ਟਾਈਟਲਰ ਨੂੰ ਗ੍ਰਿਫ਼ਤਾਰ ਕਰਨ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ ਨਵੀਂ ਦਿੱਲੀ, 7 ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੀ.ਬੀ.ਆਈ ਤੋਂ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਟਾਈਟਲਰ ਦੇ ਖਾਸ ਰਾਜਦਾਰ ਅਭਿਸ਼ੇਕ ਵਰਮਾ ਦੇ ਕੱਲ ਹੋਏ ਲਾਈ …
Read More »Daily Archives: December 8, 2018
ਸਿਖਿਆ ਮੰਤਰੀ ਸੋਨੀ ਵਲੋਂ ਕੁਸ਼ਟ ਆਸ਼ਰਮ ਨੂੰ 10 ਲੱਖ ਦਾ ਚੈਕ ਭੇਟ
ਵਾਰਡ ਨੰ: 68 ਅਧੀਨ ਆਉਂਦੇ ਇਲਾਕਿਆਂ ਦਾ ਕੀਤਾ ਦੌਰਾ ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਿਖਿਆ ਅਤੇ ਫੂਡ ਪ੍ਰਾਸੈਸਿੰਗ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵਲੋਂ ਵਾਰਡ ਨੰਬਰ 68 ਦੇ ਵੱਖ-ਵੱਖ ਇਲਾਕਿਆਂ ਦੇੇ ਦੌਰੇ ਦੌਰਾਨ ਝਬਾਲ ਰੋਡ ਸਥਿਤ ਕੁਸ਼ਟ ਆਸ਼ਰਮ ਦੇ ਵਿਕਾਸ ਲਈ 10 ਲੱਖ ਰੁਪਏ ਦਾ ਚੈਕ ਭੇੇਂਟ ਕੀਤਾ। ਸੋਨੀ ਨੇ ਦੱਸਿਆ ਕਿ ਵਾਰਡ …
Read More »ਇਨਵੈਸਟ ਪੰਜਾਬ ਦੇ ਸੀ.ਈ.ਓ ਨੇ ਨਿਵੇਸ਼ਕਾਂ ‘ਤੇ ਉਦਮੀਆਂ ਨਾਲ ਕੀਤਾ ਮੰਥਨ
ਉਦਯੋਪਤੀਆਂ ਦੀ ਮੰਗ ਅਨੁਸਾਰ ਸਨਅਤੀ ਨੀਤੀ ‘ਚ ਬਦਲਾਅ ਲਈ ਤਿਆਰ ਹੈ ਸਰਕਾਰ – ਅਗਰਵਾਲ ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪੰਜਾਬ ਸਮਾਲ ਇੰਡਸਟਰੀ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ) ਦੇ ਐਮ.ਡੀ ਅਤੇ ਇਨਵੈਸਟ ਪੰਜਾਬ ਦੇ ਸੀ.ਈ.ਓ ਆਈ.ਏ.ਐਸ ਰਜ਼ਤ ਅਗਰਵਾਲ ਨੇ ਦੇਸ਼-ਵਿਦੇਸ਼ ‘ਚ ਵੱਸੇ ਉਦਯੋਗਪਤੀਆਂ ਨੂੰ ਪੰਜਾਬ ‘ਚ ਪੂੰਜੀ ਨਿਵੇਸ਼ ਦਾ ਸੱਦਾ ਦਿੰਦੇ ਹੋਏ ਕਿਹਾ ਹੈ ਕਿ ਇਸ ਸਮੇਂ ਸਮੁੱਚੇ …
Read More »ਅੱਜ ਬਿਜਲੀ ਬੰਦ ਰਹੇਗੀ
ਭੀਖੀ/ਮਾਨਸਾ, 7 ਦਸੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਸਬ ਡਵੀਜ਼ਨ ਦੇ ਜੇ.ਈ ਬਿੱਕਰ ਸਿੰਘ ਨੇ ਦੱਸਿਆ ਕਿ ਭਲਕੇ ਭੀਖੀ ਫੀਡਰ ਸੁਨਾਮ-ਮਾਨਸਾ ਰੋਡ ਬਰਨਾਲਾ ਰੋਡ ਤੇ ਪਿੰਡ ਸਮਾਓਂ ਦੀ ਬਿਜਲੀ ਸਵੇਰੇ 9.00 ਵਜੇ ਤੋਂ 5.00 ਵਜੇ ਤੱਕ ਬੰਦ ਰਹੇਗੀ।ਪੁਰਾਣੇ ਟਰਾਂਸਫਰਮਾਂ ਦੀ ਬਦਲੀ ਕੀਤੀ ਜਾ ਰਹੀ ਹੈ।
Read More »ਦੇਸ਼ ਦੀ ਰੱਖਿਆ ਲਈ ਕੁਰਬਾਨੀਆਂ ਦੇਣ ਵਾਲਿਆਂ ਦੀ ਯਾਦ `ਚ ਮਨਾਇਆ ਝੰਡਾ ਦਿਵਸ
ਭੀਖੀ/ਮਾਨਸਾ, 7 ਦਸੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਭਾਰਤੀ ਸੈਨਾਵਾਂ ਵਲੋਂ ਭਾਰਤ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਜ਼ਿਲ੍ਹਾ ਸੈਨਿਕ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮਾਨਸਾ ਵਿਖੇ ਫੋਰਸਿਜ਼ ਫਲੈਗ ਡੇਅ (ਝੰਡਾ ਦਿਵਸ) ਮਨਾਇਆ ਗਿਆ।ਝੰਡਾ ਦਿਵਸ ਦੀ ਸ਼ੁਰੂਆਤ ਵਧੀਕ ਡਿਪਟੀ ਕਮਿਸ਼ਨਰ ਮਾਨਸਾ ਰਾਜੇਸ਼ ਤ੍ਰਿਪਾਠੀ ਦੇ ਝੰਡਾ ਬੈਜ਼ ਲਗਾ ਕੇ ਕੀਤੀ ਗਈ।ਉਨ੍ਹਾਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਲੋਂ …
Read More »ਮਿਲਟਰੀ ਰੰਗ ਦੀ ਵਰਦੀ ਤੇ ਵਹੀਕਲਾਂ ਦੀ ਵਰਤੋਂ `ਤੇ ਰੋਕ
ਭੀਖੀ/ਮਾਨਸਾ, 7 ਦਸੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੋਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੁਆਰਾ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ਤੇ ਪੂਰਨ ਤੌਰ `ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਭਾਰਤ ਵਿਚ …
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਧਨੇਸ਼ ਅਰੋੜਾ ਅਤੇ ਸੁਨੀਤਾ ਅਰੋੜਾ
ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ- ਅਮਨ) – ਅੰਮ੍ਰਿਤਸਰ ਵਾਸੀ ਧਨੇਸ਼ ਅਰੋੜਾ ਅਤੇ ਸੁਨੀਤਾ ਅਰੋੜਾ ਨੂੰ ਵਿਆਹ ਦੀ ਵਰ੍ਹੇਗੰਢ ਦੀਆਂ ਬਹਤੁ-ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media