Tuesday, November 24, 2026

Daily Archives: December 22, 2018

ਚੋਣਾਂ ਦੇ ਮੱਦੇਨਜ਼ਰ 25 ਦਸੰਬਰ ਤੱਕ ਅਸਲਾ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ

ਭੀਖੀ/ਮਾਨਸਾ, 21 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹੇ (ਦਿਹਾਤੀ) ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਤੁਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।ਉਨ੍ਹਾਂ ਕਿਹਾ ਕਿ ਅਸਲਾਧਾਰੀ ਆਪਣਾ-ਆਪਣਾ ਅਸਲਾ 25 …

Read More »

ਕਿਸਾਨ ਵਧੇਰੇ ਆਮਦਨ ਲਈ ਸਹਾਇਕ ਧੰਦੇ ਅਪਨਾਉਣ- ਡਾ. ਬੁੱਟਰ

ਭੀਖੀ/ ਮਾਨਸਾ, 21 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵਲੋਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿੱਥੇ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ, ਲੁਧਿਆਣਾ ਡਾ. ਗੁਰਮੀਤ ਸਿੰਘ ਬੁੱਟਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । ਮੀਟਿੰਗ ਦੌਰਾਨ ਪ੍ਰੋਫੈਸਰ (ਪਸ਼ੂ ਵਿਗਿਆਨ) ਡਾ. ਭਰਤ ਸਿੰਘ ਨੇ ਸਾਲ 2018-19 ਦੌਰਾਨ ਲਗਾਏ ਗਏ ਕਿੱਤਾਮੁਖੀ …

Read More »

ਪੈਨਸ਼ਨਰਜ ਐਸੋਸੀਏਸ਼ਨ ਨੇ ਸ਼ੁਰੂ ਕੀਤੀ ਭੁੱਖ ਹੜਤਾਲ

ਭੀਖੀ/ ਮਾਨਸਾ, 21 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੈਨਸ਼ਨਰਜ ਐਸੋਸੀਏਸ਼ਨ ਮੰਡਲ ਮਾਨਸਾ ਦੇ ਪ੍ਰਧਾਨ ਬਸੰਤਾ ਰਾਮ ਅਤੇ ਸੈਕਟਰੀ ਗੁਰਵੰਤ ਸਿੰਘ ਨੇ ਸਾਂਝੇ ਬਿਆਨ ਚੋ ਦੱਸਿਆ ਕਿ ਐਕਸੀਅਨ ਮੰਡਲ ਮਾਨਸਾ ਬਿਜਲੀ ਵਿਭਾਗ ਦੇ ਗੇਟ ਸਾਹਮਣੇ ਆਪਣੀਆ ਮੰਗਾਂ ਦੇ ਹੱਕ `ਚ ਸੰਘਰਸ਼ ਸੁਰੂ ਕਰਕੇ ਭੁੱਖ ਹੜਤਾਲ ਸੁਰੂ ਕਰ ਦਿੱਤੀ ਹੈ। ਯੂਨੀਅਨ ਨੇ ਐਕਸੀਅਨ ਮਾਨਸਾ ਤੇ ਉਚ ਅਧਿਕਾਰੀਆਂ ਤੋ ਮੰਗ ਕੀਤੀ ਕਿ …

Read More »

ਪਿੰਡ ਨੂੰ ਇੱਕ ਨਵੀਂ ਦਿੱਖ ਦੇਣ ਦਾ ਅਹਿਦ ਲੈ ਕੇ ਭਰੇ ਕਾਗਜ਼

ਭੀਖੀ/ ਮਾਨਸਾ, 21 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿਆਸਤ `ਚ ਇੱਕ ਵੱਖਰਾ ਸਥਾਨ ਰੱਖਣ ਵਾਲੇ ਪਿੰਡ ਸਮਾਓਂ ਦੇ ਅੰਦਰ ਪੰਚਾਇਤੀ ਚੋਣਾਂ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਭਖ ਚੁੱਕਿਆ ਹੈ।ਪਿੰਡ ਬਚਾਓ ਸੰਘਰਸ਼ ਕਮੇਟੀ ਦੇ ਬੈਨਰ ਹੇਠਾਂ ਭ੍ਰਿਸ਼ਟਾਚਾਰ ਪੁਲਿਸ ਸਿਆਸੀ ਗੁੰਡਾ ਗੱਠਜੋੜ ਦੇ ਖਿਲਾਫ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਵੱਖ ਵੱਖ ਧਿਰਾਂ ਦੇ ਵੋਟਰਾਂ ਤੇ ਆਗੂਆਂ ਵਲੋਂ ਪਿੰੰਡ ਦੀ …

Read More »

ਹੀਰੋਂ ਖੁਰਦ ਦੇ ਕਬੱਡੀ ਕੱਪ `ਚ ਉਭਾਵਾਲ ਨੇ ਦਿੜ੍ਹਬਾ ਨੂੰ ਹਰਾਇਆ

ਓਪਨ ਤੇ 65 ਕਿਲੋ ਵਰਗ ਦੇ ਵਧੀਆ ਧਾਵੀ ਤੇ ਜਾਫੀਆਂ ਦਾ ਵਿਸ਼ੇਸ਼ ਸਨਮਾਨ ਭੀਖੀ/ ਮਾਨਸਾ, 21 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਆਜਾਦ ਸਪੋਰਟਸ ਐਡ ਵੈਲਫੇਅਰ ਕਲੱਬ ਹੀਰੋ ਖੁਰਦ ਵੱਲੋਂ ਪਹਿਲਾ ਕਬੱਡੀ ਕੱਪ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ।ਕਬੱਡੀ 65 ਕਿਲੋ ’ਚ ਮੇਜ਼ਬਾਨ ਹੀਰੋ ਖੁਰਦ ਦੀ ਟੀਮ ਨੇ ਪਹਿਲਾ ਤੇ ਚੀਮਾ ਮੰਡੀ ਦੀ ਟੀਮ ਨੇ ਦੂਸਰਾ, ਕਬੱਡੀ ਓਪਨ ਦੇ …

Read More »

ਦਾਖਲੇ ਵਧਾਉਣ ਲਈ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਤੇ ਅਧਿਆਪਕਾਂ ਨੇ ਕੱਢੀ ਰੈਲੀ

ਭੀਖੀ/ ਮਾਨਸਾ, 21 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿੱਖਿਆ ਸਕੱਤਰ ਪੰਜਾਬ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ 12ਵੀਂ ਤੱਕ ਦਾਖਲੇ ਵਧਾਉਣ ਸੰਬੰਧੀ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਸਿੱਖਿਆ ਮਾਨਸਾ ਰਾਜਿੰਦਰ ਕੌਰ ‘ਹੀਰ’ ਦੀ ਅਗਵਾਈ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਮੋਹਰ ਸਿੰਘ ਵਾਲਾ ਦੇ ਸਕੂਲ ਮੁਖੀ ਬਲਦਰਸ਼ਨ ਸਿੰਘ ਦੀ ਅਗਵਾਈ ਹੇਠ ਸਕੂਲ ਸਟਾਫ ਵਲੋਂ ਬੱਚਿਆਂ ਸਮੇਤ …

Read More »

ਹੀਰੋਂ ਖੁਰਦ ਵਿਖੇ ਜਸਵਿੰਦਰ ਜੱਸੀ ਨੂੰ ਸਰਬਸੰੰਮਤੀ ਨਾਲ ਚੁਣਿਆ ਵਾਰਡ ਨੰਬਰ 7 ਦਾ ਪੰਚ

ਭੀਖੀ/ ਮਾਨਸਾ, 21 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪਿੰਡ ਹੀਰੋਂ ਖੁਰਦ ਵਿਖੇ ਸਰਪੰਚ ਦੀ ਸਰਬਸੰਮਤੀ ਹੋਣ ਤੋਂ ਬਾਅਦ ਵਾਰਡ ਨੰਬਰ 7 ਵਿੱਚ ਵੀ ਪੰਚੀ ਲਈ ਸਰਬਸੰਮਤੀ ਹੋ ਗਈ ਹੈ।ਜਾਣਕਾਰੀ ਦਿੰਦਿਆਂ ਸਾਬਕਾ ਪੰਚ ਹੰਸਾ ਸਿੰਘ ਅਤੇ ਸਾਬਕਾ ਸਰਪੰਚ ਗੁਰਪਿਆਰ ਸਿੰਘ ਨੇ ਦੱਸਿਆ ਕਿ 7 ਨੰਬਰ ਵਾਰਡ ਦੇ ਵਾਸੀਆਂ ਨੇ ਇਕੱਤਰ ਹੋ ਕੇ ਨੌਜਵਾਨ ਜਸਵਿੰਦਰ ਸਿੰਘ ਜੱਸੀ ਨੂੰ ਸਰਬਸੰਮਤੀ ਨਾਲ ਪੰਚ …

Read More »

ਸਵੈ-ਰੱਖਿਆ ਲਈ ਸਵੈ ਭਰੋਸਾ ਜਰੂਰੀ – ਸਮਰਾਟਵੀਰ

ਭੀਖੀ/ ਮਾਨਸਾ, 21 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪਿੰਡ ਸਮਾਓ ਦੇ ਸਿਲਵਰ ਵਾਟਿਕਾ ਪਬਲਿਕ ਸਕੂਲ ਦੀਆ ਵਿਦਿਆਰਥਣਾ ਨੂੰ ਸਵੈ-ਸੁਰੱਖਿਆਂ ਦੇ ਨੁੱਕਤੇ ਸਿਖਾਉਂਦੇ ਹੋਏ ਪੁਲਿਸ ਥਾਣਾ ਭੀਖੀ ਦੇ ਸਾਂਝ ਕੇਂਦਰ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਸਮਟਾਰਵੀਰ ਨੇ ਵਿਦਿਆਰਥਣਾ ਨੂੰ ਦੱਸਿਆ ਕਿ ਕਿਸੇ ਵੀ ਅਣਹੋਣੀ ਸਮੇ ਹੌਸ਼ਲਾ ਛੱਡਣ ਦੀ ਬਜਾਏ ਡਟ ਕੇ ਦਲੇਰੀ ਨਾਲ ਸਾਹਮਣਾ ਕਰਨਾ ਚਾਹੀਦਾ ਹੈ।ਹਮਲਾਵਰ ਦਾ ਮੂੰਹ-ਤੋੜ ਜਵਾਬ …

Read More »

ਜਨਮ ਦਿਨ ਮੁਬਾਰਕ – ਮਾਇਰਾ ਸ਼ਰਮਾ

ਅੰਮ੍ਰਿਤਸਰ, 21 ਦਸੰਬਰ (ਪੰਜਾਬ ਪਸੋਟ – ਅਮਨ) – ਹੋਣਹਾਰ ਬੇਟੀ ਮਾਇਰਾ ਸ਼ਰਮਾ ਨੂੰ ਜਨਮ ਦਿਨ `ਤੇ ਉਸ ਦੇ ਮਾਤਾ ਪਿਤਾ ਤੇ ਹੋਰ ਪਰਿਵਾਰਕ ਮੈਂਬਰਾਂ ਵਲੋਂ ਬਹੁਤ-ਬਹੁਤ ਮੁਬਾਰਕਾਂ।

Read More »