Tuesday, November 24, 2026

Daily Archives: December 22, 2018

ਪੁਲਿਸ ਲਾਈਨ ਵਿਖੇ ਮਨਾਇਆ ਗਿਆ ‘ਪੁਲਿਸ ਐਲਡਰ ਡੇਅ`

ਸੇਵਾਮੁਕਤ ਪੁਲਿਸ ਮੁਲਾਜ਼ਮਾਂ ਨੂੰ ਦਿੱਤੇ ਕੰਬਲ ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰੰਘ) – ਸਥਾਨਕ ਪੁਲਿਸ ਲਾਈਨ ਵਿਖੇ ਪੁਲਿਸ ਕਮਿਸਨਰ ਐਸ.ਐਸ ਸ੍ਰੀਵਾਸਤਵ ਦੀ ਪ੍ਰਧਾਨਗੀ ਹੇਠ ‘ਪੁਲਿਸ ਐਲਡਰ ਡੇਅ’ ਮਨਾਇਆ ਗਿਆ।ਸੇਵਾਮੁਕਤ ਆਈ.ਪੀ.ਐਸ ਅਧਿਕਾਰੀ ਸੁਖਦੇਵ ਸਿੰਘ ਛੀਨਾ ਦੀ ਅਗਵਾਈ `ਚ ਪੁਲਿਸ ਪੈਨਸ਼ਨਰ ਵੈਲਫੇਅਰ ਐਸ਼ੋਸੀਏਸ਼ਨ ਦੇ ਮੈਂਬਰ ਇਸ ਸਮਾਗਮ ਵਿੱਚ ਸ਼ਾਮਲ ਹੋਏ।ਪੁਲਿਸ ਕਮਿਸਨਰ ਵਾਸਤਵਾ ਨੇ ਕਿਹਾ ਕਿ ਇਸ ਦਿਨ ਨੌਕਰੀ ਕਰ ਚੁੱਕੇ …

Read More »

ਕੌਸਲਰ ਵਿਕਾਸ ਸੋਨੀ ਨੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਨਗਰ ਨਿਗਮ ਵਾਰਡ ਨੰ: 70 ਦੇ ਕੌਸਲਰ ਵਿਕਾਸ ਸੋਨੀ ਨੇ ਆਪਣੇ ਵਾਰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣਦਿਆਂ ਦੱਸਿਆ ਕਿ ਇਸ ਵਾਰਡ ਵਿੱਚ 70 ਫੀਸਦ ਦੇ ਕਰੀਬ ਗਲੀਆਂ ਨਾਲੀਆਂ ਬਣ ਚੁੱਕੀਆ ਹਨ ਅਤੇ ਸ਼ੁੱਧ ਪਾਣੀ ਦੀ ਸਪਲਾਈ ਲਈ ਟੈਂਡਰ ਹੋ ਚੁੱਕਾ ਹੈ, ਜਿਸ ਦਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪੰਚਾਇਤ ਚੋਣਾਂ ਕਰਕੇ ਡੇਟ ਸ਼ੀਟ ਤਬਦੀਲ

ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਰਾਜ ਵਿਚ ਪੰਚਾਇਤਾਂ ਦੀਆਂ ਚੋਣਾ-2018 ਦੇ ਮੱਦੇ ਨਜ਼ਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵੈਬਸਾਈਟ ਦੇ ਪਹਿਲਾ ਅਪਲੋਡ ਕੀਤੀਆ ਡੇਟ ਸ਼ੀਟਾ/ਜਾਰੀ ਕੀਤੇ ਨੋਟੀਫਿਕੇਸ਼ਨਾਂ ਅਨੁਸਾਰ ਮਿੱਤੀ 29 ਅਤੇ 30 ਦਸੰਬਰ ਨੂੰ ਰਿਹੇਸਲ ਅਤੇ ਚੋਣਾ ਵਾਲੇ ਦਿਨ ਨੂੰ ਹੋਣ ਵਾਲੀਆਂ ਸਾਰੀਆਂ ਸਲਾਨਾ ਸਿਸਟਮ ਅਤੇ ਸਿਮੈਸਟਰ ਸਿਸਟਮ ਦੀਆ (ਥਿਊਰੀ ਅਤੇ ਪ੍ਰੈਕਟੀਕਲ) ਪ੍ਰੀਖਿਆਵਾ ਮੁਲੱਤਵੀ ਕੀਤੀਆਂ ਜਾਦੀਆਂ ਹਨ। …

Read More »

Walk-in-Interview at GNDU

Amritsar Dec. 21 (Punjab Post Bureau) – The walk-in-Interview for the posts of Instructor in Dress Designing Cutting & Tailoring, Cosmetology courses in the Department of Lifelong Learning  Guru Nanak Dev University on purely part-time contract basis for the Session 2018-19 will be held on Feb. 9, 2019 in the office of Dean, Academic Affairs of the University.              Prof. …

Read More »

ਕੇਜ਼ਰੀਵਾਲ ਸਰਕਾਰ ‘1984 ਦੇ ਕਾਤਿਲ ਨੂੰ ਫਾਂਸੀ ਦੇ ਫੰਦੇ ਤੋਂ ਬਚਾਉਣ ਲਈ ਸਰਗਰਮ- ਜੀ.ਕੇ

ਨਵੀਂ ਦਿੱਲੀ, 21 ਦਸੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਹਾਈਕੋਰਟ ’ਚ ਸੁਣਵਾਈ ਦੌਰਾਨ ਦੋ ਸਰਕਾਰੀ ਵਕੀਲਾਂ ਵਿੱਚਕਾਰ ਹੋਈ ਬਹਿਸ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੇਲੋੜਾ ਦੱਸਿਆ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ 1984 ਸਿੱਖ ਕਤਲੇਆਮ ਦੇ ਦੋਸ਼ੀ ਯਸ਼ਪਾਲ ਸਿੰਘ ਨੂੰ ਫਾਂਸੀ ਦੇ ਫੰਦੇ ਤੋਂ ਬਚਾਉਣ ਵਾਸਤੇ ਅਜਿਹੀ ਘਟਨਾ ਨੂੰ ਜਾਣਬੁੱਝ ਕੇ ਕਰਵਾਉਣ ਦਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ …

Read More »

30 ਦਸੰਬਰ ਨੂੰ ਸ਼ਰਾਬ ਦੀ ਵਿਕਰੀ ’ਤੇ ਪੂਰਨ ਤੌਰ ’ਤੇ ਪਾਬੰਦੀ

 ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟੇ੍ਰਟ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਪੰਜਾਬ ਰਾਜ ਅੰਦਰ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 30 ਦਸੰਬਰ 2018 ਨੂੰ ਹੋਣ ਜਾ ਰਹੀਆਂ ਹਨ ਅਤੇ ਵੋਟਾਂ ਦੀ ਗਿਣਤੀ ਵੀ ਉਸੇ ਦਿਨ 30 ਦਸੰਬਰ 2018 ਨੂੰ ਹੀ ਹੋਵੇਗੀ।ਉਨ੍ਹਾਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ …

Read More »

ਪੰਚਾਇਤੀ ਚੋਣਾਂ ਦੌਰਾਨ ਹਥਿਆਰ ਲੈ ਕੇ ਚੱਲਣ ’ਤੇ ਪਾਬੰਦੀ

ਸੈਨਾ, ਅਰਧ ਸੈਨਾ ਬਲ ਤੇ ਪੁਲਿਸ ਕਰਮਚਾਰੀ ਹੋਣਗੇ ਮਨਾਹੀ ਦੇ ਘੇਰੇ ਤੋਂ ਬਾਹਰ ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਕਮਲਦੀਪ ਸਿੰਘ ਸੰਘਾ ਨੇ ਭਾਰਤੀ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ 30 ਦਸੰਬਰ 2018 ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਮੂਹ ਪੋਲਿੰਗ ਸਟੇਸ਼ਨਾਂ ਦੇ ਤਕਰੀਬਨ 100 ਮੀਟਰ ਘੇਰੇ ਅੰਦਰ ਹਰ ਕਿਸਮ ਦੇ ਅਗਨ ਸ਼ਾਸਤਰ, …

Read More »

ਡੀ.ਏ.ਵੀ ਪਬਲਿਕ ਸਕੂਲ `ਚ ਸਵਾਮੀ ਸ਼ਰਧਾਨੰਦ ਨੂੰ ਬਲਿਦਾਨ ਦਿਵਸ `ਤੇ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਸਵੇਰ ਦੀ ਸਭਾ `ਚ ਸਵਾਮੀ ਸ਼ਰਧਾਨੰਦ ਜੀ ਦੇ ਬਲਿਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ।ਉਹ ਇੱਕ ਪੜ੍ਹੇ-ਲਿਖੇ ਆਰਿਆ ਸਮਾਜੀ ਸਨ, ਜਿੰਨ੍ਹਾਂ ਨੇ ਲੜਕੀਆਂ: ਦੀ ਪੜ੍ਹਾਈ ਨੂੰ ਲਾਜ਼ਮੀ ਬਣਾਉਣ `ਤੇ ਜ਼ੋਰ ਦਿੱਤਾ।ਉਨ੍ਹਾਂ ਨੇ ਅਜ਼ਾਦੀ ਲਈ ਸੰਘਰਸ਼ ਵਿੱਚ ਵੀ ਆਪਣਾ ਖ਼ਾਸ ਯੋਗਦਾਨ ਪਾਇਆ …

Read More »

`84 ਦੇ ਸਿੱਖ ਨਸਲਕੁਸ਼ੀ ਦੇ ਦੋਸ਼ੀ ਸੱਜਣ ਨੂੰ ਦਿੱਲੀ ਹਾਈਕੋਰਟ ਵਲੋਂ ਦਿੱਤੀ ਸਜ਼ਾ ਦਾ ਸਵਾਗਤ

ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿੱਖ ਸਟੂਡੈਂਟਸ ਫ਼ੈਡਰੇਸ਼ਨ ਅਤੇ ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਦੇ ਆਗੂਆਂ ਨੇ 84 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁੇਮਾਰ ਦੇ ਖਿਲਾਫ ਦਿੱਲੀ ਹਾਈਕੋਰਟ ਵਲੋਂ ਆਏ ਫੈਸਲੇ ਨੂੰ ਦਰੁੱਸਤ ਕਰਾਰ ਦਿੰਦਿਆਂ ਕਿਹਾ ਹੈ ਕਿ ਇਸ ਨਾਲ 34 ਸਾਲਾਂ ਦੇ ਜੱਖਮਾਂ ਤੇ ਮਲ੍ਹਮ ਲੱਗੀ ਹੈ।ਇਸ ਦੇ ਨਾਲ ਹੀ ਆਸ ਬੱਝ ਗਈ ਹੈ ਕਿ ਬਾਕੀ …

Read More »