Friday, May 17, 2024

Monthly Archives: November 2018

ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਮੀਟਿੰਗ `ਚ ਰਚਨਾਵਾਂ ਦੀ ਬਰਸਾਤ

ਸਮਰਾਲਾ, 24 ਨਵੰਬਰ (ਪੰਜਾਬ ਪੋਸਟ – ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ।ਸਭਾ ਦੇ ਸੀਨੀਅਰ ਮੀਤ ਪ੍ਰਧਾਨ ਮੇਘ ਸਿੰਘ ਜਵੰਦਾ ਨੇ ਆਏ ਹੋਏ ਸਾਹਿਤਕਾਰਾਂ ਨੂੰ ਜੀ ਆਇਆ ਨੂੰ ਆਖਿਆ ਤੇ ਸਭਾ ਵਿੱਚ ਪਹਿਲੀ ਵਾਰ ਪਹੁੰਚੇ ਗੀਤਕਾਰ ਹਰਜਿੰਦਰ ਸਿੰਘ ਗੋਪਾਲੋਂ ਨੂੰ ਸਭਾ ਵੱਲੋਂ ਜੀ ਆਇਆ ਕਿਹਾ।ਉਪਰੰਤ ਬਿ੍ਰਗੇਡੀਅਰ ਕੁਲਦੀਪ …

Read More »

ਲੋਕ ਇਨਸਾਫ ਪਾਰਟੀ ਸੜਕਾਂ ਦੀ ਮਾੜੀ ਹਾਲਤ ਸਬੰਧੀ ਜਲਦ ਸ਼ੁਰੂ ਕਰੇਗੀ ਸੰਘਰਸ਼ – ਕੁਲਜਿੰਦਰ ਧੀਮਾਨ

ਸਮਰਾਲਾ, 24 ਨਵੰਬਰ (ਪੰਜਾਬ ਪੋਸਟ – ਕੰਗ) – ਪੰਜਾਬ ਦੀ ਸਭ ਤੋਂ ਪੁਰਾਣੀ ਤਹਿਸੀਲ ਸਮਰਾਲਾ ਵਿੱਚੋਂ ਲੰਘਦੀਆਂ ਮੁੱਖ ਸੜਕਾਂ ਅਤੇ ਆਲੇ ਦੀਆਂ ਦੁਆਲੇ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਬਹੁਤ ਹੀ ਤਰਸਯੋਗ ਹਾਲਤ ਹੈ, ਜਿਸ ਲਈ ਮੌਜੂਦਾ ਸਰਕਾਰ ਦੀ ਅਣਗਹਿਲੀ ਪ੍ਰਤੱਖ ਨਜ਼ਰ ਆ ਰਹੀ ਹੈ, ਇਹ ਸ਼ਬਦ ਲੋਕ ਇਨਸਾਫ ਪਾਰਟੀ ਵਿਧਾਨ ਸਭਾ ਹਲਕਾ ਸਮਰਾਲਾ ਤੋਂ ਯੂਥ ਵਿੰਗ ਦੇ ਪ੍ਰਧਾਨ ਕੁਲਜਿੰਦਰ …

Read More »

Guru Nanak Dev University celebrates 49th Foundation Day with great enthusiasm

The real goal of education is intellectual empowerment: Prof. Ved Parkash Amritsar, Nov. 24 (Punjab Post Bureau) – Guru Nanak Dev University celebrated 49th Foundation Day with great enthusiasm here today at various venues in the University campus. Academicians, scholars, students and eminent personalities participated in these celebrations and had Guru Ka Langar  arranged in the University lawns. The winner of the painting …

Read More »

ਐਮ.ਪੀ ਗੁਰਜੀਤ ਔਜਲਾ ਨੇ ਪਾਕਿਸਤਾਨ ਹਾਕੀ ਟੀਮ ਦਾ ਵਾਹਗਾ ਪਹੁੰਚਣ `ਤੇ ਕੀਤਾ ਸਵਾਗਤ

ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਨੇ ਪਾਕਿਸਤਾਨ ਦੀ ਹਾਕੀ ਟੀਮ ਦਾ ਭਾਰਤ ਵਿਖੇ ਹੋ ਰਹੇ ਹਾਕੀ ਵਿਸ਼ਵ ਕੱਪ ਖੇਡਣ ਲਈ ਵਾਹਗਾ ਸਰਹੱਦ ਪਹੁੰਚਣ ’ਤੇ ਫੁਲ ਮਲਾਵਾਂ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।ਔਜਲਾ ਨੇ ਕਿਹਾ ਕਿ ਪਾਕਿਸਤਾਨ ਦੀ ਹਾਕੀ ਟੀਮ ਦਾ ਭਾਰਤ ਨਾਲ ਮੈਚ ਖੇਡਣ ਨਾਲ ਦੋਹਾਂ ਦੇਸ਼ਾਂ ਦੇ ਸਬੰਧ ਸੁਖਾਲੇ …

Read More »

ਸਰਕਾਰੀ ਸਕੀਮਾਂ ਦੇ ਲਾਭ ਤੋਂ ਕਿਸੇ ਲੋੜਵੰਦ ਵਿਅਕਤੀ ਨੂੰ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ-ਡਿਪਟੀ ਕਮਿਸ਼ਨਰ

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪ੍ਰਾਪਤ 7647 ਅਰਜੀਆਂ ਚੋਂ 1293 ਨੂੰ ਮੌਕੇ ਤੇ ਹੀ ਲਾਭ ਦਿੱਤੇ ਗਏ ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਲੈ ਕੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸਠਿਆਲਾ, ਉਦੋਕੇ ਖੁਰਦ, ਵੈਰੋਕੇ, ਵੇਰਕਾ ਅਤੇ ਰਮਦਾਸ  ਵਿਖੇ ਬੀਤੇ ਦਿਨੀਂ ਕੈਂਪ ਲਗਾਏ ਗਏ ਸਨ।ਇਨ੍ਹਾਂ ਕੈਂਪਾਂ ਦਾ …

Read More »

ਸੰਸਾਰ ਜੰਗ ਪਹਿਲੀ ਤੇ ਦੂਜੀ `ਚ ਸ਼ਮੂਲੀਅਤ ਕਰਨ ਵਾਲੇ ਸਿੱਖ ਫੌਜੀਆਂ ਦੀ ਯਾਦ `ਚ ਸਮਾਗਮ

ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਿਸ਼ਵ ਯੁੱਧ ਪਹਿਲਾ ਤੇ ਦੂਜਾ ਸ਼ਹੀਦ ਵੈਲਫੇਅਰ ਸੁਸਾਇਟੀ ਸੁਲਤਾਨਵਿੰਡ ਪਿੰਡ ਵੱਲੋਂ ਇਹਨਾਂ ਸੰਸਾਰ ਜੰਗਾਂ ਵਿੱਚ ਬਹਾਦਰੀ ਨਾਲ ਲੜ ਕੇ ਸ਼ਹੀਦ ਹੋਏ ਅਤੇ ਲੜਾਈਆਂ ਵਿੱਚ ਸ਼ਾਮਲ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਚੇਅਰਮੈਨ ਤੇ ਸੁਸਾਇਟੀ ਚੇਅਰਮੈਨ ਹਰਜਾਪ ਸਿੰਘ ਸੁਲਤਾਨਵਿੰਡ ਮੈਂਬਰ ਸ਼ਰੋਮਣੀ ਕਮੇਟੀ ਦੀ ਅਗਵਾਈ `ਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸੰਸਾਰ ਜੰਗ …

Read More »

ਮਾਧਵ ਵਿਦਿਆ ਨਿਕੇਤਨ ਸਕੂਲ ਵਿਖੇ ਮਨਾਇਆ ਲਾਲਾ ਲਾਜਪਤ ਰਾਏ ਦਾ ਸ਼ਹੀਦੀ ਦਿਹਾੜਾ

ਵਿਸ਼ੇਸ਼ ਤੋਰ `ਤੇ ਪਹੁੰਚੇ ਪੰਜਾਬੀ ਗਾਇਕ ਹੰਸਰਾਜ ਹੰਸ ਅੰਮ੍ਰਿਤਸਰ, 24 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ੍ਰੀ ਮਾਧਵ ਵਿਦਿਆ ਨਿਕੇਤਨ ਸੀਨੀ. ਸੈਕੰ. ਸਕੂਲ ਵਿਖੇ ਅਜ਼ਾਦੀ ਘੁਲਾਟੀਏ ਸ਼ੇਰ-ਏ-ਪੰਜਾਬ ਲਾਲਾ ਲਾਜਪਤ ਰਾਏ ਦਾ 90ਵਾਂ ਸ਼ਹੀਦੀ ਦਿਨ ਕਮੇਟੀ, ਪ੍ਰਿੰਸੀਪਲ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ।ਪੰਜਾਬੀ ਗਾਇਕ ਹੰਸਰਾਜ ਹੰਸ ਵਿਸ਼ੇਸ਼ ਤੋਰ `ਤੇ ਪਹੁੰਚੇ, ਜਿੰਨਾਂ ਦਾ ਪ੍ਰਿੰਸੀਪਲ ਅਜੇ ਚੌਧਰੀ ਨੇ …

Read More »

ਅੱਖਾਂ ਦਾ ਮੁਫਤ ਚੈਕਅਪ ਤੇ ਲੈਂਜ ਪਾਉਣ ਦਾ ਕੈਂਪ 1 ਦਸੰਬਰ ਨੂੰ

ਧੂਰੀ, 24 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਮੰਗਲਾ ਆਸ਼ਰਮ (ਗਊਸ਼ਾਲਾ) ਵਿਖੇ ਅੱਖਾਂ ਦਾ 30ਵਾਂ ਮੁਫਤ ਚੈਕਅੱਪ ਅਤੇ ਫੇਕੋ ਵਿਧੀ ਰਾਹੀਂ ਲੈਂਜ ਪਾਉਣ ਦਾ ਕੈਂਪ ਨੇਤਰ ਬੈਂਕ ਸੰਮਤੀ ਰਜਿ: ਅਤੇ ਨਿਸ਼ਕਾਮ ਸੇਵਾ ਸਭਾ ਧੂਰੀ ਵੱਲੋਂ 1 ਦਸੰਬਰ ਦਿਨ ਸ਼ਨੀਵਾਰ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਸੇਵੀ ਮਹਾਸ਼ਾ ਪ੍ਰਤੀਗਿਆ ਪਾਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਅੱਖਾਂ …

Read More »

ਗੁਰੂ ਨਾਨਕ ਦੇਵ ਜੀ ਦੀ ਬਾਣੀ ਬਾਰੇ ਸਾਹਿਤ ਸਭਾ ਵੱਲੋਂ ਸੈਮੀਨਾਰ

ਗੁਰਬਾਣੀ ਦੀ ਵਿਗਿਆਨਕ ਵਿਆਖਿਆ ਹੀ ਲੋਕਾਂ ਨੂੰ ਸਹੀ ਰਾਹ ਦਰਸਾਉਂਦੀ ਹੈ – ਡਾ. ਮਾਨ ਧੂਰੀ, 24 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਾਹਿਤ ਸਭਾ ਧੂਰੀ (ਰਜਿ:) ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਰਜਿ: ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਸਮਾਗਮ ਦੀ ਲੜੀ ਵਿੱਚ ਉਹਨਾਂ ਨੂੰ ਸਮਰਪਿਤ ਸੈਮੀਨਾਰ ਅਤੇ ਕਵੀ ਦਰਬਾਰ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ …

Read More »

ਸਭ ਬਿਮਾਰੀਆਂ ਦੀ ਦਵਾ ਹੈ ਪ੍ਰਹੇਜ਼ ਤੇ ਸੈਰ – ਸੁਖਮਿੰਦਰ ਸਿੰਘ

ਭੀਖੀ/ ਮਾਨਸਾ, 24 ਨਵੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ ਅਤੇ ਡੀ.ਸੀ ਮਾਨਸਾ ਵਲੋਂ ਜਾਰੀ ਹੁਕਮਾਂ  ਅਤੇ ਡਾ. ਲਾਲ ਚੰਦ ਠਕਰਾਲ ਸਿਵਲ ਸਰਜਨ ਮਾਨਸਾ ਦੀਆਂ ਅਗਵਾਈ ਤਹਿਤ ਪੋਸ਼ਣ ਅਭਿਆਨ ਤਹਿਤ ਨਹਿਰੂ ਕਾਲਜ ਮਾਨਸਾ ਵਿਖੇ ਐਕਸਟੈਂਸ਼ਨ ਲੈਕਚਰ ਕਰਵਾਇਆ ਗਿਆ।ਅਦਿਤਿਆ ਮਦਾਨ ਅਤੇ ਡਾ. ਬਲਜੀਤ ਕੌਰ ਨੋਡਲ ਅਫਸਰ ਦੀ ਦੇਖ-ਰੇਖ ਵਿੱਚ ਹੋਏ ਇਸ …

Read More »