Tuesday, May 21, 2024

Monthly Archives: November 2018

Capt. Amarinder Joins Venkaiah Naidu in Laying Foundation Stone for Kartarpur Corridor

Dera Baba Nanak, Nov. 26 (Punjab Post Bureau) – Punjab Chief Minister Captain Amarinder Singh on Monday joined Vice President of India, Venkaiah Naidu, in laying the foundation stone for the Kartarpur Corridor, and called for introduction of m-visa for pilgrims travelling through the corridor to visit the historic Kartarpur Gurdwara in Pakistan. Captain Amarinder, who suggested that there should …

Read More »

ਕੈਪਟਨ ਅਮਰਿੰਦਰ ਨੇ ਵੈਂਕਈਆ ਨਾਇਡੂ ਦੇ ਨਾਲ ਕਰਤਾਰਪੁਰ ਲਾਂਘੇ ਦਾ ਰੱਖਿਆ ਨੀਂਹ ਪੱਥਰ

ਲਾਂਘੇ ਰਾਹੀਂ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਲਈ ਐਮ-ਵੀਜ਼ੇ ’ਤੇ ਜ਼ੋਰ ਡੇਰਾ ਬਾਬਾ ਨਾਨਕ, 26 ਨਵੰਬਰ (ਪੰਜਾਬ ਪੋਸਟ ਬਿਊਰੋ) –  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਮਿਲ ਕੇ ਕਰਤਾਰਪੁਰ ਲਾਂਘੇ ਦੇ ਵਾਸਤੇ ਨੀਂਹ ਪੱਥਰ ਰੱਖਿਆ ਅਤੇ ਇਸ ਲਾਂਘੇ ਰਾਹੀਂ ਪਾਕਿਸਤਾਨ ਵਿੱਚ ਇਤਿਹਾਸਕ ਕਰਤਾਰਪੁਰ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਲਈ ਐਮ.ਵੀਜ਼ਾ ਲਾਗੂ ਕਰਨ ਦਾ ਸੱਦਾ …

Read More »

ਉਪ ਰਾਸ਼ਟਰਪਤੀ ਨਾਇਡੂ ਤੇ ਕੈਪਟਨ ਅਮਰਿੰਦਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੌਦੇ ਲਗਾਏ

ਡੇਰਾ ਬਾਬਾ ਨਾਨਕ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਉੱਪ ਰਾਸ਼ਟਰਪਤੀ ਸ੍ਰੀ ਐਮ. ਵੈਂਕਈਆ ਨਾਇਡੂ ਅਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅੱਜ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਬਟਾਲਾ-ਡੇਰਾ ਬਾਬਾ ਨਾਨਕ ਰੋਡ ਵਿਖੇ ਸਥਿਤ ਪਿੰਡ ਕੋਠੇ ਖੁਸ਼ਹਾਲਪੁਰ ਵਿਖੇ ਪੌਦੇ ਲਗਾਏ ਗਏ।ਪੰਜਾਬ ਸਰਕਾਰ ਵਲੋਂ ਪਹਿਲੀ ਪਾਤਸ਼ਾਹੀ ਜੀ ਦੇ ਜਨਮ ਸ਼ਤਾਬਦੀ ਨੂੰ …

Read More »

ਕੈਪਟਨ ਵਲੋਂ ਡੇਰਾ ਬਾਬਾ ਨਾਨਕ ਤੇ ਗੁਰਦਾਸਪੁਰ ਜ਼ਿਲੇ ਲਈ 965 ਕਰੋੜ ਦੇ ਪ੍ਰੋਜੈਕਟਾਂ ਦਾ ਐਲਾਨ

ਡੇਰਾ ਬਾਬਾ ਨਾਨਕ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅੱਜ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਡੇਰਾ ਬਾਬਾ ਨਾਨਕ ਤੇ ਗੁਰਦਾਸਪੁਰ ਜਿਲੇ ਲਈ 965 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਪ੍ਰੋਜੈਕਟਾਂ ਦਾ ਐਲਾਨ ਕੀਤਾ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ …

Read More »

PM pays tributes to the victims of 26/11 terror attacks in Mumbai

Delhi, Nov. 26 (Punjab Post Bureau) – The Prime Minister Shri Narendra Modi has paid tributes to those who lost their lives in the gruesome 26/11 terror attacks in Mumbai. “Tributes to those who lost their lives in the gruesome 26/11 terror attacks in Mumbai. Our solidarity with the bereaved families. A grateful nation bows to our brave police and …

Read More »

3 ਦਿਨਾਂ ਸਬ ਜੂਨੀਅਰ, ਜੂਨੀਅਰ ਤੇ ਸੀਨੀਅਰ ਬਾਕਸਿੰਗ ਪ੍ਰਤੀਯੋਗਤਾ ਸ਼ੁਰੂ

ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਭੱਲਾ ਕਲੌਨੀ ਛੇਹਰਟਾ ਸਥਿਤ ਪ੍ਰਭਾਕਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੜਕੇ ਲੜਕੀਆਂ ਦੇ 3 ਦਿਨਾਂ ਸਬ-ਜੂਨੀਅਰ, ਜੂਨੀਅਰ ਤੇ ਸੀਨੀਅਰ ਵਰਗ ਦੇ ਵੱਖ-ਵੱਖ ਉਮਰ ਤੇ ਭਾਰ ਵਰਗ ਦੇ ਜ਼ਿਲ੍ਹਾ ਪੱਧਰੀ ਇੰਟਰ ਸਕੂਲ ਬਾਕਸਿੰਗ ਮੁਕਾਬਲੇ ਸ਼ੁਰੂ ਹੋਏ।ਜ਼ਿਲ੍ਹਾ ਬਾਕਸਿੰਗ ਐਸੋਸੀਏਸ਼ਨ ਦੇ ਸਕੱਤਰ ਕੇਵਲ ਕ੍ਰਿਸ਼ਨਪੁਰੀ ਦੇ ਦਿਸ਼ਾ-ਨਿਰਦੇਸ਼ਾਂ `ਤੇ ਕੌਮਾਂਤਰੀ ਬਹੁ-ਖੇਡ ਕੋਚ ਜੀ.ਐਸ ਭੱਲਾ ਦੇ ਪ੍ਰਬੰਧਾਂ ਹੇਠ …

Read More »

ਕੌਮੀ ਹਾਕੀ ਖਿਡਾਰੀ ਅਰਾਏਜੀਤ ਸਿੰਘ ਹੁੰਦਲ ਨੇ ਰਚਿਆ ਬੈਸਟ ਸਕੋਰਰ ਦਾ ਇਤਿਹਾਸ

ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ – ਸੰਧੂ) – ਬੀਤੇ ਦਿਨੀ ਬਠਿੰਡਾ ਵਿਖੇ ਸੰਪੰਨ ਹੋਈਆਂ 64ਵੀਂਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਅੰਡਰ 17 ਸਾਲ ਉਮਰ ਵਰਗ ਦੇ ਹਾਕੀ ਖੇਡ ਮੁਕਾਬਲਿਆਂ ਦਾ ਚੈਂਪੀਅਨ ਤਾਜ ਬੇਸ਼ੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਿੰਗ ਦੀ ਟੀਮ ਦੇ ਸਿਰ ਸੱਜਿਆ ਹੈ।ਪਰ ਇਸ ਜਿੱਤ ਦਾ ਗੌਰਵਮਈ ਇਤਿਹਾਸ ਰੱਚਣ ਵਾਲੇ ਕੌਮੀ ਹਾਕੀ ਖਿਡਾਰੀ ਅਰਾਏਜੀਤ ਸਿੰਘ ਹੁੰਦਲ ਪੁੱਤਰ ਕੌਮੀ …

Read More »

ਮੈਡਲਿਸਟ ਮਾਸਟਰਜ਼ ਐਥਲੈਟਿਕਸ ਖਿਡਾਰੀਆਂ ਦਾ ਸਨਮਾਨ

ਅੰਮ੍ਰਿਤਸਰ,  25 ਨਵੰਬਰ (ਪੰਜਾਬ ਪੋਸਟ – ਸੰਧੂ) – ਸਪੋਰਟਸ ਕੰਪਲੈਕਸ ਗੁਰਸਾਗਰ ਮਸਤੁਆਣਾ ਸਾਹਿਬ ਜ਼ਿਲ੍ਹਾ ਸੰਗਰੂਰ ਵਿਖੇ ਆਯੋਜਿਤ 39ਵੀਂ ਪੰਜਾਬ ਮਾਸਟਰਜ਼ ਐਥਲੈਟਿਕਸ ਚੈਂਪੀਅਨਸ਼ਿਪ 2018 ਦੇ ਵਿੱਚ ਮੈਡਲ ਜਿੱਤ ਕੇ ਗੁਰੂ ਨਗਰੀ ਦਾ ਨਾਮ ਰੌਸ਼ਨ ਕਰਨ ਵਾਲੇ ਮੈਡਲਿਸਟ ਅੰਤਰਰਾਸ਼ਟਰੀ ਮਾਸਟਰ ਐਥਲੈਟਿਕਸ ਖਿਡਾਰੀ ਅਵਤਾਰ ਸਿੰਘ ਪੀ.ਪੀ, ਅਜੀਤ ਸਿੰਘ ਰੰਧਾਵਾ, ਜਗੀਰ ਸਿੰਘ ਰੰਧਾਵਾ, ਅਵਤਾਰ ਸਿੰਘ ਜੀ.ਐਨ.ਡੀ.ਯੂ, ਸਵਰਨ ਸਿੰਘ ਆਦਿ ਦਾ ਵਾਪਸ ਅੰਮ੍ਰਿ਼ਤਸਰ ਪਰਤਜ਼ `ਤੇ …

Read More »

ਜ਼ੁਡੀਸ਼ੀਅਲ ਕੌਂਸਲ ਤੇ ਬੀ.ਐਨ.ਐਸ ਇੰਟਰਨੈਸ਼ਨਲ ਸਕੂਲ ਨੇ ਕੱਢੀ ਨਸ਼ਾ ਵਿਰੋਧੀ ਰੈਲੀ

ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਸਮਾਜ ਸੇਵੀ ਸੰਸਥਾ ਜੁਡੀਸ਼ੀਅਲ ਕੌਂਸਲ ਨਵੀਂ ਦਿੱਲੀ ਦੀ ਜ਼ਿਲ੍ਹਾ ਇਕਾਈ ਦੇ ਮੁੱਖੀ ਪ੍ਰਿੰਸੀਪਲ ਸ਼ਰਤ ਵਸ਼ਿਸ਼ਟ ਦੀ ਅਗਵਾਈ ਵਿੱਚ ਕੌਂਸਲ ਦੇ ਸਮੂਹਿਕ ਅਹੁੱਦੇਦਾਰਾਂ ਤੇ ਮੈਂਬਰਾਂ ਦੇ ਵੱਲੋਂ ਬੀ.ਐਨ.ਐਸ ਇੰਟਰਨੈਸ਼ਨਲ ਸਕੂਲ ਭਿੱਟੇਵੱਡ ਦੀ ਪ੍ਰਬੰਧਕੀ ਕਮੇਟੀ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇੱਕ ਨਸ਼ਾ ਵਿਰੋਧੀ ਰੈਲੀ ਦਾ ਆਯੋਜਨ ਕੀਤਾ ਗਿਆ।ਸਕੂਲ ਪ੍ਰਬੰਧਕੀ ਕਮੇਟੀ ਦੇ ਐਮ.ਡੀ ਗੁਰਚਰਨ ਸਿੰਘ ਸੰਧੂ …

Read More »