Friday, May 17, 2024

Monthly Archives: November 2018

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਗਰ ਪੰਚਾਇਤ ਜੋਗਾ ਨੇ ਚਲਾਈ ਸਫ਼ਾਈ ਮੁਹਿੰਮ

ਭੀਖੀ/ਮਾਨਸਾ, 24 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਗਰ ਪੰਚਾਇਤ ਜੋਗਾ ਵਲੋਂ ਚਲਾਈ ਗਈ ਸਫ਼ਾਈ ਮੁਹਿੰਮ ਤਹਿਤ ਵਾਰਡ ਨੰਬਰ 11 ਵਿਖੇ ਸਫ਼ਾਈ ਕਰਮਚਾਰੀਆਂ ਨੇ ਨਾਲੇ ਦੀ ਸਫ਼ਾਈ ਕੀਤੀ।     ਕਾਰਜਸਾਧਕ ਅਫ਼ਸਰ ਰਵੀ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਖ-ਵੱਖ ਤਰਾਂ ਦੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਜਿਸ ਤਹਿਤ ਸ਼ਹਿਰ ਦੀ …

Read More »

ਇਕਬਾਲ ਸੰਧੂ ਉਭਾ ਵਲੋਂ ਕੱਪੜੇ ’ਤੇ ਬਣਾਇਆ ਚਿੱਤਰ ਜਾਰੀ

ਭੀਖੀ/ਮਾਨਸਾ, 24 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਰਕਾਰੀ ਪ੍ਰਾਇਮਰੀ ਸਕੂਲ  ਰਮਦਿੱਤੇ ਵਾਲਾ ਵਿਖੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਇਕਬਾਲ ਸੰਧੂ ਉਭਾ ਵਲੋਂ ਕੱਪੜੇ ’ਤੇ ਬਣਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਚਿੱਤਰ ਜਾਰੀ ਕੀਤਾ।       ਉਹਨਾਂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਮਨੁੱਖਤਾ ਦੀ ਭਲਾਈ ਦੇ ਨਾਲ-ਨਾਲ ਵਾਤਾਵਰਣ ਪ੍ਰਤੀ ਵੀ ਜਾਗਰੂਕ ਕੀਤਾ।ਗੁਰੂ ਨਾਨਕ ਦੇਵ ਜੀ …

Read More »

ਇਨਸਾਨ ਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ- ਬਲਵਿੰਦਰ ਕਾਕਾ

ਭੀਖੀ/ਮਾਨਸਾ, 24 ਨਵੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਮਾਨਸਾ ਸਾਇਕਲ ਗਰੁੱਪ ਦੇ ਮੈਂਬਰਾਂ ਨੇ ਬਲਵਿੰਦਰ ਕਾਕਾ ਸਾਬਕਾ ਪ੍ਰਧਾਨ ਨਗਰ ਕੌਂਸਲ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਭਾਈ ਬਹਿਲੋ ਜੀ ਫਫੜੇ ਭਾਈਕੇ ਵਿਖੇ ਮੱਥਾ ਟੇਕਿਆ ਅਤੇ ਇਸ ਉਪਰੰਤ ਮਾਤਾ ਮਨਸਾ ਦੇਵੀ ਮੰਦਰ ਚਕੇਰੀਆਂ ਰੋਡ ਜਾ ਕੇ ਨਤਮਸਤਕ ਹੋਏ।ਸੰਜੀਵ ਪਿੰਕਾ ਨੇ ਦੱਸਿਆ ਕਿ ਲੋਕਾਂ …

Read More »

ਆਰ.ਟੀ.ਆਈ ਤੋਂ ਘਬਰਾਉਣ ਦੀ ਲੋੜ ਨਹੀਂ – ਡਿਪਟੀ ਕਮਿਸ਼ਨਰ

ਭੀਖੀ/ਮਾਨਸਾ, 24 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਰਕਾਰੀ ਵਿਭਾਗਾਂ ਨੂੰ ਸੂਚਨਾ ਅਧਿਕਾਰ ਐਕਟ 2005 ਤਹਿਤ ਆਰ.ਟੀ.ਆਈ ਦੀ ਜਾਣਕਾਰੀ ਦੇਣ ਲਈ ਸਥਾਨਕ ਬੱਚਤ ਭਵਨ ਵਿਖੇ ਲਗਾਏ ਗਏ 2 ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਦੇ ਅੰਤਿਮ ਦਿਨ ਦੀ ਟ੍ਰੇਨਿੰਗ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਹੋਈ।ਉਨ੍ਹਾਂ ਕਿਹਾ ਕਿ ਆਰ.ਟੀ.ਆਈ ਤੋਂ ਘਬਰਾਉਣ ਦੀ ਲੋੜ ਨਹੀਂ ਹੈ, ਸਗੋਂ ਸਮੂਹ ਵਿਭਾਗਾਂ ਨੂੰ ਆਪਣਾ ਦਫ਼ਤਰੀ ਰਿਕਾਰਡ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਅੰਤਰ-ਕਾਲਜ ਮੁਕਾਬਲੇ ਕਰਵਾਏ

ਭੀਖੀ/ਮਾਨਸਾ, 24 ਨਵੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਐਸ.ਡੀ ਕੰਨਿਆਂ ਮਹਾਂਵਿਦਿਆਲਾ ਮਾਨਸਾ ਵਿਖੇ ਕਾਲਜ ਦੇ ਐਨ.ਐਸ.ਐਸ ਵਿਭਾਗ ਅਤੇ ਯੂਥ ਵੈਲਫੇਅਰ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਅੰਤਰ ਕਾਲਜ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਮਾਨਸਾ ਜਿਲ੍ਹੇ ਦੇ ਵੱਖ-ਵੱਖ ਕਾਲਜ ਵਿਦਿਆਰਥੀ ਹਿੱਸਾ ਲਿਆ। ਇਸ ਪ੍ਰੋਗਰਾਮ ਦਾ ਆਗਾਜ਼ ਜੋਤੀ ਪ੍ਰਚੰਡ ਰਸਮ ਨਾਲ ਕੀਤਾ ਗਿਆ।ਪ੍ਰੋਗਰਾਮ ਵਿੱਚ ਮੁੱਖ …

Read More »

ਚੇਅਰਮੈਨ ਚੀਮਾ ਵਲੋਂ ਸਰਕਾਰੀ ਕੰਨਿਆ ਸਕੂਲ ਧਰਮਪੁਰਾ ਕਲੋਨੀ ਦਾ ਦੌਰਾ

ਬਟਾਲਾ, 24 ਨਵੰਬਰ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਧਰਮਪੁਰਾ ਕਲੋਨੀ ਦੀ ਪ੍ਰਿੰਸੀਪਲ ਮੈਡਮ ਬਲਵਿੰਦਰ ਕੌਰ ਅਤੇ ਹੋਰ ਅਧਿਆਪਕਾਂ ਵਲੋਂ ਵਿਸ਼ੇਸ ਤੌਰ ਤੇ ਕੀਤੀ ਗਈ ਬੇਨਤੀ ਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸਰਦਾਰ ਅਮਰਦੀਪ ਸਿੰਘ ਚੀਮਾ ਨੇ ਸਕੂਲ ਦਾ ਦੌਰਾ ਕਰਕੇ ਪੜਣ ਵਾਲੀਆਂ ਬੱਚੀਆਂ ਨੂੰ ਸਕੂਲ ਵਲੋਂ ਦਿੱਤੀ ਜਾਣ ਵਾਲੀ ਮੁੱਢਲੀ ਸਹਾਇਤਾ ਆਦਿ ਦਾ …

Read More »

ਮਾਈਕਰੋ ਵਸਕੂਲਰ ਸਰਜਰੀ ਨਾਲ ਬਚੀ ਆਪ ਆਗੂ ਸੁਰੇਸ਼ ਅਰੋੜਾ ਦੀ ਜਾਨ

ਅੰਮ੍ਰਿਤਸਰ, 24 (ਪੰਜਾਬ ਪੋਸਟ – ਸੁਖਬੀਰ ਸਿੰਘ) – ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਸਾਬਕਾ ਜਿਲਾ ਪ੍ਰਧਾਨ ਅਤੇ ਸੁਖਪਾਲ ਖਹਿਰਾ ਦੇ ਨਜ਼ਦੀਕੀ ਸੁਰੇਸ਼ ਅਰੋੜਾ ਨੂੰ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਜ਼ਖਮੀ ਕਰ ਦੇਣ ਨਾਲ ਗੰਭੀਰ ਜ਼ਖਮੀ ਹੋਣ ਉਪਰੰਤ ਉਨਾਂ ਨੂੰ ਇਲਾਜ਼ ਲਈ ਸਥਾਨਕ ਅਮਨਦੀਪ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।ਹਸਪਤਾਲ ਵਿੱਚ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਜਾਂਚ ਕਰਨ ‘ਤੇ ਪਤਾ ਲੱਗਾ …

Read More »

ਗੁਰ ਨਾਨਕ ਹੈ ਪੀਰ ਪੈਗੰਬਰ

ਗੁਰ ਨਾਨਕ ਹੈ ਪੀਰ ਪੈਗੰਬਰ, ਜੋ ਦੁਨੀਆ ਦਾ ਮੱਕਾ ਮੰਦਿਰ। ‘ਏਕ ਨੂਰ ਤੇ ਸਭ ਜੱਗ ਉਪਜਿਆ’ ਨਾ ਕੋਈ ਨੀਵਾਂ ਨਾ ਕੋਈ ਉੱਚਾ। ਕੁਦਰਤ ਦੇ ਨੇ ਰੰਗ ਨਿਆਰੇ, ਇਹ ਗੱਲ ਕਹਿੰਦਾ  ਜੱਗ ਸਮੁੱਚਾ। ‘ਮਨ  ਮੰਦਿਰ ਤਨ ਵੇਸ ਕਲੰਦਰ’, ਝਾਤੀ ਮਾਰੋ ਮਨ ਦੇ ਅੰਦਰ, ਗੁਰ ਨਾਨਕ ਹੈ ਪੀਰ ਪੈਗੰਬਰ, ਜੋ ਦੁਨੀਆ ਦਾ ਮੱਕਾ ਮੰਦਿਰ। ‘ਊਚੋਂ  ਨੀਚ ਕਰੇ ਮੇਰਾ ਗੋਬਿੰਦ’ ਰੱਖਣ ਵਾਲਾ ਸਭ …

Read More »

ਮਨੁੱਖਤਾ ਦੇ ਰਹਿਬਰ- ਸ੍ਰੀ ਗੁਰੂ ਨਾਨਕ ਦੇਵ ਜੀ

ਸ੍ਰੀ ਗੁਰੂ ਨਾਨਕ ਦੇਵ ਜੀ ਮਨੁੱਖਤਾ ਦੇ ਸਰਬ-ਸਾਂਝੇ ਗੁਰੂ ਹਨ।ਆਪ ਜੀ ਦੀ ਵਿਚਾਰਧਾਰਾ ਅਤੇ ਉਪਦੇਸ਼ਾਂ ਦਾ ਮੂਲ ਅਧਾਰ ਅਧਿਆਤਮਿਕ, ਸਮਾਜਿਕ ਅਤੇ ਭਾਵਨਾਤਮਿਕ ਏਕਤਾ ਹੈ।ਇਹ ਅਧਿਆਤਮਵਾਦੀ ਹੋਣ ਦੇ ਬਾਵਜੂਦ ਸਮਾਜਿਕ ਜੀਵਨ ਤੋਂ ਉਪਰਾਮਤਾ ਨਹੀਂ ਸਿਖਾਉਂਦੀ, ਸਗੋਂ ਮਾਨਵੀ ਜੀਵਨ ਦੇ ਸਮਾਜਿਕ ਪੱਖਾਂ ਨੂੰ ਮੁੱਖ ਰੱਖਕੇ ਆਤਮਿਕ ਵਿਕਾਸ ਦਾ ਰਾਹ ਦੱਸਦੀ ਹੈ। ਆਪ ਜੀ ਨੇ ਆਪਣੀ ਪਾਵਨ ਗੁਰਬਾਣੀ ਅੰਦਰ ਜੀਵਨ ਦੇ ਹਰ ਪੱਖ …

Read More »

ਅਫਸਰ

ਅਫਸਰ, ਮੂੰਹ ਦਾ ਮਾੜਾ ਹੋਵੇ ਭਾਵੇਂ ਮਾੜਾ ਕਲਮ ਦਾ ਕਦੇ ਵੀ ਨਾ ਹੋਵੇ। ਸਹਿਣਸ਼ੀਲਤਾ, ਸੰਜ਼ਮ ਦਾ ਹੋਵੇ ਸੋਮਾ, ਅੰਦਰ ਗੁੱਸੇ ਦੀ ਨਾ ਕੋਈ ਥਾਂ ਹੋਵੇ। ਉਸ ਨੂੰ ਮਿਲ ਕੇ ਸਾਹ `ਚ ਸਾਹ ਆਵੇ, ਜਿਵੇਂ ਬੱਚੇ ਨੂੰ ਮਿਲਦੀ ਮਾਂ ਹੋਵੇ। ਬੁਰੇ ਦਾ ਭਲਾ ਕਰਨ ਦਾ ਉਪਦੇਸ਼ ਮਿਲਿਆ, `ਸੁਖਬੀਰ` ਜੀਵਨ ਇਹ ਸਫ਼ਲ ਤਾਂ ਹੋਵੇ।             ਸੁਖਬੀਰ ਸਿੰਘ …

Read More »