ਭੀਖੀ, 5 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ਼ ਸਮਾਓ ਵਿਖੇ ਵਿਦਿਅਰਥੀਆਂ ਵੱਲੋ ਰੰਗੋਲੀ ਬਣਾ ਕੇ ਦੀਵਾਲੀ ਦੇ ਤਿਉਹਾਰ ਦਾ ਆਗਾਜ਼ ਕੀਤਾ ਗਿਆ।ਵਿਦਿਆਰਥੀਆ ਦੀ ਹੌਸ਼ਲਾ ਅਫਜ਼ਾਈ ਕਰਦੇ ਹੋਏ ਸਕੂਲ ਚੇਅਰਪਰਸ਼ਨ ਅੰਜੂ ਸਿੰਗਲਾਂ ਨੇ ਕਿਹਾ ਕਿ ਆਪਣੇ ਸੱਭਿਆਚਾਰ, ਸੰਸਕ੍ਰਿਤੀ ਅਤੇ ਰਸਮਾਂ-ਰਿਵਾਜ਼ਾਂ ਨਾਲ ਜੁੜੇ ਜੁੜ੍ਹੇ ਰਹਿਣ ਲਈ ਤਿਉਹਾਰਾਂ ਦਾ ਵਿਸ਼ੇਸ਼ ਮਹੱਤਵ ਹੈ।ਉਨ੍ਹਾਂ ਕਿਹਾ ਕਿ ਵੱਧਦੇ ਵਾਯੂ ਤਾਪਮਾਨ ਅਤੇ ਪ੍ਰਦੂਸ਼ਣ …
Read More »Monthly Archives: November 2018
ਪੰਜਾਬੀ ਭਾਸ਼ਾ ਦੀ ਪਸਾਰ ਫੇਰੀ ਤੋਂ ਬਾਅਦ ਭੀਖੀ ਪੁੱਜੇ ਤਜਿੰਦਰ ਸਿੰਘ ਖਾਲਸਾ ਦਾ ਸਨਮਾਨ
12 ਅਕਤੂਬਰ ਤੋਂ 2 ਨਬੰਵਰ ਤੱਕ 22 ਜ਼ਿਲ੍ਹਿਆਂ ਦਾ ਕੀਤਾ ਦੌਰਾ ਭੀਖੀ, 5 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੈਂਤੀ ਅੱਖਰ ਮੁਹਾਰਨੀ ਪੰਜਾਬੀ ਮਾਂ ਬੋਲੀ ਦੇ ਸਤਿਕਾਰ ਲਈ ਮਾਨਸਾ ਵਾਸੀ ਤੇਜਿੰਦਰ ਸਿੰਘ ਖਾਲਸਾ ਆਪਣੀ ਪੰਜਾਬ ਫੇਰੀ ਤੋਂ ਬਾਅਦ ਭੀਖੀ ਵਿਖੇ ਪੁੱਜੇ।ਇਥੇ ਪਹੁੰਚਣ ’ਤੇ ਮਾਂ- ਬੋਲੀ ਤੇ ਸਾਹਿਤ ਨਾਲ ਲਗਾਅ ਰੱਖਣ ਵਾਲੇ ਲੋਕਾਂ ਵੱਲੋਂ ਉਹਨਾ ਦਾ ਸਵਾਗਤ ਕੀਤਾ ਗਿਆ।ਆਪਣੀ ਫੇਰੀ ਦੌਰਾਨ …
Read More »ਕਾਲਜ ਐਨ.ਐਸ.ਐਸ ਵਿਭਾਗ ਵਲੋਂ ਇੱਕ ਰੋਜਾ ਕੈਂਪ
ਭੀਖੀ, 5 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਾਨਕ ਐਸ.ਡੀ ਕੰਨਿਆਂ ਮਹਾਂਵਿਦਿਆਲਾ ਵਿਖੇ ਪ੍ਰਿੰਸੀਪਲ ਜਗਮੋਹਿਨੀ ਗਾਬਾ ਦੀ ਅਗਵਾਈ ਹੇਠ ਕਾਲਜ ਦੇ ਐਨ.ਐਸ.ਐਸ ਵਿਭਾਗ ਵਲੋਂ ਇੱਕ ਰੋਜਾ ਕੈਂਪ ਲਗਾਇਆ ਗਿਆ। ਜਿਸ ਦੌਰਾਨ ਐਨ.ਐਸ.ਐਸ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਪਰਮਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਸਫ਼ਾਈ ਦੀ ਮਹੱਤਤਾ ਤੋਂ ਜਾਣੂ ਕਰਵਾਉਂਦੇ ਹੋਏ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਗਾਬਾ …
Read More »ਮਠਿਆਈ `ਚ ਵਰਤੇ ਖਾਦ ਪਦਾਰਥਾਂ ਦਾ ਨਾਮ ਤੇ ਮਾਤਰਾ ਬਾਰੇ ਬੋਰਡ ਲਾਏ ਜਾਣ – ਸਹਾਇਕ ਕਮਿਸ਼ਨਰ ਫੂਡ
ਭੀਖੀ, 5 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਿਸ਼ਨ ਤੰਦਰੁਸਤ ਪੰਜਾਬ ਅਤੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਵਲੋਂ ਜ਼ਿਲੇ ਦੇ ਮਠਿਆਈ ਵਿਕਰੇਤਾਵਾਂ ਅਤੇ ਹਲਵਾਈਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਹਦਾਇਤ ਕੀਤੀ ਕਿ ਸਾਫ਼-ਸੁਥਰੀ ਖੁਰਾਕ ਯਕੀਨੀ ਬਣਾਉਣ ਲਈ ਸਿਰਫ ਸ਼ੁੱਧ ਮਠਿਆਈਆਂ ਹੀ ਬਣਾ ਕੇ ਵੇਚੀਆਂ ਜਾਣ। ਸਿਵਲ ਸਰਜਨ ਦਫਤਰ ਮਾਨਸਾ ਵਿਖੇ ਹੋਈ …
Read More »ਨੈਸ਼ਨਲ ਕਾਲਜ ਭੀਖੀ ਵਿਖੇ ਡੇਂਗੂ ਦੀ ਰੋਕਥਾਮ ਸੰਬਧੀ ਸੈਮੀਨਾਰ
ਭੀਖੀ, 5 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਵਿਖੇ ਸਿਹਤ ਸਿੱਖਿਆ ਸੰਬਧੀ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਕੇਵਲ ਸਿੰਘ, ਸੀਨੀਅਰ ਸਿਹਤ ਵਿਭਾਗ ਇੰਸਪੈਕਟਰ ਨੇ ਡੇਗੂ ਦੀ ਬਿਮਾਰੀ ਫੈਲਣ ਦੇ ਕਾਰਣ, ਇਸ ਦੇ ਇਲਾਜ ਅਤੇ ਰੋਕਥਾਮ ਬਾਰੇ ਵਿਦਿਆਰਥੀਆ ਨੂੰ ਜਾਣਕਾਰੀ ਦਿੱਤੀ ਅਤੇ ਨਾਲੋ ਨਾਲ ਘਰਾਂ ਅਤੇ ਆਲੇ-ਦੁਆਲੇ ਨੂੰ ਸਾਫ ਰੱਖਣ ਲਈ ਸੱਤ ਦਿਨਾਂ ਤੋ ਵੱਧ ਪਾਣੀ ਦੀ ਖੜੋਤ ਕਾਰਨ …
Read More »Cabinet approves renaming of Jharsuguda Airport
Delhi, Nov 4 (Punjab Post Bureau) – The Union Cabinet chaired by Prime Minister Shri Narendra Modi has approved renaming of Jharsuguda Airport Odisha as “Veer Surendra Sai Airport, Jharsuguda” Veer Surendra Sai is a well-known freedom fighter of Odisha. Renaming of the Jharsuguda airport in his name will fulfill long-pending demand of the Odisha Government, which reflects the sentiments …
Read More »ਜਥੇਦਾਰ ਸੇਵਾ ਸਿੰਘ ਸੇਖਵਾਂ ਦੀ ਅਕਾਲੀ ਲੀਡਰਸ਼ਿਪ ਤੋਂ ਬਗਾਵਤ ਸ਼ਲਾਘਾਯੋਗ ਕਦਮ – ਗੁਰਾਇਆ
ਅੰਮ੍ਰਿਤਸਰ, 4 ਨਵੰਬਰ ( ਪੰਜਾਬ ਪੋਸਟ ਬਿਊਰੋ) – ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਬਾਨੀ ਪ੍ਰਚਾਰਕ ਤੇ ਲਿਖਾਰੀ ਬੀ. ਐਸ ਗੁਰਾਇਆ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਕੇ ਜਥੇਦਾਰ ਸੇਵਾ ਸਿੰਘ ਸੇਖਵਾਂ ਦੀ ਅਕਾਲੀ ਲੀਡਰਸ਼ਿਪ ਤੋਂ ਕੀਤੀ ਬਗਾਵਤ ਦੀ ਸ਼ਲਾਘਾ ਕੀਤੀ ਹੈ।ਉਨਾਂ ਕਿਹਾ ਕਿ ਨਸ਼ੇ ਦੀ ਤਸਕਰੀ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਸੌਦਾ ਸਾਧ ਨੂੰ ਮਾਫੀ, ਅਕਾਲ ਤਖਤ ਦੇ ਜਥੇਦਾਰ ਦੇ …
Read More »ਖ਼ਾਲਸਾ ਕਾਲਜ `ਚ 3 ਰੋਜ਼ਾ ਟਰੇਨਿੰਗ ਕੈਂਪ ਦੌਰਾਨ ਦਿੱਤੀ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ
ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਲਗਾਏ ਗਏ 3 ਰੋਜ਼ਾ ਟ੍ਰੇਨਿੰਗ ਕੈਂਪ ਲਗਾਇਆ ਗਿਆ।ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਲਗਾਏ ਗਏ ਕੈਂਪ ’ਚ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਦੇ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਨੇ ਬੀ.ਐਸ.ਸੀ ਫ਼ਾਈਨਲ ਦੇ ਵਿਦਿਆਰਥੀਆਂ ਨੂੰ ਖੁੰਬਾਂ ਦੀ ਕਾਸ਼ਤ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਭਾਟੀਆ ਨੇ …
Read More »ਖ਼ਾਲਸਾ ਕਾਲਜ ਪਬਲਿਕ ਸਕੂਲ ਦੀ ਟੀਮ ਨੇ ਕੀਰਤਨ ਮੁਕਾਬਲੇ ਹਾਸਲ ਕੀਤਾ ਦੂਜਾ ਸਥਾਨ
ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਦਮਦਮੀ ਟਕਸਾਲ ਰਣਜੀਤ ਅਖ਼ਾੜਾ ਸ਼ੋਸ਼ਲ ਵੈਲਫ਼ੇਅਰ ਟਰੱਸਟ ਵਡਾਲਾ ਗ੍ਰੰਥੀਆਂ, ਬਟਾਲਾ ਵਲੋਂ ਕਰਵਾਏ ਗਏ ਧਾਰਮਿਕ ਮੁਕਾਬਲੇ ਦੇ ਕੀਰਤਨ ਮੁਕਾਬਲੇ ’ਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਦੇ ਪ੍ਰਿੰਸੀਪਲ ਏ.ਐਸ ਗਿੱਲ ਨੇ ਵਿਦਿਆਰਥੀ ਗੁਰਜਾਪ ਸਿੰਘ ਤੇ ਉਸ ਦੀ ਟੀਮ ਨੂੰ ਇਸ ਜਿੱਤ …
Read More »ਧਾਰਮਿਕ ਸਿੱਖ ਚਿੰਨ੍ਹਾਂ ਦਾ ਮਜ਼ਾਕ ਅਸਹਿ – ਰਾਣਾ
ਨਵੀਂ ਦਿੱਲੀ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਵਿੱਚ ਧਾਰਮਿਕ ਸਿੱਖ ਚਿੰਨ੍ਹਾਂ ਦਾ ਮਜ਼ਾਕ ਉਡਾਏ ਜਾਣ ਪ੍ਰਤੀ ਵੱਧ ਰਹੀ ਰੁਚੀ ਦੇਸ਼ ਅਤੇ ਸਮਾਜ ਲਈ ਬਹੁਤ ਹੀ ਦੁੱਖਦਾਈ ਅਤੇ ਮਾਨਵੀ ਕਦਰਾਂ ਕੀਮਤਾਂ ਲਈ ਘਾਤਕ ਹੈ।ਇਹ ਵਿਚਾਰ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇੱਕ ਬਿਆਨ ਵਿੱਚ ਪ੍ਰਗਟ ਕੀਤੇ।ਰਾਣਾ ਨੇ ਆਪਣੇ ਬਿਆਨ ਵਿੱਚ …
Read More »
Punjab Post Daily Online Newspaper & Print Media