ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਤੀਸਰਾ ਇੰਟਰਨੈਸ਼ਨਲ ਕਰਾਟੇ ਟੂਰਨਾਮੈਂਟ ਗੋਲਬਾਗ ਵਿਖੇ 26 ਅਕਤੂਬਰ ਤੋਂ 28 ਅਕਤੂਬਰ ਤੱਕ ਛੋਟੋਕੈਨ ਕਰਾਟੇ ਡੂ ਇੰਟਰਨੈਸ਼ਨਲ ਯੂਰਪੀਨ ਫੈਡਰੇਸ਼ਨ ਆਫ ਇੰਡੀਆ ਵੱਲੋਂ ਕਰਵਾਇਆ ਗਿਆ ਸੀ ਜਿਸ ਵਿੱਚ ਵੱਖ-ਵੱਖ ਰਾਜਾਂ ਦੇ 1000 ਖਿਡਾਰੀਆਂ ਨੇ ਭਾਗ ਲਿਆ।ਓਮ ਪ੍ਰਕਾਸ਼ ਸੋਨੀ ਸਿਖਿਆ ਤੇ ਵਾਤਾਵਰਣ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਸੋਨੀ ਨੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ …
Read More »Monthly Archives: November 2018
ਧਰਮ ਪ੍ਰਚਾਰ ਕਮੇਟੀ ਦੇ ਸੇਵਾਦਾਰ ਸਫ਼ਾਈ ਰਤਨ ਚੰਦ ਨੂੰ ਸੇਵਾ ਮੁਕਤੀ ’ਤੇ ਨਿੱਘੀ ਵਿਦਾਇਗੀ
ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸੇਵਾਦਾਰ ਸਫ਼ਾਈ ਵਜੋਂ ਸੇਵਾ ਨਿਭਾਅ ਰਹੇ ਰਤਨ ਚੰਦ ਦੇ ਸੇਵਾਮੁਕਤ ਹੋਣ ’ਤੇ ਉਨ੍ਹਾਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਸੁਖਮਿੰਦਰ ਸਿੰਘ ਐਕਸੀਅਨ ਸਮੇਤ ਹੋਰਾਂ ਨੇ ਨਿੱਘੀ ਵਿਦਾਇਗੀ ਦਿੱਤੀ।ਰਤਨ ਚੰਦ …
Read More »ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਲਈ ਦੋ ਲਿਫ਼ਟਾਂ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਦੋ ਲਿਫ਼ਟਾਂ ਦਾ ਉਦਘਾਟਨ ਅੱਜ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਾਂਝੇ ਤੌਰ ’ਤੇ ਕੀਤਾ। ਇਹ ਲਿਫ਼ਟਾਂ ਜਿਥੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਵੇਸ਼ ਦੁਆਰ ਦੇ ਬਾਹਰ ਬਣੇ …
Read More »ਰੇਲ ਹਾਦਸੇ `ਚ ਮਾਰੇ ਗਏ ਬੇਦੋਸ਼ ਗਰੀਬ ਲੋਕਾਂ ਨੂੰ ਮੋਮੱਬਤੀਆਂ ਬਾਲ ਕੇ ਸ਼ਰਧਾਂਜਲੀ ਭੇਟ
ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ- ਦਵਿੰਦਰ ਸਿੰਘ) – ਨਾਰੀ ਚੇਤਨਾ ਮੰਚ ਵੱਲੋਂ ਬੀਤੇ ਦਿਨੀ ਦੁਸਿਹਰੇ ਵਾਲੇ ਦਿਨ ਹੋਏ ਰੇਲ ਹਾਦਸੇ ਵਿੱਚ ਮਾਰੇ ਗਏ ਬੇਦੋਸ਼ ਗਰੀਬ ਲੋਕਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਅਤੇ ਪੀੜਤ ਪਰਿਵਾਰਾਂ ਨਾਲ ਸੰਵੇਦਨਾ ਜਾਹਿਰ ਕਰਨ ਲਈ ਸਥਾਨਕ ਰਣਜੀਤ ਐਵਨਿਊ ਵਿਖੇ ਆਨੰਦ ਪਾਰਕ ਵਿੱਚ ਸ਼ੋਕ ਸਭਾ ਕਰਕੇ ਮੋਮਬੱਤੀਆਂ ਬਾਲ ਕੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ।ਇਸ ਮੌਕੇ ਨਾਰੀ ਚੇਤਨਾ …
Read More »ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦਾ ਬਦਲਾ ਲੈਣ ਵਾਲੇ ਸ਼ਹੀਦ ਭਾਈ ਬੇਅੰਤ ਸਿੰਘ ਦੀ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਬੰਧਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ …
Read More »ਸ਼੍ਰੋਮਣੀ ਕਮੇਟੀ ਵੱਲੋਂ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਾਦਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤ ਨੂੰ 20 ਅਕਤੂਬਰ ਤੋਂ ਕਥਾ-ਵਿਚਾਰਾਂ ਰਾਹੀਂ ਗੁਰਮਤਿ ਨਾਲ ਜੋੜ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।ਸੱਚਖੰਡ ਸ੍ਰੀ …
Read More »ਖਾਲਸਾ ਕਾਲਜ ਵਿਖੇ 2 ਦਿਨਾਂ ਦੀ ਰਾਸ਼ਟਰੀ ਕਾਨਫ਼ਰੰਸ ਸੰਪਨ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਬਾਟਨੀ ਵਿਭਾਗ ਵਲੋਂ ‘ਪੌਦਾ ਵਿਗਿਆਨ ਅਤੇ ਇਸ ਦਾ ਸਾਡੇ ਵਾਤਾਵਰਣ ਅਤੇ ਸਾਡੀ ਸਿਹਤ ’ਚ ਮਹੱਤਵ’ ਵਿਸ਼ੇ ’ਤੇ ਆਯੋਜਿਤ 2 ਦਿਨਾਂ ਦੀ ਨੈਸ਼ਨਲ ਕਾਨਫ਼ਰੰਸ ਅੱਜ ਸੰਪੰਨ ਹੋ ਗਈ।ਸਾਇੰਸ ਅਤੇ ਤਕਨਾਲੋਜੀ ਵਿਭਾਗ, ਨਵੀਂ ਦਿੱਲੀ (ਡੀ.ਐਸ.ਟੀ) ਅਤੇ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੌਂਸਲ (ਪੀ.ਐਸ.ਸੀ.ਐਸ.ਟੀ) ਦੁਆਰਾ ਸਪਾਂਸਰ ਇਸ ਕਾਨਫਰੰਸ ਦਾ ਉਦਘਾਟਨ ਖਾਲਸਾ …
Read More »ਕਲਾ ਅਤੇ ਸਭਿਆਚਾਰ `ਚ ਵਿਕਾਸ ਲਈ ਯੂਨੀਵਰਸਿਟੀ ਤੇ ਮਾਝਾ ਹਾਊਸ `ਚ ਅਹਿਮ ਸਮਝੌਤਾ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਕਲਾ, ਸਭਿਆਚਾਰ ਅਤੇ ਉਸਾਰੂ ਗਤੀਵਿਧੀਆਂ ਨੂੰ ਉਤਸ਼ਾਹਿਤ ਅਤੇ ਵਿਕਾਸ ਹਿੱਤ ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਮਾਝਾ ਹਾਊਸ ਵਿਚਕਾਰ ਅਹਿਮ ਸਮਝੌਤਾ ਹੋਇਆ। ਯੂਨੀਵਰਸਿਟੀ ਵੱਲੋਂ ਪ੍ਰੋ. ਕਮਲਜੀਤ ਸਿੰਘ, ਡੀਨ ਅਕਾਦਮਿਕ ਮਾਮਲੇ, ਪ੍ਰੋ. ਕਰਨਜੀਤ ਸਿੰਘ ਕਾਹਲੋ, ਰਜਿਸਟਰਾਰ ਅਤੇ ਮਾਝਾ ਹਾਊਸ ਵੱਲੋਂ ਮੈਨੇਜਿੰਗ ਟਰੱਸਟੀ, ਮਿਸ ਪ੍ਰੀਤੀ ਗਿੱਲ ਨੇ ਇਸ ਸਮਝੌਤੇ `ਤੇ ਡਾ. …
Read More »ਕਾਰ ਛੱਡ ਕੇ ਭੱਜੇ ਸ਼ੱਕੀ ਵਿਅਕਤੀ
ਅੰਮ੍ਰਿਤਸਰ 31 ਅਕਤੂਬਰ, 2018 (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦੋਵਾਂ ਪ੍ਰਮੁੱਖ ਗੇਟਾਂ `ਤੇ ਕੀਤੇ ਗਏ ਅਤਿ-ਆਧੁਨਿਕ ਸੁਰੱਖਿਆ ਪ੍ਰਬੰਧਾਂ ਅਤੇ ਪੰਜਾਬ ਪੁਲਿਸ ਵਲੋਂ ਦੋਵਾਂ ਗੇਟਾਂ ਦੇ ਬਾਹਰ ਲਾਏ ਗਏ ਨਾਕੇ ਦੇ ਕਾਰਨ ਸ਼ੱਕੀ ਆਪਣੀ ਗੱਡੀ ਛੱਡ ਕੇ ਭੱਜ ਗਏ ਹਨ।ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਕਰਨਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਯੂਨੀਵਰਸਿਟੀ ਪਹਿਲਾਂ ਹੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ …
Read More »ਯੂਨੀਵਰਿਸਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਦੋ-ਰੋਜ਼ਾ ਪ੍ਰਦਰਸ਼ਨੀ ‘ਪਰਿਆਸ’ ਦਾ ਆਯੋਜਨ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਿਸਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਸੈਸ਼ਨ 2017-18 ਦੀਆਂ ਵਿਦਿਆਰਥਣਾਂ ਦੁਆਰਾ ਤਿਆਰ ਕੀਤੇ ਗਏ ਭਿੰਨ-ਭਿੰਨ ਪ੍ਰਕਾਰ ਦੇ ਗਾਰਮੈਂਟਸ ਅਤੇ ਹੋਰ ਵਸਤੂਆਂ ਦੀ ਦੋ-ਰੋਜਾ ਵਿਸ਼ਾਲ ਪ੍ਰਦਰਸ਼ਨੀ ‘ਪਰਿਆਸ’ ਦਾ ਆਗਾਜ਼ ਕੀਤਾ ਗਿਆ। ਪ੍ਰਦਰਸ਼ਨੀ ਦਾ ਉਦਘਾਟਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਅਤੇ ਐਮ.ਵਾਈ.ਏ.ਐਸ ਸਪੋਰਟਸ ਸਾਇੰਸਜ਼ ਐਂਡ ਮੈਡੀਸਨ …
Read More »
Punjab Post Daily Online Newspaper & Print Media