ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ `ਚ ਕਰਤਾਰਪੁਰ ਸਾਹਿਬ ਦੀ ਜਮੀਨ ਪਾਕਿਸਤਾਨ ਨਾਲ ਵਟਾਉਣ ਦਾ ਪਤਾ ਪਾਸ- ਕਾਰਵਾਈ ਲਈ ਕੇਂਦਰ ਸਰਕਾਰ ਨੂੰ ਭੇਜਿਆ। ਪੰਜਾਬ ਵਿਧਾਨ ਸਭਾ ਦਾ ਇਜਲਾਸ ਮੁਲਤਵੀ- ਚਾਰ ਬਿਲ ਕੀਤੇ ਗਏ ਪਾਸ। ਪੰਚਾਇਤੀ ਰਾਜ ਅਤੇ ਲੋਕਲ ਸ਼ਹਿਰੀ ਸੰਸਥਾਵਾਂ `ਚ ਅੋਰਤਾਂ ਨੂੰ 50 ਫੀਸਦ ਰਿਜ਼ਰਵੇਸ਼ਨ ਦਾ ਮਤਾ ਵਿਧਾਨ ਸਭਾ …
Read More »Daily Archives: December 14, 2018
Seminar organized on National Energy Conservation Day
Amritsar. Dec. 13 (Punjab Post Bureau) – Under the guidance of Ms. Komal Mittal, IAS, CEO ASCL, Amritsar Smart City Ltd. organized a seminar on the occasion of National Energy Conservation Day on 13th December 2018, in Khalsa Collage International Public School Ranjit Avenue Block-C Amritsar. Experts of Amritsar smart city, Mrs. Samriti Sood, Landscape Pavement Design Architect, S. …
Read More »ਕਾਂਗਰਸੀ ਨੇਤਾ ਅਨੁਮਿਤ ਸੋਢੀ ਨੇ ਸੋਨੀਆ ਗਾਂਧੀ ਦੇ ਜਨਮ ਦਿਨ ’ਤੇ ਕੱਟਿਆ 71 ਕਿਲੋ ਦਾ ਕੇਕ
ਚੰਡੀਗੜ੍ਹ, 13 ਦਸੰਬਰ (ਪੰਜਾਬ ਪੋਸਟ ਬਿਊਰੋ) – ਪ੍ਰਦੇਸ਼ ਦੇ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ) ਦੇ ਮੈਂਬਰ ਅਨੁਮਿਤ ਹੀਰਾ ਸੋਢੀ ਨੇ ਭਾਰਤੀ ਰਾਸ਼ਟਰੀ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ ਜਨਮ ਦਿਨ ਮੌਕੇ 71 ਕਿਲੋ ਦਾ ਕੇਕ ਕੱਟ ਕੇ ਨੂੰ ਵਧਾਈ ਦਿੱਤੀ।ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟ ਸੈਂਟਰ ’ਚ ਕਾਂਗਰਸੀ ਵਰਕਰਾਂ ਦੇ ਨਾਲ ਉਨ੍ਹਾਂ ਨੇ ਹੁਣ ਤੱਕ ਦਾ ਸਭ ਤੋਂ ਵੱਡਾ ਕੇਕ ਕੱਟਿਆ।ਜਿਕਰਯੋਗ ਹੈ ਕਿ …
Read More »ਚੀਫ਼ ਖਾਲਸਾ ਦੀਵਾਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਗੁਰਪੁਰਬ ਮਨਾਇਆ
ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 343ਵਾਂ ਸ਼ਹੀਦੀ ਗੁਰਪੁਰਬ 12 ਦਸੰਬਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਚੀਫ਼ ਖਾਲਸਾ ਦੀਵਾਨ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ …
Read More »ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਉਣ ਦੇ ਫੈਸਲੇ `ਤੇ ਸ਼੍ਰੋਮਣੀ ਕਮੇਟੀ ਨੂੰ ਇਤਰਾਜ਼
ਅੰਮ੍ਰਿਤਸਰ, 13 ਦਸੰਬਰ (ਪੰਜਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਕਾਂਗਰਸ ਪਾਰਟੀ ਵੱਲੋਂ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਉਣ ਦੇ ਫੈਸਲੇ ’ਤੇ ਇਤਰਾਜ਼ ਪ੍ਰਗਟ ਕੀਤਾ ਹੈ।ਇਸ ਸਬੰਧੀ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਹਵਾਲੇ ਨਾਲ ਕਿਹਾ ਹੈ ਕਿ ਕਾਂਗਰਸ ਨੇ ਹਮੇਸ਼ਾ ਹੀ …
Read More »`ਲੇਖ ਨਹੀਂ ਜਾਣੇ ਨਾਲ਼` ‘ਤੇ ਗੋਸ਼ਟੀ ਤੇ ਰਿਲੀਜ਼ ਸਮਾਰੋਹ 14 ਦਸੰਬਰ ਨੂੰ
ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਦੇ ਵਿਸ਼ੇਸ਼ ਸਹਿਯੋਗ ਤੇ ਪੰਜਾਬੀ ਸਾਹਿਤ ਸਭਾ ਚੌਗਾਵਾਂ ਅਤੇ ‘ਹੈਟਸ-ਅੱਪ‘ ਟੋਰਾਂਟੋ ਕੈਨੇਡਾ ਵੱਲੋਂ ਰਹਿੰਦੇ ਪਰਵਾਸੀਆਂ ਦੇ ਅੰਦਰਲੇ ਸੱਚ ਦੀ ਬਾਤ ਪਾਉਂਦੀ ਬਲਜੀਤ ਰੰਧਾਵਾ ਦੀ ਨਵ ਪ੍ਰਕਾਸ਼ਿਤ ਪੁਸਤਕ ‘ਲੇਖ ਨਹੀਂ ਜਾਣੇ ਨਾਲ਼’ ਉਤੇ ਗੋਸ਼ਟੀ ਅਤੇ ਰਿਲੀਜ਼ ਸਮਾਰੋਹ ਵਿਰਸਾ ਵਿਹਾਰ ਵਿਖੇ 14 ਦਸੰਬਰ 2018 ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 3.00 …
Read More »ਖੱਟਰਾਂ ’ਚ ਰੋਡਾ ਕਾਈਨੋਰ ਦੀ ਗੱਡੀ ਨੇ ਧੂੜਾਂ ਪੁੱਟ ਹਾਸਲ ਕੀਤਾ ਪਹਿਲਾ ਸਥਾਨ
ਸ਼ਮਰਾਲਾ, 13 ਦਸੰਬਰ (ਪੰਜਾਬ ਪੋਸਟ -ਕੰਗ) – ਇੱਥੋਂ ਨਜਦੀਕੀ ਪਿੰਡ ਖੱਟਰਾਂ ਦੀ ਨੌਜਵਾਨ ਸਭਾ, ਕਲੱਬ, ਸਮੂਹ ਗਰਾਮ ਪੰਚਾਇਤ, ਪ੍ਰਵਾਸੀ ਭਾਰਤੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੈਲ ਗੱਡੀਆਂ ਦੀਆਂ ਦੌੜਾਂ ਕਰਵਾਈਆਂ ਗਈਆਂ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਖਵਿੰਦਰ ਸਿੰਘ ਸੁੱਖਾ ਖੱਟਰਾਂ ਨੇ ਦੱਸਿਆ ਕਿ ਇਨ੍ਹਾਂ ਬੈਲ ਗੱਡੀਆਂ ਦੀਆਂ ਦੌੜਾਂ ਦਾ ਉਦਘਾਟਨ ਧਰਮਿੰਦਰ ਸਿੰਘ ਖੱਟਰਾਂ ਮੈਂਬਰ ਬਲਾਕ ਸੰਮਤੀ, ਸਰਪੰਚ ਸਤਵਿੰਦਰ ਸਿੰਘ ਨੇ …
Read More »ਪ੍ਰਧਾਨ ਮੰਤਰੀ ਨੇ 2001 ਦੇ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਦਿੱਲੀ, 13 ਦਸੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 2001 ਦੇ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਕਿਹਾ, “ਅੱਜ ਦੇ ਦਿਨ 2001 ਵਿੱਚ ਸਾਡੀ ਸੰਸਦ `ਤੇ ਹੋਏ ਭਿਆਨਕ ਹਮਲੇ ਦੇ ਸ਼ਹੀਦਾਂ ਨੂੰ ਅਸੀਂ ਪ੍ਰਣਾਮ ਕਰਦੇ ਹਾਂ।ਉਨ੍ਹਾਂ ਦੇ ਹੌਸਲੇ ਅਤੇ ਬੀਰਤਾ ਹਰ ਭਾਰਤੀ ਨੂੰ ਪ੍ਰੇਰਿਤ ਕਰਦੇ ਹਨ।”
Read More »ਸ਼ਕਤੀਕਾਂਤ ਦਾਸ ਰਿਜ਼ਰਵ ਬੈਂਕ ਦੇ ਗਵਰਨਰ ਨਿਯੁੱਕਤ
ਦਿੱਲੀ, 13 ਦਸੰਬਰ (ਪੰਜਾਬ ਪੋਸਟ ਬਿਊਰੋ) – ਰਿਜ਼ਰਵ ਬੈਂਕ ਆਫ ਇੰਡੀਆ ਐਕਟ 1934 ਦੇ ਸੈਕਸ਼ਨ 8 ਦੇ ਸਬ-ਸੈਕਸ਼ਨ (4) ਨਾਲ ਪੜ੍ਹੇ ਜਾਣ ਵਾਲੇ ਸਬ-ਸੈਕਸ਼ਨ (1) ਦੀ ਦਫ਼ਾ (ਏ) ਤਹਿਤ ਪ੍ਰਦਾਨ ਕੀਤੀਆਂ ਸ਼ਕਤੀਆਂ ਦਾ ਇਸਤੇਮਾਲ ਕਰਦਿਆਂ ਕੇਂਦਰ ਸਰਕਾਰ ਨੇ ਵਿੱਤ ਮੰਤਰਾਲੇ ਦੇ ਆਰਥਕ ਮਾਮਲਿਆਂ ਦੇ ਵਿਭਾਗ ਵਿੱਚ ਸਾਬਕਾ ਸਕੱਤਰ ਅਤੇ ਭਾਰਤੀ ਪ੍ਰਸ਼ਾਸਨਿਕ ਸੇਵਾ (ਟੀਐਨ-80) ਦੇ ਸੇਵਾ ਮੁਕਤ ਅਧਿਕਾਰੀ ਸ਼ਕਤੀਕਾਂਤ ਦਾਸ ਨੂੰ …
Read More »ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ
ਨਵੀਂ ਦਿੱਲੀ, 13 ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਅੱਜ ਉਨ੍ਹਾਂ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤਕ ਬੜੀ ਸ਼ਰਧਾਪੂਰਵਕ ਮਨਾਇਆ ਗਿਆ।ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਦਿਵਾਨ ਸਜਾਏ ਗਏ।ਜਿਸ ਵਿੱਚ ਪੰਥ ਪ੍ਰਸਿੱਧ ਰਾਗੀ/ਢਾਡੀ ਜਥਿਆਂ ਨੇ ਗੁਰਬਾਣੀ …
Read More »
Punjab Post Daily Online Newspaper & Print Media