Tuesday, November 24, 2026

Monthly Archives: November 2018

ਰਾਸ਼ਟਰ ਪੱਧਰੀ ਐਮ.ਐਸ.ਐਮ.ਈ ਸਹਾਇਤਾ ਤੇ ਪ੍ਰਚਾਰ ਪ੍ਰੋਗਰਾਮ ਦੀ ਸ਼ੁਰੂਆਤ

ਪੰਜਾਬ ਦੇ ਲੁਧਿਆਣਾ, ਬਰਨਾਲਾ, ਜਲੰਧਰ ਅਤੇ ਕਪੂਰਾਲਾ ਜ਼ਿਲੇ ਦੇਸ਼ ਦੇ 100 ਜ਼ਿਲ੍ਹਿਆਂ `ਚ ਸ਼ਾਮਿਲ ਜਲੰਧਰ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਐਮ.ਐਸ.ਐਮ.ਈ ਸਹਾਇਤਾ ਅਤੇ ਪ੍ਰਚਾਰ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।ਇਸ ਦਾ ਉਦੇਸ਼ ਸੂਖਮ, ਛੋਟੇ ਅਤੇ ਦਰਮਿਆਨੇ ਅਦਾਰਿਆਂ ਤੱਕ ਕਰਜ਼ੇ ਦੀ ਪਹੁੰਚ ਵਧਾਉਣਾ ਹੈ।ਇਸ ਮੌਕੇ ਉੱਤੇ ਸਮੇਂ ਕੇਂਦਰੀ ਵਿੱਤ ਮੰਤਰੀ …

Read More »

ਭਾਰਤੀ ਵੂਮੈਨ ਹਾਕੀ ਟੀਮ ਦੇ ਕੋਚ ਐਰਿਕ ਵੋਲਿੰਕ ਤੇ ਕਪਤਾਨ ਰਾਣੀ ਰਾਮਪਾਲ ਵਲੋਂ ਖ਼ਾਲਸਾ ਹਾਕੀ ਅਕਾਦਮੀ ਦਾ ਦੌਰਾ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਮਹਿਲਾ ਹਾਕੀ ਟੀਮ ਦੇ ਕੋਚ ਐਰਿਕ ਵੋਲਿੰਕ ਅਤੇ ਕਪਤਾਨ ਰਾਣੀ ਰਾਮਪਾਲ ਨੇ ਅੱਜ ਖ਼ਾਲਸਾ ਹਾਕੀ ਅਕਾਦਮੀ ਵਿਖੇ ਆਪਣੀ ਫ਼ੇਰੀ ਦੌਰਾਨ ਭਾਰਤੀ ਹਾਕੀ ਦੇ ਉਜਵਲ ਭਵਿੱਖ ਦੀ ਗੱਲ ਕਰਦਿਆਂ ਖਿਡਾਰੀਆਂ ਦੀ ਕਾਬਲੀਅਤ ਦਿਹਾਤੀ ਪੱਧਰ ’ਤੇ ਵਾਚਨ ਦੀ ਗੱਲ ਕਹੀ।ਉਨ੍ਹਾਂ ਕਿਹਾ ਕਿ ਦੇਸ਼ ਦੀ ਹਾਕੀ ਆਉਣ ਵਾਲੇ ਸਮੇਂ ’ਚ ਚਰਮਸੀਮਾ ਵੱਲ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 18 ਵਿਦਿਆਰਥੀ ਬਣੇ ਪੰਜਾਬ ਸਰਕਾਰ ਦੇ ਯੋਜਨਾ ਅਧਿਕਾਰੀ

ਅੰਮ੍ਰਿਤਸਰ, 2 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਅਠਾਰਾਂ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੇ ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ ਵਿਚ ਪਲਾਨਿੰਗ ਅਫਸਰਾਂ ਦੀਆਂ ਅਸਾਮੀਆਂ ਦੀ ਭਰਤੀ ਕੀਤੀ ਗਈ ਹੈ।ਯੂਨੀਵਰਸਿਟੀ ਦੇ ਉਪਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਜਿਥੇ …

Read More »

ਜਲਵਾਯੂ ਅਤੇ ਨਿਯਮਿਤ ਵਿਕਾਸ ਵਿਸ਼ੇ `ਤੇ ਲੈਕਚਰ-ਕਮ-ਸੈਮੀਨਾਰ ਦਾ ਆਯੋਜਨ

ਪਲਾਸਟਿਕ ਦੀ ਵਰਤੋਂ ਘਟਾਉਣਾ ਸਮੇਂ ਦੀ ਮੁਖ ਲੋੜ – ਡਾ. ਨਰਪਿੰਦਰ ਸਿੰਘ ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟਾਨੀਕਲ ਸਾਇੰਸ ਐਂਡ ਇਨਵਾਰਿਨਮੈਂਟਲ ਸਾਇੰਸਜ਼ ਵਿਭਾਗ ਵੱਲੋਂ ਬਦਲ ਰਹੇ ਵਾਤਾਵਰਣ ਅਤੇ ਨਿਯਮਿਤ ਵਿਕਾਸ ਵਿਸ਼ੇ `ਤੇ ਇਕ ਵਿਸ਼ੇਸ਼ ਲੈਕਚਰ-ਕਮ-ਸੈਮੀਨਾਰ ਕਰਵਾਇਆ ਗਿਆ।       ਇਹ ਲੈਕਚਰ-ਕਮ-ਸੈਮੀਨਾਰ ਸੈਂਟਰ ਫਾਰ ਇਨਵੇਨਮੈਂਟ ਐਜੂਕੇਸ਼ਨ (ਸੀ.ਈ.ਈ) ਅਤੇ ਪੰਜਾਬ ਅਤੇ ਸਾਇੰਸ ਅਤੇ …

Read More »

ਯੂਨੀਵਰਸਿਟੀ ਨਾਨ-ਟੀਚਿੰਗ ਐਸੋਸੀਏਸ਼ਨ ਵਲੋਂ ਚੜ੍ਹਦੀ ਕਲਾ ਲਈ ਅਖੰਡ ਪਾਠ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਐਸੋਸੀਏਸ਼ਨ ਵੱਲੋਂ ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਮੂਹ ਕਰਮਚਾਰੀਆਂ, ਅਧਿਕਾਰੀਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਚੜ੍ਹਦੀ ਕਲਾ ਲਈ ਵਿਸ਼ੇਸ ਸਮਾਗਮ ਦਾ ਆਯੋਜਨ ਕੀਤਾ ਗਿਆ। ਸਵੇਰੇ ਤੜਕਸਾਰ ਪ੍ਰਬੰਧਕੀ ਬਲਾਕ ਦੇ ਵਿਹੜੇ ਵਿਚ ਸਾਰੇ ਸਟਾਫ ਨੇ ਰਲਮਿਲ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਸ੍ਰੀ …

Read More »

ਪ੍ਰਦੂਸ਼ਣ ਰਹਿਤ ਬਣਾ ਕੇ ਰੋਸ਼ਨੀਆਂ ਦੇ ਤਿਉਹਾਰ ਵਜੋਂ ਮਨਾਈ ਜਾਵੇ ਦੀਵਾਲੀ -ਡੀ.ਸੀ

ਦੀਵਾਲੀ ਰਾਤ ਪਟਾਖੇ ਕੇਵਲ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਚਲਾਏ ਜਾਣ ਅੰਮਿ੍ਤਸਰ, 3 ਨਵੰਬਰ  (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –     ਦੀਵਾਲੀ ਨੂੰ ਪ੍ਰਦੂਸ਼ਣ ਅਤੇ ਸ਼ੋਰ ਸ਼ਰਾਬੇ ਵਾਲਾ ਤਿਉਹਾਰ ਨਾ ਬਣਾ ਕੇ ਰੋਸ਼ਨੀਆਂ ਦੇ ਤਿਉਹਾਰ ਵਜੋਂ ਮਨਾਇਆ ਜਾਵੇ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅੱਜ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹਾ …

Read More »

ਡੇਅਰੀ ਉਦਮ ਸਿਖਲਾਈ ਕੋਸਲਿੰਗ 9 ਨਵੰਬਰ ਤੋਂ ਸ਼ੁਰੂ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵਲੋਂ 4 ਹਫਤੇ ਦਾ ਡੇਅਰੀ ਉਦਮ ਸਿਖਲਾਈ ਪ੍ਰੋਗਰਾਮ 12 ਨਵੰਬਰ ਤੋਂ 11 ਦਸੰਬਰ ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮ੍ਰਿਤਸਰ (ਵੇਰਕਾ) ਵਿਖੇ ਚਲਾਇਆ ਜਾ ਰਿਹਾ ਹੈ।        ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਜੋਗਿੰਦਰ ਸਿੰਘ ਨੇ ਦੱਸਿਆ ਕਿ  ਚਾਹਵਾਨ ਡੇਅਰੀ ਫਾਰਮਰ ਜੋ ਘੱੱਟੋ-ਘੱਟ 10ਵੀ ਪਾਸ, ਉਮਰ …

Read More »

31 ਜਨਵਰੀ 2019 ਤੱਕ ਵਧੀ ਭਗਤ ਪੂਰਨ ਸਿੰਘ ਬੀਮਾ ਯੋਜਨਾ ਦੀ ਮਿਆਦ- ਡੀ.ਸੀ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਜਿਥੇ ਗਰੀਬ ਤੇ ਪੱਛੜੇ ਵਰਗ ਦੇ ਉਨ੍ਹਾਂ ਲੋਕਾਂ ਜੋ ਕਿ ਆਰਥਿਕ ਤੰਗੀ ਕਾਰਨ ਪ੍ਰਾਈਵੇਟ ਹਸਪਤਾਲਾਂ ਵਿੱਚ ਆਪਣਾ ਇਲਾਜ ਨਹੀਂ ਕਰਵਾ ਸਕਦੇ ਸਨ, ਲਈ ਵਰਦਾਨ ਸਾਬਤ ਹੋ ਰਹੀ ਹੈ ਉਥੇ ਹਰੇਕ ਨਾਗਰਿਕ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋ ਰਹੀ ਹੈ।ਇਹ ਸਬੰਧੀ …

Read More »

ਡੀ.ਏ.ਵੀ ਪਬਲਿਕ ਸਕੂਲ ਦੇ 25 ਵਿਦਿਆਰਥੀਆਂ ਨੂੰ ਮਿਲੇ ਐਨ.ਸੀ.ਸੀ ਏ-ਸਰਟੀਫਿਕੇਟ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਐਨ.ਸੀ.ਸੀ ਏਅਰਵਿੰਗ ਦੇ 25 ਕੈਡਿਟਾਂ ਨੂੰ ਏ-ਸਰਟੀਫਿਕੇਟ ਫ਼ਲਾਇੰਗ ਕਲਰ ਦੇ ਪ੍ਰਾਪਤ ਹੋਏ ਅਤੇ ਇਹ ਸਰਟੀਫਿਕੇਟ ਭਾਰਤ ਰੱਖਿਆ ਵਿਭਾਗ ਵੱਲੋਂ ਦਿੱਤੇ ਗਏ । ਏ-ਸਰਟੀਫੀਕੇਟ ਪ੍ਰਾਪਤ ਕਰਨ ਵਾਲੇ ਕੈੋਡਟਾਂ ਵਿੱਚ  ਆਦਿਤਿਆ ਸ਼ਰਮਾ, ਧੈਰਿਆ ਖੰਨਾ, ਰਾਹਿਲ ਸ਼ਰਮਾ, ਵੰਸ਼ ਕੰਵਲ, ਵਸਵ ਮਹਾਜਨ, ਰਸਿ਼ਤ ਨਾਗਪਾਲ, ਗੁਰਨੂਰ ਸਿੰਘ, ਪ੍ਰਭਜੋਤ ਸਿੰਘ, ਭਵਿਅੰਸ਼ ਸ਼ਰਮਾ, …

Read More »

ਜਨਮ ਦਿਨ ਮੁਬਾਰਕ – ਹਰਨਿਰਵਾਨ ਸਿੰਘ

ਧੂਰੀ, 2 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਿੰਡ ਜਾਤੀਮਾਜਰਾ ਵਾਸੀ ਜਤਿੰਦਰ ਸਿੰਘ ਤੇ ਮਨਪ੍ਰੀਤ ਕੌਰ ਨੂੰ ਹੋਣਹਾਰ ਬੇਟੇ ਹਰਨਿਰਵਾਨ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »