Tuesday, November 24, 2026

Monthly Archives: November 2018

ਸਿਖਿਆ ਮੰਤਰੀ ਸੋਨੀ ਨੇ ਸਾਧੂ ਸੰਤਾਂ ਅਤੇ ਗਰੀਬਾਂ ਨੂੰ ਵੰਡੇ ਕੰਬਲ

ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਸ੍ਰੀ ਰਾਮ ਮੰਦਿਰ 100 ਫੁੱਟੀ ਰੋਡ ਵਿਖੇ ਦੀਵਾਲੀ ਮੌਕੇ ਦੇਸ਼ ਦੇ ਵੱਖ ਵੱਖ ਹਿਸਿਆਂ ਤੋਂ ਆਏ ਸਾਧੂ ਸੰਤਾਂ ਅਤੇ ਗਰੀਬ ਵਿਅਕਤੀਆਂ ਨੂੰ ਕੰਬਲ ਵੰਡੇ ਗਏ।ਸੋਨੀ ਨੇ ਕਿਹਾ ਕਿ ਇਸ ਮੰਦਿਰ ਦੀ ਸੁਸਾਇਟੀ ਵੱਲੋਂ ਦੀਨ ਦੁੱਖੀਆਂ ਤੇ ਗਰੀਬ ਲੋਕਾਂ ਨੂੰ ਸਰਦੀ ਦੇ ਮੌਸਮ ਵਿੱਚ ਕੰਬਲ …

Read More »

ਓਟ ਕਲੀਨਿਕ ਨਸ਼ੇ ਤੋਂ ਪੀੜਤ ਵਿਅਕਤੀਆਂ ਲਈ ਬਣੇ ਵਰਦਾਨ – ਡਿਪਟੀ ਕਮਿਸ਼ਨਰ

ਹੁਣ ਤੱਕ 8805 ਨਸ਼ਾ ਪੀੜਤਾਂ ਨੂੰ ਖਵਾਈ ਦਵਾਈ ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨਸ਼ਿਆਂ ਦੇ ਖਾਤਮੇ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਗਈ ਮੁਹਿੰਮ ਨਸ਼ੇ ਦੇ ਖਾਤਮੇ ਤੱਕ ਢਿੱਲੀ ਨਹੀਂ ਪੈਣ ਦਿੱਤੀ ਜਾਵੇਗੀ ਅਤੇ ਇਨਾਂ ਖਿਲਾਫ ਜਾਗਰੂਕਤਾ ਫੈਲਾਉਣ ਲਈ ਸਕੂਲਾਂ ਤੇ ਕਾਲਜਾਂ ਵਿਚ ਮਨੋਵਿਗਿਆਨਕਾਂ ਵੱਲੋਂ ਵਿਸ਼ੇਸ਼ ਸੈਮੀਨਾਰ ਲਗਾਏ ਜਾ ਰਹੇ ਹਨ ਅਤੇ ਹੁਣ ਤੱਕ ਜਿਲੇ੍ਹ ਵਿੱਚ ਚੱਲ …

Read More »

ਚੀਫ ਖਾਲਸਾ ਦੀਵਾਨ `ਚ ਤਾਨਾਸ਼ਾਹੀ ਪ੍ਰਣਾਲੀ ਖਤਮ ਕਰ ਕੇ ਪਾਰਦਰਸ਼ਤਾ ਲਿਆਵਾਂਗੇ- ਅਣਖੀ ਧੜਾ

ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਸੱਗੂ) – ਚੀਫ ਖਾਲਸਾ ਦੀਵਾਨ ਦੀ 2 ਦਸੰਬਰ ਨੂੰ ਹੋਣ ਵਾਲੀ ਚੋਣ ਨੂੰ ਲੈ ਕੇ ਭਾਗ ਸਿੰਘ ਅਣਖੀ ਧੜਾ ਅਤੇ ਚਰਨਜੀਤ ਸਿੰਘ ਚੱਢਾ ਧੜੇ ਵਲੋਂ ਚੋਣ ਸਰਗਰਮੀਆਂ ਤੇਜ ਕਰ ਦਿੱਤੀਆਂ ਗਈਆਂ ਹਨ।ਅਣਖੀ ਧੜੇ ਨਾਲ ਸੰਬੰਧਿਤ ਪ੍ਰਧਾਨਗੀ ਲਈ ਉਮੀਦਵਾਰ ਨਿਰਮਲ ਸਿੰਘ ਠੇਕੇਦਾਰ ਅਤੇ ਆਨਰੇਰੀ ਸਕੱਤਰ ਲਈ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਨੇ ਆਪਣੇ ਹਮਾਇਤੀਆਂ ਨਾਲ ਮੀਟਿੰਗ ਉਪਰੰਤ …

Read More »

Impact of Demonitisation

           “Today we complete two years after demonitisation. Demonitisation is a key step in a chain of important decisions taken by the Government to formalise the economy.               The Government first targeted the black money outside India.  Asset holders were asked to bring this money back on payment of penal tax. Those who failed to do so are being …

Read More »

ਨੋਟਬੰਦੀ ਦਾ ਪ੍ਰਭਾਵ

”ਨੋਟਬੰਦੀ ਤੋਂ ਬਾਅਦ, ਅੱਜ ਅਸੀਂ ਦੋ ਸਾਲ ਮੁਕੰਮਲ ਕਰ ਲਏ ਹਨ। ਸਰਕਾਰ ਵੱਲੋਂ ਅਰਥਵਿਵਸਥਾ ਨੂੰ ਕਾਨੂੰਨ ਤਹਿਤ ਲਿਆਉਣ ਲਈ ਕੀਤੇ ਗਏ ਮਹੱਤਵਪੂਰਨ ਫੈਸਲਿਆਂ ਦੀ ਕੜੀ ਵਿੱਚ ਨੋਟਬੰਦੀ ਇੱਕ ਮੁੱਖ ਕਦਮ ਹੈ।  ਸਰਕਾਰ ਨੇ ਸਭ ਤੋਂ ਪਹਿਲਾਂ ਭਾਰਤ ਤੋਂ ਬਾਹਰ ਕਾਲੇ ਧਨ ਨੂੰ ਨਿਸ਼ਾਨਾ ਬਣਾਇਆ। ਅਸਾਸਾ-ਮਾਲਕਾਂ ਨੂੰ ਕਿਹਾ ਗਿਆ ਕਿ ਉਹ ਪੀਨਲ ਟੈਕਸ ਦੇਕੇ ਇਸ ਕਾਲੇ ਧਨ ਨੂੰ ਵਾਪਸ ਲਿਆਉਣ। ਜਿਹੜੇ …

Read More »

ਇਮਾਰਤੀ ਕਾਰਕੁੰਨ (ਬਿਲਡਰਜ਼) ਤੇ ਰਾਮਗੜੀਆ ਭਾਈਚਾਰਾ ਨੇ ਮਨਾਇਆ ਬਾਬਾ ਵਿਸਵਕਰਮਾ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸਥਾਨਕ ਈਸਟ ਮੋਹਨ ਨਗਰ, ਇੰਡਸਟਰੀਅਲ ਏਰੀਆ, ਫੋਕਲ ਪੁਆਇੰਟ ਅਤੇ ਸ਼ਹਿਰ ਹੋਰਨਾਂ ਹਿੱਸਿਆਂ ਵਿੱਚ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰਦੇ ਕਿਰਤੀ ਕਾਮਿਆਂ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਫੈਕਟਰੀਆਂ ਅਤੇ ਹੋਰ ਕਾਰੋਬਾਰੀ ਆਦਾਰਿਆਂ ਵਿੱਚ ਕੰਮ ਕਰਦੇ ਕਾਮਿਆਂ ਨੇ ਕੰਮ ਬੰਦ ਰੱਖ ਕੇ ਆਪਣੀਆਂ ਮਸ਼ੀਨਾਂ ਦੀ ਸਾਫ-ਸਫਾਈ ਕੀਤੀ।ਇਸ …

Read More »

550ਵੇਂ ਪ੍ਰਕਾਸ਼ ਪੁਰਬ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਦੀ ਅਗਵਾਈ `ਚ ਹੋਈ ਇਕੱਤਰਤਾ

ਕਰਤਾਰਪੁਰ ਸਾਹਿਬ ਦਾ ਲਾਂਘਾ ਤੇ ਸੁਲਤਾਨਪੁਰ ਲੋਧੀ ਵਿਖੇ ਵਿਰਾਸਤੀ ਅਜਾਇਬ ਘਰ ਦੀ ਕੀਤੀ ਮੰਗ ਅੰਮ੍ਰਿਤਸਰ 8 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕੇਂਦਰ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਦੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਵਿਚ ਦਿੱਲੀ ਵਿਖੇ ਹੋਈ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ …

Read More »

ਬੰਦੀ ਛੋੜ ਦਿਵਸ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਸਨਮਾਨਿਤ

ਅੰਮ੍ਰਿਤਸਰ 8 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੰਦੀ ਛੋੜ ਦਿਵਸ ਮੌਕੇ ਪੁਰਾਤਨ ਚੱਲੀ ਆ ਰਹੀ ਪੰਥਕ ਰਵਾਇਤ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਕੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਨੂੰ ਸਨਮਾਨਿਤ ਕੀਤਾ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਸਨਮਾਨ ਸਮਾਗਮ ਦੌਰਾਨ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਮੁਖੀ …

Read More »

ਪ੍ਰਸਿੱਧ ਕਥਾਵਾਚਕ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਸਨਮਾਨਿਤ

ਅੰਮ੍ਰਿਤਸਰ 8 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਦਿੱਤਾ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ …

Read More »

PM celebrates Diwali with jawans in Harsil in Uttarakhand

Delhi, Nov. 7 (Punjab Post Bureau) – The Prime Minister Shri Narendra Modi, today celebrated Diwali with jawans of the Indian Army and ITBP, at Harsil in Uttarakhand. Greeting the jawans on the occasion, the Prime Minister said that their devotion to duty in the remote icy heights, is enabling the strength of the nation, and securing the future and the …

Read More »