Tuesday, November 24, 2026

Daily Archives: December 24, 2018

ਰਤਨਵੀਰ ਸਿੰਘ ਮੂਲੇਵਾਲਾ ਸਰਬਸੰਮਤੀ ਨਾਲ ਬਣੇ ਪਿੰਡ ਮੂਲੇ ਸਿੰਘ ਵਾਲਾ ਦੇ ਸਰਪੰਚ

ਭੀਖੀ, 23 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਭਾਵੇਂ ਪੰਚਾਇਤੀ ਚੋਣਾਂ 30 ਦਸੰਬਰ ਨੂੰ ਹੋਣ ਜਾ ਰਹੀਅਆਂ ਹਨ ਪ੍ਰੰਤੂ ਕੁੱਝ ਪਿੰਡਾਂ ਵਿਚ ਲੋਕਾਂ ਵਲੋਂ ਬਿਨਾਂ ਖ਼ਰਚ ਕੀਤਿਆਂ ਹੀ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਪਿੰਡ ਮੂਲੇ ਸਿੰਘ ਵਾਲਾ ਦੇ ਵਾਸੀਆਂ ਨੇ ਇਕ ਨਵੀਂ ਸੋਚ ਰੱਖਦਿਆਂ ਪਿੰਡ ਦੀ ਸਰਬਸੰਮਤੀ ਨਾਲ ਕੀਤੀ ਚੋਣ ਵਿੱਚ ਸਾਰੇ ਪਿੰਡ ਨੇ …

Read More »

ਸੰਤ ਫਤਿਹ ਸਿੰਘ ਕਾਨਵੈਂਟ ਸਕੂਲ ਦੇ ਸਲਾਨਾ ਸਮਾਰੋਹ ‘ਚ ਸਨਮਾਨੇ ਹੋਣਹਾਰ ਬੱਚੇ

ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸੰਤ ਫਹਿਤ ਸਿੰੰਘ ਕਾਨਵੈਂਟ ਸਕੂਲ ਦੀ ਵੀਹਵੀਂ ਵਰ੍ਹੇਗੰਢੇ ਸਕੂਲ ਦੇ ਆਡਟੋਰੀਅਮ ਵਿੱਚ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕਰਕੇ ਮਨਾਈ ਗਈ।ਇਸ ਪ੍ਰੋਗਰਾਮ ਵਿੱਚ ਸਮਾਜ ਸੇਵੀ ਅਤੇ ਆਸ ਪਾਸ ਦੇ ਮੋਹਤਬਾਰ ਆਗੂ ਗੁਰਚਰਨ ਸਿੰਘ, ਬਲਕਾਰ ਸਿੰਘ, ਪਰਗਟ ਸਿੰੰਘ, ਬੂਟਾ ਸਿੰਘ, ਨਵਦੀਪ ਸਿੰਘ, ਕੁਲਜੀਤ ਸਿੰਘ, ਅਮਰੀਕ ਸਿੰਘ, ਸੰਦੀਪ ਸਰਮਾ ਆਦਿ ਨੇ ਹੋਣਹਾਰ …

Read More »

ਚਾਰ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ

ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੀ ਨਿਸ਼ਕਾਮ ਨਿਰੋਲ ਧਾਰਮਿਕ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਚਾਰ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ (ਗੁਜਰ ਕੌਰ) ਜੀ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ 24 ਦਸੰਬਰ ਸੋਮਵਾਰ ਦੀ ਸ਼ਾਮ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਕਰਵਾਇਆ ਜਾ ਰਿਹਾ ਹੈ।ਅਵਤਾਰ ਸਿੰਘ ਕੈਂਥ ਮੁੱਖ ਸੇਵਾਦਾਰ ਨੇ ਦੱਸਿਆ ਕਿ ਮਾਤਾ ਗੁਜਰ ਕੌਰ ਜੀ …

Read More »

ਵੱਡੇ ਸ਼ਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਦਿਨ ਸੰਗਤਾਂ ਨੇ ਕੀਤਾ ਵਾਹਿਗੁਰੂੂ ਦਾ ਜਾਪ

ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸਿਵਲ ਸਟੇਸ਼ਨ ਰੋਡ ਸਰਕਾਰੀ ਕੁਆਟਰ ਦੇ ਨਿਵਾਸੀ ਸਵਰਾਜ ਸ਼ਰਮਾ ਵਲੋਂ ਆਪਣੇ ਗ੍ਰਹਿ ਵਿਖੇ ਵਾਹਿਗੁਰੂ ਦੀਆਂ ਦਿੱਤੀਆਂ ਦਾਤਾ ਦੇ ਸ਼ੁਕਰਾਨੇ ਵਜੋਂ ਨਿਸ਼ਕਾਮ ਨਿਰੋਲ ਧਾਰਮਿਕ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸੰਗਤੀ ਵਿੱਚ ਰੂਪ ਵਿਚ ਨਿਤਨੇਮ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ …

Read More »

ਕਰਜ਼ੇ ਦੀ ਭੇਟ ਚੜ੍ਹਿਆ ਇਕ ਹੋਰ ਕਿਸਾਨ

ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਦੂਲੇ ਦੇ ਵਸਨੀਕ ਕਿਸਾਨ ਸੁਰਜੀਤ ਸਿੰਘ (64) ਨੇ ਪ੍ਰੇਸ਼ਾਨੀਆਂ ਦੇ ਚੱਲਦੇ ਜਹਿਰਲੀ ਦਵਾਈ ਪੀ ਕੇ ਆਤਮ ਹੱਤਿਆ ਕਰ ਲਈ।ਮਿਲੀ ਜਾਣਕਾਰੀ ਅਨੁਸਾਰ ਉਸ ਦੇ ਸਿਰ ਬੈਂਕ ਤੇ ਆਤੜੀਆਂ ਆਦਿ ਦਾ 14 ਲੱਖ ਦੇ ਕਰੀਬ ਕਰਜ਼ਾ ਚੜ੍ਹ ਗਿਆ ਸੀ।5 ਏਕੜ ਜ਼ਮੀਨ ਹੋਣ ਦੇ ਕਾਰਨ ਆਪਣੇ ਘਰ ਦੇ ਹਾਲਤਾਂ …

Read More »

‘ਲੋਹੜੀ ਧੀਆਂ ਦੀ’ ਪ੍ਰੋਗਰਾਮ 9 ਜਨਵਰੀ ਨੂੰ – ਬਾਵਾ

ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੀਆਂ ਸਮਾਜਿਕ ਸੰਸਥਾਵਾਂ ਵਲੋਂ ਰਲ ਮਿਲ ਕੇ ਲੋਹੜੀ ਧੀਆਂ ਦੀ ਪ੍ਰੋਗਰਾਮ ਮਨਾਇਆਂ ਜਾ ਰਿਹਾ ਹੈ ਇਨ੍ਹਾਂ ਸੰਸਥਾਵਾ ਵਿੱਚ ਸਲੱਮ ਫਾਊਂਡੈਸ਼ਨ ਪੰਜਾਬ, ਸੁਰੱਖਿਆ ਹੈਲਪ, ਡਾਇਮੰਡ ਵੈਲਫੇਅਰ ਸੁਸਾਇਟੀ ਅਤੇ ਬਠਿੰਡਾ ਵਿਕਾਸ ਮੰਚ ਹਨ।ਇਸ ਬਾਰੇ ਬਠਿੰਡਾ ਪ੍ਰੈਸ ਕਲੱਬ ਵਿੱਚ ਸਲੱਮ ਫਾਊਂਡੇਸ਼ਨ ਦੀ ਪ੍ਰਧਾਨ ਬੀਬਾ ਰੁਪਿੰਦਰ ਬਾਵਾ ਨੇ ਆਪਣੇ ਸਾਥੀਆਂ ਕੁਲਦੀਪ ਕੌਰ ਹੈਤਸੀ, ਸੋਨੂੰ …

Read More »