ਅੰਮ੍ਰਿਤਸਰ, 2 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਮੰਤਰੀ ਪੰਜਾਬ, ਡਾ: ਰਾਜ ਕੁਮਾਰ ਵੇਰਕਾ ਵਿਧਾਇਕ ਅਤੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਵਡਾਲੀ ਭਰਾਵਾਂ ਦੇ ਘਰ ਜਾ ਕੇ ਸਵਰਗੀ ਪਿਆਰੇ ਲਾਲ ਵਡਾਲੀ ਦੇ ਲੜਕੇ ਸੰਦੀਪ ਸਿੰਘ ਨੂੰ ਪੰਜਾਬ ਸਰਕਾਰ ਦੀ ਤਰਫੋਂ ਨੌਕਰੀ ਦਾ ਨਿਯੁੱਕਤੀ ਪੱਤਰ ਸੌਪਿਆ। ਇਸ ਮੌਕੇ ਸਿੱਧੂ ਨੇ ਕਿਹਾ ਕਿ ਪੰਜਾਬ ਦੇ …
Read More »Monthly Archives: November 2018
ਖੇਤਰ ਪੱਧਰ ਦੇ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲੇ 13, 14 ਅਤੇ 15 ਨਵੰਬਰ ਨੂੰ
ਅੰਮ੍ਰਿਤਸਰ, 2 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਮਣੀਆਂ) – ਅੰਮ੍ਰਿਤਸਰ ਖੇਤਰ ਨਾਲ ਸਬੰਧਤ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲੇ 13, 14 ਅਤੇ 15 ਨਵੰਬਰ ਨੂੰ ਹੋਣਗੇ।ਇਹਨਾਂ ਵਿੱਦਿਅਕ ਮੁਕਾਬਲਿਆਂ ਦੇ ਇੰਚਾਰਜ ਬੋਰਡ ਅਧਿਕਾਰੀ ਸ੍ਰੀਮਤੀ ਰਜਿੰਦਰ ਚੌਹਾਨ ਨੇ ਦੱਸਿਆ ਕਿ ਇਕਾਂਗੀ, ਗੱਤਕਾ, ਸੁੰਦਰ ਲਿਖਾਈ, ਚਿੱਤਰਕਲਾ, ਭੰਗੜਾ, ਸੋਲੋ ਡਾਂਸ ਅਤੇ ਸਹੀ ਸ਼ਬਦ ਜੋੜ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ …
Read More »ਰੇਲ ਹਾਦਸੇ ਮ੍ਰਿਤਕਾਂ ਤੇ ਜਖਮੀਆਂ ਦੇ ਪਰਿਵਾਰਾਂ ਨੂੰ ਸੋਨੀ, ਸਿੱਧੂ, ਵੇਰਕਾ ਤੇ ਦੱਤੀ ਨੇ ਸੌਂਪੇ ਚੈਕ
ਅੰਮਿ੍ਤਸਰ, 2 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਦੁਸਿਹਰੇ ਦੀ ਸ਼ਾਮ ਵਾਪਰੇ ਰੇਲ ਹਾਦਸੇ ਵਿਚ 58 ਵਿਅਕਤੀਆਂ ਦੀ ਮੌਤ ਹੋ ਗਈ ਅਤੇ 69 ਜ਼ਖਮੀ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਹਨ, ਦਾ ਭਾਵੇਂ ਇਲਾਜ ਸਰਕਾਰ ਵੱਲੋਂ ਆਪਣੇ ਖਰਚੇ ’ਤੇ ਕਰਵਾਇਆ ਜਾ ਰਿਹਾ ਹੈ, ਪਰ ਜ਼ਖਮੀ ਵਿਅਕਤੀਆਂ ਦੀ ਮਾਲੀ ਸਹਾਇਤਾ ਲਈ ਮਦਦ ਵਜੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਓਮ ਪ੍ਰਕਾਸ਼ ਸੋਨੀ, ਡਾ: ਰਾਜ …
Read More »ਸਰਕਾਰੀ ਕੰਮਕਾਜ ਪੰਜਾਬੀ ਭਾਸ਼ਾ `ਚ ਕਰਨ ਸਬੰਧੀ ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰ
ਸਮਰਾਲਾ, 2 ਨਵੰਬਰ (ਪੰਜਾਬ ਪੋਸਟ- ਕੰਗ) – ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਇਕਾਈ ਸਮਰਾਲਾ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਸਹੀ ਅਰਥਾਂ ਵਿੱਚ ਰਾਜ ਭਾਸ਼ਾ ਦਾ ਦਰਜਾ ਦਿਵਾਉਣ ਦਾ ਹੱਕ ਦਿਵਾਉਣ ਦੇ ਮੰਤਵ ਨਾਲ ਪੰਜਾਬੀ ਸੂਬਾ ਦਿਵਸ ਮੌਕੇ ਐਡਵੋਕੇਟ ਪਰਮਿੰਦਰ ਸਿੰਘ ਗਿੱਲ ਦੀ ਰਹਿਨੁਮਾਈ ਹੇਠ ਸਥਾਨਕ ਐਸ.ਡੀ.ਐਮ ਗੀਤਿਕਾ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ।ਜਿਸ ਵਿੱਚ ਪੰਜਾਬ ਸਰਕਾਰ ਦੇ ਪ੍ਰਸਾਸ਼ਨਿਕ ਦਫਤਰਾਂ ਵਿੱਚ ਹੁੰਦੇ …
Read More »ਪਿੰਡ ਨੌਸ਼ਹਿਰਾ ਨਲਬੰਦਾ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਪ੍ਰਦਰਸ਼ਨੀ
ਝੋਨੇ ਦੀ ਪਰਾਲੀ ਸਾੜੇ ਬਗੈਰ ਹੈਪੀ ਸੀਡਰ ਨਾਲ ਕਣਕ ਦੀ ਬਿਜ਼ਾਈ ਲਈ ਪ੍ਰੇਰਿਆ ਪਠਾਨਕੋਟ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਨੈਸ਼ਨਲ ਗਰੀਨ ਟ੍ਰਿਬਊਨਲ ਵਲੋਂ ਦੇਸ਼ ਭਰ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੁੱਲੇ ਵਿੱਚ ਸਾੜਣ `ਤੇ ਲਗਾਈ ਪਾਬੰਦੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਸੰਭਾਲ ਕੇ ਕਣਕ ਦੀ ਦੀ ਬਿਜਾਈ ਕਰਨ ਬਾਰੇ ਜਾਗਰੁਕ ਕਰਨ ਲਈ …
Read More »Rajan Kumar’s Hindi feature film ‘Namaste Bihar’ censored with U/A certificate
Mumbai, Nov. 2 (Punjab Post Bureau) – Versatile and talented actor Rajan Kumar ‘Charlie’, hailing from Munger in Bihar is a Guinness Book of World Records holder. He has made the country proud on bagging the title of ‘Charlie Chaplin 2’will ignite the screens with his first Hindi feature film ‘Namaste Bihar’ with U/A censor certificate; which hits the screens …
Read More »ਸਵ. ਗੁਰਦੀਪ ਪਹਿਲਵਾਨ ਦੀ ਲੜਕੀ ਨੂੰ ਸਿੱਧੂ, ਸੋਨੀ ਤੇ ਮੇਅਰ ਨੇ ਸਾਂਝੇ ਤੌਰ `ਤੇ ਦਿੱਤਾ ਨਿਯੁੱਕਤੀ ਪੱਤਰ
ਰੇਲ ਹਾਦਸੇ ਦੇ 5 ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ 40000 ਦੇਣਗੇ ਸਿੱਧੂ ਤੇ ਗੁਰਦੀਪ ਪਹਿਲਵਾਨ ਦੇ ਪਰਿਵਾਰ ਨੂੰ 20000 ਦੇਣਗੇ ਸੋਨੀ ਅੰਮ੍ਰਿਤਸਰ, 2 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਗੋਲਬਾਗ ਵਿਖੇ 2 ਜੂਨ 2018 ਨੂੰ ਕੌਂਸਲਰ ਗੁਰਦੀਪ ਪਹਿਲਵਾਨ ਹੱਤਿਆ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਸਵਰਗੀ ਗੁਰਦੀਪ ਪਹਿਲਵਾਨ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ …
Read More »Navjot Sidhu, O.P Soni & Mayor hands over appointment letter to daughter of late Gurdeep pehalwan
Amritsar, Nov. 2 (Punjab Post Bureau) – The Cabinet Ministers Mr. Navjot Singh Sidhu and Om Prakash Soni along with Karamjit Singh Rintu visited the residence of deceased councilor Gurdeep Pehalwan and handed over the appointment letter to his daughter Harsimrat Kaur. It was in keeping with a promise made by the Punjab Government to give job to a family …
Read More »ਡਿਪਟੀ ਕਮਿਸ਼ਨਰ ਵਲੋਂ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਯੂਰੋ ਦਾ ਟਰਾਇਲ-ਰਨ
ਅੰਮਿ੍ਤਸਰ, 2 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਪੰਜਾਬ ਸਰਕਾਰ ਦੀ ਪਹਿਲੀ ਪ੍ਰਾਥਮਿਕਤਾ ਰਾਜ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਹੈ।ਇਨ੍ਹਾਂ ਉਪਰਾਲਿਆਂ ਦੇ ਚਲਦੇ ਸਮੇਂ-ਸਮੇਂ `ਤੇ ਘਰ-ਘਰ ਰੋਜਗਾਰ ਮਿਸ਼ਨ ਤਹਿਤ ਜਿਲਾ ਪੱਧਰ `ਤੇ ਪਲੇਸਮੈਂਟ ਕੈਂਪ, ਰੋਜਗਾਰ ਦਫਤਰ ਅਤੇ ਪੰਜਾਬ ਸਕਿਲ ਡਿਵੈਂਲਪਮੈਂਟ ਮਿਸ਼ਨ ਦੇ ਉਪਰਾਲਿਆਂ ਨਾਲ ਲਗਾਤਾਰ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ …
Read More »ਪਾਣੀ ਦੀ ਸੰਭਾਲ ਤੇ ਦਰਿਆਵਾਂ ਦੀ ਸਫਾਈ ਬਾਰੇ ਸਰਕਾਰੀਆ ਵਲੋਂ ਪੁਰਤਗਾਲ ਦੇ ਜਲ ਸਰੋਤ ਸੈਕਟਰੀ ਨਾਲ ਮੁਲਾਕਾਤ
ਲਿਸਬਨ/ ਅੰਮ੍ਰਿਤਸਰ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮਾਲ, ਜਲ ਸਰੋਤ ਅਤੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਪੁਰਤਗਾਲ ਸਰਕਾਰ ਦੇ ਜਲ ਸਰੋਤਾਂ ਬਾਰੇ ਸੈਕਟਰੀ ਆਫ ਸਟੇਟ ਡਾ. ਕਾਰਲੌਸ ਮਾਰਟਿਨਜ਼ ਨਾਲ ਮੁਲਾਕਾਤ ਦੌਰਾਨ ਜਲ ਪ੍ਰਬੰਧਨ, ਦਰਿਆਵਾਂ ਦੀ ਸਫਾਈ ਅਤੇ ਜਲ ਸੰਭਾਲ ਸਬੰਧੀ ਵਿਸਥਾਰਿਤ ਵਿਚਾਰ-ਚਰਚਾ ਕੀਤੀ ਗਈ।ਉਹ ਭਾਰਤ ਦੀ ਅੰਬੈਸੀ ਵਲੋਂ ਦਿੱਤੇ ਗਏ ਸੱਦੇ `ਤੇ ਦੋ ਦਿਨਾਂ ਪੁਰਤਗਾਲ ਦੌਰੇ …
Read More »
Punjab Post Daily Online Newspaper & Print Media