ਸਮਰਾਲਾ, 6 ਨਵੰਬਰ (ਪੰਜਾਬ ਪੋਸਟ – ਕੰਗ) – ਬੀਤੇ ਦਿਨੀਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੰਪਨ ਹੋਈਆਂ ਪੰਜਾਬ ਰਾਜ ਪੱਧਰੀ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਮੈਡਮ ਰੁਪਿੰਦਰ ਕੌਰ ਬੀ.ਪੀ.ਈ.ਓ ਸਮਰਾਲਾ-2 ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀ:) ਬਲਵੀਰ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਕੁਲਦੀਪ ਸਿੰਘ ਦੀ ਅਗਵਾਈ ਵਿੱਚ ਲੁਧਿਆਣਾ ਜ਼ਿਲ੍ਹੇ ਦੀ ਨੁਮਾਇੰਦਗੀ ਲਈ ਸ਼ਾਮਲ ਹੋਏ ਵੱਡੇ ਜੱਥੇ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ …
Read More »Monthly Archives: November 2018
ਜੀ.ਟੀ.ਰੋਡ ਸਕੂਲ ਵਿਖੇ ‘ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ` ਜਾਗਰੂਕਤਾ ਰੈਲੀ ਕੱਢੀ ਗਈ
ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਵਿੱਚ ‘ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ’ ਮਨਾਉਣ ਦੇ ਉਦੇਸ਼ ਨਾਲ ਇੱਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ।ਰੈਲੀ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਨਾਅਰਿਆਂ ਰਾਹੀਂ ਆਪਣੇ ਸਾਥੀ ਵਿਦਿਆਰਥੀਆਂ ਨੂੰ ਪਟਾਕੇ ਨਾ ਚਲਾਉਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਪ੍ਰੇਰਿਤ …
Read More »ਖ਼ਾਲਸਾ ਕਾਲਜ ਵਿਖੇ ‘10 ਰੋਜ਼ਾ ਅੰਤਰ ਕਾਲਜ ਦੀਵਾਲੀ ਟੂਰਨਾਮੈਂਟ’ ਸੰਪੰਨ
ਖ਼ਾਲਸਾ ਕਾਲਜ ਨੇ ਟੂਰਨਾਮੈਂਟ ’ਚ ਹਾਸਲ ਕੀਤਾ ਪਹਿਲਾਂ ਸਥਾਨ ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪਿਛਲੇ 10 ਦਿਨਾਂ ਤੋਂ ਚਲ ਰਿਹਾ ‘ਦੀਵਾਲੀ ਇੰਟਰ ਕਾਲਜ ਟੂਰਨਾਮੈਂਟ’ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ।ਜਿਸ ’ਚ ਖ਼ਾਲਸਾ ਕਾਲਜ 21 ਅੰਕਾਂ ਨਾਲ ਪਹਿਲੇ, ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਹੇਰ 17 ਅੰਕਾਂ ਨਾਲ ਦੂਸਰੇ ਅਤੇ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਤੇ ਖ਼ਾਲਸਾ ਕਾਲਜ …
Read More »ਗ੍ਰੇਸ ਪਬਲਿਕ ਸਕੂਲ `ਚ ਲੱਗਾ ਕੈਰੀਅਰ ਸਬੰਧੀ ਸੈਮੀਨਾਰ
ਜੰਡਿਆਲਾ ਗੁਰੂ, 6 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਗੇ੍ਸ ਪਬਲਿਕ ਸੀ.ਸੈਕੰ ਸਕੂਲ ਵਿਖੇ ਲਵਲੀ ਪੋ੍ਫੈਸ਼ਨਲ ਯੂਨੀਵਰਸਿਟੀ ਵਲੋ ਇਕ ਸੈਮੀਨਾਰ ਲਗਾਇਆ ਗਿਆ।ਜਿਸ ਦੌਰਾਨ ਮਾਹਿਰਾਂ ਨੇ ਬੱਚਿਆਂ ਨੂੰ ਬਾਰ੍ਹਵੀ ਜਮਾਤ ਤੋ ਬਾਅਦ ਆਪਣੇ ਭਵਿੱਖ ਦੀ ਸਹੀ ਚੋਣ ਬਾਰੇ ਦੱਸਿਆ ਅਤੇ ਉਹਨਾਂ ਦੇ ਵਿਸ਼ਿਆਂ ਨਾਲ ਸੰਬੰਧਿਤ ਚੱਲ ਰਹੇ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਗਈ।ਲਵਲੀ ਪੋ੍ਫੈਸ਼ਨਲ ਯੂਨੀਵਰਸਿਟੀ ਦੇ ਅਫਸਰ ਵਰੁਣ ਨਾਇਰ ਦੇ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਬੱਚਿਆਂ ਨੇ ਪਟਾਕਾ ਰਹਿਤ ਦਿਵਾਲੀ ਮਨਾਉਣ ਦਾ ਦਿੱਤਾ ਸੰਦੇਸ਼
ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਦਿਵਾਲੀ ਦਾ ਤਿਉਹਾਰ ਮਨਾਉਣ ਤੋਂ ਪਹਿਲਾਂ ਵਿਦਿਆਰਥੀਆਂ ਨੇ ਅੰਮ੍ਰਿਤਸਰ `ਚ ਹੋਏ ਦਰਦਨਾਕ ਰੇਲ ਹਾਦਸੇ ਵਿੱਚ ਜਾਨਾਂ ਗਵਾ ਚੁੱਕੇ ਲੋਕਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਭਗਵਾਨ ਸ੍ਰੀ ਰਾਮ ਚੰਦਰ ਜੀ ਅੱਗੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਅਤੇ ਮੁਕਤੀ ਲਈ ਅਰਦਾਸ ਕੀਤੀ।ਇਸ ਉਪਰੰਤ ਉਨਾਂ ਦਿਵਾਲੀ ਦੇ ਸਹੀ …
Read More »ਅੰਮ੍ਰਿਤਸਰ ਸਮਾਰਟ ਸਿਟੀ ਨੇ ਪਿੰਗਲਵਾੜਾ ਵਿਖੇ ਮਨਾਈ ਈਕੋ ਫ੍ਰੈਂਡਲੀ ਗਰੀਨ ਦੀਵਾਲੀ
ਜੰਡਿਆਲਾ, 6 ਨਵੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਤਿਉਹਾਰਾਂ ਦੇ ਦਿਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਥੇ ਬਜ਼ਾਰ, ਦੁਕਾਨਾਂ ਅਤੇ ਘਰਾਂ ਨੂੰ ਬਹੁਤ ਹੀ ਵਧੀਆ ਤਰੀਕੇ ਨਾਲ ਸਜਾਇਆ ਜਾ ਰਿਹਾ ਹੈ, ਉਥੇ ਆਮ ਲੋਕਾਂ ਦੀ ਸੁਰੱਖਿਆ ਲਈ ਪ੍ਰਸ਼ਾਸਨ ਵਲੋਂ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਜ਼ਿਲ੍ਹਾ ਪ੍ਰਸ਼ਾਸਨ ਵਲੋਂ ਈਕੋ-ਫਰੈਂਡਲੀ ਦੀਵਾਲੀ ਅਤੇ ਗਰੀਨ ਦੀਵਾਲੀ ਮਨਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਇਸੇ …
Read More »ਫਤਿਹ ਸਿੰਘ ਕਲੋਨੀ ਦਾ ਮੇਅਰ ਅਤੇ ਕੌਂਸਲਰ ਵਿਕਾਸ ਸੋਨੀ ਵੱਲੋ ਦੌਰਾ
ਫਤਿਹ ਸਿੰਘ ਕਲੋਨੀ ਵਿੱਚ ਬਣਾਇਆ ਜਾਵੇਗਾ ਸੁੰਦਰ ਪਾਰਕ – ਵਿਕਾਸ ਸੋਨੀ ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਾਰਡ ਨੰ: 70 ਦੇ ਕੌਂਸਲਰ ਵਿਕਾਸ ਸੋਨੀ ਵੱਲੋਂ ਫਤਿਹ ਸਿੰਘ ਕਲੋਨੀ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਉਚ ਅਧਿਕਾਰੀ ਅਤੇ ਕੌਂਸਲਰ ਪਰਮਜੀਤ ਸਿੰਘ ਚੋਪੜਾ ਤੋਂ ਇਲਾਵਾ ਇਲਾਕੇ ਦੇ ਲੋਕ ਹਾਜ਼ਰ ਸਨ। …
Read More »ਤੰਦਰੁਸਤ ਮਿਸ਼ਨ ਪੰਜਾਬ ਤਹਿਤ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਲਿਆ ਗਿਆ ਜਾਇਜ਼ਾ
ਅੰਮ੍ਰਿਤਸਰ, 56 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਤੰਦਰੁਸਤ ਮਿਸ਼ਨ ਪੰਜਾਬ ਜੋ ਕਿ ਜਿਲੇ੍ਹ ਵਿੱਚ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਵਧੀਆ ਪੁਲਾਂਘਾ ਪੁੱਟ ਰਿਹਾ ਹੈ ਅਤੇ ਸਿਹਤ ਵਿਭਾਗ ਵੱਲੋਂ ਹਰ ਰੋਜ ਮਿਲਾਵਟਖੋਰਾਂ ਤੇ ਛਾਪੇ ਮਾਰੇ ਜਾ ਰਹੇ ਹਨ ਅਤੇ ਘਟੀਆਂ ਪਦਾਰਥਾਂ ਨੂੰ ਨਸ਼ਟ ਕੀਤਾ ਜਾ ਰਿਹਾ ਹੈ। ਅੱਜ ਇਸੇ ਮਿਸ਼ਨ ਤਹਿਤ ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਸਹਾਇਕ …
Read More »ਰੈਡ ਕਰਾਸ ਨੇ ਰੇਲ ਹਾਦਸੇ ਦੌਰਾਨ ਮਾਰੇ ਗਏ ਅਤੇ ਜਖਮੀ ਪਰਿਵਾਰਾਂ ਨੂੰ ਵੰਡਿਆ ਰਾਸ਼ਨ
ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜਖਮੀਆਂ ਦੀ ਕੀਤੀ ਜਾਵੇਗੀ ਹਰ ਸੰਭਵ ਸਹਾਇਤਾ -ਡੀ.ਸੀ ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – 19 ਦਸੰਬਰ ਦੁਸ਼ਹਿਰੇ ਵਾਲੇ ਦਿਨ ਹੋਏ ਭਿਆਨਕ ਰੇਲ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਅਤੇ ਜਖਮੀ ਹੋਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਅੱਜ ਸਥਾਨਕ ਰੈਡ ਕਰਾਸ ਵਿਖੇ ਰੈਡ ਕਰਾਸ ਦੀ ਸਹਾਇਤਾ ਨਾਲ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਨੇ 20 …
Read More »ਸਾਂਝੀਵਾਲਤਾ ਦਾ ਪ੍ਰਤੀਕ – ਦੀਵਾਲੀ
ਸਾਡੇ ਦੇਸ਼ ਭਾਰਤ ਅੰਦਰ ਬਹੁਤ ਸਾਰੇ ਤਿਉਹਾਰ ਮਨਾਏ ਜਾਂਦੇ ਹਨ।ਜਿੰਨ੍ਹਾਂ ਵਿਚੋਂ ਪ੍ਰਮੁੱਖ ਤਿਉਹਾਰ ਹੈ ਦੀਵਾਲੀ।ਦੀਵਾਲੀ ਦਾ ਤਿਉਹਾਰ ਸਾਂਝੀਵਾਲਤਾ ਦਾ ਪ੍ਰਤੀਕ ਹੈ।ਇਹ ਹਿੰਦੂ, ਸਿੱਖ ਅਤੇ ਹੋਰ ਬਹੁਤ ਸਾਰੇ ਧਰਮਾਂ ਦੁਆਰਾ ਦੇਸ਼ ਦੇ ਕੋਨੇ-ਕੋਨੇ ਵਿੱਚ ਰਲ-ਮਿਲ ਕੇ ਮਨਾਇਆ ਜਾਂਦਾ ਹੈ।ਦੀਵਾਲੀ ਕੇਵਲ ਭਾਰਤ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾਂਦੀ ਹੈ।ਜਿੰਨ੍ਹਾਂ ਵਿੱਚ ਨੇਪਾਲ, ਸ੍ਰੀ ਲੰਕਾ, ਜਪਾਨ, …
Read More »
Punjab Post Daily Online Newspaper & Print Media