Tuesday, November 24, 2026

Daily Archives: December 1, 2018

ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦੀ ਸਹੀ ਤਕਨੀਕ ਦਾ ਹੋਣਾ ਜ਼ਰੂਰੀ ਡਾ. ਅਮਰੀਕ ਸਿੰਘ

ਪਠਾਨਕੋਟ, 1 ਦਸੰਬਰ (ਪੰਜਾਬ ਪੋਸਟ ਬਿਊਰੋ) –  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ (ਆਤਮਾ) ਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨ ਅਤੇ ਖੇਤ ਮਜ਼ਦੂਰਾਂ ਲਈ ਨਦੀਨਨਾਸ਼ਕਾਂ ਦੀ ਛਿੜਕਾਅ ਤਕਨੀਕਾਂ ਬਾਰੇ ਇੱਕ ਦਿਨਾਂ ਵਿਸ਼ੇਸ਼ ਸਿਖਲਾਈ ਕੈਂਪ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਲੋਨੀ ਵਿੱਚ ਲਗਾਇਆ ਗਿਆ।ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਇੰਚਾਰਜ ਬਲਾਕ ਟੈਕਨੀਕਲ ਟੀਮ-ਕਮ-ਬਲਾਕ ਖੇਤੀਬਾੜੀ ਅਫਸਰ …

Read More »

ਡਿਪਟੀ ਕਮਿਸ਼ਨਰ ਨੇ ਕੀਤਾ ਬੀ.ਐਸ.ਐਨ.ਐਲ ਕਸਟਮਰ ਸਰਵਿਸ ਸੈਂਟਰ ਦਾ ਉਦਘਾਟਨ

ਪਠਾਨਕੋਟ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ (ਪਠਾਨਕੋਟ) ਵਿਖੇ ਸੇਵਾ ਕੇਂਦਰ ਅੰਦਰ ਬੀ.ਐਸ.ਐਨ.ਐਲ ਵਿਭਾਗ ਵਲੋਂ ਕਸਟਮਰ ਸਰਵਿਸ ਸੈਂਟਰ ਖੋਲਿਆ ਗਿਆ।ਜਿਸ ਦਾ ਉਦਘਾਟਨ ਰਾਮਵੀਰ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।ਉਨ੍ਹਾਂ ਦੇ ਨਾਲ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਹੇਮੰਤ ਕੁਮਾਰ ਜਨਰਲ ਮੈਨੇਜਰ ਬੀ.ਐਸ.ਐਨ.ਐਲ ਪਠਾਨਕੋਟ ਵੀ ਸਨ।      ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਕੇਂਦਰ ਵਿੱਚ ਹੀ …

Read More »

ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਪਠਾਨਕੋਟ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਤੇ ਮੁੱਖ ਚੋਣ ਅਫ਼ਸਰ ਪੰਜਾਬ (ਚੰਡੀਗੜ੍ਹ)  ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2019 ਦੇ ਅਧਾਰ ‘ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਫੀਲਡ ਸਟਾਫ ਵਲੋਂ ਕੀਤੇ ਗਏ ਕੰਮ ਦਾ ਜਾਇਜਾ ਲੈਣ ਸਬੰਧੀ ਰਾਜਸੀ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਰਾਮਵੀਰ ਆਈ.ਏ.ਐਸ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਦੀ ਪ੍ਰਧਾਨਗੀ ਹੇਠ …

Read More »

ਦੇਸ਼ ਦੇ 91 ਪ੍ਰਮੁੱਖ ਜਲ ਭੰਡਾਰਾਂ ਦਾ ਜਲ ਪੱਧਰ 2ਫੀਸਦ ਘਟਿਆ

ਜਲੰਧਰ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਸਮਾਪਤ ਹੋਏ ਇਸ ਹਫ਼ਤੇ ਦੌਰਾਨ ਦੇਸ਼ ਦੇ 91 ਪ੍ਰਮੁੱਖ ਜਲ ਭੰਡਾਰਾਂ ਵਿੱਚ 98.353 ਬੀ.ਸੀ.ਐਮ (ਅਰਬ ਘਣ ਮੀਟਰ) ਜਲ ਭੰਡਾਰ ਹੋਇਆ।ਇਹ ਇਨ੍ਹਾਂ ਜਲ ਭੰਡਾਰਾਂ ਦੀ ਕੁੱਲ ਭੰਡਾਰਨ ਸਮਰੱਥਾ ਦਾ 61% ਹੈ। 22 ਨਵੰਬਰ, 2018 ਨੂੰ ਸਮਾਪਤ ਹਫ਼ਤੇ ਵਿੱਚ ਜਲ ਭੰਡਾਰ 63% ਸੀ।29 ਨਵੰਬਰਨੂੰ ਸਮਾਪਤ ਹਫ਼ਤੇ ਵਿੱਚ ਇਹ ਭੰਡਾਰਨ ਪਿਛਲੇ ਸਾਲ ਦੀ ਇਸੇ ਮਿਆਦ ਦੌਰਾਨ …

Read More »

A National Suicide Prevention Strategy is the need of the hour – Vice President

Delhi, Dec. 1 (Punjab Post Bureau) – Nobody has any right to ill-treat patients with mental illness; Yoga, meditation and spiritualism will provide mental equilibrium and solace at times of depression; We need to strengthen our age old family system, which can provide support for people suffering from dispersion; Inaugurates 19th Annual Conference of Indian Association of Private Psychiatry   The …

Read More »

Amalgamation of world cultures at Amritsar International Heritage Festival’

Amritsar, Dec. 1 (Punjab Post Bureau) – The Amalgamation of world-cultures marked  the  Amritsar International Heritage Festival  here today at Khalsa College Senior Secondary Boys School (KCSSS). The mesmerizing performances by Palma African Colombian artists, led by the Ms Carmen  Melendez, Director of folk dance group, marked the fusion of African, Colombiano and Punjabi Folklore at the heritage campus as the audience witnessed the  rare and magical- performances.  …

Read More »

‘ਅੰਮ੍ਰਿਤਸਰ ਇੰਟਰਨੈਸ਼ਨਲ ਹੈਰੀਟੇਜ਼ ਫੈਸਟੀਵਲ’ ਮੌਕੇ ਵਿਸ਼ਵ ਸੱਭਿਆਚਾਰਾਂ ਦਾ ਸੁਮੇਲ

ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਤੇ ਪੰਜਾਬ ਕਲਚਰਲ ਪ੍ਰਮੋਸ਼ਨ ਕੌਂਸਲ ਦੇ ਸਹਿਯੋਗ ਨਾਲ ਕਰਵਾਏ ਗਏ ਅੰਮ੍ਰਿਤਸਰ ਇੰਟਰਨੈਸ਼ਨਲ ਹੈਰੀਟੇਜ ਫ਼ੈਸਟੀਵਲ ਦੌਰਾਨ ਵਿਸ਼ਵ ਸੱਭਿਆਚਾਰ ਦਾ ਸੁਮੇਲ ਜਿੱਥੇ ਵੇਖਣ ਨੂੰ ਮਿਲਿਆ, ਉਥੇ ਵਿਦਿਆਰਥੀਆਂ ਤੇ ਦਰਸ਼ਕਾਂ ਨੇ ਕੋਲੰਬੀਅਨ, ਅਫ਼ਰੀਕਨ ਤੇ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਪੇਸ਼ਕਾਰੀਆਂ ਦਾ ਖੂਬ ਆਨੰਦ …

Read More »

ਖ਼ਾਲਸਾ ਕਾਲਜ ਸੀ: ਸੈਕੰ: ਵਿਖੇ ਗੁਰਿੰਦਰ ਮਾਨ ਹੋਏ ਵਿਦਿਆਰਥੀਆਂ ਦੇ ਰੂਬਰੂ

ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਪਲੇਠੀ ਵਿੱਦਿਅਕ ਸੰਸਥਾ ’ਚ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਗਲੋਬਲ ਇੰਸਟੀਚਿਊਟ ਆਫ਼ ਸਿੱਖ ਸਟੱਡੀਜ਼  ਨਿਊਯਾਰਕ ਦੇ ਡਾਇਰੈਕਟਰ ਪ੍ਰੋ: ਗੁਰਿੰਦਰ ਸਿੰਘ ਮਾਨ ਨੇ ਰੂਬਰੂ ਹੁੰਦਿਆਂ ਕਿਹਾ ਕਿ ਉਹ ਬਹੁਤ ਕਰਮਾਂ-ਭਾਗਾਂ ਵਾਲੇ ਤੇ ਖੁਸ਼ਕਿਸਮਤ ਹਨ ਜਿਹੜੇ ਇਸ ਸੰਸਥਾ ’ਚ ਵਿੱਦਿਆ ਹਾਸਲ ਕਰ ਰਹੇ ਹਨ।ਉਨਾਂ ਕਿਹਾ ਕਿ ਇਸ ਸੰਸਥਾ …

Read More »

ਪੰਜ ਤਖਤਾਂ ਦੀ ਯਾਤਰਾ ਲਈ ਵਿਸ਼ੇਸ਼ ਰੇਲ ਚਲਾਉਣ ਦਾ ਦਿੱਲੀ ਕਮੇਟੀ ਨੇ ਕੀਤਾ ਸੁਆਗਤ

ਨਵੀਂ ਦਿੱਲੀ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਰੇਲਵੇ ਵੱਲੋਂ ਪੰਜ ਤਖਤਾਂ ਦੀ ਯਾਤਰਾ ਲਈ ਰੇਲਵੇ ਵਿਭਾਗ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਰੇਲ ਗੱਡੀ ਦਾ ਸਵਾਗਤ ਕੀਤਾ ਹੈ।ਆਈ.ਆਰ.ਟੀ.ਸੀ ਉਤਰੀ ਰੇਲਵੇ ਦੇ ਗਰੁੱਪ ਜਨਰਲ ਮੈਨੇਜਰ ਗੁਰਿੰਦਰ ਮੋਹਨ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁੱਦੇਦਾਰਾਂ ਨੂੰ ਇਹ ਜਾਣਕਾਰੀ ਦਿੱਤੀ। ਜਿੰਨਾਂ ਦਾ ਕਮੇਟੀ ਦਫ਼ਤਰ ਵਿਖੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ, …

Read More »