ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁੱਦੇ ਲਈ ਰਘੂਜੀਤ ਸਿੰਘ ਵਿਰਕ ਨੂੰ ਚੁਣਿਆ ਗਿਆ, ਜਿਨ੍ਹਾਂ ਦਾ ਨਾਮ ਗੁਰਮੇਲ ਸਿੰਘ ਸੰਗਤਪੁਰਾ ਨੇ ਪੇਸ਼ ਕੀਤਾ। ਉਨ੍ਹਾਂ ਦੇ ਨਾਮ ਦੀ ਤਈਦ ਗੁਰਿੰਦਰਪਾਲ ਸਿੰਘ ਗੋਰਾ ਅਤੇ ਮਜੀਦ ਨਵਤੇਜ ਸਿੰਘ ਕਾਉਣੀ ਨੇ ਕੀਤੀ। ਜੂਨੀਅਰ ਮੀਤ ਪ੍ਰਧਾਨ ਵਜੋਂ ਬਿੱਕਰ ਸਿੰਘ ਚੰਨੋ ਨੂੰ ਚੁਣਿਆ ਗਿਆ। ਉਨ੍ਹਾਂ ਦਾ …
Read More »Monthly Archives: November 2018
ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਵਿਰਕ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ
ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਾਲਾਨਾ ਜਨਰਲ ਇਜਲਾਸ ਦੌਰਾਨ ਹਾਜ਼ਰ ਹੋਏ 153 ਮੈਂਬਰਾਂ ਨੇ ਸਰਬਸੰਮਤੀ ਨਾਲ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਚੁਣ ਲਿਆ।ਜਨਰਲ ਇਜਲਾਸ ਦੀ ਆਰੰਭਤਾ ਸਮੇਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਕੀਤੀ ਅਤੇ ਪਾਵਨ …
Read More »ਗੋਬਿੰਦ ਸਿੰਘ ਲੋਂਗੋਵਾਲ ਮੁੜ ਚੁਣੇ ਗਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਦੀ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅੱਜ ਹੋਈ ਇਕੱਤਰਤਾ ਦੌਰਾਨ ਗੋਬਿੰਦ ਸਿੰਘ ਲੋਂਗੋਵਾਲ ਨੂੰ ਦੂਜੀ ਵਾਰ ਮੁੜ ਪ੍ਰਧਾਨ ਚੁਣ ਲਿਆ ਗਿਆ ਹੈ।ਚੁਣੇ ਗਏ ਹੋਰਨਾ ਅਹੁਦੇਦਾਰਾਂ ਵਿੱਚ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਬਿਕਰ ਸਿੰਘ ਚੰਨੋ ਜੂਨੀਅਰ ਮੀਤ ਪ੍ਰਧਾਨ ਤੇ ਗੁਰਬਚਨ ਸਿੰਘ ਕਰਮੂਵਾਲ ਨੂੰ ਜਨਰਲ ਸਕੱਤਰ …
Read More »ਖ਼ਾਲਸਾ ਕਾਲਜ ਦੇ ਹੋਣਹਾਰ ਤੇ ਲੋੜਵੰਦ ਵਿਦਿਆਰਥੀਆਂ ਨੂੰ ਡਾ. ਸੰਧੂ ਵਲੋਂ 8 ਲੱਖ ਦੇ ਵਜੀਫੇ
ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ‘ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ ਆਈ.ਐਨ.ਸੀ’ ਦੇ ਪ੍ਰਧਾਨ ਡਾ. ਬਖਸ਼ੀਸ਼ ਸਿੰਘ ਸੰਧੂ ਵੱਲੋਂ ਭੇਜੀ ਗਈ 8 ਲੱਖ ਦੀ ਮਾਇਕ ਸਹਾਇਤਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਹੋਣਹਾਰ ਤੇ ਆਰਥਿਕ ਤੌਰ ’ਤੇ ਲੋੜਵੰਦ ਵਿਦਿਆਰਥੀਆਂ ਨੂੰ ਵੰਡੀ ਗਈ। ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡਾ. ਬੀ.ਐਸ ਸੰਧੂ …
Read More »ਖਾਲਸਾ ਕਾਲਜ ਵੂਮੈਨ ਵਿਖੇ ‘ਕੈਰੀਅਰ ਵਿਜ਼ਨ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ
ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਦੇਸ਼ ਨੂੰ ਉਨਤ ਤੇ ਖੁਸ਼ਹਾਲੀ ’ਤੇ ਲਿਜਾਉਣ ਲਈ ਨੌਜਵਾਨ ਪੀੜ੍ਹੀ ਮੂਹਰੀ ਕਤਾਰ ’ਚ ਸ਼ਾਮਿਲ ਹੈ ਅਤੇ ਸਮਾਜ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਨੌਜਵਾਨ ਪੜ੍ਹਿਆ-ਲਿਖਿਆ ਹੋਵੇ।ਇਸ ਲਈ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਲਈ ਪੜ੍ਹਾਈ ’ਚ ਦਿਲਚਸਪੀ ਮੁਤਾਬਕ ਹੀ ਵਿਸ਼ਿਆਂ ਦੀ ਚੋਣ ਕਰਨ।ਇਹ ਸ਼ਬਦ ਅੱਜ ਖ਼ਾਲਸਾ ਕਾਲਜ ਗਵਰਨਿੰਗ …
Read More »ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਐਸ.ਡੀ.ਐਮ ਸਮਰਾਲਾ ਦੇ ਦਫ਼ਤਰ ਅੱਗੇ ਵਿਸ਼ਾਲ ਧਰਨਾ
ਸਮਰਾਲਾ, 12 ਨਵੰਬਰ (ਪੰਜਾਬ ਪੋਸਟ – ਕੰਗ) – ਸਮਰਾਲਾ ਮੰਡਲ ਦੇ ਸਮੂਹ ਪੈਨਸ਼ਨਰਾਂ ਵੱਲੋਂ ਪੰਜਾਬ ਬਾਡੀ ਦੇ ਸੱਦੇ ’ਤੇ ਐਸ.ਡੀ.ਐਮ ਸਮਰਾਲਾ ਦਫਤਰ ਦੇ ਸਾਹਮਣੇ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਵਿਸ਼ਾਲ ਰੈਲੀ ਕੀਤੀ ਗਈ। ਜਿਸ ਵਿੱਚ ਪੈਨਸ਼ਨਰਾਂ ਦੇ ਭੱਖਦੇ ਮਸਲੇ ਅਤੇ ਮੰਗਾਂ, ਪੈਨਸ਼ਨਰਾਂ ਨੂੰ ਬਿਜਲੀ ਦੀ ਵਰਤੋਂ ਦੀ ਰਿਆਇਤ, ਡੀ.ਏ ਦੀਆਂ ਕਿਸ਼ਤਾਂ ਦੇਣਾ ਅਤੇ 24 ਮਹੀਨਿਆਂ ਦਾ ਬਕਾਇਆ ਦੇਣਾ, …
Read More »ਸਿਕਲੀਘਰ ਸਿੱਖਾਂ ’ਚ ਸੁਰੱਖਿਆ ਤੇ ਵਿਸ਼ਵਾਸ਼ ਦੀ ਪੈਦਾ ਕਰਨ ਲਈ ਕਲਿਆਣਪੁਰੀ ਪੁੱਜੇ ਜੀ.ਕੇ
ਸਿੱਖਾਂ ਨਾਲ ਮਾਰਕੁੱਟ ਕਰਨ ਵਾਲਿਆਂ ਨੂੰ ਦਿੱਤੀ ਚੇਤਾਵਨੀ ਨਵੀਂ ਦਿੱਲੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – 1984 ਸਿੱਖ ਕਤਲੇਆਮ ਦੀ ਪ੍ਰਭਾਵਿਤ ਕਾਲੌਨੀ ਕਲਿਆਣਪੁਰੀ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਘਰ ਸਿੱਖਾਂ ਦੇ ਮਨਾ ’ਚ ਭਰੋਸਾ ਪੈਦਾ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ। ਦਰਅਸਲ ਬੀਤੀ 31 ਅਕਤੂਬਰ ਦੀ ਰਾਤ ਨੂੰ ਸਥਾਨਕ ਲੋਕਾਂ ਵੱਲੋਂ ਸਿੱਖ ਬੀਬੀਆਂ ਅਤੇ ਸਿੱਖਾਂ ਨੂੰ ਬੁਰੀ ਤਰ੍ਹਾਂ ਕੁੱਟਿਆ …
Read More »ਘੱਟ ਗਿਣਤੀ ਭਾਈਚਾਰੇ ਨੂੰ ਮਿਲਦੀਆਂ ਸਹੂਲਤਾਂ ਯਕੀਨੀ ਬਣਾਈਆਂ ਜਾਣ – ਮੁਨੱਵਰ ਮਸੀਹ
ਮਸੀਹੀ ਭਾਈਚਾਰੇ ਦੀ ਵਸੋਂ ਵਾਲੇ ਇਲਾਕਿਆਂ ਵਿਚ ਬਣਾਏ ਜਾਣਗੇ ਕਬਰਸਤਾਨ ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਮੁਨੱਵਰ ਮਸੀਹ ਨੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਸਪੱਸ਼ਟ ਕੀਤਾ ਕਿ ਪੰਜਾਬ ਰਾਜ ਤੇ ਕੇਂਦਰ ਸਰਕਾਰ ਵਲੋਂ ਘੱਟ ਗਿਣਤੀ ਭਾਈਚਾਰੇ ਲਈ ਚਲਾਈਆਂ ਜਾਂਦੀਆਂ ਯੋਜਨਾਵਾਂ, ਜਿਸ ਵਿਚ ਬੱਚਿਆਂ ਦੇ ਵਜੀਫੇ ਪ੍ਰਮੁੱਖ ਤੌਰ ’ਤੇ ਸ਼ਾਮਿਲ ਹਨ, …
Read More »ਪਿੰਡ ਮੀਮਸਾ ’ਚ 11.90 ਲੱਖ ਦੀ ਲਾਗਤ ਦੇ ਸੀਵਰੇਜ ਦੀ ਸ਼ੁਰੂਆਤ
ਧੂਰੀ, 12 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵਲੋਂ ਪਿੰਡ ਮੀਮਸਾ ’ਚ ਸੀਵਰੇਜ ਲਈ ਮਨਜ਼ੂਰ ਕਰਵਾਏ 11.90 ਲੱਖ ਦੇ ਕੰਮ ਦੀ ਸ਼ੁਰੂਆਤ ਅੱਜ ਉਨ੍ਹਾਂ ਦੀ ਧਰਮ ਪਤਨੀਂ ਸ੍ਰੀਮਤੀ ਸਿਮਰਤ ਖੰਗੂੜਾ ਨੇ ਕੀਤੀ।ਸਿਮਰਤ ਖੰਗੂੜਾ ਨੇ ਇਸ ਮੌਕੇ ਕਿਹਾ ਕਿ ਪਿੰਡ ਮੀਮਸਾ `ਚ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ ਦੀ ਬਹੁਤ ਵੱਡੀ ਸਮੱਸਿਆ ਚੱਲ ਰਹੀ ਸੀ ਅਤੇ ਥੋੜੀ …
Read More »ਪਿੰਡ ਬੁਗਰਾ ਵਿਖੇ ਬੱਚੀਆਂ ਦੀ ਛੇਵੀਂ ਲੋਹੜੀ 14 ਨਵੰਬਰ ਨੂੰ
ਧੂਰੀ, 12 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਇਥੋਂ ਨੇੜਲੇ ਪਿੰਡ ਬੁਗਰਾ ਵਿਖੇ ਮਾਤਾ ਅਜਮੇਰ ਕੌਰ ਕੰਨਿਆ ਬਚਾਓ ਸੋਸਾਇਟੀ (ਰਜਿ.) ਬੁਗਰਾ ਵੱਲੋਂ ਭਗਵੰਤ ਮਾਨ ਐਮ.ਪੀ ਸੰਗਰੂਰ ਅਤੇ ਡਾ. ਸੰਦੀਪ ਗਰਗ ਐਸ.ਐਸ.ਪੀ ਸੰਗਰੂਰ ਦੀ ਪ੍ਰਧਾਨਗੀ ਹੇਠ ਨਵ-ਜਨਮੀਆਂ ਬੱਚੀਆਂ ਦੀ ਛੇਵੀਂ ਲੋਹੜੀ 14 ਨਵੰਬਰ ਨੂੰ ਮਨਾਈ ਜਾਵੇਗੀ।ਸੰਸਥਾ ਦੇ ਮੁੱਖ ਸੇਵਾਦਾਰ ਨਿੱਕਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੋਗਰਾਮ ਵਿੱਚ ਕੈਬਨਿਟ ਮੰਤਰੀ ਵਿਜੈਇੰਦਰ …
Read More »
Punjab Post Daily Online Newspaper & Print Media