Tuesday, November 24, 2026

Monthly Archives: November 2018

ਸਰਕਾਰੀ ਆਈ.ਟੀ.ਆਈ ਵਿਖੇ ਲਗਾਇਆ ਕੌਮੀ ਸੇਵਾ ਯੋਜਨਾ ਕੈਂਪ

ਭੀਖੀ/ਮਾਨਸਾ, 27 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਰਕਾਰੀ ਆਈ.ਟੀ.ਆਈ ਮਾਨਸਾ ਵਿਖੇ ਅੱਜ ਕੌਮੀ ਸੇਵਾ ਯੋਜਨਾ ਦਾ ਕੈਂਪ ਲਗਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਮੁਖੀ ਹਰਵਿੰਦਰ ਕੁਮਾਰ ਨੇ ਦੱਸਿਆ ਕਿ ਨੌਜਵਾਨਾਂ ਵਿੱਚ ਏਕਤਾ ਅਤੇ ਆਪਸੀ ਮਿਲਵਰਤਨ ਦੀ ਭਾਵਨਾ ਲਿਆਉਣ ਲਈ ਅਜਿਹੇ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ ਇਸ ਨਾਲ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਦਾ ਵੀ ਜਜ਼ਬਾ ਪੈਦਾ ਹੁੰਦਾ ਹੈ। …

Read More »

ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਚਲਾਉਣ `ਤੇ ਮੁਕੰਮਲ ਪਾਬੰਦੀ

ਭੀਖੀ/ਮਾਨਸਾ, 27 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 9 ਵਜੇ ਤੱਕ ਕੰਬਾਇਨਾਂ ਚਲਾਉਣ `ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੋਈ ਵੀ ਕੰਬਾਇਨ ਸੀ.ਐਚ.ਐਸ ਐਸ.ਐਮ.ਐਸ ਲਗਾਏ ਬਗੈਰ ਨਹੀਂ ਚਲਾਈ ਜਾਵੇਗੀ।     …

Read More »

ਮਾਨਸਾ ਜ਼ਿਲ੍ਹੇ ਦੇ 100 ਨੌਜਵਾਨ ਨੂੰ ਮਿਲੇਗੀ ਗੁੜਗਾੳਂ `ਚ ਟਰੇਨਿੰਗ

ਭੀਖੀ/ਮਾਨਸਾ, 27 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਸਕੀਮ ਤਹਿਤ ਸਰਕਾਰੀ ਤਕਨੀਕੀ ਸਿੱਖਿਆ ਵਿਭਾਗ ਮਾਨਸਾ ਵਲੋਂ ਇੰਡੀਅਨ ਇੰਸਟੀਚਿਊਟ ਫਾਰ ਸਕਿੱਲ ਡਿਵੈਲਪਮੈਂਟ ਨਾਲ ਤਾਲਮੇਲ ਕਰਕੇ 100 ਦੇ ਕਰੀਬ ਨੌਜਵਾਨਾਂ ਲਈ ਮਾਰੂਤੀ ਸਜੂਕੀ ਵਿੱਚ ਟਰੇਨਿੰਗ ਦਾ ਰਾਹ ਪੱਧਰਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਇਸੇ ਸੰਦਰਭ ਵਿੱਚ …

Read More »

ਪਿੰਡ ਆਲਮਪੁਰ ਮੰਦਰਾਂ `ਚ ਨਹਿਰੂ ਯੁਵਾ ਕੇਂਦਰ ਨੇ ਖੋਲਿਆ ਸਿਲਾਈ ਕਢਾਈ ਸੈਂਟਰ

ਭੀਖੀ/ਮਾਨਸਾ, 27 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਲੜਕੀਆਂ ਨੂੰ ਹੁਨਰ ਦੀ ਸਿਖਲਾਈ ਅਤੇ ਕਿੱਤਾ ਮੁੱਖੀ ਸਿਲਾਈ ਕਢਾਈ ਦੀ ਸਿਖਿਆ ਦੇਣ ਲਈ ਨਹਿਰੂ ਯੁਵਾ ਕੇਂਦਰ ਮਾਨਸਾ ਵਲੋ ਵੱਖ ਵੱਖ ਪਿੰਡਾਂ ਵਿੱਚ ਸਿਲਾਈ ਕਢਾਈ ਅਤੇ ਕਟਾਈ ਦੇ ਸੈਂਟਰ ਖੋਲੇ ਜਾ ਰਹੇ ਹਨ।ਇਸ ਲੜੀ ਤਹਿਤ ਪਿੰਡ ਆਲਮਪੁਰ ਮੰਦਰਾਂ ਵਿਖੇ ਡਾ.ਬੀ.ਆਰ ਅੰਬੇਦਕਰ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਤਿੰਨ ਮਹੀਨਿਆਂ ਦਾ ਟਰੇਨਿੰਗ ਸੈਟਰ ਚਲਾਇਆ …

Read More »

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਦਾ ਪਵਿੱਤਰ ਜਲ ਲੈ ਕੇ ਪਾਕਿਸਤਾਨ ਪੁੱਜੇ ਗੁਰਜੀਤ ਔਜਲਾ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਦਾ ਪਵਿੱਤਰ ਜਲ ਲੈ ਕੇ ਅਟਾਰੀ ਵਾਹਗਾ ਸਰਹੱਦ ਦੇ ਸੜਕੀ ਰਸਤੇ ਰਵਾਨਾ ਹੋਏ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਪਾਕਿਸਤਾਨ ਪਹੁੰਚ ਗਏ ਹਨ।ਉਹ ਬੁਧਵਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਕੋਰੀਡੋਰ ਦੇ ਉਦਘਾਟਨ ਸਮਾਗਮ ਵਿੱਚ ਸ਼ਾਮਲ ਹੋਣਗੇ।

Read More »

ਕਰਤਾਰਪੁਰ ਲਾਂਘੇ ਸਬੰਧੀ ਨੀਂਹ ਪੱਥਰ ਸਮਾਗਮ ’ਚ ਸ਼ਾਮਲ ਹੋਣ ਲਈ ਪਾਕਿਸਤਾਨ ਪੁੱਜੇ ਲੌਂਗੋਵਾਲ

ਵਾਹਗਾ ਸਰਹੱਦ ਵਿਖੇ `ਤੇ ਬਿਸ਼ਨ ਸਿੰਘ ਅਤੇ ਹੋਰਾਂ ਨੇ ਕੀਤਾ ਭਰਵਾਂ ਸਵਾਗਤ ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –     ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਕਿਸਤਾਨ ਸਥਿਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਪਾਕਿਸਤਾਨ ਸਰਕਾਰ ਵੱਲੋਂ ਕਰਵਾਏ ਜਾ ਰਹੇ ਨੀਂਹ ਪੱਥਰ ਸਮਾਗਮ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ …

Read More »

ਅਹਿਮ ਤੇ ਵਿਸ਼ੇਸ਼ – ਸੰਖੇਪ ਖਬਰਾਂ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ ਬਿਊਰੋ) –  28 ਨਵੰਬਰ ਬੁੱਧਵਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਭਾਰਤੀ ਸਮੇਂ ਮੁਤਾਬਿਕ 12.30 ਵਜੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਰੱਖਿਆ ਜਾਵੇਗਾ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦਾ ਨੀਂਹ ਪੱਥਰ।               ਡੇਰਾ ਬਾਬਾ ਨਾਨਕ (ਭਾਰਤ) ਵਿਖੇ 26 ਨਵੰਬਰ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਤੇ ਪੰਜਾਬ ਦੇ ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਕਰਤਾਪੁਰ …

Read More »

ਬਾਰ ਕੌਂਸਲ ਚੋਣਾਂ ਵਿੱਚ ਐਡਵੋਕੇਟ ਕਰਨਜੀਤ ਸਿੰਘ ਨੇ ਵੱਡੀ ਜਿੱਤ ਨਾਲ ਰਚਿਆ ਇਤਿਹਾਸ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ-  ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਐਂਡ ਹਰਿਆਣਾ ਬਾਰ ਕੌਂਸਲ ਚੋਣਾਂ ਵਿੱਚ ਕਰਨਜੀਤ ਸਿੰਘ ਵਲੋਂ ਪੰਜਾਬ ਅਤੇ ਹਰਿਆਣਾ ਦਾ ਪਹਿਲਾ ਰਿਕਾਰਡ ਤੋੜ ਕੇ ਸ਼ਾਨਦਾਰ ਜਿੱਤ ਹਾਸਲ ਕਰਕੇ ਇਤਿਹਾਸ ਰਚਿਆ ਗਿਆ ਹੈ।ਐਡਵੋਕੇਟ ਗੁਰਪ੍ਰੀਤ ਸਿੰਘ ਖੁਰਮਣੀਆਂ (ਆਨਰੇਰੀ ਕਨੂੰਨੀ ਸਲਾਹਕਾਰ ਪੰਜਾਬ ਪੋਸਟ)  ਨੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਤੋਂ 107 ਉਮੀਦਵਾਰ ਚੋਣ ਮੈਦਾਨ ਵਿੱਚ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ 550ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਆਰੰਭ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ  ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਿੱਖ ਪੰਥ ਦੇ ਸੰਸਥਾਪਕ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭੀ ਗਈ ਸਮਾਗਮਾਂ ਦੀ ਲੜੀ ਤਹਿਤ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਸੈਮੀਨਾਰ ਆਯੋਜਿਤ ਕੀਤਾ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਆਯੋਜਿਤ ਪ੍ਰੋਗਰਾਮ ਵਿੱਚ ਗਲੋਬਲ …

Read More »

Seminar on Life and Philosophy of Guru Nanak at KCE

Amritsar, Nov. 27 (Punjab Post Bureau) – With the advent of Guru Nanak a new chapter was added to the history of the world and the teachings of Guru Nanak would continue to show the path of righteousness, peaceful coexistence and world peace. This was stated by Prof. Gurinder Singh Mann, a retired professor of Religious Studies from Columbia University, …

Read More »