰਚਾ ਸੋਸ਼ਲ ਮੀਡੀਆ ਜਾਂ ਟੈਲੀ ਮੀਡੀਆ ਰਾਹੀਂ ਵਿਦੇਸ਼ਾਂ ਵਿੱਚ ਵੀ ਪਹੁੰਚ ਚੁੱਕੀ ਹੈ।ਸਕੂਲ ਇੰਚਾਰਜ ਪੁਸ਼ਵਿੰਦਰ ਸਿੰਘ ਨੇ ਦੱਸਿਆ ਕਿ ਇਸੇ ਸਕੂਲ …
Read More »ਨਰਿੰਦਰ ਸ਼ਰਮਾ ਦੇ ਪਲੇਠਾ ਕਾਵਿ ਸੰਗ੍ਰਹਿ ‘ਜਿੱਤ ਕੇ ਆਉਣ ਤੱਕ’ ਦਾ ਲੋਕ ਅਰਪਣ
150 ਤੋਂ ਉਪਰ ਸਾਹਿਤਕਾਰਾਂ ਅਤੇ ਸਰੋਤਿਆਂ ਨੇ ਕੀਤੀ ਸ਼ਿਰਕਤ ਸਮਰਾਲਾ, 13 ਨਵੰਬਰ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵੱਲੋਂ ਸਭਾ ਦੇ ਲੀਗਲ ਐਡਵਾਈਜ਼ਰ ਐਡਵੋਕੇਟ ਨਰਿੰਦਰ ਸ਼ਰਮਾ ਦਾ ਪਲੇਠਾ ਕਾਵਿ ਸੰਗ੍ਰਹਿ ‘ਜਿੱਤ ਕੇ ਆਉਣ ਤੱਕ’ ਦਾ ਸਥਾਨਕ ਸੰਘੂ ਸਵੀਟਸ ਖੰਨਾ ਰੋਡ ਵਿਖੇ ਲੋਕ ਅਰਪਣ ਸਮਾਰੋਹ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਕੀਤਾ ਗਿਆ।ਇਸ ਸਮਾਗਮ ਵਿੱਚ …
Read More »
Punjab Post Daily Online Newspaper & Print Media