ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ – ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕੀਤਾ ਸਨਮਾਨ ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਮਰੀਕਾ ਦੇ ਫਲੋਰਿਡਾ ਵਿਖੇ ਆਪਣੀ ਹਿੰੰਮਤ ਸਦਕਾ ਆਇਰਨ ਮੈਨ (ਲੋਹ ਪੁਰਸ਼) ਬਣੇ ਗੁਰਸਿੱਖ ਨੌਜੁਆਨ ਸੁਖਰੀਤ ਸਿੰਘ ਨੇ ਅੱਜ ਆਪਣੀਆਂ ਪ੍ਰਾਪਤੀਆਂ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।ਆਪਣੇ ਪਿਤਾ …
Read More »Daily Archives: December 2, 2018
ਅਕਾਲੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਬ੍ਰਹਮਪੁਰਾ ਵਲੋਂ ਨੌਰੰਗਾਬਾਦ ਵਿਖੇ ਮੀਟਿੰਗ 5 ਦਸੰਬਰ ਨੂੰ
ਤਰਨ ਤਾਰਨ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ 5 ਦਸੰਬਰ ਨੂੰ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਖਡੂਰ ਸਾਹਿਬ ਵਿਖੇ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਮੀਟਿੰਗ ਨੂੰ ਸੰਬੋਧਨ ਕਰਨਗੇ। ਜਾਰੀ ਬਿਆਨ `ਚ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਇਹ ਮੀਟਿੰਗ “ਮਾਝੇ ਦੇ ਜਰਨੈਲ ਜਥੇਦਾਰ …
Read More »ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਕਰਵਾਏ ਜ਼ਿਲ੍ਹਾ ਪੱਧਰੀ ਹਿੰਦੀ ਸਾਹਿਤ ਸਿਰਜਨ ਮੁਕਾਬਲੇ
ਭੀਖੀ/ਮਾਨਸਾ, 1 ਦਸਬੰਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮਾਨਸਾ ਵਲੋਂ ਜ਼ਿਲ੍ਹਾ ਪੱਧਰੀ ਹਿੰਦੀ ਸਾਹਿਤ ਸਿਰਜਨ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਜੂਨੀਅਰ ਸਹਾਇਕ ਮੈਡਮ ਅਮਰਜੀਤ ਕੌਰ ਨੇ ਦੱਸਿਆ ਕਿ ਕਹਾਣੀ ਲੇਖਨ ਮੁਕਾਬਲੇ ਵਿਚ ਸਰਕਾਰੀ ਮਿਡਲ ਸਕੂਲ ਹੀਰੇਵਾਲਾ ਦੇ ਅਮਨਦੀਪ ਸਿੰਘ ਨੇ ਪਹਿਲਾ, ਡੀ.ਏ.ਵੀ. …
Read More »ਨਸਬੰਦੀ ਲਈ ਸਿਹਤ ਵਿਭਾਗ ਦੀਆਂ ਟੀਮਾਂ ਫੈਲਾ ਰਹੀਆਂ ਹਨ ਜਾਗਰੂਕਤਾ – ਸਹਾਇਕ ਸਿਵਲ ਸਰਜਨ
ਭੀਖੀ/ਮਾਨਸਾ, 1 ਦਸਬੰਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਦੇ ਦਿਸ਼ਾ ਨਿਰਦੇਸ਼ਾ ਹੇਠ 21 ਨਵੰਬਰ ਤੋਂ 4 ਦਸੰਬਰ ਤੱਕ ਚਲਾਏ ਜਾ ਰਹੇ ਪੁਰਸ਼ ਨਸਬੰਦੀ ਪੰਦਰਵਾੜੇ ਸਬੰਧੀ ਇਕ ਵਿਸ਼ੇਸ ਸੈਮੀਨਾਰ ਕੀਤਾ ਗਿਆ, ਇਸ ਦੌਰਾਨ ਡਾ. ਸੁਰਿੰਦਰ ਸਿੰਘ ਸਹਾਇਕ ਸਿਵਲ ਸਰਜਨ ਮਾਨਸਾ ਨੇ ਦੱਸਿਆ ਕਿ ਸਿਹਤ …
Read More »ਦਸ਼ਮੇਸ਼ ਅਕੈਡਮੀ ਤੇ ਐਨ.ਆਰ.ਆਈ ਵਲੋਂ ਕੋਟ ਧਰਮੂ ਦੇ ਸਰਕਾਰੀ ਸਕੂਲ ਨੂੰ ਵਿੱਤੀ ਮਦਦ
ਭੀਖੀ/ਮਾਨਸਾ, 1 ਦਸਬੰਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਪਿਛਲੇ ਸਾਲ 2 ਸਾਲਾਂ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਜਿਸ ਵਿੱਚ ਕਿ ਅਧਿਆਪਕਾਂ ਵਲੋਂ ਪਿੰਡ ਵਾਸੀਆਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਮਿਲਕੇ ਬਹੁਤ ਹੀ ਸਲਾਘਾਯੋਗ ਕੰਮ ਹੋ ਰਿਹਾ ਹੈ। ਸਰਕਾਰੀ ਸਕੂਲਾਂ ਦੀ ਬਦਲ ਰਹੀ ਨੁਹਾਰ ਦੀ ਕੜੀ …
Read More »ਚੋਣ `ਤੇ ਰੋਕ ਦੇ ਫੈਸਲੇ ਨੂੰ ਉਪਰਲੀਆਂ ਅਦਾਲਤਾਂ ’ਚ ਚੈਲਿੰਜ ਕਰਾਂਗੇ- ਨਿਰਮਲ ਸਿੰਘ, ਰੁਮਾਲਿਆਂ ਵਾਲਾ
ਚੋਣਾਂ ਦੇ ਐਨ ਮੌਕੇ ਰੋਕ ਲੋਕਤੰਤਰ ਨਾਲ ਖਿਲਵਾੜ – ਭਾਗ ਸਿੰਘ ਅਣਖੀ, ਮਜੀਠਾ ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿੱਖ ਕੌਮ ਦੇ 116 ਸਾਲ ਪੁਰਾਣੀ ਸੰਸਥਾ ਚੀਫ ਖਾਲਸਾ ਦੀਵਾਨ ਦੀ 2 ਦਸੰਬਰ ਨੂੰ ਹੋਣ ਜਾ ਰਹੀ ਚੋਣ `ਤੇ ਸਥਾਨਕ ਅਦਾਲਤ ਵਲੋਂ ਦੂਸਰੀ ਧਿਰ ਦਾ ਪੱਖ ਸੁਣੇ ਬਿਨ੍ਹਾਂ ਰੋਕ ਲਾਉਣਾ ਜਿਥੇ ਲੋਕਤੰਤਰ ਨਾਲ ਖਿਲਵਾੜ ਹੈ, ਉਥੋ ਹੀ ਵਿਰੋਧੀਆਂ ਵਲੋਂ ਅਦਾਲਤ …
Read More »ਅਦਾਲਤ ਵਲੋਂ ਰੋਕ ਲਾਏ ਜਾਣ `ਤੇ ਚੀਫ ਖਾਲਸਾ ਦੀਵਾਨ ਦੇ ਅਹੁੱਦੇਦਾਰਾਂ ਦੀ ਜਨਰਲ ਚੋਣ ਮੁਲਤਵੀ
ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਜੱਜ ਜੂਨੀਅਰ ਡਵੀਜ਼ਨ ਵਲੋਂ ਅਗਲੇ ਹੁਕਮਾਂ ਤੱਕ ਰੋਕ ਲਗਾ ਦੇਣ ਨਾਲ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਹੁੱਦੇਦਾਰਾਂ ਦੀ 2 ਦਸੰਬਰ ਨੂੰ ਹੋਣ ਵਾਲੀ ਜਨਰਲ ਚੋਣ `ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦੇਣ ਦੇ ਮੱਦੇਨਜ਼ਰ ਇਹ ਚੋਣ ਅਦਾਲਤ ਦਾ ਫੈਸਲਾ ਆਉਣ ਤੱਕ ਮੁਲਤਵੀ ਕਰ ਦਿੱਤੀ ਗਈ ਹੈ।ਦੀਵਾਨ ਦੇ ਆਨਰੇਰੀ ਸਕੱਤਰ ਨਰਿੰਦਰ ਸਿੰਘ …
Read More »
Punjab Post Daily Online Newspaper & Print Media