ਖੇਡ ਵਿਭਾਗ ਨੇ ਕਰਵਾਈ ‘ਏਕਤਾ ਦੌੜ’ ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦਾ ਜਨਮ ਦਿਵਸ ਮੌਕੇ ਅੱਜ ਜਿਲ੍ਹੇ ਭਰ ਵਿਚ ਵੱਖ-ਵੱਖ ਥਾਵਾਂ ’ਤੇ ਸਮਾਗਮ ਕਰਵਾਏ ਗਏ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਦਾ ਵਚਨ ਲਿਆ ਗਿਆ।ਪੰਜਾਬ ਪੁਲਿਸ ਵੱਲੋਂ ਸਵੇਰੇ ਏਕਤਾ ਦੌੜ ਪੁਲਿਸ ਲਾਇਨ ਤੋਂ ਕਰਵਾਈ ਗਈ, ਜਿਸ ਵਿਚ …
Read More »Monthly Archives: November 2018
ਸੂਬਾ ਪੱਧਰੀ ਪ੍ਰਾਇਮਰੀ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਜਿਲ੍ਹਾ ਸਿੱਖਿਆ ਅਫਸਰ ਨੇ ਦਿੱਤੀਆਂ ਮੁਬਾਰਕਾਂ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪਸੋਟ- ਸੁਖਬੀਰ ਸਿੰਘ ਖੁਰਮਣੀਆਂ) – ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ ਸਲਵਿੰਦਰ ਸਿੰਘ ਸਮਰਾ ਨੇ ਬੀਤੇ ਦਿਨ ਸਮਾਪਤ ਹੋਈਆਂ 64ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇੰਨ੍ਹਾਂ ਖੇਡਾਂ ਦੇ ਆਯੋਜਨ ਵਿੱਚ ਸ਼ਾਮਿਲ ਸਾਰੇ ਅਧਿਕਾਰੀ ਵਧਾਈ ਦੇ ਪਾਤਰ ਹਨ।ਸਮਰਾ ਖੇਡਾਂ ਦੌਰਾਨ ਬਿਮਾਰ ਹੋਏ ਫੁੱਟਬਾਲ ਖਿਡਾਰੀ ਸੁਖਪ੍ਰੀਤ ਸਿੰਘ ਜ਼ਿਲ੍ਹਾ ਸੰਗਰੂਰ ਦਾ ਹਾਲ …
Read More »ਮਾਤ ਭਾਸ਼ਾ ਪੰਜਾਬੀ ਦੀ ਨਿਘਰਦੀ ਹਾਲਤ `ਤੇ ਲੇਖਕ ਭਾਈਚਾਰ ਨੇ ਜਤਾਈ ਚਿੰਤਾ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਦਵਿੰਦਰ ਸਿੰਘ) – ਅੱਜ ਜਦੋਂ ਪੰਜਾਬੀ ਸੂਬੇ ਨੇ ਹੋਂਦ ਵਿਚ ਆਇਆਂ ਅੱਧੀ ਸਦੀ ਤੋਂ ਵੀ ਉਪਰ ਦਾ ਪੈਂਡਾ ਤਹਿ ਕਰ ਲਿਆ ਹੈ ਤਾਂ ਇਸ ਖਿੱਤੇ ਦੇ ਲੋਕਾਂ ਦੀ ਮਾਤ ਭਾਸ਼ਾ ਪੰਜਾਬੀ ਦੀ ਹਾਲਤ ਸਰਕਾਰੇ ਦਰਬਾਰੇ ਹੋਰ ਨਿਘਰਦੀ ਜਾਂਦੀ ਹੈ।ਪੰਜਾਬ ਦਿਵਸ ਤੇੇ ਅੱਜ ਇਥੋਂ ਜਾਰੀ ਬਿਆਨ ਵਿਚ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ …
Read More »ਦੂਸਰਾ ਰਾਸ਼ਟਰੀ `ਭਾਈ ਵੀਰ ਸਿੰਘ ਤੇ ਉਨ੍ਹਾਂ ਦਾ ਯੁੱਗ` ਵਿਸ਼ੇ ’ਤੇ ਸੈਮੀਨਾਰ 3-4 ਨਵੰਬਰ ਨੂੰ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਕੈਨੇਡਾ ਦੀ ਵੀਰ-ਪੂਰਨ-ਦਾਦ ਸੰਸਥਾ ਦੇ ਸਹਿਯੋਗ ਨਾਲ ਭਾਈ ਵੀਰ ਸਿੰਘ ਖੋਜ ਕੇਂਦਰ (ਚੀਫ਼ ਖਾਲਸਾ ਦੀਵਾਨ) ਵੱਲੋਂ ਦੂਸਰਾ ਰਾਸ਼ਟਰੀ ਸੈਮੀਨਾਰ 3-4 ਨਵੰਬਰ ਨੂੰ ਭਾਈ ਵੀਰ ਸਿੰਘ ਤੇ ਉਨ੍ਹਾਂ ਦਾ ਯੁੱਗ ਵਿਸ਼ੇ ’ਤੇ ਸਵੇਰੇ 10.00 ਵਜੇ ਕਰਵਾਇਆ ਜਾ ਰਿਹਾ ਹੈ।ਸੈਮੀਨਾਰ ਦੀ ਪ੍ਰਧਾਨਗੀ ਡਾ. ਹਰਮਿੰਦਰ ਸਿੰਘ ਬੇਦੀ, ਚਾਂਸਲਰ, ਸੈਂਟਰਲ ਯੂਨੀਵਰਸਿਟੀ ਆਫ਼ ਹਿਮਾਚਲ ਪ੍ਰਦੇਸ਼, ਧਰਮਸ਼ਾਲਾ …
Read More »ਝੋਨੇ ਦੀ ਖਰੀਦ ਸੰਬੰਧੀ ਕਿਸਾਨਾਂ ਤੇ ਆੜ੍ਹਤੀਆਂ ਨੂੰ ਮੁਸ਼ਕਿਲ ਨਹੀਂ ਆਉਣ ਦੇਵੇਗੀ ਕੈਪਟਨ ਸਰਕਾਰ – ਗਾਗੋਵਾਲ
ਭੀਖੀ, 31 ਅਕਤੂਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ੱਕੈਪਟਨ ਸਰਕਾਰ ਝੋਨੇ ਦੀ ਖਰੀਦ ਸਬੰਧੀ ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਂਣ ਦੇਵੇਗੀ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਕੌਰ ਗਾਗੋਵਾਲ ਨੇ ਵੱਖ ਵੱਖ ਪਿੰਡਾਂ ਫਫੜੇ ਭਾਈਕੇ, ਕਿਸ਼ਨਗੜ੍ਹ ਫਰਵਾਹੀ, ਖਾਰਾ ਆਦਿ ਮੰਡੀਆਂ ਦੇ ਦੌਰੇ ਮੌਕੇ ਕੀਤਾ ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਝੋਨੇ ਦੀ …
Read More »ਸਰਕਾਰਾਂ ਦਲਿਤ ਤੇ ਗਰੀਬ ਲੋਕਾਂ ਨੂੰ ਆਪਣੇ ਹਿੱਤਾਂ ਲਈ ਵਰਤ ਰਹੀਆਂ ਹਨ – ਅਰਸ਼ੀ
ਭੀਖੀ, 31 ਅਕਤੂਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਮੇਂ ਦੀਆਂ ਹਾਕਮ ਸਰਕਾਰਾਂ ਦਲਿਤ ਅਤੇ ਗਰੀਬ ਲੋਕਾਂ ਨੂੰ ਕੇਵਲ ਰਾਜਨੀਤੀ ਦਾ ਅਖਾੜਾ ਬਣਾ ਕੇ ਆਪਣੇ ਹਿੱਤਾਂ ਲਈ ਵਰਤ ਰਹੀਆਂ ਹਨ ਅਤੇ ਦਲਿਤ ਲਗਾਤਾਰ ਰਾਜਨੀਤਿਕ, ਸਮਾਜਿਕ, ਧਾਰਮਿਕ ਅਤੇ ਆਰਥਿਕ ਪਾੜੇ ਦਾ ਸ਼ਿਕਾਰ ਹੋ ਕੇ ਦਿਨੋ ਦਿਨ ਪੱਛੜ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੀ.ਪੀ.ਆਈ ਦੇ ਨੈਸ਼ਨਲ ਕੌਂਸਲ ਮੈਂਬਰ ਅਤੇ ਸਾਬਕਾ …
Read More »ਖੂਨਦਾਨ ਕਰਕੇ ਬਚਾਈ ਮਰੀਜ਼ ਦੀ ਜਾਨ
ਭੀਖੀ, 31 ਅਕਤੂਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਮਾਨਸਾ ਸਾਇਕਲ ਗਰੁੱਪ ਦੇ ਮੈਂਬਰ ਰੋਕੀ ਸ਼ਰਮਾ ਨੇ ਪਹਿਲੀ ਵਾਰ ਖੂਨਦਾਨ ਕਰਕੇ ਲੋੜਵਦ ਮਰੀਜ਼ ਦੀ ਜਾਨ ਬਚਾਈ।ਇਹ ਜਾਣਕਾਰੀ ਦਿਦੇ ਹੋਏ ਸੰਜੀਵ ਪਿਅਕਾ ਨੇ ਕਿ ਸਿਵਲ ਹਸਪਤਾਲ ਮਾਨਸਾ ਦੇ ਬਲਡ ਬੈਂਕ ਵਿਚ ਸਵੇਰ ਤੋਂ ਹੀ ‘ਏ‘ਪਾਜਿਟਿਵ ਗਰੁੱਪ ਦੇ ਬਲਡ ਸੈਲਾਂ ਦੀ ਮੰਗ ਕੀਤੀ ਜਾ ਰਹੀ ਸੀ।ਇਸੇ ਜਰੂਰਤ ਨੂੰ ਪੂਰਾ ਕਰਨ ਲਈ ਰੋਕੀ …
Read More »ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਨੇ ਰੇਲ ਹਾਦਸੇ ਦੇ ਪੀੜਤਾਂ ਨੂੰ ਵੰਡਿਆ ਰਾਸ਼ਨ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਅੰਮ੍ਰਿਤਸਰ ਵਿਚ ਵਾਪਰੇ ਰੇਲ ਹਾਦਸੇ ਦੇ ਜ਼ਖ਼ਮੀਆਂ ਨੂੰ ਰਾਸ਼ਨ ਮੁਹੱਈਆ ਕਰਾਉਣ ਲਈ ਭਾਈ ਮਨਜੀਤ ਸਿੰਘ ਚੇਅਰਮੈਨ ਅਤੇ ਪਿ੍ਰੰ. ਬਲਜਿੰਦਰ ਸਿੰਘ ਪ੍ਰਧਾਨ ਵੱਲੋਂ ਜਨਰਲ ਸਕੱਤਰ ਗੁਰਬਖ਼ਸ਼ ਸਿੰਘ ਬੱਗਾ ਦੀ ਅਗਵਾਈ ਵਿਚ ਅਵਤਾਰ ਸਿੰਘ ਟਰੱਕਾਂ ਵਾਲੇ, ਜੋਗਿੰਦਰ ਸਿੰਘ ਟੰਡਨ ਅਤੇ ਇੰਜ. ਦਰਸ਼ਨ ਸਿੰਘ ਚਾਨੀ ਦੇ ਸਹਿਯੋਗ …
Read More »ਬਾਦਲ ਪਰਿਵਾਰ ਦੇ ਬਾਈਕਾਟ ਦੇ ਐਲਾਨ ਦਾ ਪੰਥਕ ਜਥੇਬੰਦੀਆਂ ਵੱਲੋਂ ਸਮਰਥਨ
ਬਠਿੰਡਾ, 31 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) -ਸਾਬਕਾ ਸਪੀਕਰ ਰਵੀਇੰਦਰ ਸਿੰਘ ਪ੍ਰਧਾਨ ਅਖੰਡ ਅਕਾਲੀ ਦਲ 1920 ਨੇ ਬਠਿੰਡਾ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਦਾ ਪੰਥਕ ਜਥੇਬੰਦੀਆਂ ਵੱਲੋਂ ਬਾਦਲ ਪਰਿਵਾਰ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ, ਉਸ ਦਿਨ ਤੋਂ ਬਾਦਲ ਪਰਿਵਾਰ ਬੁਖਲਾਹਟ ’ਚ ਆਇਆ ਹੋਇਆ ਹੈ।ਉਨਾਂ ਕਿਹਾ ਕਿ ਬਾਦਲ ਪਰਿਵਾਰ ਆਪਣੀ ਪੁਰਾਣੀ …
Read More »ਭਾਰਤੀਯ ਖਾਦ ਨਿਗਮ ਕਰਮਚਾਰੀਆਂ ਨੇ ਦਫਤਰ ਅੱਗੇ ਲਾਇਆ ਰੋਸ ਧਰਨਾ
ਬਠਿੰਡਾ, 31 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) -ਸਥਾਨਕ ਅਨਾਜ ਮੰਡੀ ਵਿਖੇ ਭਾਰਤੀਯ ਖਾਦ ਨਿਗਮ ਦੀ ਨੈਸ਼ਨਲ ਮਾਨਤਾ ਪ੍ਰਾਪਤ ਜੱਥੇਬੰਦੀ ਦੇ ਭਾਰਤੀਯ ਖਾਦ ਨਿਗਮ ਕਰਮਚਾਰੀ ਸੰਘ, ਬੀ.ਕੇ.ਐਨ.ਕੇ ਸੰਘ ਨੇ ਆਪਣੇ ਜ਼ਿਲ੍ਹਾ ਦਫਤਰ ਦੇ ਸਾਹਮਣੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਅਤੇ ਨਾਅਰੇਬਾਜੀ ਕੀਤੀ।ਮੈਨੇਜ਼ਮੈਂਟ ਅਤੇ ਭਾਰਤ ਸਰਕਾਰ ਦੇ ਖਿਲਾਫ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਸੁਖਵੀਰ ਸਿੰਘ ਅਤੇ ਸੁਭਾਸ਼ ਚੰਦ ਨੇ ਕਿਹਾ …
Read More »
Punjab Post Daily Online Newspaper & Print Media