Friday, May 17, 2024

Monthly Archives: November 2018

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ ਬਿਊਰੋ) – ਸਥਾਨਕ ਰਾਮ ਬਾਗ (ਕੰਪਨੀ ਬਾਗ) ਵਿਖੇ ਪੁਲਿਸ ਵਲੋਂ ਸਵੇਰੇ 5 ਤੋਂ 7 ਵਜੇ ਤੱਕ ਸਰਚ ਆਪਰੇਸ਼ਨ।           ਨਸ਼ੇੜੀਆਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਰੁਟੀਨ ਚੈਕਿੰਗ ਦੇ ਚੱਲਦਿਆਂ ਕੀਤੀ ਕਾਰਵਾਈ, ਕੁੱਝ ਲੋਕਾਂ ਨੂੰ ਹਿਰਾਸਤ `ਚ ਲੈ ਕੇ ਕੀਤੀ ਪੁਛਗਿੱਛ – ਡੀ.ਸੀ.ਪੀ ਜਗਮੋਹਨ ਸਿੰਘ।           ਸੀ.ਆਈ.ਏ ਸਟਾਫ ਮੋਹਾਲੀ ਵਲੋਂ ਖਰੜ ਤੋਂ ਹੈਰੋਇਨ ਸਮੇਤ ਨਾਈਜੀਰੀਅਨ ਨਾਗਰਿਕ …

Read More »

ਗਰਭਵਤੀ ਔਰਤਾਂ ਦੀ ਡਲਿਵਰੀ ਸਰਕਾਰੀ ਹਸਪਤਾਲਾਂ `ਚ ਯਕੀਨੀ ਬਣਾਈ ਜਾਵੇ-ਡੀ.ਸੀ

ਹੁਣ ਤੱਕ ਡੇਂਗੂ ਦੇ 244 ਕੇਸ ਪਾਜਟਿਵ ਪਾਏ ਗਏ ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਮਹੀਨਾਵਾਰ ਮੀਟਿੰਗਾਂ ਦੌਰਾਨ ਸਿਹਤ ਵਿਭਾਗ ਦੇ ਕੰਮਕਾਜ਼ ਦੀ ਸਮੀਖਿਆ ਅਤੇ ਡਾਕਟਰਾਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ, ਸਹਾਇਕ ਸਿਵਲ ਸਰਜਨ …

Read More »

ਮੱਧ ਪ੍ਰਦੇਸ਼ ਤੋਂ ਆਈ 3 ਕਿਲੋ ਅਫੀਮ ਨਾਲ ਇੱਕ ਹੋਰ ਗ੍ਰਿਫ਼ਤਾਰ

ਨਸ਼ਾ ਤਸਕਰਾਂ ਨੂੰ ਕਿਸੇ ਕੀਮਤ `ਤੇ ਬਖਸ਼ਿਆ ਨਹੀਂ ਜਾਵੇਗਾ – ਐਸ.ਐਸ.ਪੀ ਮਨਧੀਰ ਸਿੰਘ ਭੀਖੀ/ਮਾਨਸਾ, 28 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਸੀ.ਆਈ.ਏ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਲਿਆਂਦੀ 3 ਕਿੱਲੋ ਅਫੀਮ ਸਮੇਤ ਇੱਕ ਵਿਅਕਤੀ ਨੂੰ ਕਾਰ ਸਮੇਤ ਗ੍ਰਿਫਤਾਰ ਕਰ ਲਿਆ।     …

Read More »

ਅਹਿਮ ਤੇ ਵਿਸ਼ੇਸ਼ – ਸੰਖੇਪ ਖਬਰਾਂ

ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਮ ਖਾਨ ਨੇ ਪਾਕਿਸਤਾਨੀ ਪੰਜਾਬ ਦੇ ਜਿਲਾ ਨਾਰੋਵਾਲ `ਚ ਪੈਂਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਅਤੇ ਭਾਰਤੀ ਪੰਜਾਬ ਦੇ ਡੇਰਾ ਬਾਬਾ ਨਾਨਕ ਸਥਿਤ ਗੁਰਦੁਆਰਾ ਸਾਹਿਬ ਨੂੰ ਮਿਲਾਉਣ ਲਈ 4 ਕਿਲੋਮੀਟਰ ਦੇ ਕੋਰੀਡੋਰ ਦਾ ਅੱਜ ਕੀਤਾ ਉਦਘਟਾਨ।               6 ਮਹੀਨਿਆਂ ਤੱਕ ਬਣ ਕੇ ਤਿਆਰ ਹੋਵੇਗਾ ਕਰਤਾਰਪੁਰ ਕੋਰੀਡੋਰ।              ਭਾਰਤੀ …

Read More »

ਟਾਊਨ ਹਾਲ ਵਿਖੇ ਫੂਡ ਸਟਰੀਟ ਤੇ ਗੁ. ਸ਼ਹੀਦ ਬਾਬਾ ਦੀਪ ਸਿੰਘ ਦੇ ਚੁਗਿਰਦੇ ਦੇ ਸੁੰਦਰਤਾ ਪ੍ਰਾਜੈਕਟ ਸ਼ੁਰੂ

ਏਸ਼ੀਅਨ ਡਿਵਲਪਮੈਂਟ ਬੈਂਕ ਨਾਲ ਮਿਲ ਕੇ ਕੰਮ ਕਰੇਗਾ ਪੰਜਾਬ ਹੈਰੀਟੇਜ ਤੇ ਟੂਰਿਜ਼ਮ ਪ੍ਰਮੋਸ਼ਨ ਬੋਰਡ ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬ ਹੈਰੀਟੇਜ ਅਤੇ ਟੂਰਿਜ਼ਮ ਪ੍ਰਮੋਸ਼ਨ ਬੋਰਡ ਵਲੋਂ ਏਸ਼ੀਅਨ ਡਿਵਲਪਮੈਂਟ ਬੈਂਕ ਦੀ ਸਹਾਇਤਾ ਨਾਲ ਸ਼ਹਿਰ ਦੀ ਕੇਂਦਰ ਬਿੰਦੂ ਟਾਊਨ ਹਾਲ ਵਿਖੇ ਸੈਲਾਨੀਆਂ ਦੀ ਸਹੂੂਲਤ ਲਈ ਫੂਡ ਸਟਰੀਟ ਅਤੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਦੇ ਚੁਗਿਰਦੇ ਦੀ ਸੁੰਦਰਤਾ ਨੂੰ …

Read More »

ਲਾਂਘਾ ਖੋਲ੍ਹਣ ਲਈ ਭਾਰਤ ਤੇ ਪਾਕਿਸਤਾਨ ਸਰਕਾਰਾਂ ਦੇ ਧੰਨਵਾਦ ਦਾ ਮਤਾ ਕੀਤਾ ਪਾਸ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਬਣਾਏ ਜਾ ਰਹੇ ਮੂਲਮੰਤਰ ਅਸਥਾਨ ਵਿਚ ਇਤਿਹਾਸ ਨੂੰ ਰੂਪਮਾਨ ਕਰਨ ਅਤੇ ਪੇਂਟਿੰਗਜ਼ ਸਥਾਪਤ ਕਰਨ ਸਬੰਧੀ ਮਾਹਿਰਾਂ ਦੀ ਇਕ ਕਮੇਟੀ ਬਣਾਉਣ …

Read More »

ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ’ਚ ਸਮਰਾਲਾ ਇਲਾਕੇ ਦੇ ਤਿੰਨ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸਮਰਾਲਾ, 27 ਨਵੰਬਰ (ਪੰਜਾਬ ਪੋਸਟ -ਕੰਗ) – ਮਾਸਟਰ ਐਥਲੈਟਿਕਸ ਚੈਪੀਅਨਸ਼ਿਪ ਜੋ ਬੀਤੇ ਦਿਨੀਂ ਚੰਡੀਗੜ ਦੇ ਸੈਕਟਰ 46 ਦੇ ਸਪੋਰਟਸ ਕੰਪਲੈਕਸ ਵਿਖੇ ਸੰਪਨ ਹੋਈ।ਇਸ ਚੈਪੀਅਨਸ਼ਿਪ ਵਿੱਚ ਪੰਜਾਬ ਭਰ ਦੇ ਕਰੀਬ 500 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ। ਇਸ ਵਿੱਚ ਸਮਰਾਲਾ ਇਲਾਕੇ ਤਿੰਨ ਖਿਡਾਰੀਆਂ ਨੇ ਇਸ ਐਥਲੈਟਿਕਸ  ਮੀਟ ਵਿੱਚ ਮੈਡਲ ਜਿੱਤ ਕੇ ਸਮਰਾਲਾ ਦਾ ਨਾਂ ਰੌਸ਼ਨ ਕੀਤਾ ਜਿਨ੍ਹਾਂ ਵਿੱਚ ਪਿੰਡ ਮਾਦਪੁਰ ਦੇ …

Read More »

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪਿੰਡ ਭੱਬਰ `ਚ ਲਗਾਇਆ ਪਸ਼ੂ ਭਲਾਈ ਕੈਂਪ

ਪਠਾਨਕੋਟ, 27 ਨਵੰਬਰ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪਿੰਡ ਭੱਬਰ ਵਿਖੇ ਪਸ਼ੂ ਪਾਲਣ ਵਿਭਾਗ ਵੱਲੋਂ ਜਿਲ੍ਹੇ ਦਾ 66ਵਾਂ ਕੈਂਪ ਲਗਾਇਆ ਗਿਆ। ਜਿਸ ਵਿੱਚ ਡਾ. ਵਿਜੈ ਕੁਮਾਰ ਵੈਟਨਰੀ ਅਫਸ਼ਰ ਘੋਹ ਅਤੇ ਡਾ. ਗੁਲਸ਼ਨ ਚੰਦ ਵੈਟਨਰੀ ਅਫਸ਼ਰ ਸਰਕਾਰੀ ਪੋਲੀਕਲੀਨਿਕ ਪਠਾਨਕੋਟ ਅਤੇ ਰਿਟਾਇਰਡ ਵੈਟਨਰੀ ਇੰਸਪੈਕਟਰ ਪਵਨ ਸਰਮਾ ਵੀ ਹਾਜ਼ਰ ਹੋਏ। ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਗਾਈ ਗਈ ਜੀ.ਓ.ਜੀ ਦੀ ਟੀਮ …

Read More »

ਕਿਸੇ ਅਣਹੋਣੀ ਨੂੰ ਸੱਦਾ ਦੇ ਰਹੇ ਨੇ ਅਵਾਰਾ ਪਸ਼ੂ – ਮੱਖਣ ਤਾਇਲ

ਧੂਰੀ, 27 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਅਵਾਰਾ ਪਸ਼ਆਂ ਦੀ ਵਧ ਰਹੀ ਗਿਣਤੀ ਸ਼ਹਿਰ ਅਤੇ ਮੁਹੱਲਾ ਨਿਵਾਸੀਆਂ ਲਈ ਸਿਰ ਦਰਦੀ ਬਣਦੀ ਜਾ ਰਹੀ ਹੈ।ਇਨ੍ਹਾਂ ਅਵਾਰਾ ਪਸ਼ੂਆ ਦੇ ਕਾਰਨ ਨਿੱਤ ਕੋਈ ਨਾ ਕੋਈ ਘਟਨਾ ਵਾਪਰ ਰਹੀ ਹੈ, ਪਰ ਪ੍ਰਸ਼ਾਸਨ ਇਸ ਸਭ ਤੋਂ ਬੇਖਬਰ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਮੱਖਣ ਤਾਇਲ ਨੇ ਦੱਸਿਆ ਕਿ ਹੁਣ ਤਾਂ ਛੋਟੇ ਬੱਚਿਆ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਸਨਮਾਨਿਤ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਹੋਦਿਆ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਵਲੋਂ ਬਾਲ ਦਿਵਸ ਸਬੰਧੀ ਸਮਾਗਮ ਦੌਰਾਨ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ, ਅੰਮ੍ਰਿਤਸਰ ਦੇ ਵਿਦਿਆਰਥੀ ਬਾਰ੍ਹਵੀਂ, ਆਰਟਸ ਦੀ ਤੁਸ਼ੀਨ ਨਾਰੰਗ ਨੂੰ `ਜੈਮ ਆਫ਼ ਸਹੋਦਿਆ ਐਵਾਰਡ` ਨਾਲ ਸਨਮਾਨਿਤ ਕੀਤਾ ਗਿਆ।ਉਸ ਨੂੰ ਵਿੱਦਿਅਕ ਤੇ ਸਹਿ-ਪਾਠਕ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨ ਕਰਨ ਲਈ ਚੁਣਿਆ ਗਿਆ।ਸਕੂਲ ਦੇ ਸੱਤਵੀਂ ਜਮਾਤ ਦੇ …

Read More »