ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਤਿੰਨ ਵਿਦਿਆਰਥੀਆਂ ਨੂੰ ਪ੍ਰਸਿੱਧ ਸਾਫ਼ਟਵੇਅਰ ਡਿਵੈਲਪਮੈਂਟ ਕੰਪਨੀ ‘ਚਿਕਮਿਕ’ ਨੇ ਪੂਲ ਕੈਂਪਸ ਪਲੇਸਮੈਂਟ ਡਰਾਈਵ ਦੌਰਾਨ ਨੌਕਰੀ ਲਈ ਚੁਣਿਆ।ਵਰਨਣਯੋਗ ਹੈ ਕਿ ‘ਚਿਕਮਿਕ’ ਭਾਰਤ ਦੀ ਇੱਕ ਮੋਹਰੀ ਮੋਬਾਈਲ ਐਪ ਅਤੇ ਗੇਮਜ਼ ਡਿਵੈਲਪਮੈਂਟ ਕੰਪਨੀ ਹੈ, ਜੋ ਆਈਫੋਨ, ਆਈਪੈਡ, ਐਂਡਰਾਇਡ, ਵੈੱਬ ਐਪ ਤੇ ਗੇਮਾਂ ਲਈ ਡਿਜ਼ਾਇਨ ਅਤੇ ਡਿਵੈਲਪਮੈਂਟ ਸੇਵਾਵਾਂ ਪ੍ਰਦਾਨ …
Read More »Daily Archives: December 23, 2018
ਸੁਰੱਖਿਆ ਪ੍ਰਬੰਧਾਂ ਦੀ ਦੇਖ ਰੇਖ ਹੇਠ ਸ਼ਹਿਰ ਦੇ ਪੀ.ਜੀ ਕੇਂਦਰਾਂ ’ਤੇ ਪੁਲਿਸ ਦੀ ਛਾਪੇਮਾਰੀ
ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜਿਲ੍ਹੇ ‘ਚ 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਮਜਬੂਤ ਕੀਤੇ ਜਾ ਰਹੇ ਹਨ, ਜਿੱਥੇ ਪਿੰਡਾਂ ਵਿੱਚ ਨਾਕਾਬੰਦੀ ਕੀਤੀ ਜਾ ਰਹੀ ਹੈ, ਉਥੇ ਹੀ ਸ਼ਹਿਰ ਬਠਿੰਡਾ ਵਿੱਚ ਵੀ ਸਰਵਜਨਕ ਥਾਵਾਂ ਤੇ ਸੁਰੱਖਿਆ ਪ੍ਰਬੰਧ ਮਜਬੂਤ ਕਰਨ ਦੇ ਨਾਲ ਸਰਹੱਦੀ ਇਲਾਕਿਆਂ ਤੇ ਵੀ ਚੈਕਿੰਗ ਕੀਤੀ ਜਾ ਰਹੀ …
Read More »ਡਿਫਰੈਂਟ ਕਾਨਮੈਂਟ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਕ੍ਰਿਸਮਿਸ ਦਾ ਤਿਉਹਾਰ
ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡਿਫਰੈਂਟ ਕਾਨਮੈਂਟ ਸਕੂਲ ਘੁੱਦਾ ਵਿਖੇ ਕ੍ਰਿਸਮਿਸ ਦਾ ਤਿਉਹਾਰ ਨੰਨੇ ਮੰਨੇ ਬੱਚਿਆ ਵਲੋਂ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਸਟਾਫ਼ ਵਲੋਂ ਬੱਚਿਆਂ ਤੋਂ ਕੇਕ ਕਟਵਾਇਆ ਗਿਆ ਅਤੇ ਵਧਾਈਆਂ ਦਾ ਆਦਾਨ ਪ੍ਰਦਾਨ ਕਰਦਿਆਂ ਕ੍ਰਿਸਮਿਸ ਦੇ ਗੀਤ ਗਾਏ ਗਏ।ਸਕੂਲ ਕਮੇਟੀ ਦੇ ਚੇਅਰਮੈਨ ਐਮ.ਕੇ ਮੰਨਾ ਨੇ ਬੱਚਿਆਂ ਨੂੰ ਕ੍ਰਿਸਮਿਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ …
Read More »ਐਸ.ਐਸ.ਡੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਬੀ.ਐਸ.ਸੀ ਨਤੀਜਿਆਂ `ਚ ਜਮਾਈ ਆਪਣੀ ਧਾਂਕ
ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੀ ਐਸ.ਐਸ.ਡੀ ਸਭਾ ਦੀ ਵਿਦਿਅਕ ਸੰਸਥਾ ਐਸ.ਐਸ.ਡੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਪੰਜਾਬ ਯੂਨੀਵਰਸਿਟੀ ਪਟਿਆਲਾ ਦੇ ਬੀ.ਐਸ.ਸੀ ਭਾਗ ਪਹਿਲਾ ਤੇ ਦੂਜਾ ਦੇ ਨਤੀਜਿਆਂ `ਚ 100 ਫੀਸਦ ਨਤੀਜਾ ਪ੍ਰਾਪਤ ਕਰਕੇ ਜਿਲੇ ਭਰ `ਚ ਆਪਣੀ ਧਾਕ ਜਮਾਈ ਹੈ।ਕਾਲਜ ਪ੍ਰਿੰਸੀਪਲ ਡਾ: ਪਰਮਿੰਦਰ ਕੌਰ ਤਾਂਘੀ ਨੇ ਦੱਸਿਆ ਕਿ ਬੀ.ਐਸ.ਸੀ ਦੂਜੇ ਸਮੈਸਟਰ ਵਿਚੋਂ ਅਨੁਰੀਤ ਕੌਰ …
Read More »ਆਮ ਆਦਮੀ ਪਾਰਟੀ ਨੇ ਟਰੇਡ ਐਂਡ ਇੰਡਸਟਰੀ ਵਿੰਗ ਮਾਲਵਾ ਜ਼ੋਨ-1 ਦੇ ਪ੍ਰਧਾਨ ਐਲਾਨੇ
ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਮ ਆਦਮੀ ਪਾਰਟੀ ਵਲੋਂ ਟਰੇਡ ਐਂਡ ਇੰਡਸਟਰੀ ਵਿੰਗ ਦਾ ਵਿਸਥਾਰ ਕਰਦਿਆਂ ਮਨਜੀਤ ਸਿੰਘ ਮੌੜ ਅਤੇ ਬਲਜਿੰਦਰ ਸਿੰਘ ਪਲਟਾ ਬਠਿੰਡਾ ਨੂੰ ਟਰੇਡ ਵਿੰਗ ਜਿਲ੍ਹਾ ਬਠਿੰਡਾ ਮਾਲਵਾ ਜ਼ੋਨ-1 ਦਾ ਪ੍ਰਧਾਨ ਐਲਾਨਿਆ ਗਿਆ ਹੈ।ਇਨ੍ਹਾਂ ਨੇ ਪਾਰਟੀ ਹਾਈਕਮਾਨ ਸ੍ਰੀਮਤੀ ਨੀਨਾ ਮਿੱਤਲ ਪ੍ਰਧਾਨ ਵਪਾਰ ਵਿੰਗ ਪੰਜਾਬ, ਪ੍ਰਧਾਨ ਅਨਿਲ ਠਾਕੁਰ ਤੇ ਕੋਰ ਕਮੇਟੀ ਦਾ ਤਹਿ ਦਿਲੋਂ ਧੰਨਵਾਦ …
Read More »PM condoles loss of lives due to Tsunami in Indonesia
Delhi, Dec. 23 (Punjab Post Bureau) – The Prime Minister, Shri Narendra Modi has condoled the loss of lives due to Tsunami after the eruption of a volcano in Indonesia. “Saddened by the loss of lives and destruction in Indonesia caused by the Tsunami after the eruption of a volcano. Condolences to the bereaved families and wishing the injured …
Read More »ਵਿਸ਼ੇਸ਼ ਤੇ ਅਹਿਮ- ਸੰਖੇਪ ਖਬਰਾਂ
ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ ਬਿਊਰੋ) – · ਫਿਰੋਜ਼ਪੁਰ ਸੈਕਟਰ ਦੀ ਅਮਰਕੋਟ ਸਰਹੱਦੀ ਪੋਸਟ ਕਰਮਾ ਤੋਂ ਬੀ.ਐਸ.ਐਫ 87 ਬਟਾਲੀਅਨ ਵਲੋਂ ਤਕਰੀਬਨ 17 ਕਿਲੋ ਹੈਰੋਇਨ ਤੇ ਦੋ ਪਿਸਟਲ ਬਰਾਮਦ – ਅੰਤਰਰਾਸ਼ਟਰੀ ਕੀਮਤ 85 ਕਰੋੜ। · ਜਿਲਾ ਫਤਹਿਗੜ ਦੀ ਖੰਨਾ ਪੁਲਿਸ ਨੇ 1 ਕਿਲੋ ਆਈਸ ਡਰੱਗ ਸਮੇਤ ਦੋ ਨਾਈਜੀਰੀਅਨ ਕੀਤੇ ਗ੍ਰਿਫਤਾਰ। · ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ …
Read More »ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਵਲੋਂ 11ਵਾਂ ਗੁਰਮਿਤ ਸਮਾਗਮ ਐਤਵਾਰ
ਬਠਿੰਡਾ, 22 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਵਲੋਂ 11ਵਾਂ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰੈਸ ਸਕੱਤਰ ਪ੍ਰੀਤਪਾਲ ਸਿੰਘ ਨੇ ਦੱਸਿਆ ਕਿ ਮਾਤਾ ਗੁਜਰੀ (ਮਾਤਾ) ਗੁਜਰ ਕੌਰ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਅਨਮੋਲ ਸ਼ਹਾਦਤ ਨੂੰ ਸਮਰਪਿਤ 11 ਵਾਂ ਗੁਰਮਤਿ ਸਮਾਗਮ ਐਤਵਾਰ ਨੂੰ ਗੁਰਦੁਆਰਾ ਪਾਤਸਾਹੀ ਦੱਸਵੀਂ ਕਿਲ੍ਹਾਂ …
Read More »ਪੋਤੀ ਦੇ ਜਨਮ ਦਿਨ `ਤੇ ਕਰਵਾਇਆ ਧਾਰਮਿਕ ਸਮਾਗਮ
ਬਠਿੰਡਾ, 22 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਯਸ਼ਲੀਨ ਕੌਰ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਦਾਦਾ ਮਿੱਠੂ ਸਿੰਘ ਵਲੋਂ ਆਪਣੇ ਗ੍ਰਹਿ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।ਸੁਸਾਇਟੀ ਮੈਂਬਰਾਂ ਅਤੇ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸੰਗਤੀ ਰੂਪ `ਚ ਨਿਤਨੇਮ ਦੀਆਂ ਬਾਣੀਆਂ ਅਤੇ ਸ੍ਰੀ …
Read More »ਦਿਵਿਆਂਗ ਵੋਟਰਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ – ਉਪ ਚੋਣ ਕਮਿਸ਼ਨਰ
ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲਾ ਪ੍ਰੀਸ਼ਦ ਮੀਟਿੰਗ ਹਾਲ ਵਿੱਚ ਭਾਰਤ ਦੇ ਉਪ ਚੋਣ ਕਮਿਸ਼ਨਰ ਸੰਦੀਪ ਸਕਸੈਨਾ ਦੀ ਅਗਵਾਈ ਹੇਠ ਜਲੰਧਰ ਅਤੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰਾਂ ਨਾਲ ਡਿਵੀਜ਼ਨ ਪੱਧਰੀ ਸਮੀਖਿਆ ਮੀਟਿੰਗ ਹੋਈ, ਜਿਸ ਦੌਰਾਨ ਕਈ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ (ਈ.ਆਰ.ਓ) ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ (ਏ.ਈ.ਆਰ.ਓ) ਨਾਲ ਵੀਡੀਓ ਕਾਨਫਰੰਸਿੰਗ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਮੁੱਖ …
Read More »
Punjab Post Daily Online Newspaper & Print Media