ਧੂਰੀ, 15 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਅਗਰਵਾਲ ਵੂਮੈਨ ਸਭਾ ਧੂਰੀ ਵੱਲੋਂ ਪੂਜਾ ਜਿੰਦਲ ਦੀ ਅਗਵਾਈ ਵਿੱਚ ਧੂਰੀ ਸ਼ਹਿਰ ਦੀ ਜੰਮਪਲ ਅਤੇ ਜੱਜ ਬਣੀ ਸਿੰਪਾ ਮਿੱਤਲ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪੂਜਾ ਜਿੰਦਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਿੰਪਾ ਮਿੱਤਲ ਦੀ ਇਸ ਪ੍ਰਾਪਤੀ ਨੇ ਇਲਾਕੇ ਦਾ ਨਾਂ ਰੋਸ਼ਨ ਕਰਦਿਆਂ ਇਹ ਸਿੱਧ ਕਰ ਦਿੱਤਾ ਹੈ ਕਿ ਧੀਆਂ ਵੀ ਮਾਪਿਆਂ …
Read More »Daily Archives: December 16, 2018
ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ `ਤੇ ਰੋਕ
ਭੀਖੀ/ਮਾਨਸਾ, 15 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) -ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ ਦੀ ਧਾਰਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਜ਼ਿਲ੍ਹਾ ਮਾਨਸਾ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ `ਤੇ ਪੂਰਨ ਤੌਰ `ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਮੈਰਿਜ ਪੈਲੇਸਾਂ/ਧਾਰਮਿਕ ਸਥਾਨਾਂ/ਆਮ …
Read More »ਚੋਣਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, 75 ਫ਼ੀਸਦੀ ਪੁਲਿਸ ਹੋਵੇਗੀ ਤੈਨਾਤ – ਐਸ.ਐਸ.ਪੀ
ਭੀਖੀ/ਮਾਨਸਾ, 15 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਜ਼ਿਲ੍ਹਾ ਮਾਨਸਾ ਵਿੱਚ 245 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਦਾ ਕੰਮ ਪੰਚਾਇਤੀ ਸਫ਼ਲਤਾਪੂਰਵਕ ਨੇਪਰੇ ਚਾੜ੍ਹਨਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਮਾਨਸਾ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਬੈਲਟ ਪੇਪਰਾਂ ਰਾਹੀਂ ਹੋਣ ਵਾਲੀਆਂ ਪੰਚਾਇਤੀ …
Read More »ਤਰੁੱਟੀਆਂ ਰਹਿਤ ਤੇ ਸਾਫ਼-ਸੁਥਰੀ ਸੂਚੀ ਨਿਰਪੱਖ ਵੋਟਾਂ ਕਰਵਾਉਣ `ਚ ਸਹਾਈ – ਕਮਿਸ਼ਨਰ ਹਰਜੀਤ ਸਿੰਘ
ਭੀਖੀ/ਮਾਨਸਾ, 15 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਯੋਗਤਾ ਮਿਤੀ 01 ਜਨਵਰੀ 2019 ਦੇ ਆਧਾਰ `ਤੇ ਤਿਆਰ ਕੀਤੀ ਜਾ ਰਹੀ ਵੋਟਰ ਸੂਚੀ ਦੇ ਸਬੰਧ ਵਿੱਚ ਅੱਜ ਕਮਿਸ਼ਨਰ ਫਰੀਦਕੋਟ ਮੰਡਲ ਫਰੀਦਕੋਟ-ਕਮ-ਰੋਲ ਅਬਜਰਵਰ ਸ਼੍ਰੀ ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਗਈ।ਜਿਸ ਵਿੱਚ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ, ਸਮੂਹ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ …
Read More »
Punjab Post Daily Online Newspaper & Print Media