Tuesday, April 30, 2024

Monthly Archives: November 2018

28-day SERB inaugurates at GNDU

Amritsar, Nov. 27 (Punjab Post Bureau) – A 28-day SERB (Science and Engineering Research Board, New Delhi) School on Nonlinear Dynamics was inaugurated here today in the Lecture Theater Complex of the Guru Nanak Dev University. This workshop is being organized by the Department of Physics of the university and sponsored by Science and Engineering Research Board, New Delhi. A …

Read More »

ਮਿਸ਼ਨ ਤਦਰੁਸਤ ਪਜਾਬ ਤਹਿਤ ਮਨਾਇਆ ਗਿਆ ਨੈਸ਼ਨਲ ਮਿਲਕ ਡੇਅ

ਅੰਮ੍ਰਿਤਸਰ, 27 ਨਵਬਰ (ਪੰਜਾਬ ਪੋਸਟ ਪ੍ਰੀਤਮ ਸਿੰਘ) – ਪਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤਦਰੁਸਤ ਪਜਾਬ ਤਹਿਤ ਅੱਜ ਨੈਸ਼ਨਲ ਮਿਲਕ ਡੇਅ 2018 ਕਰਾਉਣ ਦੀ ਕੜ੍ਹੀ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਸਾਰੰਗੜ੍ਹਾ ਬਲਾਕ ਚੁਗਾਵਾਂ ਵਿਖੇ ਪਸ਼ੂ ਪਾਲਣ ਵਿਭਾਗ ਅਤੇ ਨੈਸ਼ਲੇ ਇੰਡੀਆਂ ਲਿਮਟਿਡ ਦੇ ਸਹਿਯੋਗ ਨਾਲ ਇੱਕ ਸਮਾਰੋਹ ਦਾ ਅਯੋਜਨ ਕੀਤਾ ਗਿਆ । ਇਸ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਡਾ: ਪਵਨ ਕੁਮਾਰ …

Read More »

ਟ੍ਰੈਫਿਕ ਨਿਯਮਾਂ ਤੇ ਮੋਟਰ ਵਹੀਕਲ ਐਕਟ ਬਾਰੇ ਬੱਚਿਆਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ, 27 ਨਵਬਰ (ਪੰਜਾਬ ਪੋਸਟ  ਪ੍ਰੀਤਮ ਸਿੰਘ) – ਕਮਿਸ਼ਨਰ ਪੁਲਿਸ ਐਸ.ਐਸ.ਸ੍ਰੀਵਾਸਤਵ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਸਪੈਸ਼ਲ ਮੁਹਿੰਮ ਤਹਿਤ ਅੱਜ ਟ੍ਰੈਫਿਕ ਪੁਲਿਸ ਅਤੇ ਸਾਂਝ ਕੇਂਦਰ ਈਸਟ ਵਲੋ ਮਾਡਰਨ ਵੇਅਜ ਮਾਡਲ ਸਕੂਲ ਤਿਲਕ ਨਗਰ ਵਿਖੇ ਇੱਕ ਬਹੁ ਮੰਤਵੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਇਸ ਸੈਮੀਨਾਰ ਵਿੱਚ ਇੰਸ: ਅਮੋਲਕ ਸਿੰਘ ਇੰਚਾਰਜ ਟ੍ਰੈਫਿਕ ਜੋਨ 01, ਸਬ-ਇੰਸਪੈਕਟਰ ਪਰਮਜੀਤ ਸਿੰਘ ਇੰਚਾਰਜ ਟ੍ਰੈਫਿਕ …

Read More »

ਜਿਲ੍ਹਾ ਪ੍ਰਸ਼ਾਸਨ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ  ਪ੍ਰੀਤਮ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਵਿਧਾਨ ਦਿਵਸ ਅੱਜ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਮਨਾਇਆ ਗਿਆ। ਜਿਸ ਵਿੱਚ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਜਨਰਲ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਵਿਧਾਨ ਪ੍ਰਤੀ ਸੁੰਹ ਚੁਕਾਈ।ਉਨ੍ਹਾਂ ਦੱਸਿਆ ਕਿ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਵਿੱਚ ਅਸੀਂ, ਭਾਰਤ ਦੇ ਲੋਕ, ਭਾਰਤ ਨੂੰ ਇੱਕ ਪ੍ਰਭੁਸੱਤਾ ਸੰਪਨ, ਸਮਾਜਵਾਦੀ ਧਰਮ ਨਿਰਪੱਖ, ਪਰਜਾਤੰਤਰਿਕ ਗਣਤੰਤਰ ਬਣਾਉਣ ਦਾ …

Read More »

ਯੂਥ ਫਲੇਅਰ ਵਿੱਚ ਡੀ.ਏ.ਵੀ ਸਕੂਲ ਦੇ ਵਿਦਿਆਰਥੀਆਂ ਨੂੰ ਮਿਲਿਆ ਮਾਨ ਸਨਮਾਨ

ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਡੀ.ਏ.ਵੀ ਯੂਨੀਵਰਸਿਟੀ, ਜਲੰਧਰ ਦੁਆਰਾ ਯੂਥ ਫਲੇਅਰ ਇੰਟਰ ਸਕੂਲ ਮੁਕਾਬਲੇ ਆਯੋਜਿਤ ਕੀਤੇ ਗਏ।ਡੀ.ਏ.ਵੀ ਯੂਨੀਵਰਸਿਟੀ, ਜਲੰਧਰ ਦੁਆਰਾ ਹੁਨਰ, ਬੁੱਧੀ ਅਤੇ ਗਿਆਨ ਨਾਲ ਸੰਬੰਧਿਤ ਸਮਾਰੋਹ ਆਯੋਜਿਤ ਕੀਤਾ ਗਿਆ।ਪੂਰੇ ਭਾਰਤ ਵਿਚੋਂ 1000 ਤ੍ਵੋ ਵੀ ਜਿਆਦਾ ਡੀ.ਏ.ਵੀ ਸਕੂਲ ਦੇ ਵਿਅਿਦਾਰਥੀਆਂ ਨੇ ਵੱਖ-ਵੱਖ ਵਰਗਾਂ ਵਿੱਚ ਭਾਗ ਲਿਆ।ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ 17 ਮੁਕਾਬਲਿਆਂ ਵਿੱਚ …

Read More »

ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ

ਨਾਨਕਸਰ, 27 ਨਵੰਬਰ (ਪੰਜਾਬ ਪੋਸਟ ਬਿਊਰੋ) – ਨਾਨਕਸਰ ਤੋਂ ਬਾਬਾ ਗੁਰਮੇਲ ਸਿੰਘ, ਬਾਬਾ ਘਾਲਾ ਸਿੰਘ, ਬਾਬਾ ਲੱਖਾ ਸਿੰਘ, ਬਾਬਾ ਸੇਵਾ ਸਿੰਘ, ਬਾਬਾ ਗੁਰਚਰਨ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਉਪਰਾਲੇ ਸਦਕਾ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਨਾਨਕਸਰ ਕਲੇਰਾਂ ਤੋਂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ 550 ਸਾਲ ਗੁਰੂ ਨਾਨਕ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ …

Read More »

ਸਾਂਝ ਕੇਂਦਰ ਵਿਖੇ ਲਗਾਇਆ ਖ਼ੂਨਦਾਨ ਕੈਂਪ

ਖੂਨਦਾਨ ਦਾ ਮਾਨਵਤਾ ਦੀ ਸੇਵਾ ਵਿੱਚ ਅਹਿਮ ਸਥਾਨ- ਐਸ.ਐਸ.ਪੀ ਭੀਖੀ/ਮਾਨਸਾ, 27 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਬ-ਡਵੀਜ਼ਨ ਸਾਂਝ ਕੇਂਦਰ ਮਾਨਸਾ ਵਿਖੇ ਐਚ.ਡੀ.ਐਫ.ਸੀ ਬੈਂਕ ਅਤੇ ਸਾਂਝ ਕੇਂਦਰ ਦੇ ਸਾਂਝੇ ਉਪਰਾਲੇ ਤਹਿਤ ਇਕ ਰੋਜ਼ਾ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦਘਾਟਨ ਐਸ.ਐਸ.ਪੀ ਮਾਨਸਾ ਮਨਧੀਰ ਸਿੰਘ ਨੇ ਕੀਤਾ।ਕੈਂਪ ਵਿੱਚ 30 ਵਿਅਕਤੀਆਂ ਵਲੋਂ 29 ਯਨਿਟਾ ਖੂਨਦਾਨ ਕੀਤਾ ਗਿਆ।     ਐਸ.ਐਸ.ਪੀ ਨੇ …

Read More »

ਨੈਸ਼ਨਲ ਪੱਧਰ ‘ਤੇ ਜਿੱਤਿਆ ਗੋਲਡ ਮੈਡਲ ਜੇਤੂ ਖਿਡਾਰੀਆਂ ਸਨਮਾਨ

ਖੇਡਾਂ ਅਨੁਸਾਸਨ ਤੇ ਜੀਵਨ ਸੰਵਾਰਦੀਆਂ ਹਨ- ਪ੍ਰਿੰ. ਕਮਲੇਸ਼ ਕੌਰ ਬਟਾਲਾ, 27 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਆਲਗੜ ਨੇ ਜਿਲਾ ਟੂਰਨਾਮੈਟ ਕਮੇਟੀ ਵੱਲੋ ਕਰਵਾਈਆਂ ਖੇਡਾਂ ਵਿੱਚ ਫੁਟਬਾਲ ਖੇਡਾਂ ਵਿੱਚ ਨੈਸਨਲ ਪੱਧਰ ‘ਤੇ ਗੋਲਡ ਮੈਡਲ ਜਿੱਤਿਆ ਹੈ।ਜੇਤੂ ਖਿਡਾਰੀਆਂ ਨੂੰ ਸਕੂਲ ਵਿਚ ਕਰਵਾਏ ਗਏ ਪ੍ਰਭਾਵਸਾਲੀ ਸਮਾਗਮ ਵਿੱਚ ਪਹੁੰਚੀਆਂ ਨਾਮਵਰ ਸਖਸੀਅਤਾਂ ਵਲੋਂ  ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਕਮਲੇਸ਼ ਕੌਰ ਤੇ ਕੋਚ …

Read More »

ਪੰਜ ਸਿੰਘ ਸਾਹਿਬਾਨ ਦੀ ਮੀਟਿੰਗ `ਚ ਅਹਿਮ ਵਿਚਾਰਾਂ

ਭਾਈ ਬਲਵੰਤ ਸਿੰਘ ‘ਰਾਜੋਆਣਾ’ ਦੀ ਰਿਹਾਈ ਸਬੰਧੀ ਸ਼ਰੋਮਣੀ ਕਮੇਟੀ ਨੂੰ ਯਤਨ ਕਰਨ ਦੇ ਆਦੇਸ਼ ਅੰਮ੍ਰਿਤਸਰ, 26 (ਪੰਜਾਬ ਪੋਸਟ ਬਿਊਰੋ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤ ਸਾਹਿਬਾਨ ਦੇ ਜਥੇਦਾਰ ਸਿੰਘ ਸਾਹਿਬਾਨਾ ਦੀ ਇਕੱਤਰਤਾ ਅੱਜ ਮਿਤੀ 11 ਮੱਘਰ ਸੰਮਤ ਨਾਨਕਸ਼ਾਹੀ 550 ਮੁਤਾਬਿਕ 26 ਨਵੰਬਰ 2018 ਨੂੰ ਹੋਈ।ਜਿਸ ਵਿਚ ਦੀਰਘ ਵਿਚਾਰਾਂ ਕਰਕੇ ਹੇਠ ਲਿਖੇ ਫੈਸਲੇ ਲਏ ਗਏ:- ਜਿਸ ਵਿਚ …

Read More »

Vice President hails Kartapur Corridor Foundation Stone as a historic day

Calls for global response to combat terrorism Amritsar, Nov. 26 (Punjab Post Bureau) – Dera Baba Nanak, Nov. 26 (Punjab Post Bureau) – Marking a new beginning in India-Pakistan relations and heralding the possibility of reducing the tensions between the two countries, the Vice President of India, Shri M. Venkaiah Naidu has laid the foundation stone for construction of Dera …

Read More »