Tuesday, November 24, 2026

Daily Archives: December 12, 2018

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੱਢੀ ਕੋਹੜ ਜਾਗਰੂਕਤਾ ਰੈਲੀ

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੁਸ਼ਟ ਰੋਗ ਦਾ ਜੇਕਰ ਸਹੀ ਸਮੇ ਸਿਰ ਇਲਾਜ  ਹੋ ਜਾਵੇ ਤਾਂ ਮਰੀਜ ਸਾਰੀ ਉਮਰ ਦੀ ਅਪੰਗਤਾ ਤੋਂ ਬਚ ਸਕਦਾ ਹੈ।ਇਸ ਆਸ਼ੇ ਨੂੰ ਪੂਰਾ ਕਰਨ ਅਤੇ ਆਮ ਲੋਕਾਂ ਤੱਕ ਇਸ ਰੌਗ ਬਾਰੇ ਜਾਣਕਾਰੀ ਤੇ ਜਾਗਰੁੂਕਤਾ ਪੈਦਾ ਕਰਨ ਲਈ ਸਿਵਲ ਸਰਜਨ, ਡਾ. ਹਰਦੀਪ ਸਿੰਘ ਦੇ ਆਦੇਸ਼ਾਂ `ਤੇ ਪ੍ਰਾਇਮਰੀ ਹੈਲਥ ਸੈਂਟਰ ਭਗਤਾਵਾਲਾ ਵਿਖੇ ਰੇੈਲੀ …

Read More »

ਡੀ.ਏ.ਵੀ ਪਬਲਿਕ ਸਕੂਲ `ਚ ਮਨਾਇਆ ਗਿਆ `ਯੂਨੀਸੈਫ਼ ਡੇਅ`

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ `ਯੂਨੀਸੈਫ ਡੇਅ` ਮਨਾਇਆ ਗਿਆ।ਇਸ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਵਿਦਿਆਰਥੀਆਂ ਨੇ ਕੁਪੋਸ਼ਨ, ਯੋਨ ਸੋਸ਼ਨ, ਬਾਲ ਮਜ਼ਦੂਰੀ ਅਤੇ ਅਨਪੜ੍ਹ ਬੱਚਿਆਂ ਨੁੰ ਚੰਗਾ ਭਵਿੱਖ ਮੁਹੱਈਆ ਕਰਵਾਉਣ ਦੀ ਸਹੁੰ ਚੁੱਕੀ।ਇਸੇ ਵਿਸ਼ੇ ਨਾਲ ਸੰਬੰਧਤ ਗੀਤ ਅਤੇ ਕਵਿਤਾ ਸੁਣਾਈਆਂ ਗਈਆਂ। ਆਪਣੇ ਸੁਨੇਹੇ ਵਿੱਚ ਪੰਜਾਬ ਜੋਨ-ਏ ਖੇਤਰੀ ਅਧਿਕਾਰੀ ਡਾ. …

Read More »

ਵਿਦਵਾਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਵਿਸ਼ੇਸ਼ ਮਹੱਤਵ ਦਿੱਤਾ- ਡਾ. ਮੁਹੱਬਤ ਸਿੰਘ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕਿਵੇਂ ਮਨਾਈਏ ਵਿਸ਼ੇ `ਤੇ ਕਰਵਾਇਆ ਲੈਕਚਰ ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਵਿਸ਼ੇਸ਼ ਲੈਕਚਰ ਲੜੀ ਤਹਿਤ ਅੱਜ ਦੂਸਰਾ ਲੈਕਚਰ ਕਰਵਾਇਆ ਗਿਆ।‘ਸ੍ਰੀ ਗੁਰੂ ਨਾਨਕ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ.ਰੋਡ ਵਿਖੇ ਨਰਸਰੀ ਕਲਾਸਾਂ ਦਾ ਸਲਾਨਾ ਪ੍ਰੋਗਰਾਮ ਆਯੋਜਿਤ

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅੰਤਰਗਤ ਚੱਲ ਰਹੇ ਸਕੂਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਹੜੇ ਵਿੱਚ ਪ੍ਰੀ-ਪ੍ਰਾਇਮਰੀ ਵਿੰਗ ਦੀ ਮੁੱਖ ਅਧਿਆਪਕਾ ਸ੍ਰੀਮਤੀ ਕਿਰਨਜੋਤ ਕੌਰ ਦੀ ਅਗਵਾਈ ਹੇਠ ਨਰਸਰੀ ਕਲਾਸ ਦੇ ਬੱਚਿਆਂ ਵੱਲੋਂ ਇੱਕ ਰੰਗਾ-ਰੰਗ ਸਲਾਨਾ ਪ੍ਰੋਗਰਾਮ ਪੇਸ਼ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਹਰਪ੍ਰੀਤ ਕੌਰ …

Read More »

Shaheed Bhagat Singh Sewa Dal staged protest against “Government of Pakistan”

New Delhi, Dec. 12 (Punjab post Bureau) – NGO Shaheed Bhagat Singh Sewa Dal (SBS Foundation) organised a major protest against the Government of Pakistan on “International Human Rights Day- 2018,”. Volunteers of the Organisation marched towards the High Commission of Pakistan New Delhi demanding the Government of Pakistan for Justice, freedom and protection of Human Rights of Sikhs and …

Read More »

ਨਦੀਨਨਾਸ਼ਕਾਂ ਦੇ ਛਿੜਕਾਅ ਲਈ ਫਲੈਟ ਫੈਨ ਜਾਂ ਫਲੱਡ ਜੈਟ ਨੋਜ਼ਲ ਦੀ ਵਰਤੋਂ ਕੀਤੀ ਜਾਵੇ- ਡਾ. ਅਮਰੀਕ ਸਿੰਘ

ਪਠਾਨਕੋਟ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦਾ ਛਿੜਕਾਅ ਕਰਨ ਲਈ ਹਮੇਸ਼ਾਂ ਫਲੈਟ ਫੈਨ ਜਾਂ ਫਲੱਡ ਜੈਟ (ਕੱਟ ਵਾਲੀ) ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਛਿੜਕਾਅ ਕਰਦੇ ਸਮੇਂ ਕਾਹਲੀ ਨਹੀਂ ਕਰਨੀ ਚਾਹੀਦੀ।ਇਹਨਾਂ ਸਬਦਾਂ ਦਾ ਪ੍ਰਗਟਾਵਾ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਬਲਾਕ ਪਠਾਨਕੋਟ ਨੇ ਪਿੰਡ ਭਗਵਾਨਸਰ `ਚ ਕਿਸਾਨਾਂ ਨੂੰ ਨਦੀਨਨਾਸ਼ਕਾਂ …

Read More »

ਕਰਤਾਰਪੁਰ ਸਾਹਿਬ ਲਾਂਘੇ ਬਾਰੇ ਨਾ ਕੀਤੀ ਜਾਵੇ ਬੇਲੋੜੀ ਬਿਆਨਬਾਜ਼ੀ – ਚਾਹਲ

ਜਲੰਧਰ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉਸ ਬਿਆਨ ਦੀ ਸਖ਼ਤ ਨਿੰਦਾ ਕੀਤੀ ਹੈ ਜਿਸ ਵਿੱਚ ਮੁੱਖ ਮੰਤਰੀ ਨੇ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਪਾਕਿ ਫ਼ੌਜ ਦੀ ਸਾਜ਼ਿਸ਼ ਦੱਸਦਿਆਂ ਇਸ ਲਾਂਘੇ ਨੂੰ ਅੱਤਵਾਦ ਨਾਲ ਜੋੜਿਆ ਸੀ।ਚਾਹਲ ਨੇ ਕਿਹਾ ਕਿ ਕੈਪਟਨ ਦਾ ਬਿਆਨ …

Read More »

Thailand and Rajasthani food was first choice of people in Food Court

Amritsar, Dec. 12 (Punjab Post Bureau) – The Punjab International Trade Expo (Pitex-2018) which lasted five days in the historic city of Amritsar, was concluded on monday with indelible memories. While the main attraction of this five-day fair is stall imposed by MSME Conclave and Thailand, Rajasthani food is the first choice of people in Food Court this time. R.S …

Read More »

ਥਾਈਲੈਂਡ ਦੇ ਸਟਾਲ ਤੇ ਰਾਜਸਥਾਨੀ ਖਾਣਾ ਬਣਿਆ ਲੋਕਾਂ ਦੀ ਪਹਿਲੀ ਪਸੰਦ

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇਤਿਹਾਸਕ ਸ਼ਹਿਰ ਅੰਮ੍ਰਿਤਸਰ `ਚ ਪਿਛਲੇ ਪੰਜ ਦਿਨਾਂ ਤੋਂ ਚੱਲ ਰਿਹਾ ਪੰਜਾਬ ਅੰਤਰਰਾਸ਼ਟਰੀ ਵਪਾਰ ਐਕਸਪੋ (ਪਾਈਟੈਕਸ-2018) ਅਮਿੱਟ ਯਾਦਾਂ ਦੇ ਨਾਲ ਸੋਮਵਾਰ ਨੂੰ ਸਮਾਪਤ ਹੋ ਗਿਆ ਹੈ।ਪੰਜ ਰੋਜਾ ਮੇਲੇ ਦੌਰਾਨ ਖਿੱਚ ਦਾ ਕੇਂਦਰ ਐਮ.ਐਸ.ਐਮ.ਈ ਸੰਮੇਲਨ ਅਤੇ ਥਾਈਲੈਂਡ ਵਲੋਂ ਲਗਾਏ ਗਏ ਸਟਾਲ ਰਹੇ ਉਥੇ ਇਸ ਵਾਰ ਫੂਡ ਕੌਰਟ `ਚ ਰਾਜਸਥਾਨੀ ਖਾਣਾ ਲੋਕਾਂ ਦੀ ਪਹਿਲੀ …

Read More »

Sri Guru Ram Das University 0f Health Sciences organized National Conference – 2018

Surgeons from different parts of Country Performed Free Surgeries Amritsar, Dec. 12 (Punjab Post Bureau) – Sri Guru Ram Das University of Health Sciences, Sri Amritsar hoisted the prestigious Padma Bhushan Prof. (Dr.) L.H. Hiranandani, AOI Midterm Conference 2018. The conference was graced by the presence of Dr. Robert Vincent, Chief Otologist, Clinique DU Docteur Jean Caussee (Caussee Ear Clinic, …

Read More »