Tuesday, November 24, 2026

Monthly Archives: November 2018

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਜਿੱਤੀ ਜੀ.ਐਨ.ਡੀ.ਯੂ ਜ਼ੋਨਲ ਯੂਥ ਫੈਸਟੀਵਲ ਓਵਰਆਲ ਟਰਾਫੀ

ਅੰਮ੍ਰਿਤਸਰ, 5 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਆਪਣੀ ਜਿੱਤ ਨੂੰ ਬਰਕਰਾਰ ਰੱਖਦੇ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਜਲੰਧਰ ਵਿਖੇ 1 ਤੋਂ 4 ਨਵੰਬਰ ਤੱਕ ਕਰਵਾਏ ਗਏ ਜ਼ੋਨਲ ਯੂਥ ਫੈਸਟੀਵਲ (ਏ-ਜ਼ੋਨ) ‘ਚ ਓਵਰਆਲ ਚੈਂਪੀਅਨਸ਼ਿਪ ਟਰਾਫੀ ਹਾਸਲ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ।     ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਦਸਿਆ ਕਿ ਕਾਲਜ …

Read More »

ਸ਼੍ਰੋਮਣੀ ਅਕਾਲੀ ਦਲ (ਅ) ਮਾਨਸਾ ਵਲੋਂ 26ਵਾਂ ਜੱਥਾ ਬਰਗਾੜੀ ਲਈ ਰਵਾਨਾ

ਭੀਖੀ, 5 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਜਿਲਾ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੱਛੋਆਣਾ ਜੁਗਿੰਦਰ ਸਿੰਘ ਬੋਹਾ ਪ੍ਰਧਾਨ ਕਿਸਾਨ ਵਿੰਗ ਮਾਨਸਾ ਹੈਡ ਗ੍ਰੰਥੀ ਬਾਬਾ ਨਾਜ਼ਰ ਸਿੰਘ ਅਤਲਾ ਕਲਾਂ ਅਤੇ ਸੁਖਚੈਨ ਸਿੰਘ ਅਤਲਾ ਦੀ ਅਗਵਾਈ ਵਿੱਚ ਮਾਨਸਾ ਜਿਲੇ ਤੋਂ 26ਵਾਂ ਜੱਥਾ ਇਨਸਾਫ ਮੋਰਚੇ ਵਿੱਚ ਸਾਮਲ ਹੋਣ ਲਈ ਗੁਰੂਦੁਆਰਾ …

Read More »

ਸ਼ਿਵ ਸ਼ਕਤੀ ਆਯੂਰਵੈਦਿਕ ਮੈਡੀਕਲ ਕਾਲਜ ਵਿਖੇ ਧਨਵੰਤੀ ਦਿਹਾੜਾ ਉਤਸ਼ਾਹ ਨਾਲ ਮਨਾਇਆ

ਭੀਖੀ, 5 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸਥਾਨਕ ਸੁਨਾਮ-ਮਾਨਸਾ ਰੋਡ ਸਥਿਤ ਸ਼ਿਵ ਸ਼ਕਤੀ ਆਯੂਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਅੱਜ ਧਨਵੰਤਰੀ ਦਿਹਾੜਾ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਵਿੱਚ ਕਾਲਜ ਦੇ ਚੇਅਰਮੈਨ ਸੋਮਨਾਥ ਮਹਿਤਾ ਵੱਲੋਂ ਧਨਵੰਤਰੀ ਪੂਜਾ ਕੀਤੀ ਗਈ। ਇਸ ਪੂਜਾ ਵਿੱਚ ਸਮੂਹ ਅਧਿਆਪਕ ਅਤੇ ਵਿਦਿਆਰਥੀ ਸ਼ਾਮਿਲ ਰਹੇ।ਪੱਤਰਕਾਰਾਂ ਨਾਲ ਗੱਲ ਕਰਦਿਆਂ ਕਾਲਜ ਦੇ ਚੇਅਰਮੈਨ ਮਹਿਤਾ ਨੇ ਕਿਹਾ ਕਿ …

Read More »

ਤ੍ਰਿਪਤ ਬਾਜਵਾ ਨੇ ਖੇਡ ਕਲੱਬਾਂ ਨੂੰ ਡੋਪ ਟੈਸਟ ਲਾਗੂ ਕਰਨ ਦਾ ਦਿੱਤਾ ਸੱਦਾ

ਸੰਕਲਪ ਸੰਸਥਾ ਨੂੰ ਸਟੇਡੀਅਮ ਲਈ ਸੌਂਪਿਆ 10 ਲੱਖ ਦਾ ਚੈਕ ਬਟਾਲਾ, 5 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸੂਬੇ ਦੀਆਂ ਖੇਡ ਕਲੱਬਾਂ ਅਤੇ ਸੰਸਥਾਵਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਖੇਡਾਂ ਨੂੰ ਨਸ਼ਾ ਮੁਕਤ ਕਰਨ ਲਈ ਹਰ ਖੇਡ ਟੂਰਨਾਮੈਂਟ ਮੌਕੇ ਖਿਡਾਰੀਆਂ ਦਾ ਡੋਪ ਟੈਸਟ ਕਰਨ ਦੀ ਪਿਰਤ ਪਾਉਣ।ਬੀਤੀ …

Read More »

Lt. Gen. Arvind Dutta Takes Over Command of Vajra Corps

Jalandhar, Nov. 5 (Pujab Post Bureau) – Lt Gen Arvind Dutta took over as the General Officer Commanding of the prestigious Vajra Corps on 05 Nov 2018. He was commissioned in the Indian Army, Dogra Regiment in Jun 1982 and is an alumnus of Defence Services Staff College, Army War College and National Defence College. General Dutta has commanded an Infantry …

Read More »

ਦੀਵਾਲੀ ਰੋਸ਼ਨੀਆਂ ਦੇ ਤਿਉਹਾਰ ਵਜੋਂ ਮਨਾਈ ਜਾਵੇ – ਡੀ.ਸੀ

ਰਾਤ 10 ਵਜੇ ਤੱਕ ਹੀ ਚਲਾਈ ਜਾਵੇ ਆਤਿਸ਼ਬਾਜੀ ਪਠਾਨਕੋਟ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਦੀਵਾਲੀ ਨੂੰ ਪ੍ਰਦੂਸ਼ਣ ਅਤੇ ਸ਼ੋਰ ਸ਼ਰਾਬੇ ਵਾਲਾ ਤਿਉਹਾਰ ਨਾ ਬਣਾ ਕੇ ਰੋਸ਼ਨੀਆਂ ਦੇ ਤਿਉਹਾਰ ਵਜੋਂ ਮਨਾਇਆ ਜਾਵੇ। ਇਸ ਵਾਰ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਗਰੀਨ ਦੀਵਾਲੀ ਮਨਾਈ ਜਾਵੇ ਤਾਂ ਜੋ ਵਾਤਾਵਾਰਣ ਨੂੰ ਦੂਸਿਤ ਹੋਣ ਤੋਂ ਬਚਾਇਆ ਜਾ ਸਕੇ। ਇਹਨਾਂ ਵਿਚਾਰਾਂ …

Read More »

ਧਾਰ ਬਲਾਕ ਦੇ ਪਿੰਡ ਦੁਰੰਗ ਖੱਡ (ਕੋਠੇ ਹੱਟੀਆ) ਵਿਖੇ ਪਸ਼ੂ ਭਲਾਈ ਤੇ ਕਿਸਾਨ ਜਾਗਰੂਕਤਾ ਕੈਂਪ

ਪਠਾਨਕੋਟ, 5 ਨਵੰਬਰ (ਪੰਜਾਬ ਪੋਸਟ ਬਿਊਰੋ) – “ਮਿਸ਼ਨ ਤੰਦਰੁਸਤ ਪੰਜਾਬ” ਅਧੀਨ ਧਾਰ ਬਲਾਕ ਦੇ ਪਿੰਡ ਦੁਰੰਗ ਖੱਡ (ਕੋਠੇ ਹੱਟੀਆ) ਵਿਖੇ ਪਸੂ ਭਲਾਈ ਅਤੇ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ।ਕੈਂਪ ਵਿੱਚ ਡਾ. ਵਿਜੈ ਕੁਮਾਰ ਵੈਟਨਰੀ ਅਫਸ਼ਰ ਘੋਹ, ਡਾ. ਗੁਲਸ਼ਨ ਚੰਦ ਵੈਟਨਰੀ ਅਫਸ਼ਰ ਸਰਕਾਰੀ ਪੋਲੀ ਕਲੀਨਿਕ ਪਠਾਨਕੋਟ ਅਤੇ ਪਵਨ ਸਰਮਾ ਰਿਟਾਇਰਡ ਵੈਟਨਰੀ ਇੰਸਪੈਕਟਰ ਵਿਸ਼ੇਸ਼ ਤੋਰ `ਤੇ ਹਾਜ਼ਰ ਹੋਏ।     ਇਸ ਸਬੰਧੀ ਜਾਣਕਾਰੀ ਦਿੰਦਿਆਂ …

Read More »

ਸਰਕਾਰੀ ਸੀਨੀ. ਸਕੂਲ ਨਾਜੋਚੱਕ ਦੇ ਬੱਚਿਆਂ ਨੇ ਪਰਾਲੀ ਸਾੜਣ ਖਿਲਾਫ ਕੱਢਿਆ ਚੇਤਨਾ ਮਾਰਚ

ਪਠਾਨਕੋਟ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਜੋਚੱਕ ਦੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੁਕ ਕੀਤਾ ਗਿਆ।ਪ੍ਰਿੰਸੀਪਲ ਵਿਜੇ ਰਾਣੀ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਜਾਗਰੁਕਤਾ …

Read More »

ਤਕਨੀਕੀ ਖਰਾਬੀ ਕਾਰਨ ਖਾਤਿਆਂ `ਚ ਆਈ ਡਬਲ ਐਂਟਰੀ ਦੀ ਤਨਖਾਹ ਨਾ ਕਢਵਾਉਣ ਕਰਮਚਾਰੀ

ਪਠਾਨਕੋਟ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਖਜਾਨਾ ਅਫਸ਼ਰ ਪਠਾਨਕੋਟ ਸੁਖਵਿੰਦਰ ਸਿੰਘ ਨੇ ਸਮੂਹ ਵਿਭਾਗਾਂ ਦੇ ਡੀ.ਡੀ.ਓ ਨੂੰ ਸੂਚਿਤ ਕੀਤਾ ਹੈ ਕਿ ਖਜਾਨਾ ਦਫਤਰ ਦੇ ਸਾਫਟਵੇਅਰ ਵਿੱਚ ਤਕਨੀਕੀ ਖਰਾਬੀ ਆਉਣ ਕਾਰਨ ਕਰਮਚਾਰੀਆਂ ਦੇ ਬੈਂਕ ਖਾਤਿਆਂ ਵਿੱਚ ਆਰ.ਬੀ.ਆਈ ਵਲੋਂ ਤਨਖ਼ਾਹ ਦੀਆਂ ਡਬਲ ਐਂਟਰੀਆਂ ਹੋ ਗਈਆਂ ਹਨ।ਇਸ ਲਈ ਜਿਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਡਬਲ ਐਂਟਰੀ ਹੋਈ ਹੈ ਉਹ ਕੋਈ ਵੀ ਕਰਮਚਾਰੀ ਅਪਣੇ …

Read More »

ਭ੍ਰਿਸ਼ਟਾਚਾਰ ਦੇ ਖਾਤਮੇ ਸੰਬੰਧੀ ਕਰਵਾਇਆ ਜਾਗਰੂਕਤਾ ਸੈਮੀਨਾਰ

ਭੀਖੀ, 5 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਚੰਡੀਗੜ੍ਹ ਬੀ.ਕੇ ਉਪਲ ਦੇ ਨਿਰਦੇਸ਼ਾਂ ਹੇਠ ਵਿਜੀਲੈਂਸ ਬਿਊਰੋ ਯੁਨਿਟ ਮਾਨਸਾ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪੰਜਾਬ ਬਠਿੰਡਾ ਰੇਂਜ ਬਠਿੰਡਾ ਅਸ਼ੋਕ ਬਾਠ ਦੀ ਅਗਵਾਈ ਵਿੱਚ ਸ਼ਿਵ ਸ਼ਕਤੀ ਗਰੁੱਪ ਆਫ ਕਾਲਜਿਜ਼ ਭੀਖੀ ਵਿਖੇ ਕਰਵਾਏ ਗਏ ਇਸ ਸੈਮੀਨਾਰ ਵਿੱਚ ਮੇਜਰ ਸਿੰਘ ਐਸ.ਪੀ (ਸਥਾਨਕ) …

Read More »