ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਆਲ ਇੰਡੀਆ ਖੱਤਰੀ ਸਭਾ ਵਲੋਂ ਧਾਰਮਿਕ ਸਥਾਨ ਹਰਿਦੁਆਰ ਵਿਖੇ 15- 16 ਦਸੰਬਰ ਨੂੰ ਖੱਤਰੀ ਮਹਾਂਕੁੰਭ ਮੇਲਾ ਲਗਾਇਆ ਜਾ ਰਿਹਾ ਹੈ।ਜਿਸ ਵਿੱਚ ਪੰਜਾਬ, ਹਰਿਆਣਾ, ਹਿਮਾਚਲ, ਜੰਮੂ ਕਸ਼ਮੀਰ, ਚੰਡੀਗੜ੍ਹ, ਦਿੱਲੀ, ਯੂ.ਪੀ, ਉਤਰਾਂਚਲ, ਆਂਧਰਾ, ਤਮਿਲਨਾਡ, ਮਦਰਾਸ, ਗੁਜਰਾਤ, ਰਾਜਸਥਾਨ, ਬੰਗਾਲ ਆਦਿ 22 ਰਾਜਾਂ ਤੋਂ ਖੱਤਰੀ ਸਭਾ ਦੇ ਮੈਂਬਰ ਅਤੇ ਕਾਰਜਕਾਰਣੀ ਮੈਂਬਰ ਪੁੱਜ ਰਹੇ ਹਨ।ਪੰਜਾਬ ਪ੍ਰਦੇਸ਼ ਖੱਤਰੀ ਸਭਾ …
Read More »Daily Archives: December 15, 2018
ਜਨਮ ਤੇ ਮੌਤ ਦਰਜ ਕਰਵਾਉਣੀ ਹਰੇਕ ਹਸਪਤਾਲ ਲਈ ਲਾਜ਼ਮੀ – ਡਾਇਰੈਕਟਰ ਜਨਗਣਨਾ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡਾਇਰੈਕਟਰ ਜਨਗਣਨਾ ਪੰਜਾਬ ਅਭਿਸ਼ੇਕ ਜੈਨ ਆਈ.ਏ.ਐਸ ਨੇ ਅਗਲੇ ਸਾਲ ਸ਼ੁਰੂ ਹੋਣ ਵਾਲੀ ਜਨਗਣਨਾ ਬਾਬਤ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਸਪੱਸ਼ਟ ਕੀਤਾ ਕਿ ਜਨਗਣਨਾ ਕੇਵਲ ਅਬਾਦੀ ਦੀ ਗਿਣਤੀ ਹੀ ਨਹੀਂ ਕਰਦੀ, ਬਲਕਿ ਇਸ ਦਾ ਡੈਟਾ ਦੇਸ਼ ਲਈ ਹੋਣ ਵਾਲੀ ਯੋਜਨਾਬੰਦੀ, ਨੀਤੀ ਘਾੜਿਆਂ ਵੱਲੋਂ ਆਰਥਿਕ ਨੀਤੀਆਂ ਤਿਆਰ ਕਰਨ, ਹਲਕਿਆਂ ਦੀ ਹੱਦਬੰਦੀ ਤੈਅ …
Read More »ਸਕੂਲ ਸਿੱਖਿਆ ਦੀਆਂ ਵਿਭਾਗੀ ਖੇਡਾਂ ਦੇ ਟਰਾਇਲ 13 ਤੋਂ 14 ਦਸੰਬਰ ਤੱਕ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਕੂਲ ਸਿੱਖਿਆ ਵਿਭਾਗ (ਸਕੈਂਡਰੀ ਤੇ ਐਲੀਮੈਂਟਰੀ) ਦੀਆਂ ਵਿਭਾਗੀ ਖੇਡਾਂ (ਲੜਕੇ ਤੇ ਲੜਕੀਆਂ) ਪਹਿਲੀ ਵਾਰ ਸਕੱਤਰ ਸਕੂਲ ਸਿੱਖਿਆ ਅਤੇ ਡਿਪਟੀ ਡਾਇਰੈਕਟਰ (ਸਪੋਰਟਸ) ਦੀਆਂ ਹਦਾਇਤਾਂ `ਤੇ ਕਰਵਾਈਆਂ ਜਾ ਰਹੀਆਂ ਹਨ।ਇਨ੍ਹਾਂ ਡਿਪਾਰਟਮੈਂਟਲ ਖੇਡਾਂ ਦੇ ਟਰਾਇਲ 13 ਤੋਂ 14 ਦਸੰਬਰ ਨੂੰ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਲਵਿੰਦਰ ਸਿੰਘ ਸਮਰਾ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ `ਊਰਜਾ ਬਚਾਓ ਦਿਵਸ` ਮਨਾਇਆ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ `ਊਰਜਾ ਬਚਾਓ ਦਿਵਸ` ਤੇ ਵਿਸ਼ੇਸ਼ ਸਭਾ ਦਾ ਅਯੋਜਨ ਕੀਤਾ।ਊਰਜਾ ਬਚਾਓ, ਊਰਜਾ ਵਧਾਓ ਅਤੇ ਘੱਟ ਊਰਜਾ ਖਰਚ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ।ਵਿਦਿਆਰਥੀਆਂ ਨੇ ਊਰਜਾ ਬਚਾਉਣ ਦੇ ਨਾਲ-ਨਾਲ ਪ੍ਰਦੂਸ਼ਣ ਘਟਾਉਣ ਬਾਰੇ ਆਪਣੇ ਵਿਚਾਰ ਦੱਸੇ।ਬੱਚਿਆਂ ਨੇ ਕਵਿਤਾਵਾਂ ਪੜ੍ਹੀਆਂ ਅਤੇ ਲਘੂ ਨਾਟਕ ਪੇਸ਼ ਕਰਨ ਤੋਂ …
Read More »ਬੀਬੀ ਕੌਲਾਂ ਜੀ ਸੀਨੀ. ਸੈਕੰ. ਸਕੂਲ ਦਾ ਇਨਾਮ ਵੰਡ ਸਮਾਗਮ ਆਯੋਜਿਤ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ (ਬਰਾਚ-2) ਨੇੜੇ ਗੁ: ਟਾਹਲਾ ਸਾਹਿਬ ਵਿਖੇ ਸਕੂਲ ਦਾ ਇਨਾਮ ਵੰਡ ਅਤੇ ਇਨਵੈਸਟੀਚਰ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਦੌਰਾਨ ਪਰਮੀਤ ਸਿੰਘ ਸਕੂਲ ਦੇ ਹੈਡ ਬੁਆਏ, ਰਾਜਬੀਰ ਕੌਰ ਹੈਡ ਗਰਲ, ਗੁਰਪ੍ਰੀਤ ਸਿੰਘ ਬਾਰਬੇਰੀ ਹਾਊਸ ਕੈਪਟਨ, ਸੁਸ਼ੋਬਿਤ ਸਿੰਘ ਵਾਈਸ ਹਾਉਸ ਕੈਪਟਨ, ਅੰਤਰਪ੍ਰੀਤ ਸਿੰਘ ਬਲੂਬੇਰੀ …
Read More »ਵਿਦਿਆਰਥੀਆਂ ਲਈ ਸੰਚਾਰ ਟੈਕਨਾਲੋਜ਼ੀ ਅਹਿਮ – ਅੰਜੂ ਸਿੰਗਲਾ
ਭੀਖੀ/ ਮਾਨਸਾ, 15 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਇਥੋਂ ਨੇੜਲੇ ਪਿੰਡ ਸਮਾਓ ਦੇ ਸਿਲਵਰ ਵਾਟਿਕਾ ਪਬਲਿਕ ਸਕੂਲ ਵਿੱਚ ਪ੍ਰੀ-ਨਰਸਰੀ ਦੇ ਵਿਦਿਆਰਥੀਆਂ ਲਈ ਡਿਜ਼ੀਟਲ ਕਲਾਸਾਂ ਦਾ ਵਿਸ਼ੇਸ ਪ੍ਰਬੰਧ ਕੀਤਾ ਗਿਆ ਹੈ।ਸਕੂਲ ਕਮਟੀ ਚੇਅਰਪਰਸਨ ਮੈਡਮ ਅੰਜੂ ਸਿੰਗਲਾ ਨੇ ਦੱਸਿਆ ਹੈ ਕਿ ਸਿੱਖਿਆ ਦੇ ਖੇਤਰ ਵਿੱਚ ਆਧੁਨਿਕ ਸ਼ੂਚਨਾ ਪ੍ਰਣਾਲੀ ਅਪਨਾਉਣ ਨਾਲ ਸਿੱਖਿਆ ਅਕਾਊ ਨਹੀ ਲੱਗਦੀ ਬਲਕਿ ਬੱਚੇ ਕਿਤਾਬੀ ਸਿੱਖਿਆ ਨਾਲੋਂ ਸੰਚਾਰ ਵਿਧੀ …
Read More »ਜਨਤਕ ਥਾਵਾਂ `ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ `ਤੇ ਰੋਕ
ਭੀਖੀ/ ਮਾਨਸਾ, 15 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ144 ਤਹਿਤ ਜਨਤਕ ਥਾਵਾਂ `ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਕਿਸੇ ਵਿਅਕਤੀ ਵਲੋਂ ਨਾਅਰੇ ਲਗਾਉਣ ਅਤੇ ਮੀਟਿੰਗਾਂ ਕਰਨਾ, ਜਲੂਸ ਕੱਢਣਾ ਅਤੇ ਭੜਕਾਊ ਭਾਸ਼ਨ ਦੇਣਾ ਜਾਂ ਉਤੇਜਿਤ ਸ਼ਬਦਾਂ ਦਾ ਇਸਤੇਮਾਲ ਕਰਨ `ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟ੍ਰੇਟ …
Read More »
Punjab Post Daily Online Newspaper & Print Media