Tuesday, November 24, 2026

Daily Archives: December 10, 2018

ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ

ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ ਬਿਊਰੋ) –              ਬੈਂਕਾਂ ਨੂੰ 9000 ਕਰੋੜ ਦਾ ਚੂਨਾ ਲਾ ਕੇ ਵਿਦੇਸ਼ ਭੱਜਿਆ ਮਾਲੀਆ ਭਾਰਤ ਲਿਆਂਦਾ ਜਾਵੇਗਾ- ਲੰਦਨ ਦੀ ਅਦਾਲਤ ਨੇ ਹਾਵਲਗੀ ਦੀ ਦਿੱਤੀ ਮਨਜ਼ੂਰੀ।              ਰਿਜ਼ਰਵ ਬੈਂਕ ਦੇ ਗਵਰਨਰ ਉਰਜਿਤ ਪਟੇਲ ਨੇ ਅਹੁੱਦੇ ਤੋਂ ਦਿੱਤਾ ਅਸਤੀਫਾ।              ਰਾਹੁਲ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਮੁਹਾਲੀ ਪਹੁੰਚੇ- ਕਾਂਗਰਸ ਦੇ ਨੈਸ਼ਨਲ ਹੈਰਾਲਡ …

Read More »

ਜਾਣੇ ਅਣਜਾਣੇ `ਚ ਹੋਈਆਂ ਭੁੱਲਾਂ ਲਈ ਪ੍ਰਮਾਤਮਾ ਕੋਲੋਂ ਮੰਗੀ ਮਾਫੀ – ਪ੍ਰਕਾਸ਼ ਸਿੰਘ ਬਾਦਲ

ਭੁੱਲਾਂ ਦਾ ਵੇਰਵਾ ਦੇਣ ਤੋਂ ਕੀਤਾ ਇਨਕਾਰ ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ ਬਿਊਰੋ) – ਅਕਾਲੀ ਸਰਕਾਰ ਦੇ 10 ਸਾਲਾਂ ਦੌਰਾਨ ਜਾਣੇ-ਅਣਜਾਨੇ `ਚ ਹੋਈਆਂ ਭੁੱਲਾਂ ਦੀ ਮੁਆਫੀ ਸਬੰਧੀ ਬਾਦਲ ਪਰਿਵਾਰ ਵੱਲੋਂ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਇਆ ਗਿਆ।ਅਰਦਾਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਅਕਾਲ ਪੁਰਖ ਪ੍ਰਮਾਤਮਾ ਗੁਰੂ ਮਹਾਰਾਜ …

Read More »

ਠੰਡ ਦੇ ਬਾਵਜ਼ੂਦ ਸੈਂਕੜੇ ਬੱਚਿਆਂ ਨੇ ਦਿੱਤਾ ਅੰਗਦਾਨ ਦਾ ਸੰਦੇਸ਼

ਫੋਰਟੀਜ਼ ਐਸਕੋਰਟ ਦੇ ਸਹਿਯੋਗ ਨਾਲ ਕੀਤਾ ਵਾਕਥਨ ਦਾ ਆਯੋਜਨ ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸੰਘਣੀ ਧੁੰਦ ਅਤੇ ਠੰਡ ਦੌਰਾਨ ਐਤਵਾਰ ਸਵੇਰੇ ਗੁਰੂ ਕੀ ਨਗਰੀ ਦੇ ਸੈਂਕੜੇ ਸਕੂਲੀ ਤੇ ਕਾਲਜ ਦੇ ਵਿਦਿਆਰਥੀਆਂ ਨੇ ਵਾਕਥਨ ਰਾਹੀਂ ਲੋਕਾਂ ਨੂੰ ਅੰਗਦਾਨ ਕਰਨ ਲਈ ਜਾਗਰੂਕ ਕੀਤਾ।ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ 13ਵੇਂ ਪਾਈਟੈਕਸ ਮੇਲੇ ਦੌਰਾਨ ਇਹ ਆਯੋਜਨ ਕੀਤਾ ਗਿਆ। ਸ਼ਹਿਰ …

Read More »

ਸਨਅਤਕਾਰ ਤੇ ਕਿਸਾਨ ਮਿਲ ਕੇ ਕੰਮ ਕਰਨ ਤਾਂ ਦੂਰ ਹੋਣਗੀਆਂ ਮੁਸ਼ਕਲਾਂ- ਸੋਨੀ

ਸਿੱਖਿਆ ਤੇ ਫੂਡ ਪ੍ਰੋਸੈਸਿੰਗ ਮੰਤਰੀ ਨੇ ਪਾਈਟੈਕਸ ਦੇ ਕਾਰੋਬਾਰੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪੰਜਾਬ ਦੇ ਸਿੱਖਿਆ ਤੇ ਫੂਡ ਪ੍ਰੋਸੈਸਿੰਗ ਮੰਤਰੀ ਓਪੀ ਸੋਨੀ ਨੇ ਕਿਹਾ ਕਿ ਜੇਕਰ ਕਿਸਾਨ ਅਤੇ ਸਨਅਤਕਾਰ ਆਪਸ ‘ਚ ਮਿਲਕੇ ਕੰਮ ਕਰਨ ਤਾਂ ਬੇਰੋਜ਼ਗਾਰੀ ‘ਤੇ ਖੇਤੀਬਾੜੀ ਦੀਆਂ ਸਮੱਸਿਆਵਾਂ ਦਾ ਹੱਲ ਹੋ ਸਕਦਾ ਹੈ।ਅਜੋਕੇ ਹਾਲਾਤਾਂ ‘ਚ ਕਿਸਾਨਾਂ ਦੇ ਲਈ ਫੂਡ ਪ੍ਰੋਸੈਸਿੰਗ …

Read More »

ਜ਼ਿਲ੍ਹਾ ਅੰਮ੍ਰਿਤਸਰ ਗਜ਼ਟਿਡ ਐਜੂਕੇਸ਼ਨਲ ਸਕੂਲ ਸਟਾਫ ਐਸੋਸੀਏਸ਼ਨ `ਗੈਸਾ` ਦੀ ਚੋਣ ਹੋਈ

ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗਜ਼ਟਿਡ ਐਜੂਕੇਸ਼ਨਲ ਸਕੂਲ ਸਟਾਫ ਐਸੋਸੀਏਸ਼ਨ `ਗੈਸਾ` ਦੀ ਚੋਣ ਕਰਨ ਲਈ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਸਰਕਾਰੀ ਸਕੂਲਾਂ ਦੇ ਪਿ੍ਰੰਸੀਪਲਾਂ ਦੀ ਮੀਟਿੰਗ ਸ.ਕੰ.ਸ.ਸ.ਸਕੂਲ ਮਹਾਂ ਸਿੰਘ ਗੇਟ ਅੰਮ੍ਰਿਤਸਰ ਵਿਖੇ ਹੋਈ ਮੀਟਿੰਗ ਦੌਰਾਨ ਸਰਬਸਮੰਤੀ ਨਾਲ ਗਰੀਸ਼ ਪ੍ਰਿੰਸੀਪਲ ਬਡਾਲਾ ਨੂੰ ਸਰਪ੍ਰਸਤ, ਦੀਪਿੰਦਰਪਾਲ ਸਿੰਘ ਖਹਿਰਾ ਪ੍ਰਿੰਸੀਪਲ ਜਬੋਵਾਲ ਨੂੰ ਪ੍ਰਧਾਨ, ਸਤੀਸ਼ ਕੁਮਾਰ ਪ੍ਰਿੰਸੀਪਲ ਸੈਂਸਰਾ ਨੂੰ ਜਨਰਲ …

Read More »

ਸ਼ਰਧਾ ਨਾਲ ਮਨਾਇਆ ਜਾਵੇਗਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ – ਜਲਾਲ ਉਸਮਾਂ

ਜੰਡਿਆਲਾ ਗੁਰੂ, 9 ਦਸੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਮਾਗਮਾਂ ਤੇ ਹੋਰ ਆ ਰਹੇ ਧਾਰਮਿਕ ਸਮਾਗਮਾਂ ਸਬੰਧੀ ਨਗਰ ਕੋਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਤੇ ਮੋਜੂਦਾ ਕੋਸਲਰ ਰਵਿੰਦਰਪਾਲ ਸਿੰਘ ਕੱਕੂ ਦੇ ਗ੍ਰਹਿ ਵਿਖੇ ਇਕ ਵਿਸ਼ੇਸ਼ ਮੀਟਿੰਗ ਹੋਈ।ਜਿਸ ਵਿੱਚ ਵਿਸ਼ੇਸ਼ ਤੋਰ `ਤੇ ਹਲਕੇ ਦੇ ਸਾਬਕਾ ਵਿਧਾਇਕ ਤੇ ਬਾਬਾ ਬਕਾਲਾ ਸਾਹਿਬ ਤੋ ਸ਼੍ਰੋਮਣੀ …

Read More »

ਖਿਮਾ ਜਾਚਨਾ ਬਹਾਨੇ ਬਾਦਲ ਤੇ ਮਜੀਠੀਆ ਪਰਿਵਾਰ ਕਰ ਰਿਹੈ ਪਾਖੰਡ – ਬ੍ਰਹਮਪੁਰਾ

ਤਰਨ ਤਾਰਨ, 9 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਖਡੂਰ ਸਾਹਿਬ ਦੇ ਪਿੰਡ ਭਰੋਵਾਲ ਵਿਖੇ ਵਰਕਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਤ ਕੀਤਾ।ਇਸ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਮਜੀਠੀਆ ਤੇ ਬਾਦਲ ਪਰਿਵਾਰ `ਅਕਾਲ ਤਖ਼ਤ ਸਾਹਿਬ` ਵਿਖੇ ਲਾਮ ਲਸ਼ਕਰ ਨਾਲ …

Read More »

ਪੰਜਾਬੀ ਸਾਹਿਤ ਸਭਾ ਚੋਗਾਵਾਂ ਵਲੋਂ 28ਵਾਂ ਸਾਹਿਤਕ ਸਮਾਗਮ 16 ਨੂੰ

ਪ੍ਰਿੰ. ਕੌੜਾ, ਇਤਿਹਾਸਕਾਰ ਦਲੇਰ, ਅਦਾਕਾਰਾ ਸ਼ੇਰਗਿਲ ਤੇ ਕਹਾਣੀਕਾਰ ਧਾਰੀਵਾਲ ਦਾ ਹੋਵੇਗਾ ਸਨਮਾਨ ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ- ਦਵਿੰਦਰ ਸਿੰਘ) – ਪੰਜਾਬੀ ਸਾਹਿਤ ਸਭਾ ਚੋਗਾਵਾਂ (ਰਜਿਝ ਦੀ ਅਹਿਮ ਇਕੱਤਰਤਾ ਸਭਾ ਦੇ ਪ੍ਰਧਾਨ ਧਰਵਿੰਦਰ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਏਅਰਪੋਰਟ ਰੋਡ ਵਿਖੇ ਹੋਈ।ਜਿਸ ਦੌਰਾਨ ਸਾਹਿਤ ਸਭਾ ਦਾ 28ਵਾਂ ਸਾਲਾਨਾ ਸਮਾਰੋਹ 16 ਦਸੰਬਰ ਐਤਵਾਰ ਨੂੰ ਬਾਬਾ ਜਾਗੋ ਸ਼ਹੀਦ ਆਦਰਸ਼ ਸਕੂਲ ਕੋਹਾਲੀ ਵਿਖੇ ਕਰਵਾਉਣ …

Read More »

ਸਰਕਾਰ ਨੇ ਮੰਨੀਆਂ ਬਰਗਾੜੀ ਮੋਰਚੇ ਦੀਆਂ ਅਹਿਮ ਮੰਗਾਂ – ਬੱਛੋਆਣਾ

ਭੀਖੀ, 9 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ, ਜੁਗਿੰਦਰ ਸਿੰਘ ਬੋਹਾ ਹੈਡ ਗ੍ਰੰਥੀ, ਬਾਬਾ ਨਾਜ਼ਰ ਸਿੰਘ ਅਤਲਾ ਕਲਾਂ ਅਤੇ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਦੀ ਅਗਵਾਈ ਵਿੱਚ ਮਾਨਸਾ ਜਿਲੇ ਤੋਂ 31ਵਾਂ ਜੱਥਾ ਬਰਗਾੜੀ ਪੁੱਜਾ, ਜੋ ਪਿੰਡ ਅਤਲਾ ਕਲਾਂ ਦੇ ਗੁਰਦੁਆਰਾ ਸੰਤ ਬਾਬਾ ਅਤਰ ਸਿੰਘ ਸੰਤ ਬਾਬਾ ਲੱਖਾ ਸਿੰਘ ਜੀ ਦੇ …

Read More »

ਦੂਜੇ ਦਿਨ ਵੀ ਸੁਖਬੀਰ ਸਿੰਘ ਬਾਦਲ ਨੇ ਝਾੜੇ ਸੰਗਤਾਂ ਦੇ ਜੋੜੇ

ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦੂਜੇ ਦਿਨ ਜੋੜੇ ਸਾਫ਼ ਕਰਨ ਦੀ ਸੇਵਾ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਨਾਲ ਹਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਅਕਾਲੀ ਆਗੂ।  

Read More »