Tuesday, November 24, 2026

Monthly Archives: November 2018

ਸਬਜ਼ੀਆਂ ਨੂੰ ‘ਜਰੂਰੀ ਵਸਤਾਂ ਐਕਟ 1955’ ਦੀ ਸ਼੍ਰੇਣੀ `ਚ ਪਾ ਕੇ ਮੁਨਾਫ਼ਾਖੋਰਾਂ `ਤੇ ਨਕੇਲ ਕੱਸੀ ਜਾਵੇ- ਗਰੇਵਾਲ

ਬਠਿੰਡਾ, 13 ਨਵਬੰਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜਿਥੇ ਮਹਿੰਗਾਈ ਅਤੇ ਨੋਟਬੰਦੀ ਦੀ ਘੁਟਣ ਨੇ ਆਮ ਜਨਤਾ ਦਾ ਜੀਵਨ ਬੇਹਾਲ ਕਰ ਛੱਡਿਆ ਹੈ, ਉਥੇ ਰੋਜ਼ੀ ਰੋਜ਼ੀ ਰੋਟੀ ਦੀ ਜਦੋਜਹਿਦ `ਚ ਆਮ ਆਦਮੀ ਉਲਝ ਕੇ ਰਹਿ ਗਿਆ ਹੈ।ਸਭ ਤੋਂ ਜਿਆਦਾ ਮਾਰ ਕਿਸਾਨਾਂ ਨੂੰ ਝੱਲਣੀ ਪੈ ਰਹੀ ਹੈ, ਕਿਉਂਕਿ ਬੰਪਰ ਫਸਲ ਉਗਾਉਣ ਦੇ ਬਾਵਜ਼ੂਦ ਕਿਸਾਨ ਦੋ ਵਕਤ ਦੀ ਰੋਟੀ ਲਈ ਮੁਹਤਾਜ਼ …

Read More »

ਏ.ਟੀ.ਐਮ ਤੋੜਣ ਦੀ ਕੋਸ਼ਿਸ ਕਰਨ ਵਾਲੇ ਦੋ ਕਾਬੂ

ਬਠਿੰਡਾ, 13 ਨਵਬੰਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਥਾਣਾ ਥਰਮਲ ‘ਚ ਦਰਜ ਮੁਕੱਦਮਾ ਨੰਬਰ 109 ਮਿਤੀ 07.11.18 ਆਈ.ਪੀ.ਸੀ ਐਕਟ  457,380,511,27 ਅਧੀਨ ਸਹਾਇਕ ਥਾਣੇਦਾਰ ਸੋਹਣ ਸਿੰਘ ਵਲੋਂ ਗੁਪਤ ਸੂਚਨਾ ਦੇ ਅਧਾਰ ’ਤੇ  ਵਿਜੈ ਉਰਫ਼ ਸੋਨੂੰ ਪੁੱਤਰ ਛੱਜੂ ਰਾਮ ਵਾਸੀ ਖੇਤਾ ਸਿੰਘ ਬਸਤੀ ਬਠਿੰਡਾ, ਗੋਪਾਲ ਕ੍ਰਿਸ਼ਨ ਉਰਫ਼ ਅਜੈ ਪੁਤਰ ਸੋਹਣ ਲਾਲ ਵਾਸੀ ਏਕਤਾ ਨਗਰ ਨਵੀਂ ਮੰਡੀ ਡੱਬਵਾਲੀ ਜਿਲ੍ਹਾ ਸਿਰਸਾ ਨੂੰ ਗ੍ਰਿਫ਼ਤਾਰ …

Read More »

ਜਨਮ ਦਿਨ ਮੁਬਾਰਕ – ਅਮਨੀਕ ਕੌਰ ਬਰਾੜ

ਬਠਿੰਡਾ, 13 ਨਵੰਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਬੁਰਜ਼ ਮਹਿਮਾ ਵਾਸੀ ਅੰਮ੍ਰਿਤਪਾਲ  ਸਿੰਘ ਬਰਾੜ ਅਤੇ ਹਰਪ੍ਰੀਤ ਕੌਰ ਬਰਾੜ ਨੂੰ ਅਮਨੀਕ ਕੌਰ ਬਰਾੜ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਰਮਨਪ੍ਰੀਤ ਸਿੰਘ

ਬਠਿੰਡਾ, 13 ਨਵੰਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਲਾਲ ਸਿੰਘ ਬਸਤੀ ਵਾਸੀ ਵੀਰ ਸਿੰਘ ਅਤੇ ਅਮਰਜੀਤ ਕੌਰ ਨੂੰ ਰਮਨਪ੍ਰੀਤ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਵ੍ਰੀਧਮ ਅਰੋੜਾ

ਬਠਿੰਡਾ, 13 ਨਵੰਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਪਰਸਰਾਮ ਨਗਰ ਵਾਸੀ ਜਨਤ ਅਰੋੜਾ ਅਤੇ ਮਾਤਾ ਜੋਤੀ ਅਰੋੜਾ ਨੂੰ ਵ੍ਰੀਧਮ ਅਰੋੜਾ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਮੁੜ ਚੁਣੇ ਗਏ ਪ੍ਰਧਾਨ ਲੌਂਗੋਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਚੁਣੇ ਜਾਣ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਜਾਂਦੇ ਹੋਏ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ।

Read More »

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਅਹਿਮ ਮਤੇ

ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿਚ ਪਾਸ ਕੀਤੇ ਗਏ ਮਤੇ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿਚ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਕੌਮਾਂਤਰੀ ਪੱਧਰ ’ਤੇ ਮਨਾਉਣ ਲਈ ਪ੍ਰਤੀਬੱਧਤਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮਤੇ ਰਾਹੀਂ ਸਮੁੱਚੇ ਸਿੱਖ …

Read More »

ਜਨਰਲ ਹਾਊਸ `ਚ ਸ਼੍ਰੋਮਣੀ ਅਕਾਲੀ ਦੇ 153 ਮੈਂਬਰਾਂ ਨੇ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ 153 ਮੈਂਬਰਾਂ ਨੇ ਸ਼ਮੂਲੀਅਤ ਕੀਤੀ।ਪ੍ਰਧਾਨ ਸਮੇਤ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਮੈਂਬਰੀ ਅੰਤ੍ਰਿੰਗ ਕਮੇਟੀ ਚੁਣੇ ਜਾਣ ਸਮੇਂ ਸਾਰੇ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦੇ ਕੇ ਇਕਜੁਟਤਾ ਦਾ ਪ੍ਰਗਟਾਵਾ ਕੀਤਾ। ਸਾਰੇ ਅਹੁਦੇਦਾਰਾਂ ਦੀ ਚੋਣ …

Read More »

ਪ੍ਰਧਾਨ ਲੌਂਗੋਵਾਲ ਤੇ ਚੁਣੇ ਹੋਰ ਅਹੁਦੇਦਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦੂਜੀ ਵਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਗੋਬਿੰਦ ਸਿੰਘ ਲੌਂਗੋਵਾਲ ਨੇ ਚੁਣੇ ਗਏ ਹੋਰ ਅਹੁਦੇਦਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਗੁਰੂ …

Read More »

550 ਸਾਲਾ ਪ੍ਰਕਾਸ਼ ਪੁਰਬ `ਤੇ ਗੁਰੂ ਸਾਹਿਬ ਦਾ ਸੰਦੇਸ਼ ਘਰ-ਘਰ ਪਹੁੰਚਾਉਣਾ ਪਹਿਲ – ਲੌਂਗੋਵਾਲ

ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪ੍ਰਧਾਨ ਚੁਣੇ ਜਾਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸੇਵਾ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਪ੍ਰਾਪਤ ਹੋਈ ਹੈ, ਜਿਸ ਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ …

Read More »