ਪਠਾਨਕੋਟ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੰਗੋਸ਼ਾਹ ਦੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੁਕ ਕੀਤਾ ਗਿਆ।ਪ੍ਰਿੰਸੀਪਲ ਮਨੋਹਰ ਲਾਲ ਦੇ ਪ੍ਰਬੰਧਾਂ ਹੇਠ ਕਰਵਾਏ …
Read More »Monthly Archives: November 2018
PM pays tributes to Indian soldiers who fought in First World War
Delhi, Nov. 11 (Punjab Post Bureau) – The Prime Minister Shri Narendra Modi, has paid tributes to the Indian soldiers who fought in the First World War. “Today, as we mark one hundred years since the end of the horrific First World War, we reiterate our commitment towards world peace and pledge to work to further an atmosphere of …
Read More »PM to Inaugurate the Ring Road and Babatpur Airport Road in Varanasi
PM to Dedicate to the Nation the Inland Waterways Terminal on River Ganga in Varanasi Delhi, Nov. 11 (Punjab Post Bureau) – Prime Minister Shri Narendra Modi will dedicate to the nation, two important modinational highways in Varanasi, having a total length of 34 kilometres and constructed at a cost of Rs 1571.95 crore on Monday, the 12th of November, 2018. …
Read More »ਚੀਫ ਖਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਧਨਰਾਜ ਸਿੰਘ ਵਲੋਂ ਮਜੀਠਾ-ਅਣਖੀ ਧੜੇ ਦੀ ਹਮਾਇਤ
ਅੰਮ੍ਰਿਤਸਰ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਧਨਰਾਜ ਸਿੰਘ ਨੇ ਚੱਢਾ ਧੜੇ ਨੂੰ ਗਹਿਰਾ ਝਟਕਾ ਦਿੰਦਿਆਂ ਦੀਵਾਨ ਦੀ ਚੋਣ ਲਈ ਮੈਦਾਨ ’ਚ ਉਤਰੇ ਮਜੀਠਾ-ਅਣਖੀ ਧੜੇ ਦੇ ਉਮੀਦਵਾਰਾਂ ਨੂੰ ਬਿਨਾ ਸ਼ਰਤ ਹਮਾਇਤ ਦੇਣ ਦਾ ਐਲਾਨ ਕੀਤਾ ਹੈ।ਮਜੀਠਾ-ਅਣਖੀ ਧੜੇ ਵਲੋਂ ਪ੍ਰਧਾਨਗੀ ਦੇ ਉਮੀਦਵਾਰ ਨਿਰਮਲ ਸਿੰਘ ਠੇਕੇਦਾਰ ਅਤੇ ਆਨਰੇਰੀ ਸਕੱਤਰ ਉਮੀਦਵਾਰ ਸੁਰਿੰਦਰ ਸਿੰਘ ਰੁਮਾਲਿਆਂ ਵਾਲਾ ਨਾਲ ਇਕ …
Read More »ਨੋਟਬੰਦੀ ਦੇ ਦੋ ਸਾਲ ਪੂਰੇ ਹੋਣ `ਤੇ ਦਿਹਾਤੀ ਤੇ ਸ਼ਹਿਰੀ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ
`ਨੋਟਬੰਦੀ ਨੇ ਕਾਲੇ ਧਨ ਦੀ ਬਜ਼ਾਏ ਲਿਆਂਦੇ ਕਾਲੇ ਦਿਨ ` ਜੰਡਿਆਲਾ ਗੁਰੂ, 11 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਨੋਟਬੰਦੀ ਦੇ ਦੋ ਸਾਲ ਪੂਰੇ ਹੋਣ `ਤੇ ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਅੰਮ੍ਰਿਤਸਰ ਤੇ ਸ਼ਹਿਰੀ ਵਲੋਂ ਜਿਲ੍ਹਾ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਦੀ ਅਗਵਾਈ `ਚ ਕਾਂਗਰਸ ਭਵਨ ਦਿਹਾਤੀ ਅੰਮ੍ਰਿਤਸਰ ਵਿਖੇ ਕਾਂਗਰਸੀਆਂ ਵਲੋਂ ਇਸ ਦਿਨ ਨੂੰ ਕਾਲੇ ਦਿਨ ਵਜੋਂ ਮਨਾਉਂਦਿਆਂ ਰੋਸ ਪ੍ਰਦਰਸ਼ਨ ਕੀਤਾ …
Read More »ਦਿੱਲੀ ਕਮੇਟੀ ਵੱਲੋਂ ਬੰਗਲਾ ਸਾਹਿਬ ਦੇ ਸੂਚਨਾ ਕੇਂਦਰ ਦਾ ਹੋਇਆ ਨਵੀਨੀਕਰਨ
ਵਿਦੇਸ਼ੀ ਸੈਲਾਨੀਆਂ ਦੀ ਸਹੂਲਤਾਂ ’ਚ ਕੀਤਾ ਗਿਆ ਵੱਡਾ ਵਾਧਾ- ਜੀ.ਕੇ ਨਵੀਂ ਦਿੱਲੀ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਬੰਗਲਾ ਸਾਹਿਬ ਦੇ ਨਵੇਂ ਬਣੇ ਸੂਚਨਾ ਕੇਂਦਰ ਦਾ ਅੱਜ ਉਦਘਾਟਨ ਕੀਤਾ ਗਿਆ।ਵਿਦੇਸ਼ੀ ਸੈਲਾਨੀਆਂ ਨੂੰ ਸਿੱਖ ਧਰਮ ਬਾਰੇ ਆਧੁਨਿਕ ਤਕਨੀਕਾਂ ਨਾਲ ਜਾਣਕਾਰੀ ਦੇਣ ਲਈ ਦਿੱਲੀ ਕਮੇਟੀ ਵੱਲੋਂ ਸੂਚਨਾ ਕੇਂਦਰ ਦਾ ਨਵੀਨੀਕਰਨ ਕੀਤਾ ਗਿਆ ਹੈ।ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ …
Read More »ਖਾਲਸਾ ਕਾਲਜ ਦੇ ਸਿੱਖ ਹਿਸਟਰੀ ਸੈਂਟਰ ਵਿਖੇ ਪੁਰਾਤਨ ਖਰੜਿਆਂ ਨੂੰ ਸੰਭਾਲਣ ਬਾਰੇ ਵਰਕਸ਼ਾਪ
ਹੈਦਰਾਬਾਦ ਤੋਂ ਆਏ ਮਾਹਿਰ ਪੁਰਾਤਨ ਖਰੜਿਆਂ, ਪੋਥੀਆਂ ਦੇ ਰੱਖ-ਰਖਾਵ ਲਈ ਦੇਣਗੇ ਸਿਖਲਾਈ – ਛੀਨਾ ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ‘ਸਿੱਖ ਹਿਸਟਰੀ ਸੈਂਟਰ’ ਵਿਖੇ ਪੁਰਾਤਨ ਖਰੜਿਆਂ, ਪੋਥੀਆਂ ਆਦਿ ਦੇ ਰੱਖ-ਰਖਾਵ ਸਬੰਧੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਹੈਦਰਾਬਾਦ ਸਥਿਤ ਸਿੱਖ ਹੈਰੀਟੇਜ਼ ਫ਼ਾਊਂਡੇਸ਼ਨ ਹੈਦਰਾਬਾਦ ਦੱਖਣ’ ਦੇ ਸਹਿਯੋਗ ਨਾਲ 30 ਰੋਜ਼ਾ ‘ਕੰਜ਼ਰਵੇਸ਼ਨ ਐਂਡ ਪ੍ਰੈਸਰਵੇਸ਼ਨ ਆਫ਼ ਮੈਨੀਸਕ੍ਰਿਪਟ’ ਦੀ …
Read More »ਸਵਿਸ ਸਿਟੀ ਵੈਲਫ਼ੇਅਰ ਐਸੋਸੀਏਸ਼ਨ ਵੱਲੋਂ ਮੁਫਤ ਮੈਡੀਕਲ ਕੈਂਪ
ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸਵਿਸ ਸਿਟੀ ਵੈਲਫੇਅਰ ਐਸੋਸੀਏਸ਼ਨ (ਐਸ.ਸੀ.ਡਬਲਯੂ.ਏ) ਵਲੋਂ ਸਵਿਸ ਸਿਟੀ, ਸਵਿਸ ਗ੍ਰੀਨ ਅਤੇ ਰੋਜ਼ ਲੈਂਡ ਦੇ ਇਲਾਕਾ ਨਿਵਾਸੀਆਂ ਲਈ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ, ਜਿਸ ਦੌਰਾਨ ਲੋਕਾਂ ਦੀ ਡਾਕਟਰਾਂ ਵੱਲੋਂ ਜਾਂਚ ਕੀਤੀ ਗਈ ਅਤੇ ਬੁਨਿਆਦੀ ਸਿਹਤ ਸਬੰਧੀ ਟੈਸਟ ਕੀਤੇ ਗਏ। ਅੇਸੋਸੀਏਸ਼ਨ ਨੇ ‘ਆਪਣੀ ਸਹਾਇਤਾ ਖ਼ੁਦ’ ਤਹਿਤ ਵਿੱਢੀ ਮੁਹਿੰਮ ਦੌਰਾਨ ਸਰੀਰਿਕ ਜਾਗਰੂਕਤਾ ਅਭਿਆਨ …
Read More »ਫਲਾਈ ਅੰਮ੍ਰਿਤਸਰ ਮੁਹਿੰਮ ਸਦਕਾ ਅੰਮ੍ਰਿਤਸਰ ਏਅਰਪੋਰਟ ਉਡਾਨ ਸਕੀਮ `ਚ ਸ਼ਾਮਲ
6 ਨਵੇਂ ਰੂਟ ਅਲਾਟ ਕਰਨ ਲਈ ਅੰਮ੍ਰਿਤਸਰ ਵਿਕਾਸ ਮੰਚ ਵਲੋਂ ਉਠਾਈਆਂ ਮੰਗਾਂ ਤੇ ਪ੍ਰਗਟਾਈ ਸਹਿਮਤੀ ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਸਥਾਨਕ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 6 ਨਵੀਆਂ ਉਡਾਣਾਂ ਨੂੰ ਮਨਜੂਰੀ ਮਿਲ ਗਈ ਹੈ।ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਉਡੇ ਦੇਸ਼ ਦਾ ਆਮ ਨਾਗਰਿਕ (ਉਡਾਨ-ੀੀੀ) ਖੇਤਰੀ ਸੰਪਰਕ ਯੋਜਨਾ (ਆਰ.ਸੀ.ਐਸ) ਸਕੀਮ ਦੇ ਤਹਿਤ ਅੰਮ੍ਰਿਤਸਰ ਏਅਰਪੋਰਟ ਨੂੰ ਸ਼ਾਮਲ …
Read More »ਧਾਰਮਿਕ ਪ੍ਰੀਖਿਆ `ਚ ਪਹਿਲੇ, ਦੂਜੇ ਤੇ ਤੀਜੇ ਸਥਾਨ `ਤੇ ਆਏ ਵਿਦਿਆਰਥੀ ਸਨਮਾਨਿਤ
50 ਹਜ਼ਾਰ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ’ਚ ਲਿਆ ਸੀ ਹਿੱਸਾ ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਵਿੱਚੋਂ ਵਿਸ਼ੇਸ਼ ਸਥਾਨ ਪ੍ਰਾਪਤ ਕਰਨ ਵਾਲੇ 15 ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਨਮਾਨਿਤ ਕੀਤਾ। ਇਨਾਮੀ ਰਾਸ਼ੀ ਪ੍ਰਾਪਤ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ `ਚ …
Read More »
Punjab Post Daily Online Newspaper & Print Media