ਮੀਟਿੰਗ ਦੌਰਾਨ ਮਸਲਿਆਂ `ਤੇ ਹੋਈ ਗੰਭੀਰ ਚਰਚਾ ਹੋਈ ਸਮਰਾਲਾ, 13 ਨਵੰਬਰ (ਪੰਜਾਬ ਪੋਸਟ- ਕੰਗ) – ਭਿ੍ਰਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਕਮਾਂਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਫਰੰਟ ਦੇ ਦਫਤਰ ਵਿਖੇ ਹੋਈ।ਜਿਸ ਵਿੱਚ ਮਾਛੀਵਾੜ ਤੇ ਖਮਾਣੋਂ ਦੀਆਂ ਇਕਾਈਆਂ ਨੇ ਹਿੱਸਾ ਲਿਆ। ਮੀਟਿੰਗ ਦੇ ਸ਼ੁਰੂ ਵਿੱਚ ਜੰਗ ਸਿੰਘ ਭੰਗਲਾਂ ਨੇ ਪਿਛਲੇ ਮਹੀਨੇ ਦੌਰਾਨ ਫਰੰਟ ਵੱਲੋਂ ਨਿਪਟਾਏ ਚਾਰ ਕੇਸਾਂ ਬਾਰੇ …
Read More »Monthly Archives: November 2018
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਹਰਿਮੰਦਰ ਸਾਹਿਬ ਦੀ ਸਰਾਂ ਗੁਰੂ ਰਾਮ ਦਾਸ ਵਿਚੋ ਮਿਲੀ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਪਾਸ ਕੋਈ ਵੀ ਸ਼ਨਾਖਤੀ ਡਾਕੂਮੈਂਟ ਨਹੀ ਮਿਲਿਆ ਹੈ।ਮ੍ਰਿਤਕ ਦੀ ਉਮਰ ਕਰੀਬ 35-40 ਸਾਲ ਹੈ, ਰੰਗ ਕਣਕ ਭਿੰਨਾ ਨੀਲੇ ਰੰਗ ਦੀ ਜੀਨ ਕਮੀਜ਼ ਅਤੇ ਚੈਕਦਾਰ ਨੀਲੇ ਚਿੱਟੇ ਰੰਗ ਦੀ ਕਮੀਜ਼ ਸਿਰ ਤੋ ਮੋਨਾ ਕਲੀਨਸੇਵ ਹੈ।ਬੁਲਾਰੇ ਨੇ ਲੋਕਾਂ …
Read More »ਖ਼ਾਲਸਾ ਕਾਲਜ ਵਿਖੇ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਪ੍ਰਦਰਸ਼ਨੀ
ਵਿੱਦਿਆ ਦੇ ਨਾਲ ਸਪੈਸ਼ਲ ਕੋਰਸ ਅਤੇ ਹੱਥੀਂ ਦਸਤਕਾਰੀ ’ਤੇ ਛੀਨਾ ਨੇ ਦਿੱਤਾ ਜ਼ੋਰ ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ- ਸੁਖਬੀਰਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ ਕਾਲਜ ’ਚ 2 ਰੋਜ਼ਾ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦਘਾਟਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਕੀਤਾ ਗਿਆ, ਜਦ ਕਿ ਡਾ. ਰਮਿੰਦਰ …
Read More »ਐਸ.ਡੀ.ਐਮ ਵਲੋਂ ਰਾਮਤੀਰਥ ਮੇਲੇ ਦੀਆਂ ਤਿਆਰੀਆਂ ਸੰਬਧੀ ਮੀਟਿੰਗ
20 ਨਵੰਬਰ ਤੋਂ ਸ਼ੁਰੂ ਹੋਵੇਗਾ ਮੇਲਾ ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – 20 ਤੋਂ 29 ਨਵੰਬਰ ਤੱਕ ਰਾਮਤੀਰਥ ਵਿਖੇ ਲੱਗਣ ਵਾਲੇ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਐਸ.ਡੀ.ਐਮ ਅਜਨਾਲਾ ਰਜਤ ਉਬਰਾਏ ਵਲੋਂ ਜਿਲ੍ਹੇ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਉਨਾਂ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਦੱਸਿਆ ਕਿ ਮੇਲੇ ਵਿਚ ਹਰ ਸਾਲ ਦੀ ਤਰਾਂ ਲੱਖਾਂ ਲੋਕਾਂ ਦੇ ਪਹੁੰਚਣ ਦੀ …
Read More »ਰੋਜ਼ਗਾਰ ਮੇਲੇ ਦੇ ਪਹਿਲੇ ਦਿਨ 489 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ
ਲੋਕ ਸਭਾ ਮੈਂਬਰ ਔਜਲਾ ਤੇ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਦੇਣ ਦੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਜਿਲ੍ਹਾ ਪ੍ਰਸ਼ਾਸਨ ਵੱਲੋਂ ਆਈ ਟੀ ਆਈ ਰਣਜੀਤ ਐਵੀਨਿੳੂ ਵਿਚ ਰੋਜ਼ਗਾਰ ਮੇਲਾ ਲਗਾਇਆ ਗਿਆ।ਇਸ ਰੁਜਗਾਰ ਮੇਲੇ ਵਿੱਚ ਲੱਗਭੱਗ 1500 ਦੇ ਕਰੀਬ ਨੌਜਵਾਨਾਂ ਨੇ ਭਾਗ ਲਿਆ।ਜਿਸ ਵਿਚ ਵੱਖ-ਵੱਖ ਕੰਪਨੀਆਂ ਨੇ ਦਸਵੀਂ, …
Read More »ਕਥਾਕਾਰ ਤਲਵਿੰਦਰ ਸਿੰਘ ਦੀ ਯਾਦ `ਚ ਸਾਹਿਤਕ ਸਮਾਗਮ
ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ- ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਅੰਮ੍ਰਿਤਸਰ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਸਹਿਯੋਗ ਨਾਲ ਮਰਹੂਮ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ ਵਿੱਚ ਸਾਹਿਤਕ ਸਮਾਗਮ ਰਚਾਇਆ ਗਿਆ, ਜਿਹੜੇ 12 ਨਵੰਬਰ 2013 ਨੂੰ ਆਪਣੀ ਪਤਨੀ ਸਮੇਤ ਸੜਕ ਦੁਰਘਟਨਾ ਵਿੱਚ ਅਕਾਲ ਚਲਾਣਾ ਕਰ ਗਏ ਸਨ। ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿੱਚ ਹੋਏ ਇਸ ਸੰਖੇਪ ਪਰ ਅਰਥਭਰਪੂਰ ਸਮਾਗਮ …
Read More »Metaphysical & biological Session held at DAV Public School
Amritsar, Nov. 13 (Punjab Post Bureau) – An interactive Metaphysical and Biological session was organized at DAV Public School, Lawrence Road, yesterday. The students of class XI & XII, Medical stream got the wonderful opportunity to interact with Dr. Ramesh Kumar Arya who has served as the Professor of Hematology, faculty of Medicine at Kuwait University, Professor Clinical Pathology at …
Read More »ਐਸ.ਐਸ.ਡੀ ਕਾਲਜ ਆਫ ਪ੍ਰੋਫਸ਼ੈਨਲ ਸਟੱਡੀਜ਼ ਵਿਖੇ ਮਨਾਇਆ ਕੌਮੀ ਸਿੱਖਿਆ ਦਿਹਾੜਾ
ਬਠਿੰਡਾ, 13 ਨਵਬੰਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੈਡ-ਰਿਬਨ ਕਲੱਬ ਦੇ ਤਹਿਤ ਐਸ.ਐਸ.ਡੀ ਕਾਲਜ ਆਫ ਪ੍ਰੋਫਸ਼ੈਨਲ ਸਟੱਡੀਜ਼ ਭੋਖੜਾ ਵਿਖੇ ਕੌਮੀ ਸਿੱਖਿਆ ਦਿਹਾੜਾ ਮਨਾਇਆ ਗਿਆ।ਕੌਮੀ ਸਿੱਖਿਆ ਦਿਹਾੜਾ ਮਨਾਉਣ ਦਾ ਮਕਸਦ ਅਜ਼ਾਦ ਭਾਰਤ ਦੇ ਪਹਿਲੇ ਸਿਖਿਆ ਮੰਤਰੀ ਮੋਲਾਨਾ ਅਬੁਲ ਕਲਾਮ ਆਜਾਦ ਜੀ ਨੂੰ ਯਾਦ ਕਰਨਾ ਹੈ।11ਨਵੰਬਰ 1888 ਈ: ਨੂੰ ਅਰਬ ਦੇਸ਼ ਦੇ ਮੱਕਾ ਸ਼ਹਿਰ ਵਿਖੇ ਜਨਮੇ …
Read More »ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੰਗਾਂ ਦੇ ਹੱਕ `ਚ ਦਿੱਤਾ ਮੈਮੋਰੰਡਮ
ਬਠਿੰਡਾ, 13 ਨਵਬੰਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਿਟਡ (ਪੀ.ਐਸ.ਪੀ ਅਤੇ ਟੀ.ਸੀ.ਐਲ) ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਬੀਤੇ ਦਿਨ ਪੈਨਸ਼ਨਰਜ਼ ਐਸੋਸੀਏਸ਼ਨ ਦੀ ਬਠਿੰਡਾ ਥਰਮਲ ਯੂਨਿਟ-1 ਅਤੇ ਵੰਡ ਮੰਡਲ ਬਠਿੰਡਾ ਵਲੋਂ ਸਾਂਝੇ ਤੌਰ ‘ਤੇ ਰੋਸ ਮੁਜਾਹਰਾ ਕਰਨ ਉਪਰੰਤ ਐਸ.ਡੀ.ਐਮ ਬਠਿੰਡਾ ਰਾਹੀਂ ਪੀ.ਐਸ.ਪੀ ਅਤੇ ਟੀ.ਸੀ.ਐਲ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਸੌਂਪ …
Read More »ਬੁਨਿਆਦੀ ਸਹੂਲਤਾਂ ਸਬੰਧੀ ਜਿਲਾ ਪ੍ਰਸਾਸ਼ਨ ਵਲੋਂ ਕੈਂਪ 21 ਨਵੰਬਰ ਨੂੰ
ਬਠਿੰਡਾ, 13 ਨਵਬੰਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਵਿੱਤ ਅਤੇ ਯੋਜਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਸਾਸ਼ਨ ਵੱਲੋਂ ਆਮ ਜਨਤਾ ਨੂੰ ਬਣਦੀਆਂ ਬੁਨਿਆਦੀ ਸਹੂਲਤਾਂ ਅਤੇ ਜਰੂਰੀ ਕੰਮਾਂ ਲਈ ਇੱਕ ਸੁਵਿਧਾ ਕੈਂਪ 21 ਨਵੰਬਰ ਦਿਨ ਬੁੱਧਵਾਰ ਸਵੇਰੇ 9:30 ਵਜੇ ਤੋਂ ਸ਼ਾਮ 4 ਵਜੇ ਤੱਕ ਅਰੋਮਾ ਪੈਲੇਸ ਪ੍ਰਤਾਪ ਨਗਰ ਬਠਿੰਡਾ ਵਿਖੇ ਲਗਾਇਆ ਜਾਵੇਗਾ।ਜਿਲ੍ਹਾ ਪ੍ਰਸਾਸ਼ਨ ਦੇ ਸਾਰੇ …
Read More »
Punjab Post Daily Online Newspaper & Print Media