ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ ਬਿਊਰੋ) – · ਚੰਡੀਗੜ ਦੇ ਹੋਟਲ ਤੋਂ ਗ੍ਰਿਫਤਾਰ ਗੈਂਗਸਟਰ ਹੈਰੀ ਚੀਮਾ ਦੀ ਮੌਤ- ਹਸਪਤਾਲ ਵਿੱਚ ਸੀ ਜ਼ੇਰੇ ਇਲਾਜ਼। · ਸੁਖਬੀਰ ਬਾਦਲ ਨੇ ਸੂਬਾ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ- ਪੰਚਾਇਤੀ ਚੋਣਾਂ `ਚ ਧੱਕੇਸ਼ਾਹੀ ਦੇ ਕੈਪਟਨ ਸਰਕਾਰ `ਤੇ ਲਾਏ ਦੋਸ਼। · ਕੋਲਕਾਤਾ ਹਾਈਕੋਰਟ ਨੇ ਪੱਛਮੀ ਬੰਗਾਲ `ਚ ਭਾਜਪਾ ਕੌਮੀ ਪ੍ਰਧਾਨ ਨੂੰ ਤਿੰਨ ਦਿਨਾਂ ਲਈ ਰੱਥ ਯਾਤਰਾ ਦੀ …
Read More »Daily Archives: December 20, 2018
ਚੈਰੀਟੇਬਲ ਸਕੂਲ ਦੇ 250 ਗਰੀਬ ਬੱਚਿਆਂ ਨੂੰ ਮੁਫਤ ਵੰਡੀਆਂ ਵਰਦੀਆਂ
ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵਨਿਊ ਦੀ ਸਰਪ੍ਰਸਤੀ ਹੇਠ ਸੰਨ 2004 ਤੋਂ ਚੱਲ ਰਹੇ ਚੈਰੀਟੇਬਲ ਸਕੂਲ ਦੇ 250 ਗਰੀਬ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇ ਨਾਲ-ਨਾਲ ਕਿਤਾਬਾਂ ਕਾਪੀਆਂ ਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ।ਚੈਰੀਟੇਬਲ ਸਕੂਲ ਪ੍ਰਿੰਸੀਪਲ ਮਿਸਜ਼ ਬਤਰਾ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਿ੍ਰੰਸੀਪਲ ਸਤਿੰਦਰ ਕੌਰ …
Read More »ਮਾਤਾ ਗੁਜਰੀ ਤੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ‘ਸਾਡਾ ਵਿਰਸਾ ਸਾਡਾ ਪਰਿਵਾਰ’ ਸਮਾਗਮ ਆਯੋਜਿਤ
ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ‘ਗਲਵਕੜੀ ਚਾਰ ਸਾਹਿਬਜ਼ਾਦੇ, ਸਾਡਾ ਵਿਰਸਾ ਸਾਡਾ ਪਰਿਵਾਰ ਸਮਾਗਮ’ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵਨਿਊ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ।ਸਮਾਗਮ ਵਿੱਚ ਚੀਫ਼ ਖਾਲਸਾ ਦੀਵਾਨ ਦੇ ਡਾਇਰੈਕਟਰ ਡਾ. ਧਰਮਵੀਰ ਸਿੰਘ ਵਿਸ਼ੇਸ਼ ਤੌਰ `ਤੇ ਪਹੁੰਚੇ, ਜਦਕਿ ਸਕੂਲ ਦੇ ਮੈਂਬਰ ਇੰਚਾਰਜ਼ ਸੰਤੋਖ ਸਿੰਘ ਸੇਠੀ, ਜਸਵਿੰਦਰ ਸਿੰਘ ਐਡਵੋਕੇਟ ਅਤੇ ਕੁਲਜੀਤ ਸਿੰਘ ਸਾਹਨੀ ਅਤੇ ਭਾਈ …
Read More »ਨਗਰ ਕੌਂਸਲ ਰਮਦਾਸ ਦੇ ਕੌਂਸਲਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਡਟਣ ਦਾ ਐਲਾਨ
ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਨਗਰ ਕੌਂਸਲ ਰਮਦਾਸ ਦੇ ਕੌਂਸਲਰਾਂ ਨੇ ਪ੍ਰਧਾਨ ਬੀਬੀ ਜਸਵਿੰਦਰ ਗਿੱਲ ਦੀ ਅਗਵਾਈ ਹੇਠ ਸਾਬਕਾ ਮੰਤਰੀ ਤੇ ਜਨਰਲ ਸਕੱਤਰ ਸ਼ੋ੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਡੱਟ ਕੇ ਖੜ੍ਹੇ ਹੋਣ ਦਾ ਐਲਾਨ ਕਰ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਗਰ ਕੌਂਸਲ ਦੇ ਪ੍ਰਧਾਨ ਬੀਬੀ ਜਸਵਿੰਦਰ ਗਿੱਲ, …
Read More »2019 ’ਚ ਪਰਸ਼ੂਰਾਮ ਜੈਅੰਤੀ ਮੌਕੇ ਗਜ਼ਟਿਡ ਛੁੱਟੀ ਨਾ ਹੋਣ ਤੇ ਬ੍ਰਾਹਮਣ ਸਮਾਜ ਨਰਾਜ਼
ਸਮਰਾਲਾ, 20 ਦਸੰਬਰ (ਪੰਜਾਬ ਪੋਸਟ- ਕੰਗ) – ਸ੍ਰੀ ਬ੍ਰਾਹਮਣ ਸਭਾ ਪੰਜਾਬ ਦੀ ਇੱਕ ਮੀਟਿੰਗ ਸਭਾ ਦੇ ਪ੍ਰਧਾਨ ਬਿਕਰਮ ਸ਼ਰਮਾ ਅਤੇ ਜਨਰਲ ਸਕੱਤਰ ਬਿਹਾਰੀ ਲਾਲ ਸੱਦੀ ਦੀ ਅਗਵਾਈ ਵਿੱਚ ਹੋਈ।ਪ੍ਰੈਸ ਦੇ ਨਾਂ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਲ 2019 ਦੀਆਂ ਛੁੱਟੀਆਂ ਦੀ ਸੂਚੀ ਵਿੱਚ 7 ਮਈ 2019 ਨੂੰ ਭਗਵਾਨ ਪਰਸ਼ੂ ਰਾਮ ਜੈਅੰਤੀ ਮੌਕੇ ਗਜਟਿਡ ਛੁੱਟੀ ਦਾ ਐਲਾਨ …
Read More »ਪਿੰਡ ਖਹਿਰੇ ਦੇ ਸਲਾਨਾ ਖੇਡ ਮੇਲੇ ’ਚ ਕੈਂਡ ਦੀ ਟੀਮ ਨੇ ਜਿੱਤਿਆ ਇੱਕ ਪਿੰਡ ਓਪਨ ਦਾ ਖਿਤਾਬ
ਸੱਤ ਕਬੱਡੀ ਖਿਡਾਰੀਆਂ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ ਸਮਰਾਲਾ, 19 ਦਸੰਬਰ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪਿੰਡ ਖਹਿਰਾ ਵਿਖੇ ਗੁਰੂ ਨਾਨਕ ਸਪੋਰਟਸ ਕਲੱਬ (ਰਜਿ:) ਵੱਲੋਂ ਸਮੂਹ ਗਰਾਮ ਪੰਚਾਇਤ, ਐਨ.ਆਰ.ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਕਬੱਡੀ ਅਤੇ ਵਾਲੀਬਾਲ ਕੱਪ ਸਕੂਲ ਦੀ ਗਰਾਊਂਡ ਵਿਖੇ ਕਰਵਾਇਆ ਗਿਆ।ਇਸ ਖੇਡ ਮੇਲੇ ਦਾ ਉਦਘਾਟਨ ਕੁਲਦੀਪ ਸਿੰਘ ਜੋਧਾਂ ਚੇਅਰਮੈਨ ਸਪੋਰਟਸ ਕਲੱਬ …
Read More »ਪੈਨਸ਼ਨਰਾਂ ਨੇ ਸਮਰਾਲਾ ’ਚ ਪੈਨਸ਼ਨਰ ਦਿਵਸ ਮਨਾਇਆ
ਸਮਰਾਲਾ, 20 ਦਸੰਬਰ (ਪੰਜਾਬ ਪੋਸਟ- ਕੰਗ) – ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਵਲੋਂ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮੇਨ ਚੌਂਕ ਵਿਖੇ ਪੈਨਸ਼ਨਰਜ਼ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ।ਹਰ ਸਾਲ ਦੇਸ਼ ਵਿੱਚ ਸੂਬਾ, ਜ਼ਿਲ੍ਹਾ, ਸਬ ਡਵੀਜਨ ਪੱਧਰੀ ਪੈਨਸ਼ਰਜ਼ ਡੇਅ ਮਨਾਇਆ ਜਾਂਦਾ ਹੈ।ਸਮਰਾਲਾ ਵਿੱਚ ਪੈਨਸ਼ਨਰਜ਼ ਦਿਵਸ ਦੀ ਪ੍ਰਧਾਨਗੀ ਕਰਦਿਆਂ ਪ੍ਰੇਮ ਸਾਗਰ ਸ਼ਰਮਾ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਮਹਿੰਗਾਈ ਭੱਤੇ ਦੀਆਂ ਚਾਰ …
Read More »ਪੁਲਿਸ ਡੀ.ਏ.ਵੀ ਪਬਲਿਕ ਸਕੂਲ ਦੇ ਸਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ
ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੁਲਿਸ ਡੀ.ਏ.ਵੀ ਪਬਲਿਕ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਆਯੋਜਿਤ ਕੀਤਾ ਗਿਆ।‘ਪੁਨਰਨਵਾ’ ਦੇ ਨਾਂ `ਤੇ ਕਰਵਾਏ ਗਏ ਇਸ ਸਮਾਗਮ ਵਿੱਚ ਡੀ.ਜੀ.ਪੀ ਲਾਅ ਐਂਡ ਆਰਡਰ ਐਚ.ਐਸ ਢਿੱਲੋਂ ਆਈ.ਪੀ.ਐਸ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ, ਜਦਕਿ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਰਿਜਨਲ ਡਾਇਰੈਕਟਰ ਡਾ. ਨੀਲਮ ਕਾਮਰਾ ਅਤੇ ਪੁਲਿਸ ਡੀ.ਏ.ਵੀ ਪਬਲਿਕ ਸਕੂਲਾਂ ਦੀ ਮੈਨੇਜਰ ਡਾ. ਰਸ਼ਮੀ …
Read More »ਪਿੰਡ ਜਮਾਲਪੁਰ `ਚ ਨਦੀਨਾਸਕਾਂ ਦੀ ਸੁਚੱਜੀ ਵਰਤੋਂ ਬਾਰੇ ਕਿਸਾਨ ਜਾਗਰੂਕਤਾ ਕੈਂਪ
ਪਠਾਨਕੋਟ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ, ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਬਲਾਕ ਪਠਾਨਕੋਟ ਦੇ ਪਿੰਡ ਜਮਾਲਪੁਰ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਨੂੰ ਨਦੀਨਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਕਹੇ।ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਗੁਰਦਿੱਤ ਸਿੰਘ, ਜਤਿੰਦਰ ਕੁਮਾਰ …
Read More »ਯੂਨੀਵਰਸਟੀ `ਚ ਬੰਦ ਹੋਏ ਗੁਰੂ ਗ੍ਰੰਥ ਸਾਹਿਬ ਖੋਜ ਕੇਂਦਰ ਲਈ ਅੋਜਲਾ ਨੇ ਕੇਂਦਰ ਤੋਂ ਮੰਗਿਆ ਫੰਡ
ਕੇਂਦਰੀ ਮੰਤਰੀ ਪ੍ਰਕਾਸ਼ ਜਾਵੇਡਕਰ ਨੁੰ ਲਿਖਿਆ ਪੱਤਰ ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ ਬਿਊਰੋ) – 2004 `ਚ ਸ੍ਰੀ ਗਰੂ ਗ੍ਰੰਥ ਸਾਹਿਬ ਜੀ ਚਾਰ ਸੋ ਸਾਲਾ ਸਥਾਪਨਾ ਦਿਵਸ ਨੁੰ ਸਹੀ ਅਰਥਾਂ ਵਿੱਚ ਮਨਾਉਂਦਿਆ ਉਸ ਵੇਲੇ ਦੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਯਤਨਾਂ ਸਦਕਾ ਕੇਂਦਰ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਯੁਨੀਵਰਸਟੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਉਚ ਪੱਧਰ ਦੀ ਖੋਜ ਕੇਂਦਰ ਦੀ …
Read More »
Punjab Post Daily Online Newspaper & Print Media